ਅੰਮ੍ਰਿਤਸਰ, 30 ਮਾਰਚ- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਸ. ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਸ....
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
- ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ ਅਤੇ ਯੂਐਸਏ ਤੋਂ ਸੰਚਾਲਿਤ ਵਿਦੇਸ਼ ਅਧਾਰਤ ਅਪਰਾਧੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ *- ਦੋਵੇਂ ਮੁਲਜ਼ਮ ਹਥਿਆਰ ਖਰੀਦਣ ਅਤੇ ਫਿਰੌਤੀ ਲਈ ਟਰੈਵਲ ਏਜੰਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕਰਨ ਵਿੱਚ ਵੀ ਸਨ ਸ਼ਾਮਲ * ਚੰਡੀਗੜ੍ਹ/ਜਲੰਧਰ, 26 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ
7.37 ਕਰੋੜ ਸੈਨਟਰੀ ਪੈਡ ਵੰਡੇ, 13.65 ਲੱਖ ਮਹਿਲਾਵਾਂ ਤੱਕ ਪਹੁੰਚਿਆ ਲਾਭ ‘ਨਵੀਂ ਦਿਸ਼ਾ’ ਸਕੀਮ ਤਹਿਤ 27,314 ਆਂਗਨਵਾੜੀ ਸੈਂਟਰਾਂ ‘ਤੇ ਹਰ ਮਹੀਨੇ ਮੁਫ਼ਤ ਸਹੂਲਤ ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
ਚੰਡੀਗੜ੍ਹ, 26 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ...
ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ
•ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10...
ਐੱਲਪੀਜੀ ਸਪਲਾਈ ਅਤੇ ਸੀਜੀਡੀ/ਪੀਐੱਨਜੀ ਬੁਨਿਆਦੀ ਢਾਂਚੇ ਵਿੱਚ ਤੇਜ਼ੀ ਲਿਆਉਣ ਸਬੰਧੀ ਸਮੀਖਿਆ ਮੀਟਿੰਗ
ਚੰਡੀਗੜ੍ਹ, 24 ਮਾਰਚ, 2026: ਮਿਤੀ 23 ਮਾਰਚ, 2026 ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਵਿੱਚ ਐੱਲਪੀਜੀ ਸਪਲਾਈ ਦੀ ਸਥਿਤੀ ਦੀ ਸਮੀਖਿਆ ਹਿਤ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹਾਲੀਆ ਆਲਮੀ ਪਰਿਸਥਿਤੀਆਂ ਦੇ ਮੱਦੇਨਜ਼ਰ ਐੱਲਪੀਜੀ ਸਪਲਾਈ ਦਾ ਮੁੱਲਾਂਕਣ ਕੀਤਾ ਗਿਆ...
ਆਪ ਸਰਕਾਰ ਕਿਸਾਨਾਂ ਨੂੰ ਔਖੇ ਵੇਲੇ ਖੁਦਕੁਸ਼ੀਆਂ ਕਰਨ ਵਾਸਤੇ ਮਜਬੂਰ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ
ਐਲਾਨ ਕੀਤਾ ਕਿ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਦੇਣ ਵਾਸਤੇ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਮਾਨਸਾ ਵਿਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ, ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਕੂਲ ਸਿੱਖਿਆ ਵਿਚ ਨੰਬਰ 1 ਬਣਾਉਣ ਦੇ ਕੀਤੇ ਦਾਅਵੇ ਦੀ ਕੀਤੀ ਨਿਖੇਧੀ, ਕਿਹਾ ਕਿ ਕੌਮੀ ਅੰਕੜਿਆਂ ਮੁਤਾਬਕ ਪੰਜਾਬ 18ਵੇਂ ਨੰਬਰ ’ਤੇ...
ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ
ਇਤਿਹਾਸਕ ਸ੍ਰੀ ਭੈਣੀ ਸਾਹਿਬ ਪਿੰਡ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਨਵਾਂ ਸਬ-ਤਹਿਸੀਲ ਕੰਪਲੈਕਸ ਮਨਜ਼ੂਰ ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ/ਲੁਧਿਆਣਾ, 24 ਮਾਰਚ: ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ...
ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਕਿਹਾ, ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ...
