ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਦੱਸਿਆ ਪੰਜਾਬ ਲਈ ਆਦਰਸ਼ ਮਾਡਲ ਪੰਜਾਬ ਭਾਰਤੀ ਜਨਤਾ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਨੂੰ ਪੰਜਾਬ ਲਈ ਆਦਰਸ਼ ਮਾਡਲ ਦੱਸਦਿਆਂ ਸੂਬੇ ਵਿੱਚ ਖੁਸ਼ਹਾਲੀ, ਭਾਈਚਾਰੇ ਅਤੇ ਸੁਸ਼ਾਸਨ ਵਾਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ ਹੈ। ਚੰਡੀਗੜ੍ਹ ਵਿੱਚ...
1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ: ਵੜਿੰਗ
ਕਿਹਾ: ਔਰਤਾਂ ਨੂੰ ਵਾਅਦੇ ਕੀਤੇ 60,000 ਰੁਪਏ ਦੀ ਬਜਾਏ ਸਿਰਫ਼ 6,000 ਰੁਪਏ ਹੀ ਮਿਲਣਗੇ ਮੰਗ: ਆਪ ਹਰ ਔਰਤ ਨੂੰ 54,000 ਰੁਪਏ ਦੀ ਬਕਾਇਆ ਰਕਮ ਅਦਾ ਕਰੇ ਚੰਡੀਗੜ੍ਹ, 3 ਜੂਨ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਲਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1000 ਰੁਪਏ...
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ...
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ
• ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਕੈਡਿਟ ਐਨਡੀਏ, ਏਐਫਏ ਵਿੱਚ ਸ਼ਾਮਲ • ਅਮਨ ਅਰੋੜਾ ਵੱਲੋਂ ਦੋਵਾਂ ਕੈਡਿਟਾਂ ਨੂੰ ਵਧਾਈ ਅਤੇ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ...
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਕੋਲ ਲਗਾਤਾਰ ਇਹ ਮੁੱਦਾ ਉਠਾਇਆ ਜਾ ਰਿਹੈ ਸੂਬੇ ਵਿੱਚੋਂ ਹਰ ਮਹੀਨੇ 10 ਲੱਖ ਮੀਟਰਕ ਟਨ ਚੌਲ ਅਤੇ 10 ਲੱਖ ਮੀਟਰਕ ਟਨ ਕਣਕ ਦੀ ਢੋਆ-ਢੁਆਈ ਦੀ ਜ਼ਰੂਰਤ: ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ...
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ
ਝੋਨੇ ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਹੁਣੇ ਤੋਂ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼ ਮੇਰੀ ਰਸੋਈ ਯੋਜਨਾ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ: ਲਾਲ ਚੰਦ ਕਟਾਰੂਚੱਕ ਰੋਜ਼ਾਨਾ ਵੰਡੀਆਂ ਜਾ ਰਹੀਆਂ ਹਨ 50,000 ਕਿੱਟਾਂ ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ...
ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 10 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 458ਵੇਂ ਦਿਨ 91 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
13 ਜ਼ਿਲ੍ਹਿਆਂ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ...
ਅੱਜ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ੍ਰੀ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਅਤੇ ਅੰਤਿਮ ਰੂਪ ਦੇਣ ਲਈ ਇੱਕ ਮੀਟਿੰਗ ਹੋਈ।
ਮੀਟਿੰਗ ਵਿੱਚ ਸਾਰੇ ਸਬੰਧਤ ਹਿੱਸੇਦਾਰ ਵਿਭਾਗਾਂ ਦੇ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਅਤੇ ਵਿਭਾਗਾਂ ਦੇ ਮੁਖੀ (ਐਚ.ਓ.ਡੀ.) ਮੌਜੂਦ ਸਨ। ਹੇਠ ਲਿਖੇ ਨੁਕਤਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਫੈਸਲੇ ਲਏ ਗਏ: • ਚੰਡੀਗੜ੍ਹ ਵਿੱਚ ਗਣਤੰਤਰ ਦਿਵਸ ਸਮਾਰੋਹ ਦੇ ਸਨਮਾਨਜਨਕ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ...
ਅੱਜ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੈਕਟਰ 17, ਚੰਡੀਗੜ੍ਹ
ਅੱਜ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੈਕਟਰ 17, ਚੰਡੀਗੜ੍ਹ ਵਿੱਚ ਪ੍ਰਸਤਾਵਿਤ ਏਕੀਕ੍ਰਿਤ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਦੀ ਪ੍ਰਗਤੀ ਅਤੇ ਯੋਜਨਾਬੰਦੀ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ ਯੋਜਨਾਬੰਦੀ ਅਤੇ ਇੰਜੀਨੀਅਰਿੰਗ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਸਟਾਫ ਮੌਜੂਦ ਸਨ। ਮੀਟਿੰਗ ਵਿੱਚ...
‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 23 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...
