2017-2021 ਦੇ ਮੁਕਾਬਲੇ 2022-2026 ਦੌਰਾਨ ਹੈਰੋਇਨ ਦੀ ਬਰਾਮਦਗੀ 148 ਫੀਸਦੀ ਵਧੀ, ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਗਿਰੋਹਾਂ ਤੇ ਕੱਸਿਆ ਸ਼ਿਕੰਜਾ ਮੁਹਿੰਮ ਦੇ ਉਸਾਰੂ ਨਤੀਜੇ ਆਉਣ ਲਗੇ ਸਾਹਮਣੇ, ਸਜ਼ਾ ਦਰ 64% ਤੋਂ ਵਧਕੇ 84% ਹੋਈ 2017-2021 ਦੇ ਮੁਕਾਬਲੇ 2022 ਤੋੰ ਹੁਣ ਤੱਕ ਨਸ਼ਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ ਦੇ ਚੱਲ ਰਹੇ ਬਦਲਾਅ ਵਿੱਚ ਯੋਗਦਾਨ ਪਾਉਣ ਦਾ ਸੱਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਕਿਹਾ “ਪੰਜਾਬ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਹਰ ਪੰਜਾਬੀ ਨੂੰ ਇਸ ਇਤਿਹਾਸਕ ਕਦਮ ਦਾ ਹਿੱਸਾ ਬਣਨਾ ਚਾਹੀਦਾ ਹੈ” ਪਰਵਾਸੀ ਪੰਜਾਬੀ, ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਿੱਚ ਪ੍ਰੇਰਕ ਵਜੋਂ ਕੰਮ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 79 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 61 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 417ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ...
ਜ਼ਿਲ੍ਹਾ ਚੰਡੀਗੜ੍ਹ ਵਿੱਚ ਚਲ ਰਹੀਆਂ ਜਨਗਣਨਾ ਟ੍ਰੇਨਿੰਗ ਗਤੀਵਿਧੀਆਂ ਦੀ ਪ੍ਰਗਤੀ ਦੀ ਸਮੀਖਿਆ ਲਈ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਵਿੱਚ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਵਿੱਚ ਸਾਰੇ ਦਸ ਚਾਰਜ ਅਫ਼ਸਰ ਅਤੇ ਸਬੰਧਿਤ ਵਿਭਾਗਾਂ ਦੇ ਪ੍ਰਮੁੱਖ ਅਧਿਕਾਰੀ ਉਪਸਥਿਤ ਰਹੇ, ਜੋ ਜਨਗਣਨਾ ਕਾਰਜਾਂ ਦੀ ਯੋਜਨਾ ਅਤੇ ਲਾਗੂਕਰਨ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹਨ। ਮੀਟਿੰਗ ਦਾ ਮੁੱਖ ਉਦੇਸ਼ ਟ੍ਰੇਨਿੰਗ ਪ੍ਰੋਗਰਾਮਾਂ ਦੀ ਸਥਿਤੀ ਦਾ ਮੁੱਲਾਂਕਣ ਕਰਨਾ, ਕਮੀਆਂ ਤੇ ਚੁਣੌਤੀਆਂ ਦੀ ਪਹਿਚਾਣ ਕਰਨਾ ਅਤੇ ਜਨਗਣਨਾ ਨਾਲ...
➖ ਜੇ ਭਗਵੰਤ ਮਾਨ ਇਮਾਨਦਾਰ ਹਨ, ਤਾਂ ਉਹਨਾਂ ਨੂੰ ਵਿਧਾਇਕ ਕੰਬੋਜ ਵੱਲੋਂ ਕਥਿਤ ਤੌਰ ‘ਤੇ ਸਕੂਲ ਕਬਜ਼ਾ ਕਰਨ ਦੀ ਕੋਸ਼ਿਸ਼ ਦੀ CBI ਜਾਂਚ ਕਰਵਾਉਣੀ ਚਾਹੀਦੀ ਹੈ – ਭਾਜਪਾ
➖ ਜਲਾਲਾਬਾਦ ‘ਚ ਗੁੰਡਾ ਰਾਜ ਬੇਨਕਾਬ – ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼: ਕਾਕਾ ਕੰਬੋਜ ➖ ਗੁੰਡਾ ਰਾਜ ਬੇਨਕਾਬ: ਜਲਾਲਾਬਾਦ ‘ਚ ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼, ਕਾਕਾ ਕੰਬੋਜ ਦੇ ਗੰਭੀਰ ਦੋਸ਼ ਚੰਡੀਗੜ ਅਪ੍ਰੈਲ 22 ਭਾਰਤੀ ਜਨਤਾ ਪਾਰਟੀ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ...
