ਬਾਜਵਾ ਨੇ ਪੰਜਾਬ ਦੀਆਂ ਸਹਿਕਾਰੀ ਸੰਸਥਾਵਾਂ ਦੀ ਅਣਦੇਖੀ ਕਰਨ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ

ਬਾਜਵਾ ਨੇ ਪੰਜਾਬ ਦੀਆਂ ਸਹਿਕਾਰੀ ਸੰਸਥਾਵਾਂ ਦੀ ਅਣਦੇਖੀ ਕਰਨ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ

ਚੰਡੀਗੜ੍ਹ, 2 ਅਗਸਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਹਿਕਾਰੀ ਸੰਸਥਾਵਾਂ ਦੀ ਅਣਦੇਖੀ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਹਿਕਾਰੀ ਬੈਂਕਾਂ, ਖੰਡ ਮਿੱਲਾਂ ਅਤੇ ਮਿਲਕ ਪਲਾਂਟਾਂ ਸਮੇਤ ਪੰਜਾਬ ਦੀਆਂ ਸਹਿਕਾਰੀ ਸੰਸਥਾਵਾਂ ਨੂੰ...
ਸੰਸਦ ਭਵਨ ਤੋਂ ਪਾਣੀ ਟਪਕਣ ‘ਤੇ ‘ਆਪ’ ਨੇ ਕਿਹਾ-ਨਰਿੰਦਰ ਮੋਦੀ ਦੀ ਖੁੱਲ੍ਹੀ ਪੋਲ

ਸੰਸਦ ਭਵਨ ਤੋਂ ਪਾਣੀ ਟਪਕਣ ‘ਤੇ ‘ਆਪ’ ਨੇ ਕਿਹਾ-ਨਰਿੰਦਰ ਮੋਦੀ ਦੀ ਖੁੱਲ੍ਹੀ ਪੋਲ

ਮੋਦੀ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੀ ਗੱਲ ਕਰਦੇ ਹਨ, ਜਦੋਂਕਿ ਉਨ੍ਹਾਂ ਦੇ ਆਪਣੇ ਸਾਰੇ ਕੰਮ ਭ੍ਰਿਸ਼ਟਾਚਾਰ ਨਾਲ ਭਰੇ ਹੋਏ ਹਨ – ਨੀਲ ਗਰਗ ਚੰਡੀਗੜ੍ਹ, 1 ਅਗਸਤ ਬੁੱਧਵਾਰ ਨੂੰ ਦਿੱਲੀ ਵਿੱਚ ਮੀਂਹ ਦੌਰਾਨ ਨਵੀਂ ਸੰਸਦ ਭਵਨ ਤੋਂ ਪਾਣੀ ਦੇ ਟਪਕਣ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਨਾਲ...
ਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਅਕਾਲੀ ਦਲ

ਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਅਕਾਲੀ ਦਲ

ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਇਥੇ ਜਾਰੀ ਕੀਤੇ ਇਕ...
ਬੇਅਦਬੀ ਦੇ ਦੋਸ਼ ’ਚ ਪਾਰਟੀ ਨੂੰ ਹਾਸ਼ੀਏ ’ਤੇ ਧਕੇਲਨਾ ਕੇਂਦਰੀ ਏਜੰਸੀਆਂ ਤੇ ਆਪ ਪਾਰਟੀ ਦੀ ਸਰਕਾਰ ਵਲੋਂ ਸੋਚੀ ਸਮਝੀ ਚਾਲ ਦਾ ਹਿੱਸਾ : ਸ਼੍ਰੋਮਣੀ ਅਕਾਲੀ ਦਲ

ਬੇਅਦਬੀ ਦੇ ਦੋਸ਼ ’ਚ ਪਾਰਟੀ ਨੂੰ ਹਾਸ਼ੀਏ ’ਤੇ ਧਕੇਲਨਾ ਕੇਂਦਰੀ ਏਜੰਸੀਆਂ ਤੇ ਆਪ ਪਾਰਟੀ ਦੀ ਸਰਕਾਰ ਵਲੋਂ ਸੋਚੀ ਸਮਝੀ ਚਾਲ ਦਾ ਹਿੱਸਾ : ਸ਼੍ਰੋਮਣੀ ਅਕਾਲੀ ਦਲ

-ਕਲੇਰ ਤੋਂ ਬੇਅਦਬੀ ਮਾਮਲੇ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਕਿਉਂ ਨਹੀਂ ਪੁੱਛਿਆ ਗਿਆ ਤੇ ਆਪ ਸਰਕਾਰ ਨੇ ਰਾਮ ਰਹੀਮ ’ਤੇ ਹੁਣ ਤੱਕ ਮੁਕੱਦਮਾ ਚਲਾਉਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ? ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਦੇ ਦੋਸ਼ ਕੇਂਦਰੀ ਏਜੰਸੀਆਂ ਤੇ...
ਅਕਾਲੀ ਦਲ ਨੇ ਅੱਠ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ

ਅਕਾਲੀ ਦਲ ਨੇ ਅੱਠ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ

(ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹਲਕਾ ਇੰਚਾਰਜ ਨੂੰ ਕੱਢੇ ਜਾਣ ਤੋਂ ਬਾਅਦ ਖਾਲੀ ਹੋਏ ਸੱਤ ਹਲਕੇ ਪਾਰਟੀ ਵਰਕਰਾਂ ਦੀ ਫੀਡਬੈਕ ਲੈ ਕੇ ਜਲਦੀ ਹੀ ਭਰੇ ਜਾਣਗੇ) ਚੰਡੀਗੜ, 30 ਜੁਲਾਈ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ 8 ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ...
ਆਪ ਪੰਜਾਬ ਵੱਲੋਂ ਤਾਨਾਸ਼ਾਹ ਭਾਜਪਾ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ

ਆਪ ਪੰਜਾਬ ਵੱਲੋਂ ਤਾਨਾਸ਼ਾਹ ਭਾਜਪਾ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ

ਇਹ ਕੇਂਦਰੀ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ, ਅਰਵਿੰਦ ਕੇਜਰੀਵਾਲ ਦੀ ਸਿਹਤ ਦਿਨੋ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ, ਉਨ੍ਹਾਂ ਨੂੰ ਝੂਠੇ ਕੇਸ ਤਹਿਤ ਜੇਲ੍ਹ ਵਿੱਚ ਡੱਕਿਆ ਗਿਆ ਹੈ: ਆਪ ਚੰਡੀਗੜ੍ਹ, 30 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਦੀ ਤਾਨਾਸ਼ਾਹੀ, ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਅਤੇ ਅਰਵਿੰਦ ਕੇਜਰੀਵਾਲ ਨੂੰ...
×