ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਮਲੋਟ ਦੀ 1 ਲੱਖ ਆਬਾਦੀ ਨੂੰ ਵੱਡੀ ਰਾਹਤ ਡਾ. ਬਲਜੀਤ ਕੌਰ ਦਾ ਵੱਡਾ ਕਦਮ—3000 ਨਵੇਂ ਕਨੈਕਸ਼ਨ, 20 ਕਿਲੋਮੀਟਰ ਪਾਇਪ ਲਾਈਨ ਨਾਲ ਪਾਣੀ ਸਪਲਾਈ ਮਜ਼ਬੂਤ ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ...





