ਮੋਟਰ ਸਪਿਰਿਟ (ਪੈਟਰੋਲ) ਅਤੇ ਹਾਈ-ਸਪੀਡ ਡੀਜ਼ਲ (ਐੱਚਐੱਸਡੀ/HSD) ਦੀ ਸਟਾਕ ਸਥਿਤੀ ਸਥਿਰ ਬਣੀ ਹੋਈ ਹੈ। ਆਇਲ ਮਾਰਕਿਟਿੰਗ ਕੰਪਨੀਆਂ (ਓਐੱਮਸੀਜ਼/OMCs) ਦੇ ਡਿਪੂਆਂ ਵਿੱਚ ਕਾਫ਼ੀ ਭੰਡਾਰਣ ਉਪਲਬਧ ਹੈ।ਅਤੇ ਰਿਟੇਲ ਆਊਟਲੈੱਟਸ 'ਤੇ ਵੀ ਨਿਰਵਿਘਨ ਸਪਲਾਈ ਸੁਨਿਸ਼ਚਿਤ ਕਰਨ ਹਿਤ ਕਾਫ਼ੀ ਸਟਾਕ ਮੌਜੂਦ ਹੈ। ਨਾਗਰਿਕਾਂ ਨੂੰ ਘਬਰਾਉਣ ਦੀ ਜ਼ਰੂਰਤ...
ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਸੀਨੀਅਰ ਅਧਿਕਾਰੀਆਂ ਨੇ “ਨੋ ਵਹੀਕਲ ਬੁੱਧਵਾਰ” ਪਹਿਲ ਜਾਰੀ ਰੱਖੀ
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ ਰਾਜੇਸ਼ ਪ੍ਰਸਾਦ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਅੱਜ ਵੀ ਈਂਧਣ ਦੀ ਸੰਭਾਲ਼ ਅਤੇ ਵਾਤਾਵਰਣ ਅਨੁਕੂਲ ਆਵਾਜਾਈ ਨੂੰ ਹੁਲਾਰਾ ਦੇਣ ਹਿਤ "ਨੋ ਵਹੀਕਲ...
ਚੰਡੀਗੜ੍ਹ ਵਿੱਚ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਲਈ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਯੂ.ਟੀ. ਚੰਡੀਗੜ੍ਹ ਲਈ ਐਲਾਨੇ ਗਏ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) ਦੀਆਂ ਤਿਆਰੀਆਂ ਦੇ ਤਹਿਤ ਅੱਜ ਚੋਣ ਵਿਭਾਗ ਨੇ ਅੱਜ ਐੱਮਸੀਐੱਮ ਡੀਏਵੀ (MCM DAV) ਕਾਲਜ, ਸੈਕਟਰ 36, ਚੰਡੀਗੜ੍ਹ ਵਿਖੇ ਇਲੈਕਟੋਰਲ ਲਿਟਰੇਸੀ ਕਲੱਬਾਂ (ਈਐੱਲਸੀਜ਼/ELCs), ਵੋਟਰ ਅਵੇਅਰਨੈੱਸ ਫੋਰਮਸ (ਵੀਏਐੱਫ/VAF) ਦੇ...
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਭਰ ਵਿੱਚ ਰਾਸ਼ਨ ਕਾਰਡ ਲਾਭਾਰਥੀਆਂ ਦੇ ਪਰਿਵਾਰਾਂ ਦੇ ਘਰ-ਘਰ ਜਾ ਕੇ ਨੂੰ ਫੂਡ ਸਬਸਿਡੀ ਨੂੰ ਮੋਬਾਈਲ ਫੋਨ-ਅਧਾਰਿਤ ਪ੍ਰਣਾਲੀ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਹਿਤ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਤੈਨਾਤ ਕੀਤਾ ਹੈ।
ਇਨ੍ਹਾਂ ਦੌਰਿਆਂ ਦੇ ਦੌਰਾਨ ਵਲੰਟੀਅਰਸ ਲਾਭਾਰਥੀਆਂ ਤੋਂ ਜ਼ਰੂਰੀ ਵੇਰਵੇ, ਵਿਸ਼ੇਸ਼ ਤੌਰ 'ਤੇ ਆਧਾਰ ਨਾਲ ਲਿੰਕ ਮੋਬਾਈਲ ਨੰਬਰ, ਇਕੱਤ੍ਰਿਤ ਕਰਨਗੇ ਤਾਕਿ ਪਾਤਰ ਲਾਭਾਰਥੀਆਂ ਨੂੰ ਫੂਡ ਸਬਸਿਡੀ ਸਿੱਧੇ ਉਨ੍ਹਾਂ ਦੇ ਮੋਬਾਈਲ ਫੋਨ ਦੇ ਜ਼ਰੀਏ ਪ੍ਰਾਪਤ ਹੋ ਸਕੇ। ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਬਸਿਡੀ ਲਾਭਾਂ ਦੀ...
