ਚੰਡੀਗੜ੍ਹ, 5 ਮਈ: ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ...
ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ
— ਡੀਜੀਪੀ ਗੌਰਵ ਯਾਦਵ ਵੱਲੋਂ ਲੁਧਿਆਣਾ ਵਿੱਚ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਉਦਘਾਟਨ — ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ: ਡੀਜੀਪੀ ਗੌਰਵ ਯਾਦਵ — ਡੀਜੀਪੀ ਪੰਜਾਬ ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਕੀਤੀ, ਜਨਤਕ...
ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 33 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 430ਵੇਂ ਦਿਨ 126 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 5 ਮਈ: ਮੁੱਖ ਮੰਤਰੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ • ਮੈਂ ਰਾਸ਼ਟਰਪਤੀ ਭਵਨ ਵਿਖੇ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਦਸਤਖ਼ਤ ਵਾਲਾ ਮੰਗ ਪੱਤਰ ਸੌਂਪਿਆ ਹੈ ਅਤੇ ਰਾਸ਼ਟਰਪਤੀ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਫਿਰ ਵੀ ਇਸ ਦੇ...
ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ
ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ...
ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਭਾਜਪਾ, ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਛੱਡ ਦੇਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ ਇਤਿਹਾਸਕ ਬਿੱਲ ਲੈ ਕੇ ਆਈ ਹੈ, ਜਿਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਕਰਨ ਦੀ ਹਿੰਮਤ ਵੀ ਨਹੀਂ ਕਰ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਰਵਾਇਤੀ ਪਾਰਟੀਆਂ ਨੇ ਸਾਲਾਂ ਤੋਂ ਲੋਕਾਂ ਨੂੰ...
ਪੈਨਸ਼ਨਾਂ ਅਤੇ ਤਨਖਾਹਾਂ ਵਿੱਚ ਦੇਰੀ ‘ਆਪ’ ਸਰਕਾਰ ਦੀ ਪ੍ਰਸ਼ਾਸਕੀ ਅਸਫਲਤਾ ਅਤੇ ਵਿਗੜਦੀ ਆਰਥਿਕ ਸਥਿਤੀ ਦਾ ਸਪੱਸ਼ਟ ਸੰਕੇਤ : ਸੁਖਜਿੰਦਰ ਰੰਧਾਵਾ
ਰੰਧਾਵਾ ਨੇ ਪੁੱਛਿਆ: ਜਦੋਂ ਮੰਤਰੀਆਂ ਅਤੇ ਅਧਿਕਾਰੀਆਂ ਦੀਆਂ ਤਨਖਾਹਾਂ ਵਿੱਚ ਦੇਰੀ ਨਹੀਂ ਹੁੰਦੀ, ਤਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਡੀਕਣਾ ਕਿੰਨਾ ਜਾਇਜ਼ ਹੈ? ਚੰਡੀਗੜ੍ਹ, 4 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਸਰਕਾਰੀ...
ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 43 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 429ਵੇਂ ਦਿਨ 1.5 ਕਿਲੋਗ੍ਰਾਮ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼
ਪਹਿਲੇ ਪੜਾਅ ਦੇ ਕੰਮਾਂ ਵਿੱਚ ਕੋਈ ਦੇਰੀ ਨਾ ਹੋਵੇ, ਸਾਰਿਆਂ ਜ਼ਿਲ੍ਹਿਆਂ ਵਿੱਚ ਸਮਾਂਬੱਧ ਮੁਕੰਮਲਤਾ ਯਕੀਨੀ ਬਣਾਈ ਜਾਵੇ: ਹਰਪਾਲ ਸਿੰਘ ਚੀਮਾ ਦੂਜੇ ਪੜਾਅ ਦੀ ਤੁਰੰਤ ਸ਼ੁਰੂਆਤ ਹੋਵੇ, ਪੰਜਾਬ ਬਿਨਾਂ ਰੁਕੇ ਵਿਕਾਸ ਦੀ ਅਗਲੀ ਲਹਿਰ ਵੱਲ: ਹਰਪਾਲ ਸਿੰਘ ਚੀਮਾ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਰੋਜ਼ਾਨਾ ਨਿਗਰਾਨੀ ਅਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ, ਉਨ੍ਹਾਂ ਦੇ ਹੈਂਡਲਰ ਗੋਲਡੀ ਢਿੱਲੋਂ ਵੱਲੋਂ ਪੰਜਾਬ ਵਿੱਚ ਇੱਕ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦਾ ਸੌਂਪਿਆ ਸੀ ਕੰਮ : ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸਿ਼ਸ਼ ਵਿੱਚ ਮੁਲਜ਼ਮਾਂ ਨੇ ਪੁਲਿਸ ਪਾਰਟੀ `ਤੇ ਕੀਤੀ ਗੋਲੀਬਾਰੀ : ਐਸਐਸਪੀ ਐਸ.ਏ.ਐਸ. ਨਗਰ ਹਰਮਨਦੀਪ ਹੰਸ...
ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ
ਐਸ.ਸੀ. ਸਬ ਪਲਾਨ ਦੀ ਰਾਸ਼ੀ ਦੀ ਵਰਤੋਂ ‘ਤੇ ਸਖ਼ਤ ਨਿਗਰਾਨੀ ਦੇ ਨਿਰਦੇਸ਼ ਪੋਸਟ ਮੈਟ੍ਰਿਕ ਤੇ ਅਸ਼ੀਰਵਾਦ ਸਕੀਮਾਂ ਅਧੀਨ ਅਦਾਇਗੀ ਤੇਜ਼ੀ ਨਾਲ ਕੀਤੀ ਜਾਵੇ: ਮੰਤਰੀ ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...
