politics
ਭਾਰਤ ਦੇ ਚੋਣ ਕਮਿਸ਼ਨ ਨੇ 14.05.2026 ਨੂੰ ਯੂ.ਟੀ., ਚੰਡੀਗੜ੍ਹ ਲਈ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ।

ਭਾਰਤ ਦੇ ਚੋਣ ਕਮਿਸ਼ਨ ਨੇ 14.05.2026 ਨੂੰ ਯੂ.ਟੀ., ਚੰਡੀਗੜ੍ਹ ਲਈ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ।

ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਐਲਾਨ ਤੋਂ ਬਾਅਦ, ਭਾਰਤ ਦੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਇੱਕ ਟੀਮ ਜਿਸ ਵਿੱਚ ਸ਼੍ਰੀ ਸੰਤੋਸ਼ ਕੁਮਾਰ ਦੂਬੇ, ਸਕੱਤਰ ਅਤੇ ਸ਼੍ਰੀ ਸੰਜੈ ਕੁਮਾਰ, ਅੰਡਰ ਸੈਕਟਰੀ ਸ਼ਾਮਲ ਸਨ, ਨੇ 18.05.2026 ਨੂੰ ਯੂ.ਟੀ., ਚੰਡੀਗੜ੍ਹ ਦਾ ਦੌਰਾ ਕੀਤਾ ਅਤੇ ਮੁੱਖ ਚੋਣ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਪੂਰੇ ਦੇਸ਼ ਨੂੰ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਦਿਖਾਇਆ-ਮੁੱਖ ਮੰਤਰੀ ਮੈਂ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕਰਦਾ ਹਾਂ; ਪੰਜਾਬ ਹਰ ਸੰਭਵ ਮਦਦ ਦੇਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ...

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ,26 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੱੁਧ ਦੇ 443ਵੇਂ ਦਿਨ 102 ਨਸ਼ਾ ਤਸਕਰ 2.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ: ਡੀਜੀਪੀ ਗੌਰਵ ਯਾਦਵ — ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਡਾ. ਸਿਮਰਤ ਕੌਰ ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ...

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ...

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ ਅਧਾਰਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ — ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕ ਰਾਹੀਂ ਉਕਤ ਮੁਲਜ਼ਮਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਸਨ: ਸੀਪੀ ਲੁਧਿਆਣਾ ਸਵਪਨ ਸ਼ਰਮਾ ਚੰਡੀਗੜ੍ਹ/ਲੁਧਿਆਣਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ...

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਵਰਚੁਅਲ ਨੰਬਰਾਂ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਗੇ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਪਿਸਤੌਲ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...

ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ

ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਿਹਾ: ਹਾਲਾਤ ਬਦ ਤੋਂ ਬਦਤਰ ਹੋ ਰਹੇ; ਪ੍ਰਧਾਨ ਮੰਤਰੀ ਵਿਦੇਸ਼ ਦੌਰਿਆਂ ਵਿੱਚ ਰੁੱਝੇ ਹੋਏ ਚੰਡੀਗੜ੍ਹ, 18 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਤੇਲ ਦੀ ਖਰੀਦ ਉੱਪਰ ਲਿਮਿਟ ਲਗਾਉਣ ਸੰਬੰਧੀ...