ਪੰਜਾਬ ਲਈ ਖਤਰੇ ਦੀ ਘੰਟੀ: ਵੜਿੰਗ
ਕਿਹਾ: ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਦੀ ਅੱਤਵਾਦੀਆਂ ਵੱਲੋਂ ਵੀਡੀਓ ਜਾਰੀ ਕਰਨਾ ਚਿੰਤਾਜਨਕ ਚੰਡੀਗੜ੍ਹ, 28 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦੇ ਕਤਲ ਨਾਲ ਸੰਬੰਧਿਤ ਦੱਸੇ ਜਾ ਰਹੇ ਵੀਡੀਓ ਫੁਟੇਜ ਨੂੰ ਅੱਤਵਾਦੀਆਂ ਵੱਲੋਂ ਜਾਰੀ ਕਰਨਾ ਬਹੁਤ ਹੀ...
ਭਾਜਪਾ ਪੰਜਾਬ ਵਿਚ ਲੀਡਰਸ਼ਿਪ ਨੂੰ ਆਊਟਸੋਰਸ ਕਰ ਰਹੀ ਹੈ: ਵੜਿੰਗ
ਕਿਹਾ: ਪਾਰਟੀ ਦਿਨ ਵੇਲੇ ਸੂਬੇ ਵਿੱਚ ਸਰਕਾਰ ਬਣਾਉਣ ਦੇ ਦਿਨ ਦੇ ਸੁਪਨੇ ਦੇਖ ਰਹੀ ਚੰਡੀਗੜ੍ਹ, 28 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਤੰਜ ਕੱਸਿਆ ਹੈ। ਇਸ ਨਿਯੁਕਤੀ ’ਤੇ ਪ੍ਰਤੀਕਿਰਿਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਆਪ ਸਰਕਾਰ ਨੇ ਸੂਬੇ ਦੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਅਣਥੱਕ ਯਤਨਾਂ ਸਦਕਾ, 21 ਲੱਖ ਕਿਊਬਿਕ ਮੀਟਰ ਭੂਮੀਗਤ ਪਾਣੀ ਰੀਚਾਰਜ ਹੋਇਆ ਹੈ ਅਤੇ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਵਾਧਾ ਹੋਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਪੰਜਾਬ ਵਿੱਚ ਮੌਸਮੀ ਬੁਖ਼ਾਰ ਦੇ ਵਧਦੇ ਮਾਮਲਿਆਂ ਵਿਚਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫੈਬਰਾਈਲ ਇਲਨੈੱਸ ਦੇ ਸਭ ਤੋਂ ਵੱਧ ਦਾਅਵੇ ਦਰਜ ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਭਰ ਵਿੱਚ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਅਜਿਹੇ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਗ਼ਜ਼ਲ ਸ਼ੈਲੀ ਨੂੰ ਗੁੰਝਲਦਾਰ...
