politics

ਡਾ. ਦਲਜੀਤ ਸਿੰਘ ਚੀਮਾ ਨੇ ਦਿੱਲੀ ਦੀ ਆਪ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ 1300 ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ

ਚੰਡੀਗੜ੍ਹ, 21 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇਸਦੀ ਦਿੱਲੀ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ 1300 ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈਣ ਦੀ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ...

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

— ਗ੍ਰਿਫ਼ਤਾਰ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਭੇਜ ਰਿਹਾ ਸੀ ਖੇਪ: ਡੀਜੀਪੀ ਗੌਰਵ ਯਾਦਵ — ਪਾਕਿ-ਅਧਾਰਤ ਤਸਕਰ ਸਥਾਨਕ ਹੈਂਡਲਰਾਂ ਰਾਹੀਂ ਸੂਬੇ ਵਿੱਚ ਕਰ ਰਿਹਾ ਸੀ ਨਸ਼ਿਆਂ ਦੀ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

• ਵਿੱਤੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੇ ਆਪਸੀ ਸੰਪਰਕ ਨੂੰ ਹੁਲਾਰਾ ਦੇਣ ਲਈ ਕਈ ਪ੍ਰੋਗਰਾਮਾਂ ਦਾ ਐਲਾਨ • ਪੰਜਾਬ ਨੂੰ ਦੁਨੀਆ ਭਰ ਵਿੱਚ ਬਿਹਤਰੀਨ ਨਿਵੇਸ਼ ਸਥਾਨ ਵਜੋਂ ਦਰਸਾਇਆ • ਪਰਵਾਸੀ ਪੰਜਾਬੀਆਂ ਅਤੇ ਮੋਹਰੀ ਕਾਰੋਬਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 21 ਅਪ੍ਰੈਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ...

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

• ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਅਥਲੀਟਾਂ ਨੂੰ ਦੇਣਗੇ ਸਿਖਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਬੋਵਲੈਂਡਰ ਦਾ ਤਜਰਬਾ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ: ਮੁੱਖ ਮੰਤਰੀ ਭਗਵੰਤ...

ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜਤਾਇਆ

ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜਤਾਇਆ

ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਦੀ ਵਡਿਆਈ ਕਰਨ ਖਿਲਾਫ ਚੇਤਾਵਨੀ ਦਿੱਤੀ ਕਿਹਾ: ਪੰਜਾਬ ਨਾਲ ਗੈਂਗਸਟਰ ਦਾ ਨਾਂਮ ਜੋੜ ਕੇ ਇਸ ਪਵਿੱਤਰ ਧਰਤੀ ਨੂੰ ਬਦਨਾਮ ਨਾ ਕੀਤਾ ਜਾਵੇ ਟੀਵੀ ਸੀਰੀਜ਼ ਦੇ ਪ੍ਰਸਾਰਣ ‘ਤੇ ਰੋਕ ਲਗਾਉਣ ਦੀ ਮੰਗ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਚੁੱਪੀ ‘ਤੇ ਸਵਾਲ ਕੀਤੇ ਹਾਈ ਕੋਰਟ ਵਿੱਚ ਦਾਖਿਲ ਕਰਨਗੇ ਜਨਹਿਤ ਪਟੀਸ਼ਨ...

ਰਵਨੀਤ ਸਿੰਘ ਬਿੱਟੂ ਦਾ ਭਵਾਨੀਪੁਰ ਵਿਧਾਨ ਸਭਾ ਹਲਕੇ ਦਾ ਦੌਰਾ: ਗੁਰਦੁਆਰਾ ਸੰਤ ਕੁਟੀਆ ਵਿਖੇ ਮੱਥਾ ਟੇਕਿਆ, ਸਥਾਨਕ ਸੜਕਾਂ ‘ਤੇ ਲੋਕਾਂ ਨਾਲ ਕੀਤੀ ਗੱਲਬਾਤ

ਰਵਨੀਤ ਸਿੰਘ ਬਿੱਟੂ ਦਾ ਭਵਾਨੀਪੁਰ ਵਿਧਾਨ ਸਭਾ ਹਲਕੇ ਦਾ ਦੌਰਾ: ਗੁਰਦੁਆਰਾ ਸੰਤ ਕੁਟੀਆ ਵਿਖੇ ਮੱਥਾ ਟੇਕਿਆ, ਸਥਾਨਕ ਸੜਕਾਂ ‘ਤੇ ਲੋਕਾਂ ਨਾਲ ਕੀਤੀ ਗੱਲਬਾਤ

*ਕੋਲਕਾਤਾ: 20-04-2026* ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ, *ਸ਼੍ਰੀ ਰਵਨੀਤ ਸਿੰਘ ਬਿੱਟੂ* ਨੇ ਅੱਜ ਭਵਾਨੀਪੁਰ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ, ਜਿੱਥੇ ਪੰਜਾਬੀ ਭਾਈਚਾਰੇ ਅਤੇ ਸਥਾਨਕ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਆਪਣੇ ਦੌਰੇ ਦੌਰਾਨ, ਉਨ੍ਹਾਂ ਨੇ ਪੂਰਬੀ ਭਾਰਤ ਦੇ...