ਕਾਂਗਰਸੀ ਆਗੂ ਨੂੰ ਗੈਂਗਸਟਰ ਤੋਂ ਫੋਨ ਕਰਵਾਉਣ ਵਾਲੇ ਡੀਐਸਪੀ ਨੂੰ ਬਰਖਾਸਤ ਕੀਤਾ ਜਾਵੇ: ਵੜਿੰਗ

ਫਿਰੋਜਪੁਰ ਵਿੱਚ ਕਾਂਗਰਸ ਉਮੀਦਵਾਰਾਂ ਨੂੰ ਨਨਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦੀ ਘਟਨਾ ਆਈ ਸਾਹਮਣੇ ਚੰਡੀਗੜ੍ਹ, 16 ਮਈ: ਪੰਜਾਬ ਕਾਂਗਰਸ ਪ੍ਰਧਾਨ ਨੇ ਕਾਂਗਰਸੀ ਉਮੀਦਵਾਰ ਆਸ਼ੂ ਬਾਂਗੜ ਨੂੰ ਡਰਾਉਣ ਅਤੇ ਧਮਕਾਉਣ ਲਈ ਗੈਂਗਸਟਰ ਸੇਖੋਂ ਤੋਂ ਫੋਨ ਕਰਵਾਉਣ ਵਾਲੇ ਕਰਨ ਨਾਮ ਦੇ ਡੀਐਸਪੀ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਬਾਰੇ...

ਵੱਡੀ ਖ਼ਬਰਾਂ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ

ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੋਵੇਗੀ। ਅਸੀਂ ਦੁਨੀਆ ਭਰ ਵਿੱਚ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਹੈ- ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਲੋਕਾਂ ਨੂੰ ਧਾਰਮਿਕਤਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਸ੍ਰੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ ਪੰਜਾਬ ਦੀ ਖੇਤੀਬਾੜੀ, ਸਿੱਖਿਆ ਪ੍ਰਣਾਲੀ, ਦਰਿਆਵਾਂ ਦੇ ਪਾਣੀਆਂ 'ਤੇ ਢਾਹ ਲਗਾਉਣ ਅਤੇ ਪੰਜਾਬ ਦੀ ਰਾਜਧਾਨੀ ਨੂੰ ਖੋਹਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਵੀ ਦਿੱਤਾ ਹਵਾਲਾ ਭਾਈ ਜੈਤਾ ਜੀ ਦੀ ਵਿਰਾਸਤ ਨੂੰ...

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 24 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325...

ਸੀਐਮ ਮਾਨ ਸਪੱਸ਼ਟ ਕਰਨ ਕੀ ‘ਪਵਿੱਤਰ’ ਦਾ ਦਰਜਾ ਸ਼ਹਿਰ ਨੂੰ ਦੇ ਰਹੇ ਜਾਂ ਸਿਰਫ਼ ਗਲਿਆਰੇ ਨੂੰ, ਕਿਉਂਕਿ ਗਲਿਆਰਾ ਪਹਿਲਾਂ ਹੀ ਪਵਿੱਤਰ : ਪਰਗਟ ਸਿੰਘ

ਪਰਗਟ ਸਿੰਘ ਨੇ ਮੁੱਖ ਮੰਤਰੀ ਮਾਨ 'ਤੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨਣ ਦੇ ਪ੍ਰਸਤਾਵ 'ਤੇ ਹਮਲਾ ਬੋਲਿਆ -ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਵਿੱਚ ਹੀ ਹੋ ਸਕਦਾ ਸੀ; ਕਰੋੜਾਂ ਰੁਪਏ ਖਰਚ ਕਰਕੇ ਧਾਰਮਿਕ ਭਾਵਨਾਵਾਂ ਨੂੰ ਭੁਨਾਉਣ ਦੀ ਕੋਸ਼ਿਸ਼ ਕਰਨਾ ਗਲਤ ਚੰਡੀਗੜ੍ਹ/ਸ਼੍ਰੀ ਆਨੰਦਪੁਰ ਸਾਹਿਬ, 24 ਨਵੰਬਰ, 2025 ਸਾਬਕਾ ਸਿੱਖਿਆ ਮੰਤਰੀ ਅਤੇ...

