ਮਨੀਸ਼ ਸਿਸੋਦੀਆ ‘ਆਪ’ ਹੈੱਡਕੁਆਰਟਰ ‘ਤੇ ਗਰਜਿਆ, “ਅਸੀਂ ਭਾਜਪਾ ਦੀ ਤਾਨਾਸ਼ਾਹੀ ਅਤੇ ਜੇਲ੍ਹ ਤੋਂ ਨਹੀਂ ਡਰਾਂਗੇ।”

ਮਨੀਸ਼ ਸਿਸੋਦੀਆ ‘ਆਪ’ ਹੈੱਡਕੁਆਰਟਰ ‘ਤੇ ਗਰਜਿਆ, “ਅਸੀਂ ਭਾਜਪਾ ਦੀ ਤਾਨਾਸ਼ਾਹੀ ਅਤੇ ਜੇਲ੍ਹ ਤੋਂ ਨਹੀਂ ਡਰਾਂਗੇ।”

ਜਿਸ ਤਰ੍ਹਾਂ ਮੈਂ ਅਤੇ ਸੰਜੇ ਸਿੰਘ ਜੇਲ ਤੋਂ ਬਾਹਰ ਆਏ, ਸੰਵਿਧਾਨ ਦੀ ਤਾਕਤ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇਗੀ : ਮਨੀਸ਼ ਸਿਸੋਦੀਆ ਕੇਜਰੀਵਾਲ ਦਾ ਇਮਾਨਦਾਰ ਅਕਸ ਖਰਾਬ ਕਰਨ ਅਤੇ ਕੰਮ ਬੰਦ ਕਰਨ ਲਈ ਈਡੀ, ਸੀਬੀਆਈ ਦੀ ਸਾਜ਼ਿਸ਼ ਰਚੀ ਗਈ : ਮਨੀਸ਼ ਸਿਸੋਦੀਆ ਅਸੀਂ ਉਸ ਮਿੱਟੀ ਦੇ ਬਣੇ ਹਾਂ ਜਿਸ ‘ਤੇ ਭਗਤ ਸਿੰਘ ਦਾ ਪਸੀਨਾ...
ਗਰਭਵਤੀ ਅਤੇ ਦੁੱਧ ਪਿਆਉਂਦੀਆਂ ਮਾਵਾਂ ਤੇ ਬੱਚਿਆਂ ਲਈ ਆਂਗਣਵਾੜੀ ਵਰਕਰਾਂ ਰਾਹੀਂ ਦਿੱਤਾ ਜਾਂਦਾ ਰਾਸ਼ਨ ਖਰੀਦਣ ਤੇ ਸਪਲਾਈ ਕਰਨ ਵਿਚ ਹੋਏ ਵਿਆਪਕ ਭ੍ਰਿਸ਼ਟਾਚਾਰ ਦੀ ਸੀ ਬੀ ਆਈ ਜਾਂਚ ਹੋਵੇ: ਹਰਸਿਮਰਤ ਕੌਰ ਬਾਦਲ

ਗਰਭਵਤੀ ਅਤੇ ਦੁੱਧ ਪਿਆਉਂਦੀਆਂ ਮਾਵਾਂ ਤੇ ਬੱਚਿਆਂ ਲਈ ਆਂਗਣਵਾੜੀ ਵਰਕਰਾਂ ਰਾਹੀਂ ਦਿੱਤਾ ਜਾਂਦਾ ਰਾਸ਼ਨ ਖਰੀਦਣ ਤੇ ਸਪਲਾਈ ਕਰਨ ਵਿਚ ਹੋਏ ਵਿਆਪਕ ਭ੍ਰਿਸ਼ਟਾਚਾਰ ਦੀ ਸੀ ਬੀ ਆਈ ਜਾਂਚ ਹੋਵੇ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 10 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਂਗਣਵਾੜੀ ਵਰਕਰਾਂ ਰਾਹੀਂ ਗਰਭਵਤੀ ਅਤੇ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਬੱਚਿਆਂ ਨੂੰ ਸਪਲਾਈ ਕੀਤੇ ਜਾਂਦੇ ਰਾਸ਼ਨ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਿਕਾਸ ਨਾਲ ਸਮਝੌਤਾ ਕੀਤਾ ਤੇ ਜਾਣ ਬੁੱਝ ਕੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕਵਾਇਰ ਕਰਨ ਪ੍ਰਤੀ ਅਣਗਹਿਲੀ ਵਰਤ ਕੇ ਭਵਿੱਖੀ ਪੀੜੀਆਂ ਨੂੰ ਖ਼ਤਰੇ ਵਿਚ ਪਾਇਆ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਿਕਾਸ ਨਾਲ ਸਮਝੌਤਾ ਕੀਤਾ ਤੇ ਜਾਣ ਬੁੱਝ ਕੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕਵਾਇਰ ਕਰਨ ਪ੍ਰਤੀ ਅਣਗਹਿਲੀ ਵਰਤ ਕੇ ਭਵਿੱਖੀ ਪੀੜੀਆਂ ਨੂੰ ਖ਼ਤਰੇ ਵਿਚ ਪਾਇਆ: ਸੁਖਬੀਰ ਸਿੰਘ ਬਾਦਲ