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੁਨੀਸ਼੍ਰੀ ਅਭੈ ਕੁਮਾਰ ਜੀ ਦੀ ਯਾਦਗਾਰੀ ਸੇਵਾ ਵਿੱਚ ਸ਼ਰਧਾਂਜਲੀ ਭੇਟ ਕੀਤੀ।
ਉਨ੍ਹਾਂ ਕਿਹਾ, "ਮੁਨੀਸ਼ਰੀ ਅਭੈ ਕੁਮਾਰ ਜੀ ਨੇ ਤਪੱਸਿਆ ਅਤੇ ਧਿਆਨ ਨਾਲ ਭਰਪੂਰ ਜੀਵਨ ਬਤੀਤ ਕੀਤਾ; ਮੈਂ ਉਨ੍ਹਾਂ ਦੇ ਬਲੀਦਾਨ ਅਤੇ ਸੰਜਮ ਨੂੰ ਸਲਾਮ ਕਰਦਾ ਹਾਂ।" ਚੰਡੀਗੜ੍ਹ, 16 ਅਕਤੂਬਰ: ਅੱਜ ਅਨੁਵ੍ਰਤ ਭਵਨ, ਸੈਕਟਰ 24-ਸੀ, ਚੰਡੀਗੜ੍ਹ ਵਿਖੇ ਸਤਿਕਾਰਯੋਗ ਜੈਨ ਮੁਨੀ ਅਭੈ ਕੁਮਾਰ ਜੀ ਸਵਾਮੀ ਦੇ ਦੇਹਾਂਤ 'ਤੇ ਇੱਕ ਸ਼ਾਨਦਾਰ ਸੇਵਾ ਦਾ...
ਸੈਕਟਰ 29, ਚੰਡੀਗੜ੍ਹ ਵਿਖੇ ਆਯੋਜਿਤ ਇੱਕ ਜੀਵੰਤ ਸਮਾਪਨ ਸਮਾਰੋਹ ਦੇ ਨਾਲ ਰਾਸ਼ਟਰੀਯ ਪੋਸ਼ਣ ਮਾਹ 2025 ਦਾ
ਚੰਡੀਗੜ੍ਹ, 17 ਅਕਤੂਬਰ, 2025: ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਆਂਗਣਵਾੜੀ-ਅਤੇ-ਕ੍ਰੈਚ ਸੈਂਟਰ (ਏਡਬਲਿਊਸੀਸੀ/AWCC), ਸਫ਼ਲਤਾਪੂਰਵਕ ਸਮਾਪਨ ਕੀਤਾ। ਇਸ ਸਮਾਗਮ ਵਿੱਚ ਭਾਈਚਾਰੇ ਦੀ ਉਤਸ਼ਾਹਪੂਰਨ ਭਾਗੀਦਾਰੀ ਦੇਖੀ ਗਈ। ਇਸ ਅਵਸਰ 'ਤੇ ਮੁੱਖ ਮਹਿਮਾਨ ਦੇ ਰੂਪ ਵਿੱਚ ਸਮਾਜ ਭਲਾਈ, ਮਹਿਲਾ ਅਤੇ ਬਾਲ...
‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ
ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਵੀ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ ਨਵੀਂ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ ਦੇਸ਼-ਵਿਦੇਸ਼ ਵਿਚ ਵਸਦੀ ਸੰਗਤ ਨੂੰ...
ਡਿਜੀਟਲ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 98 ਕਰੋੜ ਰੁਪਏ ਨਾਲ ਇੰਟਰਐਕਟਿਵ ਸਮਾਰਟ ਪੈਨਲਾਂ ਨਾਲ ਕੀਤਾ ਜਾਵੇਗਾ ਲੈਸ
* ਸਿੱਖਿਆ 'ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸੂਬੇ ਦੇ 3600 ਸਰਕਾਰੀ ਸਕੂਲਾਂ ਵਿੱਚ 8 ਹਜ਼ਾਰ ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ...
ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ
ਚੰਡੀਗੜ੍ਹ 16 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ
ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ ਕੈਬਨਿਟ ਮੰਤਰੀਆਂ ਨੇ 25 ਅਕਤੂਬਰ ਤੋਂ 25 ਨਵੰਬਰ ਤੱਕ ਉਲੀਕੇ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਸਮਾਗਮਾਂ ਦੀ ਵਿਸਥਾਰਤ ਜਾਣਕਾਰੀ ਕੀਤੀ ਸਾਂਝੀ ਸਿੱਧਾਰਮੱਈਆ ਵੱਲੋਂ ਗੁਰੂ ਸਾਹਿਬ ਵੱਲੋਂ ਦਰਸਾਏ ਏਕਤਾ...
ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ
ਚੰਡੀਗੜ੍ਹ, 16 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ...
ਤਰਨ ਤਾਰਨ ਨੂੰ ਅਰਾਜਕਤਾ ਦੀ ਬਜਾਏ ਸ਼ਾਂਤੀ ਅਤੇ ਤਰੱਕੀ ਦੀ ਚੋਣ ਕਰਨੀ ਚਾਹੀਦੀ ਹੈ: ਬਾਜਵਾ
ਚੰਡੀਗੜ੍ਹ, 15 ਅਕਤੂਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਤਰਨ ਤਾਰਨ ਦੇ ਲੋਕਾਂ ਨੂੰ ਦੂਜਿਆਂ ਵੱਲੋਂ ਫੈਲਾਈ ਜਾ ਰਹੀ ਧਮਕਾਉਣ, ਧੋਖੇ ਅਤੇ ਅਰਾਜਕਤਾ ਦੀ ਸਿਆਸਤ ਦੇ ਬਜਾਏ ਕਾਂਗਰਸ ਦੀ ਨੁਮਾਇੰਦਗੀ ਵਾਲੀ ਸ਼ਾਂਤੀ ਅਤੇ ਤਰੱਕੀ ਦੀ ਚੋਣ ਕਰਨੀ ਚਾਹੀਦੀ ਹੈ। ਬਾਜਵਾ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ, 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵੰਡਿਆ ਗਿਆ
12 ਕੈਬਨਿਟ ਮੰਤਰੀਆਂ ਨੇ ਪੰਜਾਬ ਭਰ ਵਿੱਚ ਕਈ ਥਾਵਾਂ 'ਤੇ ਰਾਹਤ ਚੈੱਕ ਵੰਡੇ ਚੰਡੀਗੜ੍ਹ, 15 ਅਕਤੂਬਰ: ਦੀਵਾਲੀ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ 6.3 ਕਰੋੜ ਰੁਪਏ ਦਾ ਮੁਆਵਜ਼ਾ ਵੰਡ ਕੇ ਰਾਹਤ ਪਹੁੰਚਾਈ। 12 ਕੈਬਨਿਟ ਮੰਤਰੀਆਂ ਨੇ ਬੁੱਧਵਾਰ ਨੂੰ "ਮਿਸ਼ਨ ਪੁਨਰਵਾਸ"...
ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ
* ਬੰਗਲੁਰੂ ਵਿਖੇ ਪ੍ਰਸਿੱਧ ਉਦਯੋਗਪਤੀਆਂ ਨਾਲ ਕੀਤੀ ਗੱਲਬਾਤ * ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਬਿਹਤਰੀਨ ਸਥਾਨ ਵਜੋਂ ਕੀਤਾ ਪੇਸ਼ * ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਉਦਯੋਗ-ਪੱਖੀ ਉਪਰਾਲਿਆਂ ‘ਤੇ ਚਾਨਣਾ ਪਾਇਆ ਬੰਗਲੁਰੂ/ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ...
‘ਆਪ’ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਏਡੀਜੀਪੀ ਵਾਈ. ਪੂਰਨ ਕੁਮਾਰ ਦੇ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ
ਜੇਕਰ ਭਾਜਪਾ ਇਨਸਾਫ਼ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਤਾਂ ਅਸੀਂ ਸੰਘਰਸ਼ ਨੂੰ ਹਰ ਪਿੰਡ ਅਤੇ ਕੋਨੇ ਤੱਕ ਲੈ ਜਾਵਾਂਗੇ: ਹਰਪਾਲ ਸਿੰਘ ਚੀਮਾ ਅਸੀਂ ਇਕੱਠੇ ਹੋ ਕੇ ਇਨਸਾਫ਼, ਸਮਾਨਤਾ ਅਤੇ ਬਾਬਾ ਸਾਹਿਬ ਦੇ ਸੰਵਿਧਾਨ ਲਈ ਲੜਾਂਗੇ, ਭਾਜਪਾ ਆਪਣੀ ਨਫ਼ਰਤ ਦੀ ਰਾਜਨੀਤੀ ਵਿੱਚ ਸਫਲ ਨਹੀਂ ਹੋਵੇਗੀ: ਹਰਪਾਲ ਚੀਮਾ ਚੰਡੀਗੜ੍ਹ, 15 ਅਕਤੂਬਰ ਆਮ...