​ਯੂਟੀ ਚੰਡੀਗੜ੍ਹ ਦੇ ਅਸਟੇਟ ਦਫ਼ਤਰ ਨੇ ਅੱਜ ਸੈਕਟਰ 1 ਦੇ ਚੰਡੀਗੜ੍ਹ ਕਲੱਬ ਵਿਖੇ ਅਣਅਧਿਕਾਰਤ ਉਸਾਰੀਆਂ ਨੂੰ ਹਟਾਉਣ ਅਤੇ ਇਮਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਇੱਕ ਢਾਹੁਣ ਦੀ ਮੁਹਿੰਮ ਚਲਾਈ।

ਚੰਡੀਗੜ੍ਹ, 24 ਨਵੰਬਰ 2025 ਇਹ ਕਾਰਵਾਈ ਸਵੇਰੇ 6:00 ਵਜੇ ਸ਼ੁਰੂ ਹੋਈ, ਜਿਸ ਵਿੱਚ ਕਈ ਵਿਭਾਗਾਂ ਅਤੇ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਤਾਲਮੇਲ ਕੀਤਾ ਗਿਆ। ਯੂਟੀ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਸੁਪਰਡੈਂਟ ਆਫ਼ ਪੁਲਿਸ ਦੁਆਰਾ ਪੂਰੇ ਅਭਿਆਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਢੁਕਵੇਂ ਪੁਲਿਸ ਪ੍ਰਬੰਧ, ਜਿਸ ਵਿੱਚ ਮਹਿਲਾ...

ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐਸ ਦੁਆਰਾ ਨੇਵੀ ਕਾਰ ਰੈਲੀ ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਭਾਰਤੀ ਜਲ ਸੈਨਾ ਆਊਟਰੀਚ ਪ੍ਰੋਗਰਾਮ - 'ਸਰਫ ਟੂ ਸਨੋ' 2025 ਨੇਵਲ ਡੌਕਯਾਰਡ, ਮੁੰਬਈ ਦੀ 290ਵੀਂ ਵਰ੍ਹੇਗੰਢ ਮਨਾਉਣ ਲਈ ਅਤੇ ਆਪਸੀ ਸਦਭਾਵਨਾ ਅਤੇ ਲੋਕਾਂ ਤੋਂ ਲੋਕਾਂ ਦੇ ਸੰਪਰਕ ਨੂੰ ਹੋਰ ਮਜ਼ਬੂਤ ​​ਕਰਨ ਲਈ, ਭਾਰਤੀ ਜਲ ਸੈਨਾ ਮੁੰਬਈ ਤੋਂ ਸ਼ਿਮਲਾ, ਕਲਪਾ, ਕਿੰਨੌਰ ਅਤੇ ਵਾਪਸ ਤੱਕ ਇੱਕ ਕਾਰ ਰੈਲੀ ਦੇ ਰੂਪ ਵਿੱਚ ਇੱਕ ਜਨ ਸੰਪਰਕ...

ਪੰਜਾਬ ਰਾਜ ਭਵਨ ਵੱਲੋਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਕੀਰਤਨ ਸਜਾਇਆ ਗਿਆ।

ਚੰਡੀਗੜ੍ਹ, 24 ਨਵੰਬਰ, 2025: ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ - ਜਿਨ੍ਹਾਂ ਨੂੰ ਦੁਨੀਆ ਭਰ ਵਿੱਚ ਹਿੰਦ ਦੀ ਚਾਦਰ ਵਜੋਂ ਸਤਿਕਾਰਿਆ ਜਾਂਦਾ ਹੈ - ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ, ਪੰਜਾਬ ਰਾਜ ਭਵਨ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਇੱਕ ਗੰਭੀਰ ਅਤੇ ਅਧਿਆਤਮਿਕ ਤੌਰ 'ਤੇ ਭਰਪੂਰ...

ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਨੌਵੇਂ ਸਿੱਖ ਗੁਰੂ ਸਾਹਿਬ ਅਤੇ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਪ੍ਰਭਾਵਸ਼ਾਲੀ ਡਰੋਨ ਸ਼ੋਅ ਨਾਲ ਪਵਿੱਤਰ ਨਗਰੀ ਸ੍ਰੀ...

