•ਇਸ ਕਦਮ ਦਾ ਉਦੇਸ਼ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਤੋਂ ਸਾਉਣੀ ਦੀ ਮੱਕੀ ਹੇਠ ਲਿਆਉਣਾ: ਗੁਰਮੀਤ ਸਿੰਘ ਖੁੱਡੀਆਂ • ਯੋਗ ਕਿਸਾਨਾਂ ਨੂੰ ਸਬਸਿਡੀ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵੰਡ ਨੂੰ ਯਕੀਨੀ ਬਣਾਉਣ ਲਈ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕੀਤਾ: ਖੇਤੀਬਾੜੀ ਮੰਤਰੀ ਚੰਡੀਗੜ੍ਹ, 3 ਮਈ:...