ਨਿਤਿਨ ਗਡਕਰੀ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਦਾ ਹਵਾਲਾ ਦੇ ਕੇ ਕਿਹਾ ਕਿ 3263 ਕਰੋੜ ਰੁਪਏ ਦੇ 104 ਕਿਲੋਮੀਟਰ ਦੇ 3 ਪ੍ਰਾਜੈਕਟ ਰੱਦ ਹੋਣ ਅਤੇ 293 ਕਿਲੋਮੀਟਰ ਦੇ 14288 ਕਰੋੜ ਰੁਪਏ ਦੇ 8 ਹੋਰ ਰੱਦ ਕੀਤੇ ਜਾਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਐਕਸਪ੍ਰੈਸਵੇਅ ਪ੍ਰਾਜੈਕਟ ਬਹਾਲ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ...
‘ਆਪ’ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਝੂਠੇ ਵੋਟਰਾਂ ਦੀ ਭਰਤੀ ਕਰਨ ਦੀਆਂ ਕੋਸ਼ਿਸ਼ਾਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ – ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਚੋਣਾਂ

‘ਆਪ’ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਝੂਠੇ ਵੋਟਰਾਂ ਦੀ ਭਰਤੀ ਕਰਨ ਦੀਆਂ ਕੋਸ਼ਿਸ਼ਾਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ – ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਚੋਣਾਂ

ਚੰਡੀਗੜ੍ਹ, 9 ਅਗਸਤ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾਮੁਕਤ) ਐਸ.ਐਸ.ਸਰੋਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਾਮੀ ਸ਼੍ਰੋਮਣੀ ਅਕਾਲੀ ਦਲ ਲਈ ਝੂਠੇ ਵੋਟਰਾਂ ਦੀ ਸੂਚੀ ਬਣਾਉਣ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤੀਆਂ ਜਾ ਰਹੀਆਂ ਕੋਝੀਆਂ ਕੋਸ਼ਿਸ਼ਾਂ ਦੀ ਉੱਚ ਪੱਧਰੀ ਜਾਂਚ...
ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ‘ਆਪ’ – ਅਕਾਲੀ ਦਲ ਦੋਵਾਂ ਦੀ ਬੇਰੁਖ਼ੀ ਕਾਰਨ ਪੀੜਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ

ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ‘ਆਪ’ – ਅਕਾਲੀ ਦਲ ਦੋਵਾਂ ਦੀ ਬੇਰੁਖ਼ੀ ਕਾਰਨ ਪੀੜਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ

(ਡਾ. ਦਲਜੀਤ ਐਸ. ਚੀਮਾ ਨੇ ਐਸ.ਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 250 ਕਰੋੜ ਰੁਪਏ ਦਾ ਰਾਜ ਦਾ ਹਿੱਸਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ) ਚੰਡੀਗੜ੍ਹ, 9 ਅਗਸਤ – ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਪਿਛਲੀ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ...
ਆਈਜੀਆਈ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: ਪੰਜਾਬ ਹੈਲਪ ਸੈਂਟਰ ਸ਼ੁਰੂ ਕਰਨਾ ਇੱਕ ਸ਼ਲਾਘਾਯੋਗ ਕਦਮ – ਨੀਲ ਗਰਗ

ਆਈਜੀਆਈ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦਾ ਨਵਾਂ ਉਪਰਾਲਾ: ਪੰਜਾਬ ਹੈਲਪ ਸੈਂਟਰ ਸ਼ੁਰੂ ਕਰਨਾ ਇੱਕ ਸ਼ਲਾਘਾਯੋਗ ਕਦਮ – ਨੀਲ ਗਰਗ

ਪੰਜਾਬ ਹੈਲਪ ਸੈਂਟਰ ਏਅਰਪੋਰਟ ਰਾਹੀਂ ਸਫ਼ਰ ਕਰਨ ਵਾਲੇ ਪੰਜਾਬੀਆਂ ਲਈ ਇੱਕ ਅਹਿਮ ਸਹਾਇਤਾ ਪ੍ਰਣਾਲੀ ਵਜੋਂ ਕਰੇਗਾ ਕੰਮ ਚੰਡੀਗੜ੍ਹ, 8 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਪੰਜਾਬ ਦੇ ਨਾਗਰਿਕਾਂ ਦੀ ਭਲਾਈ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੰਦਰਾ ਗਾਂਧੀ...
×