ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਜੇਲ੍ਹਾਂ ਦਾ ਮੁੱਖ ਉਦੇਸ਼ ਬੰਦੀਆਂ ਦਾ ਸੁਧਾਰ, ਪੁਨਰਵਾਸ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਚੰਡੀਗੜ੍ਹ, 1 ਜੂਨ: ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ...