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ •ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਰਸਾਈ ਧਾਰਮਿਕ ਆਜ਼ਾਦੀ ਅਤੇ ਸੱਚ ‘ਤੇ ਪਹਿਰਾ ਦੇਣ ਦੀ ਵਿਰਾਸਤ ਵਜੋਂ ਕਰਵਾਇਆ ਗਿਆ ਸਰਬ-ਧਰਮ ਸੰਮੇਲਨ ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ...

ਕੇਂਦਰ ਦਾ ‘ਸਪੱਸ਼ਟੀਕਰਨ’ ਪੰਜਾਬੀਆਂ ਦੇ ਰੋਹ ਅੱਗੇ ‘ਝੁਕਣਾ’ ਹੈ, ਪਰ ‘ਧਾਰਾ 240’ ਵਾਲੀ ਚੋਰ-ਮੋਰੀ ਰਾਹੀਂ ਚੰਡੀਗੜ੍ਹ ਹੜੱਪਣ ਦੀ ਸਾਜ਼ਿਸ਼ ਬਰਦਾਸ਼ਤ ਨਹੀਂ – ਬ੍ਰਹਮਪੁਰਾ

• ਗ੍ਰਹਿ ਮੰਤਰਾਲੇ ਦਾ ਬਿਆਨ ਸਿਰਫ਼ ‘ਲੀਪਾਪੋਚੀ’, ਜਦੋਂ ਤੱਕ ਬਿੱਲ ਲੋਕ ਸਭਾ ਦੀ ਸੂਚੀ ਵਿੱਚੋਂ ਰੱਦ ਨਹੀਂ ਹੁੰਦਾ, ਅਸੀਂ ਚੁੱਪ ਨਹੀਂ ਬੈਠਾਂਗੇ • ਧਾਰਾ 240 ਲਾਗੂ ਕਰਨ ਦਾ ਮਤਲਬ ਸੰਸਦ ਨੂੰ ਬਾਈਪਾਸ ਕਰਕੇ ‘ਰਾਸ਼ਟਰਪਤੀ ਰਾਜ’ ਲਾਗੂ ਕਰਨਾ, ਇਹ ‘ਸਰਲਤਾ’ ਨਹੀਂ ‘ਕਬਜ਼ਾ’ ਹੈ - ਬ੍ਰਹਮਪੁਰਾ ਤਰਨ ਤਾਰਨ – 23 ਨਵੰਬਰ 2025: ( )...

ਸਿਹਤ ਮੰਤਰੀ ਨੇ ‘ਨਿਗਾਹ ਲੰਗਰ’ ਅੱਖਾਂ ਦੇ ਕੈਂਪ ਦਾ ਨਿਰੀਖਣ ਕੀਤਾ, 350ਵੀਂ ਸ਼ਹੀਦੀ ਵਰ੍ਹੇਗੰਢ ਲਈ ਡਾਕਟਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ

— 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ ਗਈ, 2000 ਨੂੰ ਮੁਫ਼ਤ ਚਸ਼ਮੇ ਮਿਲੇ, 39 ਮੋਤੀਆਬਿੰਦ ਕਾਰਜ ਕੀਤੇ ਗਏ: ਡਾ. ਬਲਬੀਰ ਸਿੰਘ — 24 ਘੰਟੇ ਐਮਰਜੈਂਸੀ ਅਤੇ ਗੰਭੀਰ ਦੇਖਭਾਲ ਸੇਵਾਵਾਂ ਕਾਰਜਸ਼ੀਲ; 39 ਆਮ ਆਦਮੀ ਕਲੀਨਿਕ ਕਾਰਜਸ਼ੀਲ, 31 ਐਂਬੂਲੈਂਸਾਂ ਸਮਾਗਮ ਵਾਲੀਆਂ ਥਾਵਾਂ 'ਤੇ ਤਾਇਨਾਤ ਚੰਡੀਗੜ੍ਹ/ਸ੍ਰੀ ਆਨੰਦਪੁਰ...

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ "ਹਿੰਦ ਦੀ ਚਾਦਰ" ਨੌਵੇਂ ਸਿੱਖ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ...