ਮਾਲਵਾ ਨਹਿਰ; ਇੱਕ ਤਕਨੀਕੀ ਅਸਫਲਤਾ: ਰਾਜਾ ਵਾਰਿੰਗ

ਮਾਲਵਾ ਨਹਿਰ; ਇੱਕ ਤਕਨੀਕੀ ਅਸਫਲਤਾ: ਰਾਜਾ ਵਾਰਿੰਗ

ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨੇ ਸਰਕਾਰ ਨੂੰ ਮਾਲਵਾ ਨਹਿਰ ਬਾਰੇ ਦਲੇਰਾਨਾ ਦਾਅਵੇ ਕਰਨ ਤੋਂ ਪਹਿਲਾਂ ਸਥਾਨਕ ਨਿਵਾਸੀਆਂ ਦੀ ਗੱਲ ਸੁਣਨ ਦੀ ਕੀਤੀ ਅਪੀਲ ਰਾਜਾ ਵੜਿੰਗ ਨੇ ਮੁੱਖ ਮੰਤਰੀ ਵੱਲੋਂ ਮਾਲਵਾ ਨਹਿਰ ਦੇ ਦਾਅਵਿਆਂ ਤੋਂ ਪਹਿਲਾਂ ਮੌਜੂਦਾ ਪੰਪਾਂ ਲਈ ਮੁਫ਼ਤ ਬਿਜਲੀ ਸਪਲਾਈ ਦੀ ਕੀਤੀ ਮੰਗ ਚੰਡੀਗੜ੍ਹ, 5 ਅਗਸਤ, 2024 ਪੰਜਾਬ...
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਮੁਤਾਬਕ 23 ਮੈਂਬਰੀ ਕੋਰ ਕਮੇਟੀ ਦਾ ਕੀਤਾ ਪੁਨਰਗਠਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਮੁਤਾਬਕ 23 ਮੈਂਬਰੀ ਕੋਰ ਕਮੇਟੀ ਦਾ ਕੀਤਾ ਪੁਨਰਗਠਨ

ਚੰਡੀਗੜ੍ਹ, 4 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦਿਆਂ ਇਸ ਵਿਚ 23 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ 4 ਐਕਸ ਆਫੀਸ਼ੀਓ ਮੈਂਬਰ ਇਸ ਵਿਚ ਸ਼ਾਮਲ ਕੀਤੇ ਗਏ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ...
ਭਗਵੰਤ ਮਾਨ ਕੋਲ ਹਰਿਆਣਾ ‘ਚ ਚੋਣ ਪ੍ਰਚਾਰ ਦੀ ਅਗਵਾਈ ਕਰਨ ਦਾ ਸਮਾਂ ਹੈ ਪਰ ਕੈਬਨਿਟ ਮੀਟਿੰਗ ਬੁਲਾਉਣ ਦਾ ਸਮਾਂ ਨਹੀਂ: ਬਾਜਵਾ

ਭਗਵੰਤ ਮਾਨ ਕੋਲ ਹਰਿਆਣਾ ‘ਚ ਚੋਣ ਪ੍ਰਚਾਰ ਦੀ ਅਗਵਾਈ ਕਰਨ ਦਾ ਸਮਾਂ ਹੈ ਪਰ ਕੈਬਨਿਟ ਮੀਟਿੰਗ ਬੁਲਾਉਣ ਦਾ ਸਮਾਂ ਨਹੀਂ: ਬਾਜਵਾ

ਚੰਡੀਗੜ੍ਹ, 3 ਅਗਸਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਕੈਬਨਿਟ ਮੀਟਿੰਗ ਨਾ ਬੁਲਾਉਣ ‘ਤੇ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਕਸਰ ਪੰਜਾਬ ਦੇ ਵਿਕਾਸ ਅਤੇ ਬਿਹਤਰੀ ਨੂੰ ਤਰਜੀਹ...
‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ, ਪੰਜਾਬ ਲਈ ਵਿਸ਼ੇਸ਼ ਗਰਾਂਟ ਦੀ ਕੀਤੀ ਮੰਗ

‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਸਿਹਤ ਖੇਤਰ ਨਾਲ ਜੁੜੇ ਅਹਿਮ ਮੁੱਦੇ ਉਠਾਏ, ਪੰਜਾਬ ਲਈ ਵਿਸ਼ੇਸ਼ ਗਰਾਂਟ ਦੀ ਕੀਤੀ ਮੰਗ

