ਕੁਲੈਕਟਰ ਰੇਟ ਵਧਾਉਣ ਨਾਲ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਮਾੜਾ ਅਸਰ ਪਵੇਗਾ: ਬਾਜਵਾ

ਕੁਲੈਕਟਰ ਰੇਟ ਵਧਾਉਣ ਨਾਲ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰ ‘ਤੇ ਮਾੜਾ ਅਸਰ ਪਵੇਗਾ: ਬਾਜਵਾ

ਚੰਡੀਗੜ, 8 ਅਗਸਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜ਼ਮੀਨਾਂ ਦੇ ਕੁਲੈਕਟਰ ਰੇਟ ਵਧਾਉਣ ਦੀ ਆਲੋਚਨਾ ਕੀਤੀ। ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕੁਲੈਕਟਰ ਰੇਟਾਂ ਵਿਚ ਕਾਫ਼ੀ ਵਾਧਾ...
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਚੰਡੀਗੜ੍ਹ, 7 ਅਗਸਤ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ‘ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਪੰਜਾਬ ਅਤੇ ਹਰਿਆਣਾ...
ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਸਾਬਕਾ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੂੰ ਭੇਜਿਆ ਲੀਗਲ ਨੋਟਿਸ

ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਸਾਬਕਾ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੂੰ ਭੇਜਿਆ ਲੀਗਲ ਨੋਟਿਸ

ਚੰਡੀਗੜ੍ਹ, 7 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅੱਜ ਸਾਬਕਾ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਬਰਾੜ ਵੱਲੋਂ ਇਹ ਦਾਅਵਾ ਕਿ ਕਲੇਰ ਨੇ ਅਦਾਲਤ ਵਿਚ ਇਹ ਹਲਫੀਆ ਬਿਆਨ ਦਾਇਰ ਕੀਤਾ ਸੀ ਕਿ ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਸਿਰਸਾ...
ਮੁੱਖ ਮੰਤਰੀ ਖਰੜ ਪੁਲਿਸ ਥਾਣੇ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਓਟਣ ਤੇ ਤੁਰੰਤ ਅਸਤੀਫਾ ਦੇਣ: ਬਿਕਰਮ ਸਿੰਘ ਮਜੀਠੀਆ

ਮੁੱਖ ਮੰਤਰੀ ਖਰੜ ਪੁਲਿਸ ਥਾਣੇ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਓਟਣ ਤੇ ਤੁਰੰਤ ਅਸਤੀਫਾ ਦੇਣ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 7 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਖਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਖਰੜ ਪੁਲਿਸ ਥਾਣੇ ਵਿਚ ਇੰਟਰਵਿਊ ਦੀ ਨਿਗਰਾਨੀ ਦੀ ਨੈਤਿਕ ਜ਼ਿੰਮੇਵਾਰੀ ਓਟਣ ਅਤੇ ਉਹਨਾਂ ਨੇ ਇੰਟਵਿਊ ਕਰਵਾਉਣ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ...
ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ

ਮੁੱਖ ਮੰਤਰੀ ਮਾਨ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਬਹੁਤ ਹੀ ਨਿੰਦਣਯੋਗ: ਬਾਜਵਾ

ਚੰਡੀਗੜ੍ਹ, 6 ਅਗਸਤ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਟਿੱਪਣੀ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੇਹੱਦ ਗ਼ੈਰ-ਸੰਵੇਦਨਸ਼ੀਲ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਹ ਬੰਗਲਾਦੇਸ਼ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਦੀ ਨੁਮਾਇੰਦਗੀ...
ਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਇਆ ਜਾਵੇ: ਹਰਸਿਮਰਤ ਕੌਰ ਬਾਦਲ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਕੀਤੀ

ਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਇਆ ਜਾਵੇ: ਹਰਸਿਮਰਤ ਕੌਰ ਬਾਦਲ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਕੀਤੀ

ਰੋਜ਼ਾਨਾ ਦਿੱਲੀ-ਬਠਿੰਡਾ ਅਲਾਇੰਸ ਫਲਾਈਟ ਸ਼ੁਰੂ ਕਰਨ ਤੇ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਵਿਚਾਲੇ ਫਲਾਈਟ ਸ਼ੁਰੂ ਕਰਨ ਦੀ ਵੀ ਕੀਤੀ ਮੰਗ ਚੰਡੀਗੜ੍ਹ, 6 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ...
×