ਪੰਜਾਬ ਕਾਂਗਰਸ ਨੇ ਭਾਜਪਾ ਸਰਕਾਰ ਦੇ ਹਦਬੰਦੀ ਪ੍ਰਸਤਾਵਾਂ ਖ਼ਿਲਾਫ਼ ਚੇਤਾਵਨੀ ਦਿੱਤੀ

ਪੰਜਾਬ ਕਾਂਗਰਸ ਨੇ ਭਾਜਪਾ ਸਰਕਾਰ ਦੇ ਹਦਬੰਦੀ ਪ੍ਰਸਤਾਵਾਂ ਖ਼ਿਲਾਫ਼ ਚੇਤਾਵਨੀ ਦਿੱਤੀ

ਕਿਹਾ: ਇਸ ਨਾਲ ਲੋਕ ਸਭਾ ਵਿੱਚ ਪੰਜਾਬ ਦੀ ਅਨੁਪਾਤਕ ਹਿੱਸੇਦਾਰੀ ਘੱਟ ਹੋ ਜਾਵੇਗੀ ਭਾਜਪਾ ਉੱਪਰ ਮਹਿਲਾ ਰਾਖਵਾਂਕਰਨ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਖਰਾਬ ਹੋ ਰਹੀ ਸਥਿਤੀ ਖਿਲਾਫ਼ ਕਾਂਗਰਸ ਦੀ ਚੇਤਾਵਨੀ ਮੁੱਖ ਮੰਤਰੀ ਦੀਆਂ ਵਿਦੇਸ਼ੀ ਫੇਰੀਆਂ ਨੂੰ ਨਿਵੇਸ਼ ਦੇ ਨਾਮ ‘ਤੇ ਛੁੱਟੀਆਂ ਵਰਗਾ ਦੱਸਿਆ...

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਪੰਜਾਬ ਦਾ ‘ਗੈਂਗਸਟਰਾਂ ‘ਤੇ ਵਾਰ’ ਅਭਿਆਨ ਸਖ਼ਤ ਕਾਰਵਾਈ ਨਾਲ ਅੱਗੇ ਵਧਿਆ; 62,000 ਤੋਂ ਵਧ ਛਾਪਿਆਂ ਨਾਲ ਗੈਂਗਸਟਰ ਨੈੱਟਵਰਕ ਤਬਾਹ ’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ ਵਿਦੇਸ਼ੀ ਹੈਂਡਲਰਾਂ ਤੋਂ ਜ਼ਮੀਨੀ ਅਪਰਾਧੀਆਂ ਤੱਕ, ‘ਗੈਂਗਸਟਰਾਂ ‘ਤੇ ਵਾਰ’ ਨੇ ਸੰਗਠਿਤ...

ਵੱਡੀ ਖ਼ਬਰਾਂ

ਡਿਪਟੀ ਕਮਿਸ਼ਨਰ, ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ

ਲੋਕ ਸੰਪਰਕ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਚੰਡੀਗੜ੍ਹ, 28 ਅਕਤੂਬਰ, 2025: ਸ਼ਹਿਰ ਵਿੱਚ ਚੱਲ ਰਹੇ ਸੜਕ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਦੀ ਸਮੀਖਿਆ ਕਰਨ ਲਈ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐਸ, ਡਿਪਟੀ ਕਮਿਸ਼ਨਰ, ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ...

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ — ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਮੁਲਜ਼ਮ ਸਥਾਨਕ ਤਸਕਰ ਨੂੰ ਸਪਲਾਈ ਕਰਨ ਜਾ ਰਿਹਾ ਸੀ ਖੇਪ: ਏਆਈਜੀ ਸੀਆਈ ਗੁਰਸੇਵਕ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ...

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਦੀਆਂ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਚੁੱਕਿਆ ਪ੍ਰਮੁੱਖ ਕਦਮ — ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੈਦੀਆਂ ਲਈ ਮਾਨਸਿਕ ਸਿਹਤ ਸਮੇਤ ਸੰਪੂਰਨ ਦੇਖਭਾਲ ਯਕੀਨੀ ਬਣਾਉਣ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 27 ਅਕਤੂਬਰ: ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ...

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ...

ਲੋਕ ਸੰਪਰਕ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਗ੍ਰਿੱਡ (ਜੀਆਰਆਈਆਈਡੀ/GRIID), ਚੰਡੀਗੜ੍ਹ ਵਿਖੇ ਬ੍ਰੇਲ ਪੜ੍ਹਨ ਅਤੇ ਲਿਖਣ ‘ਤੇ ਪੰਜ ਦਿਨਾਂ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਉਦਘਾਟਨ

ਚੰਡੀਗੜ੍ਹ, 27 ਅਕਤੂਬਰ, 2025: ਅੱਜ ਗਵਰਨਮੈਂਟ ਰੀਹੈਬਲੀਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ -ਗ੍ਰਿੱਡ (ਜੀਆਰਆਈਆਈਡੀ/GRIID), ਚੰਡੀਗੜ੍ਹ ਵਿਖੇ ਬ੍ਰੇਲ ਪੜ੍ਹਨ ਅਤੇ ਲਿਖਣ 'ਤੇ ਪੰਜਦਿਨਾਂ ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਗਰਾਮ, ਵਿਸ਼ੇਸ਼ ਜ਼ਰੂਰਤਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ...

