ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ – ਆਪ

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ – ਆਪ

ਸੁਪਰੀਮ ਕੋਰਟ ਨੇ ਕਿਹਾ ਕਿ ਸੀਬੀਆਈ 22 ਮਹੀਨੇ ਚੁੱਪ ਰਹੀ, ਫਿਰ ਈਡੀ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਗ੍ਰਿਫਤਾਰ ਕਰਨ ਦੀ ਕੀ ਲੋੜ ਪੈ ਗਈ – ਵਿਧਾਇਕ ਦਿਨੇਸ਼ ਚੱਢਾ ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ‘ਤੇ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ, ਹੁਣ...
ਗੁਰਸ਼ਰਨ ਰੰਧਾਵਾ ਦੀ ਅਗਵਾਈ ਹੇਠ ਹੋਈ ਪੰਜਾਬ ਮਹਿਲਾ ਕਾਂਗਰਸ ਦੀ ਵੱਡੀ ਬੈਠਕ।

ਗੁਰਸ਼ਰਨ ਰੰਧਾਵਾ ਦੀ ਅਗਵਾਈ ਹੇਠ ਹੋਈ ਪੰਜਾਬ ਮਹਿਲਾ ਕਾਂਗਰਸ ਦੀ ਵੱਡੀ ਬੈਠਕ।

ਆਬਜ਼ਰਵਰ ਨਤਾਸ਼ਾ ਸ਼ਰਮਾ ਨੇ ਭਰਤੀ ਮੁਹਿੰਮ ਦਾ ਕੀਤਾ ਅਗਾਜ਼। ਚੰਡੀਗੜ੍ਹ ਸਤੰਬਰ ( ) ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਮਹਿਲਾ ਕਾਂਗਰਸ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ 200 ਤੋਂ ਵੱਧ ਪੰਜਾਬ ਮਹਿਲਾ ਕਾਂਗਰਸ ਦੇ ਅਹੁਦੇਦਾਰ, ਜ਼ਿਲਾ ਪ੍ਰਧਾਨ ਅਤੇ ਬਲਾਕ ਪ੍ਰਧਾਨ...
ਇੰਦਰਾ ਗਾਂਧੀ ਦੀਆ ਗ਼ਲਤ ਨੀਤੀਆਂ ਤੇ ਪੰਜਾਬ ਸੱਤਾ ਤੇ ਜਬਰੀ ਕਾਬਜ ਹੋਣ ਦੀ ਲਾਲਸਾ ਕਾਰਨ ਆਪ੍ਰੇਸ਼ਨ ਬਲਿਊ ਸਟਾਰ ਦੀ ਉੱਪਜ ਹੋਈ :- ਹਰਜੀਤ ਸਿੰਘ ਗਰੇਵਾਲ

ਇੰਦਰਾ ਗਾਂਧੀ ਦੀਆ ਗ਼ਲਤ ਨੀਤੀਆਂ ਤੇ ਪੰਜਾਬ ਸੱਤਾ ਤੇ ਜਬਰੀ ਕਾਬਜ ਹੋਣ ਦੀ ਲਾਲਸਾ ਕਾਰਨ ਆਪ੍ਰੇਸ਼ਨ ਬਲਿਊ ਸਟਾਰ ਦੀ ਉੱਪਜ ਹੋਈ :- ਹਰਜੀਤ ਸਿੰਘ ਗਰੇਵਾਲ

ਨਹਿਰੂ ਨੇ ਸੱਤਾ ਦੀ ਲਾਲਸਾ ਕਾਰਨ ਪਾਕਿਸਤਾਨ ਬਣਾਉਣ ਲਈ ਸਹਿਮਤੀ ਦਿੱਤੀ,ਇੰਦਰਾ ਨੇ ਐਮਰਜੈਂਸੀ ਲਗਾਈ,ਪੰਜਾਬ ਵਿੱਚ ਆਪ੍ਰੇਸ਼ਨ ਬਲਿਊ ਸਟਾਰ ਦੀ ਉੱਪਜ ਕੀਤੀ ਤੇ ਹੁਣ ਰਾਹੁਲ ਗਾਂਧੀ ਤੇ ਕਾਂਗਰਸ ਪਾਰਟੀ ਉਸੇ ਰਸਤੇ ਤੇ ਚੱਲ ਰਹੇ ਹਨ:-ਹਰਜੀਤ ਸਿੰਘ ਗਰੇਵਾਲ ਅਪ੍ਰੇਸ਼ਨ ਬਲਿਊ ਸਟਾਰ ਬਾਰੇ ਚੰਨੀ ਦਾ ਬਿਆਨ ਹਾਸੋਹੀਣਾ, ਗੁਮਰਾਹਕੁਨ ਤੇ ਝੂਠ ਦਾ...
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ

ਕਿਹਾ, ਇਹ ਭਾਰਤ ਦੇ ਸੰਵਿਧਾਨ ਦੀ ਜਿੱਤ ਚੰਡੀਗੜ੍ਹ, 13 ਸਤੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤ ਦੇ ਸੰਵਿਧਾਨ ਦੀ ਜਿੱਤ ਕਰਾਰ ਦਿੱਤਾ ਹੈ। ਇੱਥੇ ਜਾਰੀ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਭਾਜਪਾ ਦੀਆਂ ਤਾਨਾਸ਼ਾਹੀ ਚਾਲਾਂ ਦੀ ਕੀਤੀ ਨਿੰਦਾ ਕਿਹਾ, ਸੁਪਰੀਮ ਕੋਰਟ ਦਾ ਸੀ.ਬੀ.ਆਈ ਨੂੰ ਤੋਤੇ ਵਾਂਗ ਕੰਮ ਨਾ ਕਰਨ ਦਾ ਨਿਰਦੇਸ਼ ਏਜੰਸੀ ਦੇ ਪੱਖਪਾਤੀ ਵਿਵਹਾਰ ਦਾ ਸਪੱਸ਼ਟ ਸੰਕੇਤ ਚੰਡੀਗੜ੍ਹ, 13 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਜਿਸ ਵਿੱਚ...
ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਚੰਡੀਗੜ੍ਹ, 13 ਸਤੰਬਰ: ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ।...
×