politics

*ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

— ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ ਵਰਚੁਅਲ ਮੀਟਿੰਗ — ਸਾਰੀਆਂ ਸ਼ਿਕਾਇਤਾਂ ਨੂੰ ਪੀਜੀਡੀ ਪੋਰਟਲ ਰਾਹੀਂ ਵਿਸ਼ੇਸ਼ ਤੌਰ ’ਤੇ ਅਪਲੋਡ ਕਰਕੇ ਹੱਲ ਯਕੀਨੀ ਬਣਾਏ ਜਾਣ : ਸਪੈਸ਼ਲ ਡੀਜੀਪੀ ਏ.ਐਸ. ਰਾਏ — ਸ਼ਿਕਾਇਤਾਂ ਨੂੰ ਸਮੇਂ ਸਿਰ ਅਪਲੋਡ ਕਰਨ ਅਤੇ ਨਜਿੱਠਣ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਤੇਜ਼ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਜ਼ਮੀਨ ਮਾਲਕਾਂ ਨੂੰ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ਵਿੱਚੋਂ ਆਪਣੇ ਖਰਚੇ ’ਤੇ ਗਾਰ ਕੱਢਣ ਦੀ ਇਜਾਜ਼ਤ, ਖੁਦਾਈ ਕੀਤੀ ਸਮੱਗਰੀ ਨੂੰ ਮੁਫ਼ਤ ਵਰਤਣ ਦਾ ਅਧਿਕਾਰ ਵੀ ਦਿੱਤਾ ਅਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਾਣੀ ਦੇ ਸੁਚਾਰੂ ਵਹਾਅ...

– ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਨੂੰ ਲੈਕੇ ਦੋਹਰੇ ਮਾਪਦੰਡ ਕੀਤੇ ਬੇਨਕਾਬ

- ਸੀਬੀਆਈ ਅਤੇ ਈਡੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰੇ ਤਾਂ ਅੱਤਿਆਚਾਰ, ਪੰਜਾਬ ਦੀ ਵਿਜੀਲੈਂਸ ਕਾਰਵਾਈ ਕਰੇ ਤਾਂ *ਭਰਿਸ਼ਟਾਚਾਰ 'ਤੇ ਵਾਰ - ਮਜੀਠੀਆ - ਕਿਹਾ, ਈਡੀ ਦੀ ਕਾਰਵਾਈ ਨਾਲ ਆਪ ਦੇ ਮਨੀ ਨੈਟਵਰਕ ਦੇ ਮਨੀ ਐਕਸਚੇਂਜਰ ਅਸ਼ੋਕ ਮਿੱਤਲ, ਸੰਜੀਵ ਅਰੋੜਾ ਹੋਏ ਬੇਪਰਦਾ - ਉੱਚ ਪੱਧਰੀ ਜਾਂਚ ਨਾਲ ਕਰੋੜਾਂ ਰੁਪਏ ਲੈਕੇ ਰਾਜ ਸਭਾ...

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

•ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਪਿਛਲੇ ਛਾਪਿਆਂ ਵਿੱਚ ਕੀ ਮਿਲਿਆ; ਜਿਵੇਂ ਪਹਿਲਾਂ ਕੁੱਝ ਨਹੀਂ ਮਿਲਿਆ, ਉਵੇਂ ਹੁਣ ਵੀ ਕੁੱਝ ਨਹੀਂ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਪੰਜਾਬ ਦੇਖ ਰਿਹਾ ਹੈ ਕਿ ਸੱਤਾ ਲਈ ਭਾਜਪਾ ਕਿਸ ਹੱਦ ਤੱਕ ਡਿੱਗ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •ਭਾਜਪਾ ਨੂੰ ਈ.ਡੀ., ਸੀ.ਬੀ.ਆਈ. ਅਤੇ ਚੋਣ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਚੰਡੀਗੜ੍ਹ, 16 ਅਪ੍ਰੈਲ ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ...