ਰੰਧਾਵਾ ਨੇ ਭਾਜਪਾ ਅਤੇ ‘ਆਪ’ ਸਰਕਾਰਾਂ ‘ਤੇ ਕੀਤਾ ਤਿੱਖਾ ਹਮਲਾ, ਕਿਹਾ -ਦੋਵੇਂ ਸਰਕਾਰਾਂ ਗੈਂਗਸਟਰਵਾਦ ਨੂੰ ਕਰ ਰਹੀਆਂ ਉਤਸ਼ਾਹਿਤ
ਬਹੁਤ ਸਾਰੇ ਗੈਂਗਸਟਰ ਭਾਜਪਾ ਸ਼ਾਸਿਤ ਰਾਜਾਂ ਤੋਂ ਕਰ ਰਹੇ ਕੰਮ, ਪੰਜਾਬ ਵਿੱਚ ਦੇ ਰਹੇ ਵਾਰਦਾਤਾਂ ਨੂੰ ਅੰਜਾਮ ਰੰਧਾਵਾ ਬੋਲੇ- ਗੈਂਗਸਟਰਾਂ ਨਾਲ ਇਸ਼ਤਿਹਾਰ ਜਾਰੀ ਕਰਨਾ ਗਲਤ ਹੈ, ਮੁੱਖ ਮੰਤਰੀ ਨੂੰ ਸ਼ਰਮ ਆਉਣੀ ਚਾਹੀਦੀ ਚੰਡੀਗੜ੍ਹ, 22 ਅਪ੍ਰੈਲ, 2026 ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ...
ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ
ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 122 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਵੇਗਾ - ਕਟਾਰੂਚੱਕ ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ - ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੂਬੇ ਭਰ ਅੰਦਰ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਕਿਹਾ-ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ/ਗੁਰਦਾਸਪੁਰ,22 ਅਪ੍ਰੈਲ - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ...
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
-ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼ ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ • ਪਵਿੱਤਰ ਮੰਦਿਰ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਚੰਡੀਗੜ੍ਹ/ਗਾਂਧੀਨਗਰ, 29 ਅਕਤੂਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ। ਸ੍ਰੀ...
ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ
ਇਸ ਉੱਦਮ ਨਾਲ ਪੰਜਾਬ ਨੂੰ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਮਿਲੇਗਾ ਰੁਜ਼ਗਾਰ ਮੰਤਰੀ ਅਰੋੜਾ ਨੇ ਜੇ.ਵੀ.-ਹੀਰੋ ਮੋਟਰਜ਼ ਅਤੇ ਐਸ.ਟੀ.ਪੀ. ਜਰਮਨੀ ਦੇ ਸਾਂਝੇ ਉੱਦਮ ਦੀ ਸ਼ੂਰਆਤ ਸਬੰਧੀ ਕਰਵਾਏ ਸਮਾਗਮ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025: ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ...
ਅਰਾਜਕਤਾ ਅਤੇ ਕਾਨੂੰਨਹੀਣਤਾ ਵੱਲ ਵਧ ਰਿਹਾ ਹੈ ਪੰਜਾਬ: ਵੜਿੰਗ ਫਾਈਰਿੰਗ ਤੋਂ ਪੀੜਤ ਮਾਨਸਾ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ ਕਿਹਾ: ਅਪਰਾਧੀਆਂ, ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ
ਅਰਾਜਕਤਾ ਅਤੇ ਕਾਨੂੰਨਹੀਣਤਾ ਵੱਲ ਵਧ ਰਿਹਾ ਹੈ ਪੰਜਾਬ: ਵੜਿੰਗ ਫਾਈਰਿੰਗ ਤੋਂ ਪੀੜਤ ਮਾਨਸਾ ਪਰਿਵਾਰ ਨਾਲ ਇਕਜੁੱਟਤਾ ਪ੍ਰਗਟਾਈ ਕਿਹਾ: ਅਪਰਾਧੀਆਂ, ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ ਮਾਨਸਾ, 29 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਨੂੰ ਅਰਾਜਕਤਾ ਅਤੇ ਕਾਨੂੰਨਹੀਣਤਾ ਵੱਲ ਵੱਧਣ...