ਪੰਜਾਬ ਸਰਕਾਰ ਨੇ ਝੋਨੇ ਤੋਂ ਸਾਉਣੀ ਮੱਕੀ ਵੱਲ ਜਾਣ ਵਾਲੇ ਪ੍ਰਗਤੀਸ਼ੀਲ ਕਿਸਾਨਾਂ ਦਾ ਸਨਮਾਨ ਕੀਤਾ
*•ਗੁਰਮੀਤ ਸਿੰਘ ਖੁੱਡੀਆਂ ਨੇ ਬਦਲਾਅ ਦੇ ਝੰਡਾਬਰਦਾਰ ਵਜੋਂ ਸਾਉਣੀ ਮੱਕੀ ਵੱਲ ਜਾਣ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ* *•ਖੇਤੀਬਾੜੀ ਮੰਤਰੀ ਨੇ ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਸਾਉਣੀ ਮੱਕੀ ਹੇਠ ਰਕਬਾ ਵਧਾਉਣ ਦਾ ਐਲਾਨ ਕੀਤਾ* ਚੰਡੀਗੜ੍ਹ, 23 ਦਸੰਬਰ ਰਾਜ ਵਿੱਚ ਸਾਉਣੀ ਮੱਕੀ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ, ਮੁੱਖ...
ਸਾਲ 2025 ਦਾ ਅੰਤ: ਪੰਜਾਬ ਪੁਲਿਸ ਨੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖੀ, ਸਾਰੀਆਂ ਰਿਪੋਰਟ ਕੀਤੀਆਂ ਅੱਤਵਾਦੀ ਘਟਨਾਵਾਂ ਨੂੰ ਹੱਲ ਕੀਤਾ
*— ਯੁੱਧ ਨਾਸ਼ੀਆਂ ਵਿਰੁਧ ਮੁਹਿੰਮ ਦੇ ਨਤੀਜੇ 2025 ਵਿੱਚ ਹੁਣ ਤੱਕ ਦੇ ਸਭ ਤੋਂ ਵੱਧ 2021 ਕਿਲੋਗ੍ਰਾਮ ਹੈਰੋਇਨ ਵਿੱਚ; 39,867 ਨਸ਼ਾ ਤਸਕਰ ਗ੍ਰਿਫ਼ਤਾਰ* *— ਐਨਡੀਪੀਐਸ ਸਜ਼ਾ ਦਰ 88% ਨੂੰ ਛੂਹ ਗਈ – ਭਾਰਤ ਵਿੱਚ ਸਭ ਤੋਂ ਵੱਧ: ਡੀਜੀਪੀ ਗੌਰਵ ਯਾਦਵ* *— ਏਜੀਟੀਐਫ ਨੇ 416 ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕੀਤਾ, 992...
ਵਿੱਤੀ ਸਾਲ 2025-26 ਵਿੱਚ ਜੀਐਸਟੀ ਉਗਰਾਹੀ 16% ਵਧੀ ਅਤੇ ਕਰ ਮਾਲੀਆ 7,401 ਕਰੋੜ ਰੁਪਏ ਹੋ ਗਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
*ਜੀਐਸਟੀ ਉਗਰਾਹੀ ਵਿੱਚ ਵਾਧਾ: ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਵਾਧਾ* *ਵੈਟ ਅਤੇ ਸੀਐਸਟੀ ਉਗਰਾਹੀ: 5,451.76 ਕਰੋੜ ਰੁਪਏ, ਜੋ ਪਿਛਲੇ ਸਾਲ ਦੇ ਮੁਕਾਬਲੇ 3.35% ਵਾਧਾ ਹੈ* *ਇੱਕ-ਮੁਸ਼ਤ ਨਿਪਟਾਰਾ (ਓਟੀਐਸ) ਸਕੀਮ-2025: 3,574 ਮਾਮਲਿਆਂ ਦਾ ਨਿਪਟਾਰਾ, ਕੁੱਲ ਵਸੂਲੀ ਵਿੱਚ 52 ਕਰੋੜ ਰੁਪਏ ਦੀ ਪੈਦਾਵਾਰ* *ਟੈਕਸ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ
*6 ਲੱਖ 75 ਹਜ਼ਾਰ ਤੋਂ ਵੱਧ ਲਾਭਪਾਤਰੀ ਔਰਤਾਂ ਨੂੰ ਮਿਲ ਰਿਹਾ ਨਿਯਮਿਤ ਵਿੱਤੀ ਸਹਾਰਾ* *ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਸਸ਼ਕਤੀਕਰਨ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ* ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ...
ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ
ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਚੰਡੀਗੜ੍ਹ, 22 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ...
ਸਵੈ ਖਰੜਾ
ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ ਸੂਬੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ
— ‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...
*ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ*
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ *ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ* *ਸੇਫ਼ ਸਕੂਲ ਵਾਹਨ ਨੀਤੀ ਦੀ ਸਖ਼ਤ ਪਾਲਣਾ ਦੇ ਹੁਕਮ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ* *ਸਰਦੀਆਂ ਦੌਰਾਨ ਸਕੂਲ ਵਾਹਨਾਂ ਦੀ ਚੈਕਿੰਗ ਅਤੇ ਸੁਰੱਖਿਅਤ ਸੰਚਾਲਨ ਯਕੀਨੀ: ਡਾ. ਬਲਜੀਤ ਕੌਰ* ਚੰਡੀਗੜ੍ਹ, 22...
* ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ*
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਪ੍ਰਾਈਵੇਟ ਕਰਿੰਦੇ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ...