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ ਜਾਣਕਾਰੀ ਹੁਣ ਕੇਵਲ ‘ਇੱਕ ਕਲਿੱਕ’ ਦੂਰ ਚੰਡੀਗੜ੍ਹ; 16 ਅਪ੍ਰੈਲ 2026: ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਪੁਲਿਸਿੰਗ ਸਿਸਟਮ ਲਾਗੂ...

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 23.51 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਹੀਨਾਵਾਰ ਪੈਨਸ਼ਨ ਦਾ ਲਾਭ 4000 ਕਰੋੜ ਰੁਪਏ ਦਾ ਬਜਟ ਉਪਬੰਧ, ਸਮਾਜਿਕ ਸੁਰੱਖਿਆ ਸਕੀਮਾਂ ਨੂੰ ਮਿਲੀ ਹੋਰ ਮਜ਼ਬੂਤੀ ਚੰਡੀਗੜ੍ਹ, 16 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27...

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਨੂੰ ਪਹਿਲ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 16 ਅਪ੍ਰੈਲ ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ...

ਖਹਿਰਾ ਨੇ AAP ਸਰਕਾਰ ਵੱਲੋ ਪੱਖਪਾਤੀ ਅਤੇ ਗਲਤ ਸੁਰੱਖਿਆ ਵੰਡ ਦਾ ਕੀਤਾ ਤਿੱਖਾ ਵਿਰੋਧ, ਵਾਈਟ ਪੇਪਰ ਦੀ ਮੰਗ ਕੀਤੀ

ਚੰਡੀਗੜ੍ਹ/ਜਲੰਧਰ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ ਸੁਰੱਖਿਆ ਦੇ ਗਲਤ, ਮਨਮਾਨੇ ਅਤੇ ਰਾਜਨੀਤਿਕ ਪ੍ਰਭਾਵ ਹੇਠ ਕੀਤੇ ਜਾ ਰਹੇ ਵੰਡ ਤੇ ਤਿੱਖੀ ਆਲੋਚਨਾ ਕੀਤੀ। ਹਾਲ ਹੀ ਵਿੱਚ ਰਾਘਵ ਚੱਢਾ ਨੂੰ ਦਿੱਤੀ ਗਈ Z+ ਸੁਰੱਖਿਆ ਅਤੇ ਉਸਦੀ...

ਵੱਡੀ ਖ਼ਬਰਾਂ

ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਗਲੋਬਲ ਇੰਟਰਫੇਥ ਕਾਨਫਰੰਸ ਵਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ

ਚੰਡੀਗੜ੍ਹ, 26 ਅਕਤੂਬਰ, 2025 - ਰਿਲੀਜਨਜ਼ ਫਾਰ ਪੀਸ ਅਮਰੀਕਾ ਦੇ ਕਾਰਜਕਾਰੀ ਨਿਰਦੇਸ਼ਕ ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਮਿਨਹਾਜ ਯੂਨੀਵਰਸਿਟੀ, ਲਾਹੌਰ ਵਿਖੇ ਆਯੋਜਿਤ ਅੰਤਰ-ਧਰਮ ਸਦਭਾਵਨਾ ਅਤੇ ਸਿੱਖ ਵਿਰਾਸਤ ਦੀ ਸੰਭਾਲ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਵਚਨਬੱਧਤਾ ਦੇ ਸਨਮਾਨ ਵਿੱਚ ਜੀਵਨ ਭਰ ਦੀ ਪ੍ਰਾਪਤੀ (ਲਾਈਫਟਾਈਮ...

ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਰਾਹੀਂ ਨਿਵੇਸ਼ ਦੇ ਮੌਕੇ ਪੈਦਾ ਕਰਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਨਿਵੇਸ਼ਕ ਮੀਟਿੰਗ ਦਾ ਆਯੋਜਨ

ਚੰਡੀਗੜ੍ਹ 26 ਅਕਤੂਬਰ 2025: ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (PIDB) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਇੱਕ ਨਿਵੇਸ਼ਕ ਸੰਮੇਲਨ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ, ਜਿਸਦਾ ਮੁੱਖ ਉਦੇਸ਼ ਪੰਜਾਬ ਰਾਜ ਵਿੱਚ ਵਧੀ ਹੋਈ ਜਨਤਕ-ਨਿੱਜੀ ਭਾਈਵਾਲੀ (PPP) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ...

ਸਪੀਕਰ ਨੇ ਸਵਰਗੀ ਵਾਈ. ਪੂਰਨ ਕੁਮਾਰ ਆਈਪੀਐਸ ਦੀ ‘ਅੰਤਿਮ ਅਰਦਾਸ’ ‘ਤੇ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ, 26 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ।...

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

-ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਨੌਕਰੀ ਦੀ ਥਾਂ ਬਾਗ਼ਬਾਨੀ ਨੂੰ ਆਪਣਾ ਮੁੱਖ ਕਿੱਤਾ ਚੁਣਿਆ -ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕਰ ਰਹੀ ਕੰਮ ਚਡੀਗੜ੍ਹ, ਅਕਟੂਬਰ 26 ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ...

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

* ਕਿਹਾ; ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਅਤੇ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਨਵੀਂ ਦਿੱਲੀ/ਚੰਡੀਗੜ੍ਹ, 25 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ...

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਚੰਡੀਗੜ੍ਹ, 25 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ...

ਪੰਜਾਬ ਨਸ਼ਿਆਂ ਦੇ ਸਭ ਤੋਂ ਭਿਆਨਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਮਾਨ ਇਸ ਨੂੰ ਖ਼ਤਮ ਕਰਨ ਦੀ ਸ਼ੇਖ਼ੀ ਮਾਰਦੇ ਹਨ: ਬਾਜਵਾ

ਚੰਡੀਗੜ੍ਹ, 25 ਅਕਤੂਬਰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਜਾਣਬੁੱਝ ਕੇ ਨਸ਼ਿਆਂ ਦੀ ਲਾਹਨਤ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਜੋ ਪੰਜਾਬ ਨੂੰ ਤਬਾਹ ਕਰ ਰਹੇ ਹਨ ਅਤੇ ਇਸ ਦੇ ਇਤਿਹਾਸ 'ਤੇ ਅਮਿੱਟ ਦਾਗ਼ ਛੱਡ ਰਹੇ ਹਨ। ਬਾਜਵਾ...

‘ਯੁੱਧ ਨਾਸ਼ੀਅਨ ਵਿਰੁਧ’: 238ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕੀਤਾ

— 'ਨਸ਼ਾ ਛੁਡਾਊ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਦੋਸ਼ੀ ਠਹਿਰਾਇਆ ਚੰਡੀਗੜ੍ਹ, 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ "ਯੁੱਧ ਨਸ਼ੀਆਂ ਵਿਰੁੱਧ" ਨੂੰ ਲਗਾਤਾਰ 238ਵੇਂ ਦਿਨ ਜਾਰੀ ਰੱਖਦੇ...

ਅੰਮ੍ਰਿਤਸਰ ਵਿੱਚ ਦੋ ਆਈਈਡੀ, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦੀ ਮੁੱਖ ਕਾਰਵਾਈ ਫੜੀ ਗਈ

— ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਅਰਮੀਨੀਆ, ਯੂਕੇ ਅਤੇ ਜਰਮਨੀ ਵਿੱਚ ਸਥਿਤ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਜੋ ਪਾਕਿਸਤਾਨ-ਅਧਾਰਤ ਮਾਸਟਰਮਾਈਂਡ ਨਾਲ ਜੁੜੇ ਹੋਏ ਸਨ: ਡੀਜੀਪੀ ਗੌਰਵ ਯਾਦਵ — ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ-ਅਧਾਰਤ ਹੈਂਡਲਰ ਨੇ ਅਜਨਾਲਾ ਸੈਕਟਰ ਵਿੱਚ ਜ਼ਬਤ ਕੀਤੀ ਗਈ ਖੇਪ ਨੂੰ ਡਰੋਨ...