ਜਲੰਧਰ ਦੇ 800 ਪਰਿਵਾਰਾਂ ਨੂੰ ਉਜਾੜਨ ਨਹੀਂ ਦਿੱਤਾ ਜਾਵੇਗਾ, ਕਾਂਗਰਸ ਲੋਕਾਂ ਨੂੰ ਉਨ੍ਹਾਂ ਦੇ ਸੰਘਰਸ਼ ਵਿੱਚ ਹਰ ਸੰਭਵ ਸਹਾਇਤਾ ਦੇਵੇਗੀ : ਪਰਗਟ ਸਿੰਘ
-ਅਪੀਲ: ਪੰਜਾਬ ਸਰਕਾਰ ਇਸ ਮਸਲੇ ਦਾ ਹੱਲ ਕਰੇ, ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਦਖਲ ਦੇਣ -ਪਰਗਟ ਨੇ ਕਿਹਾ: ਕਾਂਗਰਸ ਸਰਕਾਰ ਦੌਰਾਨ ਬਣਾਈ ਗਈ ਨੀਤੀ ਤਹਿਤ, 12 ਸਾਲਾਂ ਤੋਂ ਵੱਧ ਸਮੇਂ ਤੋਂ ਕਾਬਜ਼ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਚੰਡੀਗੜ੍ਹ, 29 ਅਕਤੂਬਰ, 2025 ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ...
ਪੁਲਿਸ ਸਟੇਸ਼ਨ ਵਿਜੀਲੈਂਸ, ਚੰਡੀਗੜ੍ਹ ਨੇ ‘ਵਿਜੀਲੈਂਸ ਜਾਗਰੂਕਤਾ ਹਫ਼ਤਾ-2025’ ਤਹਿਤ ਪੁਲਿਸ ਲਾਈਨਜ਼, ਸੈਕਟਰ-26, ਨਗਰ ਨਿਗਮ ਦਫ਼ਤਰ, ਸੈਕਟਰ-17 ਅਤੇ ਅਸਟੇਟ ਦਫ਼ਤਰ, ਸੈਕਟਰ-17 ਚੰਡੀਗੜ੍ਹ ਵਿਖੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਿਸ ਵਿੱਚ ਲਗਭਗ 250 ਅਧਿਕਾਰੀ ਮੌਜੂਦ ਸਨ।
Chandigarh, 29.10.2025: ਸਮਾਗਮਾਂ ਦੌਰਾਨ, ਵਿਜੀਲੈਂਸ ਸਟਾਫ਼ ਨੇ ਭਾਸ਼ਣ ਦਿੱਤਾ ਅਤੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਵਿਜੀਲੈਂਸ ਸਟਾਫ਼ ਨੇ ਸਾਰਿਆਂ ਨੂੰ ਚੌਕਸੀ ਦੇ ਆਦਰਸ਼, ਪੀਆਈਡੀਪੀਆਈ (ਜਨਤਕ ਹਿੱਤ ਖੁਲਾਸਾ ਅਤੇ ਸੂਚਨਾ ਦੇਣ ਵਾਲਿਆਂ ਦੀ ਸੁਰੱਖਿਆ) ਮਤੇ ਦੀ ਸਖ਼ਤੀ...
ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ
5 ਕਰਮਚਾਰੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 29 ਅਕਤੂਬਰ ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ...
ਕਰਨ ਗਿਲਹੋਤਰਾ ਮੁੜ ਬਣੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ, ਪੰਜਾਬ ਸਟੇਟ ਚੈਪਟਰ ਦੇ ਚੇਅਰ
ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਨੇ ਘੋਸ਼ਿਤ ਕੀਤੀ ਨਵੀਂ ਨੇਤ੍ਰਿਤਵ ਟੀਮ: ਰਾਜੀਵ ਜੁਨੇਜਾ ਨੇ ਸੰਭਾਲਿਆ ਰਾਸ਼ਟਰੀ ਪ੍ਰਧਾਨ ਦਾ ਪਦ, ਕਰਨ ਗਿਲਹੋਤਰਾ ਨੂੰ ਮੁੜ ਮਿਲੀ ਪੰਜਾਬ ਚੈਪਟਰ ਦੀ ਜ਼ਿੰਮੇਵਾਰੀ ਚੰਡੀਗੜ੍ਹ, 29 ਅਕਤੂਬਰ: ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (PHDCCI) ਨੇ ਰਾਸ਼ਟਰੀ ਅਤੇ ਰਾਜ ਪੱਧਰ ’ਤੇ ਨਵੀਂ...
ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਨੇ ਅੱਜ ਖੇਤੀਬਾੜੀ ਵਿਭਾਗ ਅਤੇ ਰਾਜ ਖੇਤੀਬਾੜੀ ਮਾਰਕਿਟਿੰਗ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਖੇਤੀਬਾੜੀ ਜ਼ਮੀਨ, ਮਾਰਕਿਟਿੰਗ ਬੁਨਿਆਦੀ ਢਾਂਚੇ ਅਤੇ ਮੰਡੀ ਪ੍ਰਬੰਧਨ ਨਾਲ ਸਬੰਧਿਤ ਪ੍ਰਮੁੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ। ਖੇਤੀਬਾੜੀ ਸਕੱਤਰ, ਸ਼੍ਰੀ ਪ੍ਰਦੀਪ ਕੁਮਾਰ, ਆਈਏਐੱਸ ਨੇ ਮੁੱਖ ਸਕੱਤਰ ਨੂੰ ਯੂਟੀ ਵਿੱਚ ਉਪਲਬਧ ਖੇਤੀਬਾੜੀ ਜ਼ਮੀਨ ਦੇ ਖੇਤਰਫਲ ਅਤੇ ਪ੍ਰਧਾਨ...
ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ ਕਿਸਾਨਾਂ ਦੇ ਖਾਤਿਆਂ ਵਿੱਚ 21000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ...
ਵਿਜੀਲੈਂਸ ਜਾਗਰੂਕਤਾ ਹਫ਼ਤਾ – 2025 ਦੇ ਤਹਿਤ ਰਜਿਸਟ੍ਰਿੰਗ ਐਂਡ ਲਾਇਸੈਂਸਿੰਗ ਅਥਾਰਿਟੀ, ਸੈਕਟਰ 17, ਚੰਡੀਗੜ੍ਹ ਵਿਖੇ ਇੰਟਰਐਕਟਿਵ ਸੈਸ਼ਨ ਆਯੋਜਿਤ ਕੀਤਾ ਗਿਆ
ਚੰਡੀਗੜ੍ਹ, 28 ਅਕਤੂਬਰ, 2025: ਵਿਜੀਲੈਂਸ ਜਾਗਰੂਕਤਾ ਹਫ਼ਤਾ - 2025 ਦੇ ਤਹਿਤ ਅੱਜ ਪੁਲਿਸ ਸਟੇਸ਼ਨ ਵਿਜੀਲੈਂਸ, ਚੰਡੀਗੜ੍ਹ ਨੇ ਅੱਜ ਰਜਿਸਟ੍ਰਿੰਗ ਐਂਡ ਲਾਇਸੈਂਸਿੰਗ ਅਥਾਰਿਟੀ, ਸੈਕਟਰ 17, ਚੰਡੀਗੜ੍ਹ ਵਿਖੇ ਸ਼ਾਮ 4:30 ਵਜੇ ਇੱਕ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਲਗਭਗ 40-50 ਕਰਮਚਾਰੀ ਸ਼ਾਮਲ ਹੋਏ। ਇਸ ਅਵਸਰ...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਅਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਬੈਠਕ ਹੋਈ
ਚੰਡੀਗੜ੍ਹ, 28 ਅਕਤੂਬਰ, 2025: ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਅਤੇ ਬੂਥ ਲੈਵਲ ਏਜੰਟਾਂ (ਬੀਐੱਲਏਜ਼) ਦੀ ਨਿਯੁਕਤੀ ਦੀ ਸਮੀਖਿਆ ਕਰਨ ਲਈ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਯੂ.ਟੀ. ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਦੇ...
ਪੰਜਾਬ ਪੁਲਿਸ ਨੇ ਡਿਜੀਟਲ ਸਪੇਸ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ ਕੀਤੀ
— ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ 75 ਅਧਿਆਪਕਾਂ ਦੀ ਸਿਖਲਾਈ ਵਰਕਸ਼ਾਪ ਦਾ ਉਦਘਾਟਨ ਕੀਤਾ ਤਾਂ ਜੋ ਉਨ੍ਹਾਂ ਨੂੰ ਸਾਈਬਰ ਸੁਰੱਖਿਆ ਸੰਦੇਸ਼ਵਾਹਕਾਂ ਵਜੋਂ ਹੁਨਰਮੰਦ ਬਣਾਇਆ ਜਾ ਸਕੇ — 3,968 ਸਰਕਾਰੀ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਵਰਕਸ਼ਾਪਾਂ ਰਾਹੀਂ ਸਿਖਲਾਈ ਦਿੱਤੀ ਜਾਵੇਗੀ: ਐਸਪੀਐਲ ਡੀਜੀਪੀ ਵੀ ਨੀਰਜਾ...
