politics
ਸਿਹਤ ਸਕੱਤਰ ਨੇ ਸਟੇਟ ਕੁਆਲਿਟੀ ਅਸ਼ੋਰੈਂਸ ਕਮੇਟੀ (ਐੱਸਕਿਊਏਸੀ/SQAC) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਸਿਹਤ ਸਕੱਤਰ ਨੇ ਸਟੇਟ ਕੁਆਲਿਟੀ ਅਸ਼ੋਰੈਂਸ ਕਮੇਟੀ (ਐੱਸਕਿਊਏਸੀ/SQAC) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਚੰਡੀਗੜ੍ਹ, 14.05.2026: ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਸਟੇਟ ਕੁਆਲਿਟੀ ਅਸ਼ੋਰੈਂਸ ਕਮੇਟੀ (ਐੱਸਕਿਊਏਸੀ/SQAC) ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਯੂਟੀ ਚੰਡੀਗੜ੍ਹ ਦੀਆਂ ਸਿਹਤ ਸੰਸਥਾਵਾਂ ਵਿੱਚ ਗੁਣਵੱਤਾ ਪ੍ਰਮਾਣਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ...

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਦਾ “ਸਮਾਧਾਨ ਸ਼ਿਵਿਰ” ਸ਼ੁੱਕਰਵਾਰ, 15 ਮਈ, 2026 ਨੂੰ ਸ਼ਾਮ 4 ਵਜੇ ਤੋਂ ਕਮਿਊਨਿਟੀ ਸੈਂਟਰ, ਈਡਬਲਿਊਐੱਸ ਕਲੋਨੀ, ਮਲੋਆ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾਵੇਗਾ।

ਇਹ ਸਮਾਧਾਨ ਸ਼ਿਵਿਰ ਕੇਵਲ ਮਲੋਆ ਦੇ ਨਿਵਾਸੀਆਂ ਲਈ ਆਯੋਜਿਤ ਕੀਤਾ ਜਾ ਰਿਹਾ ਹੈ। ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਹਿਤ ਨਿਵਾਸੀ ਆਪਣੀਆਂ ਅਰਜ਼ੀਆਂ/ਸ਼ਿਕਾਇਤਾਂ ਅੱਜ 14 ਮਈ, 2026 ਨੂੰ ਸ਼ਾਮ 5:30 ਵਜੇ ਤੱਕ ਜਾਂ ਕੱਲ੍ਹ 15 ਮਈ, 2026 ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਮਿਊਨਿਟੀ ਸੈਂਟਰ ਮਲੋਆ ਵਿਖੇ ਮੌਜੂਦ ਟੀਮਾਂ...

ਚੋਣਾਂ ਤੋਂ ਠੀਕ ਪਹਿਲਾਂ SIR ਕਿਉਂ ਕਰਵਾਈ ਜਾ ਰਹੀ ਹੈ? : ਵੜਿੰਗ

ਚੋਣਾਂ ਤੋਂ ਠੀਕ ਪਹਿਲਾਂ SIR ਕਿਉਂ ਕਰਵਾਈ ਜਾ ਰਹੀ ਹੈ? : ਵੜਿੰਗ

ਚੰਡੀਗੜ੍ਹ, 14 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ ਸਪੈਸ਼ਲ ਇਨਟੇਨਸਿਵ ਰਵਿਜ਼ਨ (SIR) ਮੁਹਿੰਮ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਦੋਂ ਕਿ ਰਾਜ ਵਿੱਚ ਵਿਧਾਨ ਸਭਾ ਚੋਣਾਂ ਲਈ ਦੱਸ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਭਾਰਤੀ ਚੋਣ ਆਯੋਗ ਵੱਲੋਂ ਇਸ ਸਬੰਧੀ ਕੀਤੇ ਐਲਾਨ ‘ਤੇ...

ਸੀਬੀਐੱਸਈ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਐਲਾਨੇ ਗਏ: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਰਾਸ਼ਟਰੀ ਸੀਬੀਐੱਸਈ ਔਸਤ ਤੋਂ ਬਿਹਤਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ/CBSE) ਨੇ ਅੱਜ ਸੀਨੀਅਰ ਸੈਕੰਡਰੀ ਅਤੇ ਸੈਕੰਡਰੀ ਕਲਾਸਾਂ ਦੇ ਨਤੀਜੇ ਐਲਾਨੇ। ਯੂ.ਟੀ. ਚੰਡੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਕੁੱਲ ਪਾਸ ਪ੍ਰਤੀਸ਼ਤਤਾ 87.25% ਰਹੀ, ਜਦਕਿ ਪਿਛਲੇ ਸਾਲ ਇਹ 88.79% ਸੀ। ਇਸ ਤਰ੍ਹਾਂ ਇਸ ਵਰ੍ਹੇ ਨਤੀਜੇ ਵਿੱਚ 1.54 ਪ੍ਰਤੀਸ਼ਤ ਅੰਕਾਂ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਫਲਾਈਓਵਰ ਦੇ ਰੁਕੇ ਹੋਏ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ, ਅੰਮ੍ਰਿਤਸਰ ਸਾਹਿਬ ਫਲਾਈਓਵਰ ਪ੍ਰਾਜੈਕਟ 'ਤੇ ਵੀ ਤੇਜ਼ੀ ਆਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਰਾਜਮਾਰਗ ਐਲਾਨਣ ਅਤੇ ਇਸ ਨੂੰ ਚੌੜਾ ਕਰਨ ਦਾ ਮੁੱਦਾ ਵੀ ਉਠਾਇਆ: ਮੁੱਖ ਮੰਤਰੀ ਭਗਵੰਤ ਸਿੰਘ...

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਚੰਡੀਗੜ੍ਹ 13 ਮਈ 2026: ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਚੱਲ ਰਹੀਆਂ ਨਗਰ ਨਿਗਮ ਆਮ ਚੋਣਾਂ, 2026 ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ ਯਾਨੀ 13/05/2026 ਨੂੰ ਕੁੱਲ 10 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ: ਸਥਾਨਕ ਸੰਸਥਾ ਦਾ ਨਾਮ---- ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ ਨਗਰ ਪੰਚਾਇਤ ਕੋਟ ਈਸੇ...

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਜਾਏ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਦਲਵੀਆਂ...

ਸਥਾਨਕ ਸਰਕਾਰਾਂ ਚੋਣਾਂ ਵਿਚ ਮਤਦਾਨ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਖਿਲਾਫ ਭਾਜਪਾ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ

ਲੋਕਤੰਤਰ ਦਾ ਘਾਣ ਕਰ, ਪੰਜਾਬ ਲੁੱਟ ਰਹੀ ਆਮ ਆਦਮੀ ਪਾਰਟੀ ਹੁਣ ਚੋਣਾਂ ਲੁੱਟਣਾਂ ਚਾਹੁੰਦੀ ਹੈ-ਸੁਨੀਲ ਜਾਖੜ ਚੰਡੀਗੜ੍ਹ, 13 ਮਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਪਾਰਟੀ ਦੇ ਇਕ ਵਫਦ ਨੇ ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਮਿਲਕੇ ਲੋਕਲ ਬਾਡੀ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਦੇ...

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 102 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 438ਵੇਂ ਦਿਨ 5.9 ਕਿਲੋ ਹੈਰੋਇਨ ਸਮੇਤ 92 ਨਸ਼ਾ ਤਸਕਰ ਕਾਬੂ...

ਵੱਡੀ ਖ਼ਬਰਾਂ

​ਸ਼੍ਰੀ ਦੀਦਾਰ ਸਿੰਘ ਨੂੰ ਯੂ.ਟੀ. ਖਾਦੀ ਅਤੇ ਗ੍ਰਾਮ ਉਦਯੋਗ ਬੋਰਡ, ਚੰਡੀਗੜ੍ਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

ਯੂ.ਟੀ. ਖਾਦੀ ਅਤੇ ਗ੍ਰਾਮ ਉਦਯੋਗ ਬੋਰਡ, ਚੰਡੀਗੜ੍ਹ ਨੇ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਜਾਰੀ ਇੱਕ ਨੋਟੀਫਿਕੇਸ਼ਨ, ਨੰਬਰ 4/1/35-ਕੇਵੀਆਈਬੀ(ਆਈ ਐਂਡ ਟੀ)-2025/7477, ਮਿਤੀ 6-11-2025 ਤੋਂ ਬਾਅਦ, ਸ਼੍ਰੀ ਦੀਦਾਰ ਸਿੰਘ ਨੂੰ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀ ਦੀਦਾਰ ਸਿੰਘ ਨੇ ਰਸਮੀ ਤੌਰ 'ਤੇ 21...

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਚੰਡੀਗੜ੍ਹ, 21 ਨਵੰਬਰ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ...

ਆਨੰਦਪੁਰ ਸਾਹਿਬ ਦੇ ਚਰਨ ਗੰਗਾ ਰਲੇਵੇ ਫਾਟਕ ਤੇ ਜਲਦ ਬਣੇਗਾ ਨੀਚੇ ਵਾਲਾ ਪੁੱਲ – ਅਮਨਜੋਤ ਕੌਰ

ਰਾਮੂੰਵਾਲੀਆ॥ਆਨੰਦਪੁਰ ਸਾਹਿਬ (21 ਨਵੰਬਰ )ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਲੋਧੀਪੁਰ,ਅਗੰਮਪੁਰ,ਚੁੰਗੀਆਂ,ਵਾਸ ਬਰੋਟੂ ਤੇ ਆਸ ਪਾਸ ਦੇ ਪਿੰਡਾਂ ਨੂੰ ਸਹੂਲਤ ਮਿਲਣ ਜਾ ਰਹੀ ਹੈ ਕਿਉਂਕਿ ਇਥੋਂ ਦੇ ਮੌਹਤਬਰ ਲੋਕਾਂ ਸਮਾਜ ਸੇਵਕਾਂ...

ਅਕਾਲੀ ਦਲ ਦੇ ਆਈ ਟੀ ਵਿੰਗ ਦੇ ਮੁਖੀ ਨੂੰ ਅੰਤਰਿਮ ਜ਼ਮਾਨਤ ਮਿਲਣੀ ਆਪ ਸਰਕਾਰ ਦੇ ਮੂੰਹ ’ਤੇ ਕਰਾਰੀ ਚਪੇੜ ਜਿਸਨੇ ਅਕਾਲੀ ਆਗੂਆਂ ਖਿਲਾਫ ਝੂਠੇ ਕੇਸ ਦਾਇਰ ਕਰਨ ਵਾਸਤੇ ਪੁਲਿਸ ਦੀ ਦੁਰਵਰਤੋਂ ਕੀਤੀ: ਅਕਾਲੀ ਦਲ

ਕੰਚਨਪ੍ਰੀਤ ਕੌਰ ਨੂੰ ਮਿਲੀ ਅਗਾਊਂ ਜ਼ਮਾਨਤ ਨੇ ਵੀ ਸਾਬਤ ਕੀਤਾ ਕਿ ਆਪ ਸਰਕਾਰ ਨੇ ਤਰਨ ਤਾਰਨ ਚੋਣ ਜਿੱਤਣ ਵਾਸਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 21 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਾਰਟੀ ਦੇ ਆਈ ਟੀ ਵਿੰਗ ਦੇ ਮੁਖੀ ਨਛੱਤਰ ਸਿੰਘ...

ਵੋਟ ਚੋਰੀ ਖਿਲਾਫ 14 ਦਸੰਬਰ ਨੂੰ ਦਿੱਲੀ ਵਿੱਚ ਵਿਸ਼ਾਲ ਰੈਲੀ ਕਰੇਗੀ ਕਾਂਗਰਸ

ਪੰਜਾਬ ਤੋਂ ਵੋਟ ਚੋਰੀ ਵਿਰੁੱਧ ਲਗਭਗ 27 ਲੱਖ ਦਸਤਖ਼ਤ ਕਾਂਗਰਸ ਜ਼ਿਮਨੀ ਚੋਣ ਦੇ ਨਤੀਜਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰੇਗੀ: ਬਘੇਲ ਪੰਜਾਬ ਦੇ ਨਵੇਂ ਨਿਯੁਕਤ ਜਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਚੰਡੀਗੜ੍ਹ, 21 ਨਵੰਬਰ: ਕਾਂਗਰਸ ਦੇਸ਼ ਵਿੱਚ ਵੋਟ ਚੋਰੀ ਖਿਲਾਫ ਰੋਸ ਪ੍ਰਗਟਾਉਣ ਲਈ 14 ਦਸੰਬਰ ਨੂੰ ਦਿੱਲੀ...