ਲੋਕ ਸੰਪਰਕ ਵਿਭਾਗ ਚੰਡੀਗੜ੍ਹ ਪ੍ਰਸ਼ਾਸਨ ਗ੍ਰੀਡ, ਚੰਡੀਗੜ੍ਹ ਵਿਖੇ ਬ੍ਰੇਲ ਪੜ੍ਹਨ ਅਤੇ ਲਿਖਣ ‘ਤੇ ਪੰਜ-ਦਿਨਾ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ

ਚੰਡੀਗੜ੍ਹ, 27 ਅਕਤੂਬਰ, 2025: ਅੱਜ ਸਰਕਾਰੀ ਬੌਧਿਕ ਅਪੰਗਤਾਵਾਂ ਲਈ ਮੁੜ ਵਸੇਬਾ ਸੰਸਥਾ (GRIID), ਚੰਡੀਗੜ੍ਹ ਵਿਖੇ ਬ੍ਰੇਲ ਪੜ੍ਹਨ ਅਤੇ ਲਿਖਣ 'ਤੇ ਪੰਜ ਦਿਨਾਂ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਗਰਾਮ, ਵਿਸ਼ੇਸ਼ ਲੋੜਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ (DEGSN), NCERT, ਨਵੀਂ ਦਿੱਲੀ ਦੇ ਸਹਿਯੋਗ...

ਮਾਕ ਚੰਡੀਗੜ੍ਹ ਵੱਲੋਂ ਸੁੰਦਰ ਨਗਰ, ਮੌਲੀ ਜਾਗਰਣ ਅਤੇ ਨਿਊ ਇੰਦਰਾ ਕਲੋਨੀ, ਮਨੀਮਾਜਰਾ ਵਿਖੇ ਵਿਸ਼ਾਲ ਛੱਠ ਪੂਜਾ ਸਮਾਗਮ ਦਾ ਆਯੋਜਨ

ਚੰਡੀਗੜ੍ਹ, 27 ਅਕਤੂਬਰ:- ਨਗਰ ਨਿਗਮ ਚੰਡੀਗੜ੍ਹ ਨੇ ਅੱਜ ਸੁੰਦਰ ਨਗਰ, ਮੌਲੀ ਜਾਗਰਣ ਅਤੇ ਨਿਊ ਇੰਦਰਾ ਕਲੋਨੀ, ਮਨੀਮਾਜਰਾ ਵਿਖੇ ਛਠ ਪੂਜਾ ਦੇ ਜਸ਼ਨ ਮਨਾਏ, ਜਿਸ ਨਾਲ ਸ਼ਰਧਾ, ਸੱਭਿਆਚਾਰਕ ਜੋਸ਼ ਅਤੇ ਸਫਾਈ ਪ੍ਰਤੀ ਵਚਨਬੱਧਤਾ ਨਾਲ ਇਸ ਸ਼ੁਭ ਤਿਉਹਾਰ ਨੂੰ ਮਨਾਇਆ ਗਿਆ। ਸੁੰਦਰ ਨਗਰ ਵਿੱਚ, ਖੇਤਰ ਕੌਂਸਲਰ ਸ਼੍ਰੀਮਤੀ ਬਿਮਲਾ ਦੂਬੇ ਨੇ...

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

ਚੰਡੀਗੜ੍ਹ, 27 ਅਕਤੂਬਰ: ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼...

‘ਨਸ਼ਿਆਂ ਵਿਰੁੱਧ ਜੰਗ’: 240ਵੇਂ ਦਿਨ, ਪੰਜਾਬ ਪੁਲਿਸ ਨੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, 2 ਕਿਲੋ ਹੈਰੋਇਨ ਜ਼ਬਤ ਕੀਤੀ

ਪੰਜਾਬ ਪੁਲਿਸ ਨੇ 'ਨਸ਼ਾ ਛੁਡਾਊ' ਮੁਹਿੰਮ ਤਹਿਤ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਤਿਆਰ ਕੀਤਾ ਚੰਡੀਗੜ੍ਹ, 27 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ "ਨਸ਼ਿਆਂ ਵਿਰੁੱਧ ਜੰਗ" ਦੀ ਵਿਸ਼ਾਲ ਮੁਹਿੰਮ ਨੂੰ ਲਗਾਤਾਰ 240ਵੇਂ ਦਿਨ ਵੀ ਜਾਰੀ ਰੱਖਦੇ ਹੋਏ,ਪੰਜਾਬ ਪੁਲਿਸ ਨੇ...

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾ

ਚੰਡੀਗੜ੍ਹ 27 ਅਕਤੂਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ...

‘ਯੁੱਧ ਨਸ਼ਿਆਂ ਵਿਰੁੱਧ’: 240ਵੇਂ ਦਿਨ, ਪੰਜਾਬ ਪੁਲਿਸ ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 27 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 240ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ...