by abcpunjab | ਸਤੰ. 9, 2024 | breaking news, daily, politics
ਪੰਜਾਬ ਕਾਂਗਰਸ ਪ੍ਰਧਾਨ ਨੇ ਕੇਂਦਰ ਤੋਂ 10,000 ਕਰੋੜ ਰੁਪਏ ਦੇ ਕਰਜ਼ੇ ਦੀ ਹੱਦ ਵਧਾਉਣ ਦੀ ਮੰਗ ਕਰਨ ਲਈ ‘ਆਪ’ ਸਰਕਾਰ ਦੀ ਕੀਤੀ ਆਲੋਚਨਾ ‘ਆਪ’ ਦੇ ਲਾਪਰਵਾਹੀ ਦੇ ਕਾਰਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਨੁਕਸਾਨ ਝੱਲਣਾ ਪਵੇਗਾ: ਪ੍ਰਦੇਸ਼ ਕਾਂਗਰਸ ਪ੍ਰਧਾਨ 9 ਸਤੰਬਰ, 2024, ਚੰਡੀਗੜ੍ਹ ਆਮ ਆਦਮੀ ਪਾਰਟੀ ਦੇ...
by abcpunjab | ਸਤੰ. 7, 2024 | breaking news, daily, politics
ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਅਸਫਲਤਾ ਕਾਰਣ ਪੰਜਾਬ ਦੋ ਦਹਾਕੇ ਪਛੜ ਗਿਆ: ਬਲਵਿੰਦਰ ਸਿੰਘ ਭੂੰਦੜ ਚੰਡੀਗੜ੍ਹ, 7 ਸਤੰਬਰ: ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ...
by abcpunjab | ਸਤੰ. 6, 2024 | breaking news, daily, politics, Uncategorized
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਜ਼ਿਲ੍ਹਾ ਪੱਧਰੀ ਧਰਨੇ ਲਗਾ ਕੇ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕਰੇਗੀ ਚੰਡੀਗੜ੍ਹ, 6 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ...
by abcpunjab | ਸਤੰ. 6, 2024 | breaking news, daily, politics, Uncategorized
ਅਰੋੜਾ ਨੇ 12 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਯੋਜਨਾਵਾਂ ਦਾ ਰੱਖਿਆ ਨੀਂਹ ਪੱਥਰ, ਦਰਜਨ ਦੇ ਕਰੀਬ ਪਿੰਡਾਂ ਨੂੰ ਹੋਵੇਗਾ ਫਾਇਦਾ ਵਿਰੋਧੀ ਪੁੱਛਦੇ ਸਨ ਕਿ ਉਹ ਮੁਫਤ ਬਿਜਲੀ ਕਿਵੇਂ ਦੇਣਗੇ? ਪਰ ‘ਆਪ’ ਸਰਕਾਰ ਦੋ ਸਾਲਾਂ ਤੋਂ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ, ਕਿਸਾਨਾਂ ਨੂੰ ਵੀ ਬਿਨਾਂ ਕੱਟ ਤੋਂ ਬਿਜਲੀ ਮਿਲ ਰਹੀ...
by abcpunjab | ਸਤੰ. 6, 2024 | breaking news, daily, politics, Uncategorized
ਆਮ ਆਦਮੀ ਪਾਰਟੀ ਕੋਲ ਸਕੂਲ ਅਤੇ ਹਸਪਤਾਲ ਬਣਾਉਣ, ਮੁਫਤ ਬਿਜਲੀ ਅਤੇ ਪਾਣੀ ਦੇਣ ਦਾ ਤਜਰਬਾ ਹੈ: ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਸਿਖਿਆ ਅਤੇ ਸਿਹਤ ਦੇ ਕੰਮ ਦੀ ਦੁਨੀਆ ਭਰ ‘ਚ ਗੂੰਜ: ਭਗਵੰਤ ਮਾਨ ਨੌਜਵਾਨ ਰੁਜ਼ਗਾਰ ਮੰਗਦੇ ਹਨ ਤਾਂ ਭਾਜਪਾ ਵਾਲੇ ਕਹਿੰਦੇ ਹਨ ਯੂਕਰੇਨ ਅਤੇ ਰੂਸ ਚਲੇ ਜਾਓ: ਭਗਵੰਤ ਮਾਨ ਹਰਿਆਣਾ ਦੇ ਲੋਕ ਮੌਕਾ...
by abcpunjab | ਸਤੰ. 6, 2024 | breaking news, daily, politics
ਚੰਡੀਗੜ੍ਹ, 6 ਸਤੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ ਦੇ ਅਣਮਿਥੇ ਸਮੇਂ ਲਈ ਹੜਤਾਲ ‘ਤੇ ਜਾਣ ਤੋਂ ਪਹਿਲਾਂ ਸਰਕਾਰ ਸੂਬੇ ਦੇ ਡਾਕਟਰਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇ ਤਾਂ ਜੋ ਸੂਬੇ ਦੀਆਂ ਸਿਹਤ ਸੇਵਾਵਾਂ ਸੁਚਾਰੂ ਢੰਗ ਨਾਲ...