ਐਡਵਾਂਸਡ ਕੈਂਸਰ ਇੰਸਟੀਚਿਊਟ ਨੂੰ ਨਵੀਨਤਮ ਸਹੂਲਤਾਂ ਵਾਲੇ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੈਂਸਰ ਦੇਖਭਾਲ ਨਾਲ ਕੋਈ ਸਮਝੌਤਾ ਨਹੀਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀ.ਐਫ.ਯੂ.ਐਚ.ਐਸ. ਵਿਖੇ ਤਕਨੀਕੀ ਅਪਗ੍ਰੇਡ, ਮਨੁੱਖੀ ਸ਼ਕਤੀ ਨੂੰ ਮਜ਼ਬੂਤ ਕਰਨ ਦੇ ਆਦੇਸ਼...




