ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰਾਜਪਾਲ ਦੀ ਪਤਨੀ ਨੇ ਯੂਟੀ ਸਿਵਲ ਸਕੱਤਰੇਤ ਦਾ ਦੌਰਾ ਕੀਤਾ

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਰਾਜਪਾਲ ਦੀ ਪਤਨੀ ਨੇ ਯੂਟੀ ਸਿਵਲ ਸਕੱਤਰੇਤ ਦਾ ਦੌਰਾ ਕੀਤਾ

ਚੰਡੀਗੜ੍ਹ, 8 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਧਰਮ-ਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਨੇ ਪਹਿਲੀ ਵਾਰ ਯੂਟੀ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਅਵਸਰ ‘ਤੇ ਸ਼੍ਰੀ ਗੁਲਾਬ...

“ਮਹਿਲਾਵਾਂ ਨੂੰ 48 ਹਜ਼ਾਰ ਰੁਪਏ ਨਾ ਦੇ ਕੇ ਸਰਕਾਰ ਨੇ ਵਿਸ਼ਵਾਸਘਾਤ ਕੀਤਾ” — ਸ਼ਰਮਾ

“ਪੰਜਾਬ ਦਾ ਬਜਟ ਮਾਵਾਂ-ਭੈਣਾਂ ਨਾਲ ਵੱਡਾ ਧੋਖਾ, ਕਿਸਾਨ, ਕਰਮਚਾਰੀ ਅਤੇ ਵਪਾਰੀ ਨਿਰਾਸ਼” — ਸ਼ਰਮਾ ➖ “ਮਹਿਲਾਵਾਂ, ਕਿਸਾਨਾਂ ਅਤੇ ਕਰਮਚਾਰੀਆਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਾ ਪੰਜਾਬ ਦਾ ਬਜਟ” — ਸ਼ਰਮਾ ਚੰਡੀਗੜ੍ਹ, 8 ਮਾਰਚ ਪੰਜਾਬ ਦੇ ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਦੇਸ਼...

ਸੁਨੀਲ ਜਾਖੜ ਨੇ ਆਪ ਸਰਕਾਰ ਦੇ ਬਜਟ ‘ਤੇ ਉਠਾਇਆ ਸਵਾਲ: “ਪੈਸਾ ਕਿੱਥੇ ਹੈ?”

* 14 ਮਾਰਚ ਨੂੰ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ * ਭਾਜਪਾ ਸੂਬੇ ਨੂੰ ਸੰਕਟ ਵਿਚੋਂ ਬਾਹਰ ਕੱਢੇਗੀ * ਕਾਂਗਰਸ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿੱਚ ਨਾਕਾਮ ਚੰਡੀਗੜ੍ਹ, ਮਾਰਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਮੋਗਾ ਪਹੁੰਚੇ ਅਤੇ 14 ਮਾਰਚ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ...
ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

ਬਾਗ਼ਬਾਨੀ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਪੰਜਾਬ ਸਰਕਾਰ ਦਾ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ...
ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

•ਪੰਜਾਬ ਨੂੰ ਸਿੱਖਿਆ ਹੱਬ ਬਣਾਉਣ ਲਈ 7 ਫੀਸਦੀ ਦੇ ਵਾਧੇ ਨਾਲ 19279 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਦੀ ਸਿੱਖਿਆ ਮੰਤਰੀ ਵੱਲੋਂ ਸ਼ਲਾਘਾ • ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰਾਂ ਲਈ 3500 ਕਰੋੜ ਰੁਪਏ ਦਾ ‘ਸਿੱਖਿਆ ਕ੍ਰਾਂਤੀ 2.0’ ਪ੍ਰਾਜੈਕਟ: ਬੈਂਸ • ਮਿਸਾਲੀ ਸੁਧਾਰਾਂ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧੀ ਸਿੱਖਿਆ ਪ੍ਰਣਾਲੀ...

*ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ *

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਲਈ ਕੀਤੀ 6879 ਕਰੋੜ ਤੱਕ ਦੀ ਤਜਵੀਜ਼; ਮੈਡੀਕਲ ਸਿੱਖਿਆ ਲਈ 1220 ਕਰੋੜ ਦੀ ਪ੍ਰਸਤਾਵ — ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ ਨਵੇਂ ਆਮ ਆਦਮੀ ਕਲੀਨਿਕ ਅਤੇ ਮੈਡੀਕਲ ਕਾਲਜ : ਡਾ. ਬਲਬੀਰ ਸਿੰਘ — ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਅਧੀਨ...
×