ਆਮ ਆਦਮੀ ਪਾਰਟੀ ਨੇ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਕੀਤਾ ਐਲਾਨ

ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਬਣਾਇਆ ਸੀਨੀਅਰ ਬੁਲਾਰਾ ਵਿਧਾਇਕ ਸ਼ੈਰੀ ਕਲਸੀ, ਜੀਵਨ ਜੋਤ ਕੌਰ, ਅੰਮ੍ਰਿਤਪਾਲ ਸੁਖਾਨੰਦ ਅਤੇ ਗੈਰੀ ਵੜਿੰਗ ਸਮੇਤ 21 ਬੁਲਾਰਿਆਂ ਦੇ ਨਾਵਾਂ ਦਾ ਕੀਤਾ ਐਲਾਨ ਚੰਡੀਗੜ੍ਹ, 24 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਚਾਰ ਸੀਨੀਅਰ ਬੁਲਾਰਿਆਂ ਸਮੇਤ...
ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਦਾ ਫ਼ੈਸਲਾ ਵਾਪਸ ਲਿਆ ਗਿਆ ਆਪਣੇ ਚਹੇਤਿਆਂ ਨੂੰ ਊੱਚੇ ਅਹੁਦਿਆਂ ਤੇ ਬਿਠਾਉਣ ਦੀ ਯੋਜਨਾ ਤੇ ਕੰਮ ਕਰ ਰਹੀ ਹੈ ਕੇਂਦਰ ਸਰਕਾਰ ਚੰਡੀਗੜ੍ਹ, 24 ਅਗਸਤ, 2024 ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ...
ਐਨ ਜੀ ਟੀ ਵਾਤਾਵਰਣ ਕਾਨੂੰਨਾਂ ਦੀ ਪਾਲਣਾ ਨਾ ਕਰਨ ਲਈ ਆਮ ਆਦਮੀ ਪਾਰਟੀ ਨੂੰ ਜ਼ੁਰਮਾਨਾ ਲਗਾਵੇ: ਸੁਖਬੀਰ ਸਿੰਘ ਬਾਦਲ

ਐਨ ਜੀ ਟੀ ਵਾਤਾਵਰਣ ਕਾਨੂੰਨਾਂ ਦੀ ਪਾਲਣਾ ਨਾ ਕਰਨ ਲਈ ਆਮ ਆਦਮੀ ਪਾਰਟੀ ਨੂੰ ਜ਼ੁਰਮਾਨਾ ਲਗਾਵੇ: ਸੁਖਬੀਰ ਸਿੰਘ ਬਾਦਲ

ਐਨ ਜੀ ਟੀ ਨੂੰ ਕੀਤੀ ਅਪੀਲ ਪ੍ਰਦੂਸ਼ਣ ਦੇ ਪ੍ਰਬੰਧਨ ਵਿਚ ਅਸਫਲ ਰਹਿਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ ਤੇ ਅਫਸਰਾਂ ਦੀ ਥਾਂ ਉਹਨਾਂ ’ਤੇ ਮੁਕੱਦਮਾ ਚਲਾਇਆ ਜਾਵੇ ਚੰਡੀਗੜ੍ਹ, 23 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੌਮੀ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਨੂੰ ਅਪੀਲ ਕੀਤੀ...
ਭਾਜਪਾ ਦੀ ਸੋਚ ਦਲਿਤ ਵਿਰੋਧੀ, ਉਹ ਸਾਲਾਂ ਤੋਂ ਰਿਜ਼ਰਵੇਸ਼ਨ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ – ਆਪ

ਭਾਜਪਾ ਦੀ ਸੋਚ ਦਲਿਤ ਵਿਰੋਧੀ, ਉਹ ਸਾਲਾਂ ਤੋਂ ਰਿਜ਼ਰਵੇਸ਼ਨ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ – ਆਪ

2018 ਵਿੱਚ ਯੂ.ਪੀ.ਐੱਸ.ਸੀ. ਨੂੰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕਈ ਵਾਰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਲੇਟਰਲ ਐਂਟਰੀ ਲਈ ਘੱਟੋ-ਘੱਟ 50 ਅਸਾਮੀਆਂ ਰਿਜ਼ਰਵ ਰੱਖੇ – ਪਵਨ ਕੁਮਾਰ ਟੀਨੂੰ ਭਾਜਪਾ ਦਾ ਉਦੇਸ਼ ਉੱਚ ਅਹੁਦਿਆਂ ‘ਤੇ ਰਿਜ਼ਰਵੇਸ਼ਨ ਖਤਮ ਕਰਨਾ ਸੀ, ਇਸ ਲਈ ਲੇਟਰਲ ਐਂਟਰੀ ਤਹਿਤ ਇਕ-ਇਕ ਕਰਕੇ ਨਿਯੁਕਤੀਆਂ ਕੀਤੀਆਂ...
UPSC ਦੇ ਲੇਟਰਲ ਡੈਬਿਊ ‘ਤੇ, AAP ਨੇ ਕਿਹਾ- ਭਾਜਪਾ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਜ਼ੀਰੋ ਨੂੰ ਖਤਮ ਕਰਨਾ ਚਾਹੁੰਦੀ ਹੈ।

UPSC ਦੇ ਲੇਟਰਲ ਡੈਬਿਊ ‘ਤੇ, AAP ਨੇ ਕਿਹਾ- ਭਾਜਪਾ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਜ਼ੀਰੋ ਨੂੰ ਖਤਮ ਕਰਨਾ ਚਾਹੁੰਦੀ ਹੈ।

ਕੇਂਦਰ ਸਰਕਾਰ ਲੇਟਰਲ ਐਂਟਰੀ ਰਾਹੀਂ 60 ਤੋਂ ਵੱਧ ਨਿਯੁਕਤੀਆਂ ਕਰ ਚੁੱਕੀ ਹੈ, ਇਸ ਵਾਰ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਇਹ ਫੈਸਲਾ ਵਾਪਸ ਲਿਆ ਗਿਆ-ਹਰਪਾਲ ਸਿੰਘ ਚੀਮਾ ਹਰਪਾਲ ਚੀਮਾ ਨੇ ਮੋਦੀ ਸਰਕਾਰ ਦੀ ਨਿੱਜੀਕਰਨ ਨੀਤੀ ਨੂੰ ਵੀ ਰਿਜ਼ਰਵੇਸ਼ਨ ਨਾਲ ਜੋੜਿਆ, ਕਿਹਾ- ਰਾਖਵਾਂਕਰਨ ਖਤਮ ਕਰਨ ਦੇ ਮਕਸਦ ਨਾਲ ਸਰਕਾਰੀ ਕੰਪਨੀਆਂ...
ਵਿਧਾਨ ਸਭਾ ਸੈਸ਼ਨ ਇਕ ਮਹੀਨੇ ਲਈ ਵਧਾਇਆ ਜਾਵੇ: ਸੁਖਬੀਰ ਸਿੰਘ ਬਾਦਲ

ਵਿਧਾਨ ਸਭਾ ਸੈਸ਼ਨ ਇਕ ਮਹੀਨੇ ਲਈ ਵਧਾਇਆ ਜਾਵੇ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਲੈ ਰਹੇ ਹਨ ਨਿਰਦੇਸ਼ ਗਿੱਦੜਬਾਹਾ, 21 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮੌਨਸੂਨ ਇਜਲਾਸ ਨੂੰ ਤਿੰਨ ਰੋਜ਼ਾ ਸੈਸ਼ਨ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ ਤਾਂ ਜੋ ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬੇ...
×