ਆਪ ਸਰਕਾਰ ਦਾ ਮੁਹੱਲਾ ਕਲੀਨਿਕ ਦਾ ਮਾਡਲ ਅੰਤਰਰਾਸ਼ਟਰੀ ਪੱਧਰ ‘ਤੇ ਸ਼ਲਾਘਾਯੋਗ ਹੈ, ਕੇਂਦਰ ਸਰਕਾਰ ਨੂੰ ਇਸ ਖੇਤਰ ਦੇ ਸੁਧਾਰ ਲਈ ਅਜਿਹੀਆਂ ਸਕੀਮਾਂ ਲਿਆਉਣੀਆਂ ਚਾਹੀਦੀਆਂ ਹਨ: ਮਲਵਿੰਦਰ ਕੰਗ ਆਪ ਐਮਪੀ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੀਜੀਆਈ ਵਾਂਗ ਮੈਡੀਕਲ ਇੰਸਟੀਚਿਊਟ ਦੀ ਕੀਤੀ ਮੰਗ, ਮੋਦੀ ਸਰਕਾਰ ਨੂੰ ਪੰਜਾਬ ਦੇ ਬਕਾਇਆ...
ਅਕਾਲੀ ਸੁਧਾਰ ਲਹਿਰ ਵਲੋਂ ਢੀਂਡਸਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਗੈਰ-ਸੰਵਿਧਾਨਕ ਕਰਾਰ

ਅਕਾਲੀ ਸੁਧਾਰ ਲਹਿਰ ਵਲੋਂ ਢੀਂਡਸਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਗੈਰ-ਸੰਵਿਧਾਨਕ ਕਰਾਰ

ਕਿਹਾ, ਪਾਰਟੀ ਸੰਵਿਧਾਨ ਵਿਚ ਅਨੁਸਾਸ਼ਨੀ ਕਮੇਟੀ ਵਿਚ ਕੋਈ ਵਿਵਸਥਾ ਨਹੀਂ ਹੈ ‘ਪਾਰਟੀ ਦਾ ਡੈਲੀਗੇਟ ਅਜਲਾਸ ਬੁਲਾ ਕੇ ਪਾਰਟੀ ਦਾ ਨਵਾਂ ਢਾਂਚਾ ਖੜਾ ਕਰਾਂਗੇ’ ਚੰਡੀਗੜ੍ਹ, 2 ਅਗਸਤ: ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਉਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦਿਆਂ, ਸ੍ਰੋਮਣੀ ਅਕਾਲੀ ਦਲ...
ਰਾਮ ਰਹੀਮ ਖਿਲਾਫ ਪੈਂਡਿੰਗ ਕੇਸ ’ਚ ਮੁਕੱਦਮਾ ਚਲਾਉਣ ਦੀ ਆਗਿਆ ਦਿਓ: ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਨੂੰ ਆਖਿਆ

ਰਾਮ ਰਹੀਮ ਖਿਲਾਫ ਪੈਂਡਿੰਗ ਕੇਸ ’ਚ ਮੁਕੱਦਮਾ ਚਲਾਉਣ ਦੀ ਆਗਿਆ ਦਿਓ: ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਨੂੰ ਆਖਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਹੁਕਮ ਦੇਣ ਲਈ ਹਨੀਪ੍ਰੀਤ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਪਰਦੀਪ ਕਲੇਰ ਖਿਲਾਫ ਦਰਜ ਦੋ ਪੈਂਡਿੰਗ ਕੇਸਾਂ ਵਿਚ ਉਸਨੂੰ ਵੀ ਗ੍ਰਿਫਤਾਰ ਕੀਤਾ ਜਾਵੇ: ਪਰਮਬੰਸ ਸਿੰਘ ਰੋਮਾਣਾ ਕਿਹਾ ਕਿ ਆਪ ਸਰਕਾਰ ਪੰਜਾਬ ਵਿਚ ਆਉਂਦੀਆਂ ਜ਼ਿਮਨੀ ਚੋਣਾਂ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਣ ਰਾਮ ਰਹੀਮ ਖਿਲਾਫ...
×