by abcpunjab | ਜੁਲਾਈ 11, 2024 | breaking news, daily, politics
ਕਿਹਾ ਕਿ ਜਿਹੜੇ ਕਿਸਾਨਾਂ ਨੇ ਮੱਕੀ, ਮੂੰਗੀ ਤੇ ਸੂਰਜਮੁਖੀ ਦੀਆਂ ਫਸਲਾਂ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਵੇਚੀਆਂ ਨੂੰ ’ਭਵੰਤਰ’ ਸਕੀਮ ਰਾਹੀਂ ਮੁਆਵਜ਼ਾ ਦਿੱਤਾ ਜਾਵੇ ਮੰਗ ਕੀਤੀ ਕਿ ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ ਚੰਡੀਗੜ੍ਹ, 11 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ...
by abcpunjab | ਜੁਲਾਈ 10, 2024 | breaking news, daily, politics
ਚੰਡੀਗੜ੍ਹ, 10 ਜੁਲਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਦੇ ਅੰਦਰ ਖੋਲ੍ਹਣ ਦੇ ਨਿਰਦੇਸ਼ਾਂ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਕਰਨ...
by abcpunjab | ਜੁਲਾਈ 10, 2024 | breaking news, daily, politics
ਸ਼ੰਭੂ ਬਾਰਡਰ ‘ਤੇ ਹਾਈ ਕੋਰਟ ਦਾ ਫ਼ੈਸਲਾ ਕਿਸਾਨਾਂ ਦੀ ਜਿੱਤ-ਆਪ ਹਾਈ ਕੋਰਟ ਦੇ ਫ਼ੈਸਲੇ ‘ਤੇ ‘ਆਪ ਨੇ ਕਿਹਾ, ਕਿਸਾਨਾਂ ਦੀਆਂ ਮੰਗਾਂ ਜਾਇਜ਼, ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣਾ ਚਾਹੀਦਾ ਹੈ ਚੰਡੀਗੜ੍ਹ, 10 ਜੁਲਾਈ ਆਮ ਆਦਮੀ ਪਾਰਟੀ ਨੇ ਪੰਜਾਬ-ਹਰਿਆਣਾ ਸਰਹੱਦ ‘ਸ਼ੰਭੂ ਬਾਰਡਰ’ (ਜਿੱਥੇ ਕਿਸਾਨ...
by abcpunjab | ਜੁਲਾਈ 10, 2024 | breaking news, daily, politics
ਡਾਕਟਰ ਦਲਜੀਤ ਐੱਸ ਚੀਮਾ ਨੇ ਮਾਮਲੇ ‘ਚ ਕਾਰਵਾਈ ਨਾ ਕਰਨ ‘ਤੇ ਮੁੱਖ ਮੰਤਰੀ ਦੀ ਕੀਤੀ ਨਿੰਦਾ) ਚੰਡੀਗੜ੍ਹ, 10 ਜੁਲਾਈ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿੱਚ ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓ.) ਦੀ ਚੋਣ ਲਈ ਪ੍ਰਸ਼ਨ ਪੱਤਰ ਲੀਕ ਹੋਣ ਦੀ ਸੁਤੰਤਰ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਹੈਰਾਨ ਕਰਨ ਵਾਲੀ...
by abcpunjab | ਜੁਲਾਈ 9, 2024 | breaking news, daily, politics, religion
(ਰਾਜਸਥਾਨ ਦੇ ਮੁੱਖ ਮੰਤਰੀ ਨੂੰ ਕੇਸ ਵਾਪਸ ਲੈਣ ਲਈ ਨਿਰਦੇਸ਼ ਜਾਰੀ ਕਰਨ ਦੀ ਅਪੀਲ) ਚੰਡੀਗੜ੍ਹ, 9 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ, ਸ੍ਰੀ ਗੰਗਾਨਗਰ (ਰਾਜਸਥਾਨ) ਦੇ ਮੁੱਖ ਸੇਵਾਦਾਰ ਜਥੇਦਾਰ ਤੇਜਿੰਦਰ ਪਾਲ ਸਿੰਘ ਟਿੰਮਾ ‘ਤੇ ਵਿਰੋਧੀਆਂ ਨੂੰ...
by abcpunjab | ਜੁਲਾਈ 7, 2024 | breaking news, daily, politics, Uncategorized
ਸਾਡੇ ਉਮੀਦਵਾਰ ਮਹਿੰਦਰ ਭਗਤ ਬਹੁਤ ਹੀ ਇਮਾਨਦਾਰ ਅਤੇ ਸੁਹਿਰਦ ਵਿਅਕਤੀ ਹਨ, ਉਹਨਾਂ ਦੇ ਨਾਮ ਵਿੱਚ ਭਗਤ ਹੈ ਅਤੇ ਉਹਨਾਂ ਦਾ ਸੁਭਾਅ ਵੀ ਭਗਤ ਹੈ, ਉਹਨਾਂ ਨੂੰ ਚੁਣੋ: ਭਗਵੰਤ ਮਾਨ ਮੈਂ ਆਮ ਲੋਕਾਂ ਦੀ ਮਜ਼ਬੂਰੀ ਨੂੰ ਆਪਣੀ ਮਰਜ਼ੀ ਨਾਲ ਬਦਲਣਾ ਚਾਹੁੰਦਾ ਹਾਂ, ਅੱਜ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਵਿੱਚ ਜਾਣਾ ਉਨ੍ਹਾਂ ਦੀ ਮਜਬੂਰੀ ਹੈ,...