‘ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ
— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ...
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਵਾ ਪ੍ਰਦੂਸ਼ਣ ਕੰਟਰੋਲ ‘ਤੇ ਤੇਜ਼ ਕਾਰਵਾਈ ਲਈ ਜ਼ੋਰ
ਚੰਡੀਗੜ੍ਹ, 12 ਨਵੰਬਰ, 2025; ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਕੰਟਰੋਲ ਲਈ ਕਾਰਜ ਯੋਜਨਾ ਦੀ ਲਾਗੂਕਰਨ ਸਥਿਤੀ ਦੀ ਸਮੀਖਿਆ ਕਰਨ ਲਈ, ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ (CPCC) ਦੇ ਡਾਇਰੈਕਟਰ (ਵਾਤਾਵਰਣ)-ਕਮ-ਮੈਂਬਰ ਸਕੱਤਰ, ਸ਼੍ਰੀ ਸੌਰਭ ਕੁਮਾਰ, IFS ਦੀ ਪ੍ਰਧਾਨਗੀ ਹੇਠ ਏਅਰ ਕੁਆਲਿਟੀ ਮਾਨੀਟਰਿੰਗ ਕਮੇਟੀ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ
ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਸਫੇਦ ਰੰਗ ਵਿੱਚ ਰੰਗਣ ਲਈ ਪੇਂਟ ਕਰਕੇ ਕੀਤੀ ਪ੍ਰਾਜੈਕਟ ਦੀ ਸ਼ੁਰੂਆਤ 20 ਹਜ਼ਾਰ ਲੀਟਰ ਤੋਂ ਵੱਧ ਸਫੇਦ ਰੰਗ ਦਾ ਯੋਗਦਾਨ ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ: ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ...
ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ
ਲਿਫਟਿੰਗ ਪੱਖੋਂ ਪਟਿਆਲਾ ਮੋਹਰੀ ਚੰਡੀਗੜ੍ਹ, 12 ਨਵੰਬਰ: ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ 'ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ
ਦੇਸ਼ ਦੇ ਪੰਜ ਮੁੱਖ ਸੁਧਾਰ ਖੇਤਰਾਂ ਵਿੱਚ ਪੰਜਾਬ ਨੇ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟਾਪ ਅਚੀਵਰ" ਦੇ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ
- ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ ਚੰਡੀਗੜ੍ਹ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ...
ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ
ਮਾਨ ਸਰਕਾਰ ਨੇ 1012 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਕੀਤੀ ਮੁਕੰਮਲ ਚੰਡੀਗੜ੍ਹ, 11 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ
* ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ 70 ਲੱਖ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਜਾਣਕਾਰੀ: ਹਰਜੋਤ ਬੈਂਸ * ਨਿਵੇਕਲੀ ਪਹਿਲ ਤਹਿਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਸਕੂਲਾਂ ਲਈ 15 ਦਿਨਾਂ ਦਾ ਸਿੱਖਿਆ ਪ੍ਰੋਗਰਾਮ ਲਾਜ਼ਮੀ ਕੀਤਾ: ਸਿੱਖਿਆ ਮੰਤਰੀ ਚੰਡੀਗੜ੍ਹ, 11 ਨਵੰਬਰ: ਇਤਿਹਾਸਕ ਅਤੇ ਅਧਿਆਤਮਿਕ...
MC ਚੰਡੀਗੜ੍ਹ ਨੇ ਸੈਕਟਰ 23-ਏ ਦੇ GMSSS ਵਿਖੇ ‘ਸਵੱਛਤਾ ਕੀ ਕਾਰਜਸ਼ਾਲਾ’ ਦਾ ਆਯੋਜਨ ਕੀਤਾ
ਚੰਡੀਗੜ੍ਹ, 11 ਨਵੰਬਰ:- ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਕੂੜੇ ਨੂੰ ਵੱਖ ਕਰਨ, ਘਰੇਲੂ ਖਾਦ ਬਣਾਉਣ ਅਤੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (GMSSS), ਸੈਕਟਰ 23-ਏ, ਚੰਡੀਗੜ੍ਹ ਵਿਖੇ ਨਗਰ ਨਿਗਮ ਚੰਡੀਗੜ੍ਹ ਦੀ ਅਗਵਾਈ ਹੇਠ...
ਦੇਸ਼ ਵਿਰੋਧੀ ਤਾਕਤਾਂ ਨੂੰ ਫੈਸਲਾਕੁੰਨ ਹਾਰ ਦਿੱਤੀ ਜਾਵੇਗੀ: ਚੁਘ
ਚੰਡੀਗੜ੍ਹ, 11 ਨਵੰਬਰ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਵਿਰੋਧੀ ਅਤੇ ਵਿਘਨਕਾਰੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਦੇਸ਼ ਵਿੱਚ ਫੈਸਲਾਕੁੰਨ ਤੌਰ 'ਤੇ ਹਾਰ ਦਿੱਤੀ ਜਾਵੇਗੀ। ਫਰੀਦਾਬਾਦ ਵਿੱਚ ਇੱਕ ਡਾਕਟਰ ਤੋਂ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਅਤੇ ਉਸ ਤੋਂ ਬਾਅਦ ਦਿੱਲੀ ਵਿੱਚ ਹੋਏ ਧਮਾਕੇ 'ਤੇ...