ਅਸ਼ਵਨੀ ਸ਼ਰਮਾ ਨੇ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਤੇ ਚੁੱਕੇ ਸਵਾਲ

ਸੂਬਾ ਖਿਡਾਰਨ ਰਹਿ ਚੁੱਕੀ ਮਾਂ ਨੇ 1.80 ਲੱਖ ਰੁਪਏ ਵਿੱਚ ਵੇਚਿਆ ਜਿਗਰ ਦਾ ਟੁਕੜਾ, ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ‘ਤੇ ਕਾਰਵਾਈ ਦੀ ਲੋੜ — ਸ਼ਰਮਾ ਚੰਡੀਗੜ੍ਹ, 25 ਅਕਤੂਬਰ ਪੰਜਾਬ 'ਚ ਨਸ਼ਿਆਂ ਵਿਰੁੱਧ ਚੱਲ ਰਹੀ ਸਰਕਾਰੀ ਮੁਹਿੰਮ ਦੇ ਦੌਰਾਨ ਮਾਨਸਾ ਜ਼ਿਲ੍ਹੇ ਤੋਂ ਇੱਕ ਐਸਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰੇ ਸੂਬੇ ਨੂੰ...

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ “ਪ੍ਰੇਰਨਾਦਾਇਕ ਸਾਕਸ਼ਤਕਾਰ-ਏਕ ਸਫਰ” ਪੁਸਤਕ ਦਾ ਉਦਘਾਟਨ ਕੀਤਾ।

ਚੰਡੀਗੜ੍ਹ, 25 ਅਕਤੂਬਰ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ, ਸਮਾਜ ਸੇਵਕ ਅਤੇ ਸੀਨੀਅਰ ਭਾਜਪਾ ਨੇਤਾ ਡਾ. ਅਵਿਨਾਸ਼ ਰਾਏ ਖੰਨਾ ਦੇ ਜੀਵਨ ਅਤੇ ਵਿਚਾਰਾਂ 'ਤੇ ਅਧਾਰਤ ਕਿਤਾਬ "ਪ੍ਰੇਰਨਾਦਾਇਕ ਸਾਕਸ਼ਤਕਾਰ - ਇੱਕ ਸਫ਼ਰ" (ਪ੍ਰੇਰਣਾਦਾਇਕ ਇੰਟਰਵਿਊ - ਇੱਕ...

ਕਾਲਕਾ ਨੇ ‘ਡੀਪ ਸਟੇਟ’ ਦੇ ਕਰਿੰਦੇ ਦੀ ਭੁਮਿਕਾ ਨਿਭਾਈ : ਜੀਕੇ

ਕਾਲਕਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਦਨਿਯਤ ਨਾਲ ਪ੍ਰਪੰਚ ਕਰਨ ਲਈ ਵਰਤਿਆ ਨਵੀਂ ਦਿੱਲੀ (25 ਅਕਤੂਬਰ 2025) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਅੱਜ ਤਿੰਨ ਸਾਬਕਾ ਪ੍ਰਧਾਨਾਂ ਦੀ ਕਥਿਤ ਤੌਰ 'ਤੇ ਮੁੱਢਲੀ ਮੈਂਬਰਸ਼ਿਪ ਖਤਮ ਕਰਨ ਦੇ ਆਏ ਫੈਸਲੇ ਉਤੇ ਸਿਆਸਤ ਭੱਖ ਗਈ ਹੈ। ਸਾਬਕਾ ਪ੍ਰਧਾਨ ਮਨਜੀਤ...