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਸਮੁੱਚੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਦੀ ਹਦੂਦ ਵਜੋਂ ਨਾਮਜ਼ਦ ਕਰਨ ਦੇ ਹੁਕਮ

ਚੰਡੀਗੜ੍ਹ 21 ਨਵੰਬਰ 2025: ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਆਪਣੇ 10ਵੇਂ (ਵਿਸ਼ੇਸ਼) ਸੈਸ਼ਨ ਲਈ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ। ਇਸ ਸਬੰਧ ਵਿੱਚ, ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ...

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਚੰਡੀਗੜ੍ਹ, 21 ਨਵੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ...

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ

8000 ਸੁਰੱਖਿਆਂ ਕਰਮਚਾਰੀ ਕਰ ਰਹੇ ਹਨ 25 ਸੈਕਟਰਾਂ ਵਿਚ ਨਿਗਰਾਨੀ- ਡਾਇਰੈਕਟਰ ਜਨਰਲ ਪੁਲਿਸ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡੀ.ਜੀ.ਪੀ ਗੌਰਵ ਯਾਦਵ ਨੇ ਸਮਾਗਮ ਦੇ ਪ੍ਰਬੰਧਾਂ ਦਾ ਕੀਤਾ ਰੀਵਿਊ ਵਿਧਾਨ ਸਭਾ ਸੈਸ਼ਨ ਦੀ ਸੁਰੱਖਿਆ ਕਰਨਗੇ ਏਡੀਜੀਪੀ ਨੋਨਿਹਾਲ ਸਿੰਘ 100 ਏਕੜ ਵਿਚ ਹੋਣਗੀਆਂ 30 ਸੁਵਿਧਾ ਨਾਲ ਭਰਪੂਰ ਵਾਹਨ...

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਹਰੇਕ ਪਿੰਡ/ਸ਼ਹਿਰ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ ਗੁਰੂ ਸਾਹਿਬ ਜੀ ਦੀ ਮਹਾਨਤਾ ਅੱਗੇ ਸਾਰੇ ਯਤਨ ਮਾਮੂਲੀ ਪਰ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਾਮਲ ਹੋਣ ਦੀ ਅਪੀਲ ਪਿਛਲੇ ਸਮੇਂ ਵਿੱਚ ਗੁਰੂ...

ਪੰਜਾਬ ਕਾਂਗਰਸ ਦੇ ਆਗੂਆਂ ਨੇ ਅੱਜ ‘ਵੋਟ-ਚੋਰੀ’ ਖਿਲਾਫ਼ ਪਾਰਟੀ ਹਾਈ ਕਮਾਂਡ ਨੂੰ 26,85,828 ਦਸਤਖ਼ਤ ਸੌਂਪੇ।

ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਪੰਜਾਬ ਭੁਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਜਨਰਲ ਸਕੱਤਰ ਸੰਗਠਨ ਕੇਸੀ ਵੇਣੂਗੋਪਾਲ ਨੂੰ ਦਸਤਖ਼ਤ ਕੀਤੇ ਫਾਰਮ ਸੌਂਪੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਘੇਲ ਨੇ ਕਿਹਾ ਕਿ ਦੇਸ਼ ਦੇ...

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 20 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 264ਵੇਂ ਦਿਨ ਪੰਜਾਬ ਪੁਲਿਸ ਨੇ 264 ਥਾਵਾਂ ’ਤੇ...

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਨੇ ਕੀਤੀ ਫੁੱਲਾਂ ਦੀ ਵਰਖਾ ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤੀ ਸਲਾਮੀ ਮਾਧੋਪੁਰ (ਪਠਾਨਕੋਟ), 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ...