ਸੁਨੀਲ ਜਾਖੜ ਦੇ ਬਿਆਨ ‘ਤੇ ਆਮ ਆਦਮੀ ਪਾਰਟੀ ਦਾ ਪ੍ਰਤੀਕਰਮ, ਕਿਹਾ- ਜਾਖੜ ਪੰਜਾਬ ਨਾਲ ਜੁੜੇ ਹਰ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾਉਂਦੇ ਹਨ

ਸੁਨੀਲ ਜਾਖੜ ਦੇ ਬਿਆਨ ‘ਤੇ ਆਮ ਆਦਮੀ ਪਾਰਟੀ ਦਾ ਪ੍ਰਤੀਕਰਮ, ਕਿਹਾ- ਜਾਖੜ ਪੰਜਾਬ ਨਾਲ ਜੁੜੇ ਹਰ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾਉਂਦੇ ਹਨ

ਜਾਖੜ ਅਮਨ-ਕਾਨੂੰਨ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਅਸਲ ਵਿਚ ਨਸ਼ਾ ਤਸਕਰੀ ਅਤੇ ਗੈਂਗਸਟਰਾਂ ਨੂੰ ਅਕਾਲੀ-ਭਾਜਪਾ ਸਰਕਾਰ ਨੇ ਹੱਲਾਸ਼ੇਰੀ ਦਿੱਤੀ ਸੀ – ਨੀਲ ਗਰਗ ਮੁੱਖ ਮੰਤਰੀ ਭਗਵੰਤ ਮਾਨ ਕਾਨੂੰਨ ਵਿਵਸਥਾ ਨੂੰ ਲੈ ਕੇ ਬਹੁਤ ਗੰਭੀਰ ਹਨ, ਐਨਸੀਆਰਬੀ ਦੇ ਅੰਕੜੇ ਵੀ ਇਹ ਕਹਿੰਦੇ ਹਨ ਕਿ ਪੰਜਾਬ ਦੀ...
ਜਲੰਧਰ ਪੱਛਮੀ ‘ਚ ਭਾਜਪਾ ਦੀ ਕਾਰਗੁਜ਼ਾਰੀ ‘ਤੇ ਰਵਨੀਤ ਬਿੱਟੂ ਨੇ ਪ੍ਰਗਟਾਈ ਤਸੱਲੀ-‘ਕਾਂਗਰਸ ਨਾਲੋਂ ਬਿਹਤਰ’

ਜਲੰਧਰ ਪੱਛਮੀ ‘ਚ ਭਾਜਪਾ ਦੀ ਕਾਰਗੁਜ਼ਾਰੀ ‘ਤੇ ਰਵਨੀਤ ਬਿੱਟੂ ਨੇ ਪ੍ਰਗਟਾਈ ਤਸੱਲੀ-‘ਕਾਂਗਰਸ ਨਾਲੋਂ ਬਿਹਤਰ’

ਆਪ’ ਨੇ ਜ਼ਿਮਨੀ ਚੋਣ ਤੋਪ ਨਾਲ ਮੱਖੀ ਮਾਰ ਕੇ ਜਿੱਤੀ ਹੈ ਚੰਡੀਗੜ੍ਹ, 13 ਜੁਲਾਈ- ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਪੰਜਾਬ ਵਿੱਚ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਭਾਜਪਾ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਨੇ ਕਾਂਗਰਸ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। ਬਿੱਟੂ ਨੇ...
ਕਿਸਾਨਾਂ ਨੂੰ ਉਹਨਾਂ ਦੀ ਮੰਗ ਅਨੂਸਾਰ ਜ਼ਮੀਨ ਐਕਵਾਇਰ ਕਰਨ ਦਾ ਮੁਆਵਜ਼ਾ ਦੇ ਕੇ ਕੌਮੀ ਸ਼ਾਹਮਾਰਗਾਂ ਦੀ ਉਸਾਰੀ ਦੇ ਮਸਲੇ ਹੱਲ ਕਰਵਾਓ: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ

ਕਿਸਾਨਾਂ ਨੂੰ ਉਹਨਾਂ ਦੀ ਮੰਗ ਅਨੂਸਾਰ ਜ਼ਮੀਨ ਐਕਵਾਇਰ ਕਰਨ ਦਾ ਮੁਆਵਜ਼ਾ ਦੇ ਕੇ ਕੌਮੀ ਸ਼ਾਹਮਾਰਗਾਂ ਦੀ ਉਸਾਰੀ ਦੇ ਮਸਲੇ ਹੱਲ ਕਰਵਾਓ: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ

3 ਹਾਈਵੇਟ ਪ੍ਰਾਜੈਕਟ ਰੱਦ ਕੀਤੇ ਜਾਣ ਤੇ 4 ਹੋਰ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ’ਤੇ ਹੈਰਾਨੀ ਪ੍ਰਗਟਾਈ, ਮੁੱਖ ਮੰਤਰੀ ਨੂੰ ਆਖਿਆ ਕਿ ਪ੍ਰਾਜੈਕਟ ਸੁਰਜੀਤ ਕਰਨ ਲਈ ਫੌਰੀ ਕਦਮ ਚੁੱਕਣ ਚੰਡੀਗੜ੍ਹ, 12 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ...
ਬਾਜਵਾ ਨੇ ਬਿਸ਼ਨੋਈ ਦੀ ਇੰਟਰਵਿਊ ਬਾਰੇ ਝੂਠ ਬੋਲਣ ਲਈ ਮੁੱਖ ਮੰਤਰੀ & ਜੇਲ੍ਹ ਮੰਤਰੀ ਭਗਵੰਤ ਮਾਨ ਨੂੰ ਝਾੜ ਪਾਈ

ਬਾਜਵਾ ਨੇ ਬਿਸ਼ਨੋਈ ਦੀ ਇੰਟਰਵਿਊ ਬਾਰੇ ਝੂਠ ਬੋਲਣ ਲਈ ਮੁੱਖ ਮੰਤਰੀ & ਜੇਲ੍ਹ ਮੰਤਰੀ ਭਗਵੰਤ ਮਾਨ ਨੂੰ ਝਾੜ ਪਾਈ

ਚੰਡੀਗੜ੍ਹ, 11 ਜੁਲਾਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਇੰਟਰਵਿਊ ਪੰਜਾਬ ‘ਚ ਹੋਣ ਦਾ ਖ਼ੁਲਾਸਾ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਜੇਲ੍ਹ ਵਿਭਾਗ ਵੀ ਹੈ ‘ਤੇ ਇੰਟਰਵਿਊ ਬਾਰੇ ਝੂਠ ਬੋਲਣ ਲਈ ਤਿੱਖਾ ਹਮਲਾ ਬੋਲਿਆ। ਪੰਜਾਬ...
ਲਗਾਤਾਰ ਤੀਜੀ ਵਾਰ ਮੱਕੀ ਦੀ ਫਸਲ ਖਰੀਦਣ ਤੋਂ ਨਾਂਹ ਕਰ ਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਮੁੱਖ ਮੰਤਰੀ ਅਸਤੀਫਾ ਦੇਣ: ਸੁਖਬੀਰ ਸਿੰਘ

ਲਗਾਤਾਰ ਤੀਜੀ ਵਾਰ ਮੱਕੀ ਦੀ ਫਸਲ ਖਰੀਦਣ ਤੋਂ ਨਾਂਹ ਕਰ ਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਮੁੱਖ ਮੰਤਰੀ ਅਸਤੀਫਾ ਦੇਣ: ਸੁਖਬੀਰ ਸਿੰਘ

ਕਿਹਾ ਕਿ ਜਿਹੜੇ ਕਿਸਾਨਾਂ ਨੇ ਮੱਕੀ, ਮੂੰਗੀ ਤੇ ਸੂਰਜਮੁਖੀ ਦੀਆਂ ਫਸਲਾਂ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਵੇਚੀਆਂ ਨੂੰ ’ਭਵੰਤਰ’ ਸਕੀਮ ਰਾਹੀਂ ਮੁਆਵਜ਼ਾ ਦਿੱਤਾ ਜਾਵੇ ਮੰਗ ਕੀਤੀ ਕਿ ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ ਚੰਡੀਗੜ੍ਹ, 11 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ...
ਬਾਜਵਾ ਨੇ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਸ਼ਲਾਘਾ ਕੀਤੀ ਅਤੇ ਹਰਿਆਣਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ

ਬਾਜਵਾ ਨੇ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਸ਼ਲਾਘਾ ਕੀਤੀ ਅਤੇ ਹਰਿਆਣਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ, 10 ਜੁਲਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਦੇ ਅੰਦਰ ਖੋਲ੍ਹਣ ਦੇ ਨਿਰਦੇਸ਼ਾਂ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ  ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਕਰਨ...
×