ਚੁੱਘ ਨੇ ਪੰਜਾਬ ਵਿੱਚ ਰਾਜਨੀਤਿਕ ਵਿੱਤੀ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ
ਸ਼ਿਵਾਲਿਕ ਰੇਂਜ ਵਿੱਚ ਵੀਵੀਆਈਪੀ ਕਬਜ਼ੇ ਦੀ ਸਖ਼ਤ ਜਾਂਚ ਦੀ ਮੰਗ ਚੰਡੀਗੜ੍ਹ, 9 ਦਸੰਬਰ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਕਾਂਗਰਸ ਵਿੱਚ ਕਥਿਤ ਵਿੱਤੀ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਸ਼੍ਰੀਮਤੀ ਨਵਜੋਤ ਕੌਰ ਸਿੱਧੂ ਵੱਲੋਂ ਕੀਤੇ ਗਏ ਦਾਅਵੇ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਹੋਏ ਮਹੱਤਵਪੂਰਨ ਫ਼ੈਸਲੇ: ਕਈ ਧਾਰਮਿਕ ਮਾਮਲਿਆਂ ’ਚ ਲੱਗੀਆਂ ਤਨਖਾਹਾਂ, ਖਿਮਾ ਜਾਚਨਾਵਾਂ ਪ੍ਰਵਾਨ
ਸ੍ਰੀ ਅੰਮ੍ਰਿਤਸਰ, 08 ਦਸੰਬਰ 2025, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੂਰਨ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਕਰਦਿਆਂ ਸਬੰਧਤ ਸ਼ਖ਼ਸੀਅਤਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਬਾਰੇ ਫ਼ੈਸਲੇ ਸੁਣਾਏ ਗਏ। ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ
— ਨੇਵਲ ਸਟਾਫ ਦੇ ਵਾਈਸ ਚੀਫ਼, ਵਾਈਸ ਐਡਮਿਰਲ ਸੰਜੇ ਵਾਤਸਯਨ, ਨੇ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ ਆਈ.ਐਨ.ਐਸ. ਕੋਚੀ ਦੇ ਸਕੇਲ-ਡਾਊਨ ਮਾਡਲ ਦਾ ਕੀਤਾ ਉਦਘਾਟਨ — ਅਸਲ ਜੀਵਨ ਦੇ ਫੌਜੀ ਉਪਕਰਣਾਂ ਨਾਲ ਰੂ-ਬ-ਰੂ ਹੋ ਕੇ ਕੈਡਿਟਾਂ ਵਿੱਚ ਹੋਵੇਗਾ ਲੀਡਰਸ਼ਿਪ, ਟੀਮ ਵਰਕ ਦੀ ਭਾਵਨਾ ਦਾ ਸੰਚਾਰ : ਅਮਨ ਅਰੋੜਾ...
ਕੁਲਤਾਰ ਸਿੰਘ ਸੰਧਵਾਂ ਵੱਲੋਂ ਜੋਨ ਸੰਧਵਾਂ ਤੋਂ ਜਿਲ੍ਹਾ ਪ੍ਰੀਸ਼ਦ ਉਮੀਦਵਾਰ ਰਮਨਪ੍ਰੀਤ ਕੌਰ ਅਤੇ ਬਲਾਕ ਸੰਮਤੀ ਕੋਟਕਪੂਰਾ ਦਿਹਾਤੀ ਦੇ ਉਮੀਦਵਾਰ ਜਗਸੀਰ ਸਿੰਘ ਜੱਸਾ ਦੇ ਹੱਕ ਵਿਚ ਵੱਖ–ਵੱਖ ਪਿੰਡਾਂ ‘ਚ ਚੋਣ ਜਲਸੇ
ਕੋਟਕਪੂਰਾ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ *ਕੁਲਤਾਰ ਸਿੰਘ ਸੰਧਵਾਂ* ਨੇ ਬਲਾਕ ਸੰਮਤੀ ਕੋਟਕਪੂਰਾ ਦਿਹਾਤੀ ਤੋਂ ਉਮੀਦਵਾਰ *ਜਗਸੀਰ ਸਿੰਘ ਜੱਗਾ* ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੰਧਵਾਂ ਤੋਂ *ਬੀਬੀ ਰਮਨਪ੍ਰੀਤ ਕੌਰ* ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਲਾਲੇਆਨਾ, ਨਾਨਕਸਰ, ਢਾਬ ਗੁਰੂ ਕੀ ਅਤੇ ਬਾਹਮਣਵਾਲਾ ਪਿੰਡਾਂ ਦਾ...
ਕੁਲਤਾਰ ਸਿੰਘ ਸੰਧਵਾਂ ਵੱਲੋਂ ਬਲਾਕ ਸੰਮਤੀ ਕੋਟਕਪੂਰਾ ਦਿਹਾਤੀ ਤੋਂ ਜਗਸੀਰ ਸਿੰਘ ਜੱਗਾ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੰਧਵਾਂ ਤੋਂ ਬੀਬੀ ਰਮਨਪ੍ਰੀਤ ਕੌਰ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ।
ਪਿੰਡ ਲਾਲੇਆਨਾ, ਨਾਨਕਸਰ, ਢਾਬ ਗੁਰੂ ਕੀ, ਬਾਹਮਣ ਵਾਲਾ ਵਿਖੇ ਵੱਖ ਵੱਖ ਚੋਣ ਜਲਸਿਆਂ ਨੂੰ ਸਬੋਧਨ ਕਰਕੇ ਆਪ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਝਾੜੂ ਦੇ ਨਿਸ਼ਾਨ ਤੇ ਮੋਹਰ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪ ਸਰਕਾਰ ਵਲੋਂ ਬਿਨਾਂ ਸ਼ਿਫਾਰਸ਼ ਬਿਨਾਂ ਪੈਸੇ ਦਿੱਤੀਆਂ...
‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ
— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ...
ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਵੀ ਲੜਨਗੇ।
ਗਿੱਦੜਬਾਹਾ, 8 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਤੋਂ ਵੀ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਪਾਰਟੀ ਵਰਕਰਾਂ ਦੀ ਜ਼ੋਰਦਾਰ ਮੰਗ ਤੋਂ ਬਾਅਦ ਇਹ ਐਲਾਨ ਕੀਤਾ।...
ਪੰਜਾਬ, ਪੰਜਾਬੀਆਂ, ਖਾਲਸਾ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਾਣ-ਸਨਮਾਨ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ – ਸੁਖਬੀਰ ਸਿੰਘ ਬਾਦਲ
(ਪਾਰਟੀ ਪੱਧਰ ਤੋਂ ਪਾਰ ਦੇ ਆਗੂਆਂ ਨੇ ਸ੍ਰ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ 98ਵੇਂ ਜਨਮ ਦਿਨ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ) (ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ 70 ਫੁੱਟ ਉੱਚੇ ਝੰਡੇ ਦੇ ਨਾਲ ਮਰਹੂਮ ਆਗੂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ) ਬਾਦਲ, 8 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...
ਇਹ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ ਅਤੇ ਚੰਡੀਗੜ੍ਹ ਸਿਟੀ ਬੱਸ ਸਰਵਿਸ ਸੋਸਾਇਟੀ ਦੇ ਆਊਟਸੋਰਸਡ ਕਰਮਚਾਰੀ ਵਰਗ ਦੁਆਰਾ ਹੜਤਾਲ/ਧਰਨਾ- ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ।
ਕਿਉਂਕਿ ਇਸ ਦਾ ਖ਼ਦਸ਼ਾ ਪਹਿਲਾਂ ਤੋਂ ਹੀ ਸੀ, ਇਸ ਲਈ ਮਾਣਯੋਗ ਪ੍ਰਸ਼ਾਸਕ, ਯੂ.ਟੀ., ਚੰਡੀਗੜ੍ਹ ਦੇ ਨਿਰਦੇਸ਼ ਅਨੁਸਾਰ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ਈਐੱਸਐੱਮਏ/ESMA) ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਿਆ ਸੀ। ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ਈਐੱਸਐੱਮਏ/ESMA) ਆਦੇਸ਼ਾਂ ਦੀ ਉਲੰਘਣਾ ਕਰਦੇ...
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਮਾਡਿਊਲ ਫੱਟਿਆ; ਛੇ ਪਿਸਤੌਲਾਂ ਸਮੇਤ ਇੱਕ ਨਾਬਾਲਗ ਗ੍ਰਿਫ਼ਤਾਰ
— ਮਾਡਿਊਲ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਕਾਰਵਾਈਆਂ ਕਰਨ ਲਈ ਹਥਿਆਰ ਸਪਲਾਈ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਕਪੂਰਥਲਾ ਜ਼ਿਲ੍ਹੇ ਤੋਂ ਦੋ ਹੋਰ ਸਾਥੀਆਂ ਦੀ ਪਛਾਣ ਕੀਤੀ ਗਈ ਹੈ, ਪੁਲਿਸ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ: ਸੀਪੀ ਏਐਸਆਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ
ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ: ਸਪੀਕਰ ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 7 ਦਸੰਬਰ: ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ...
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ
* ਜਾਪਾਨ ਦੀ ਯਾਤਰਾ ਸਫ਼ਲਤਾਪੂਰਵਕ ਪੂਰੀ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਆਪਣੀ ਦੱਖਣੀ ਕੋਰੀਆ ਫੇਰੀ ਦੀ ਕੀਤੀ ਸ਼ੁਰੂਆਤ * ਪੰਜਾਬ ਨੂੰ ਦੁਨੀਆ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ * ਪਰਵਾਸੀ ਪੰਜਾਬੀਆਂ ਨੇ ਮੁੱਖ ਮੰਤਰੀ ਦਾ ਕੀਤਾ ਨਿੱਘਾ ਸਵਾਗਤ ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ...
