politics

ਵੜਿੰਗ ਨੇ ਕਿਸਾਨਾਂ ਲਈ ਵਾਅਦੇ ਮੁਤਾਬਕ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ

ਪੀਏਯੂ ਲਈ ਹਰ ਸਾਲ 50–70 ਕਰੋੜ ਰੁਪਏ ਦੀ ਰਿਸਰਚ ਗ੍ਰਾਂਟ ਦੀ ਮੰਗ ਉਦਯੋਗਾਂ ਵਾਂਗ ਕਿਸਾਨਾਂ ਲਈ ਕਰਜ਼ਾ ਰਾਹਤ ਦੀ ਮੰਗ ਖੁਲਾਸਾ: 1600 ਕਰੋੜ ਰੁਪਏ ਦੀ ਹੜ੍ਹ ਰਾਹਤ ਵਿੱਚੋਂ ਪੰਜਾਬ ਨੂੰ ਇੱਕ ਪੈਸਾ ਵੀ ਨਹੀਂ ਮਿਲਿਆ ਪਰਾਲੀ ਸਾੜਨ ਸਬੰਧੀ ਕਾਨੂੰਨ ਵਾਪਸ ਲੈਣ ਦੀ ਮੰਗ ਚੰਡੀਗੜ੍ਹ/ਨਵੀਂ ਦਿੱਲੀ, 18 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਤੇ...

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਪਹਿਲੀ ਵਾਰ ਬਰਸਾਤੀ ਦਰਿਆਵਾਂ ਅਤੇ ਨਾਲਿਆਂ ਤੋਂ 10,000 ਕਿਊਸਿਕ ਵਾਧੂ ਪਾਣੀ ਖੇਤਾਂ ਤੱਕ ਪਹੁੰਚਾਇਆ ਗਿਆ ਜੋ ਭਾਖੜਾ ਨਹਿਰ ਵੱਲੋਂ ਦਿੱਤੇ ਜਾਂਦੇ ਪਾਣੀ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 2022 ਤੱਕ ਨਹਿਰੀ ਪਾਣੀ ਸਿਰਫ਼ 26.50 ਫੀਸਦ ਖੇਤਾਂ ਤੱਕ ਪਹੁੰਚ ਰਿਹਾ ਸੀ; ਹੁਣ ਇਹ 78 ਫੀਸਦ ਖੇਤਾਂ ਤੱਕ ਪਹੁੰਚਾਇਆ ਗਿਆ: ਮੁੱਖ...

ਗੈਂਗਸਟਰਾਂ ’ਤੇ ਵਾਰ ਦਾ 57ਵਾਂ ਦਿਨ: ਪੰਜਾਬ ਪੁਲਿਸ ਨੇ 541 ਥਾਈਂ ਕੀਤੀ ਛਾਪੇਮਾਰੀ ; 179 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 97 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ,59 ਨੂੰ ਤਫ਼ਤੀਸ਼ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 382ਵੇਂ ਦਿਨ 85 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ...

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਸਥਾਨ ਸਰਕਾਰ ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਨੇ 1960 ਦੇ ਨਵੇਂ ਸਮਝੌਤੇ ਵਿੱਚ ਪੈਸੇ ਦਾ ਜ਼ਿਕਰ ਨਹੀਂ ਕੀਤਾ ਪਰ 1920 ਦੇ ਸਮਝੌਤੇ ਨੂੰ ਰੱਦ br ਨਹੀਂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਸਥਾਨ ਪਾਣੀ ਤਾਂ...

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਚੰਡੀਗੜ੍ਹ 18 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ...

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

—ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ : ਡੀਜੀਪੀ ਗੌਰਵ ਯਾਦਵ — ਪੁਲਿਸ ਟੀਮਾਂ ਨੇ ਅਣਸੁਖਾਵੀਂ ਵਾਰਦਾਤ ਨੂੰ ਕੀਤਾ ਨਾਕਾਮ : ਏ.ਆਈ.ਜੀ. ਸੀ.ਆਈ. ਅਵਨੀਤ ਸਿੱਧੂ ਚੰਡੀਗੜ੍ਹ/ਬਠਿੰਡਾ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ, 18 ਮਾਰਚ: ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ...

ਵਰਤਮਾਨ ਭੂ-ਰਾਜਨੀਤਿਕ ਪਰਿਸਥਿਤੀਆਂ ਦੇ ਚਲਦੇ ਭਾਰਤ ਨੂੰ ਊਰਜਾ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਨਾਲ ਦੇਸ਼ ਵਿੱਚ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਅਸਰ ਪਿਆ ਹੈ। ਇਸੇ ਕਾਰਨ ਐੱਲਪੀਜੀ ਦੀ ਉਪਲਬਧਤਾ ਵਿੱਚ ਕੁਝ ਰੁਕਾਵਟਾਂ ਆਈਆਂ ਹਨ।

ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਘਰੇਲੂ ਖੇਤਰ ਵਿੱਚ ਸਪਲਾਈ ਦੀ ਕੋਈ ਕਮੀ ਨਹੀਂ ਹੈ। ਹਾਲਾਂਕਿ, ਖਪਤ ਵਿੱਚ ਥੋੜ੍ਹਾ ਵਾਧਾ ਹੋਇਆ ਹੈ, ਜਿਸ ਦਾ ਕਾਰਨ ਕੁਝ ਸਥਾਨਾਂ 'ਤੇ ਘਬਰਾਹਟ ਵਿੱਚ ਕੀਤੀ ਗਈ ਖਰੀਦ(ਪੈਨਿਕ ਬਾਇੰਗ) ਹੋ ਸਕਦਾ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਕਿ ਉਹ ਰੋਜ਼ਾਨਾ ਜ਼ਰੂਰਤਾਂ ਨੂੰ ਪੂਰਾ...

ਚੰਡੀਗੜ੍ਹ ਪ੍ਰਸ਼ਾਸਨ ਨੇ ਹਥਿਆਰਬੰਦ ਸੈਨਾਵਾਂ ਦੁਆਰਾ ਦਿੱਤੀਆਂ ਗਈਆਂ ਅਨਮੋਲ ਸੇਵਾਵਾਂ ਦੇ ਸਨਮਾਨ ਵਿੱਚ, ਹਥਿਆਰਬੰਦ ਸੈਨਾ ਝੰਡਾ ਦਿਵਸ (ਏਐੱਫਐੱਫਡੀ/AFFD) ਫੰਡ ਦੇ ਤਹਿਤ ਸੰਚਾਲਿਤ ਵਿਭਿੰਨ ਕਲਿਆਣਕਾਰੀ ਯੋਜਨਾਵਾਂ ਦੀਆਂ ਦਰਾਂ ਵਿੱਚ ਸੰਸ਼ੋਧਨ ਨੂੰ ਸਵੀਕ੍ਰਿਤੀ ਪ੍ਰਦਾਨ ਕੀਤੀ ਹੈ।

ਡਿਪਟੀ ਕਮਿਸ਼ਨਰ-ਅਤੇ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ, ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਕਲਿਆਣਕਾਰੀ ਯੋਜਨਾਵਾਂ ਦੀਆਂ ਦਰਾਂ ਵਿੱਚ ਹੁਣ ਵਾਧਾ ਕੀਤਾ ਗਿਆ ਹੈ। ਸੰਸ਼ੋਧਿਤ ਦਰਾਂ ਨੂੰ ਗ੍ਰਹਿ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਮਿਤੀ 06.03.2026 ਨੂੰ ਨੋਟੀਫਿਕੇਸ਼ਨ ਦੇ ਜ਼ਰੀਏ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ...

ਵੱਡੀ ਖ਼ਬਰਾਂ

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਮ੍ਰਿਤਕ ਅਧਿਕਾਰੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਕਮਜ਼ੋਰ ਵਰਗਾਂ 'ਤੇ ਵਧ ਰਹੇ ਅੱਤਿਆਚਾਰਾਂ 'ਤੇ ਚਿੰਤਾ ਪ੍ਰਗਟਾਈ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਚੰਡੀਗੜ੍ਹ, 11 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ...

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

* ਮਾਲਵੇ ਵਿੱਚੋਂ ਦੋ ਨਗਰ ਕੀਰਤਨ ਸਜਾਏ ਜਾਣਗੇ: ਬੈਂਸ •ਸਿੱਖਿਆ ਮੰਤਰੀ ਨੇ ਨਗਰ ਕੀਰਤਨ ਲਈ ਗਾਰਡ ਆਫ਼ ਆਨਰ ਦਾ ਕੀਤਾ ਐਲਾਨ, ਸੁਚਾਰੂ ਪ੍ਰਬੰਧਾਂ ਦਾ ਦਿੱਤਾ ਭਰੋਸਾ * ਹਰਜੋਤ ਬੈਂਸ, ਹਰਭਜਨ ਈ.ਟੀ.ਓ., ਤਰੁਨਪ੍ਰੀਤ ਸੌਂਦ ਤੇ ਦੀਪਕ ਬਾਲੀ ਨੇ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਮਾਗਮਾਂ ਸਬੰਧੀ...

ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਬਰਨਾਲਾ ਨੂੰ ਪੰਜਾਬ ਦੀ ਸਾਹਿਤਕ ਰਾਜਧਾਨੀ ਦੱਸਿਆ ਬਰਨਾਲਾ, 11 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ...

‘ਯੁੱਧ ਨਸ਼ਿਆਂ ਵਿਰੁੱਧ’: 224ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋ ਹੈਰੋਇਨ, 2.9 ਕਿਲੋ ਆਈਸੀਈ, 24 ਕਿਲੋ ਅਫੀਮ ਸਮੇਤ 94 ਨਸ਼ਾ ਤਸਕਰ ਕਾਬੂ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 11 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 224ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ...

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ, ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਆਦੇਸ਼ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਿਆਰੀ ਜਨਤਕ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ...

700 ਤੋਂ ਵੱਧ ਸਟ੍ਰੋਕ ਮਰੀਜ਼ਾਂ ਦੀ ਸਕ੍ਰੀਨਿੰਗ, ਪੰਜਾਬ ਦਾ ਏਆਈ-ਡਰਾਈਵਨ ਸਟ੍ਰੋਕ ਪ੍ਰੋਜੈਕਟ ਰਾਸ਼ਟਰੀ ਸਿਹਤ ਸੰਭਾਲ ਮਾਡਲ ਵਜੋਂ ਉਭਰਿਆ

— ਕੁਝ ਮਹੀਨਿਆਂ ਵਿੱਚ ਛੇ ਜੀਵਨ-ਰੱਖਿਅਕ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਕਿਰਿਆਵਾਂ ਸਫਲਤਾਪੂਰਵਕ ਮੁਫ਼ਤ ਕੀਤੀਆਂ ਗਈਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ — ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗ੍ਰਾਊਂਡਬ੍ਰੇਕਿੰਗ ਪ੍ਰੋਜੈਕਟ ਸਟ੍ਰੋਕ ਪਹਿਲਕਦਮੀ ਦੀ ਸਫਲਤਾ ਦਾ ਸਵਾਗਤ ਕੀਤਾ — ਪੰਜਾਬ ਸਰਕਾਰ, ਸੀਐਮਸੀ ਲੁਧਿਆਣਾ,...

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

* ਰਾਮਪੁਰਾ ਫੂਲ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ * ਗੋਲਕ ਦਾ ਪੈਸਾ ਆਪਣੇ ਨਿੱਜੀ ਹਿੱਤਾਂ ਵਾਸਤੇ ਵੰਡਣ ਲਈ ਅਕਾਲੀ ਆਗੂਆਂ ਨੂੰ ਭੰਡਿਆ * ਪੰਜਾਬ ਸਰਕਾਰ ਦੁਆਰਾ ਕੀਤੀਆਂ ਗਈਆਂ ਵੱਖ-ਵੱਖ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ- ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ...

‘ਆਪ’ ਸਰਕਾਰ ਵੱਲੋਂ ਹੜ੍ਹ ਰੋਕਥਾਮ ਦੇ ਕੰਮ ਕਰਨ ਵਿੱਚ ਅਸਫਲਤਾ ਅਤੇ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਵਿੱਚ ਅਸਫਲਤਾ ਪੰਜਾਬੀਆਂ ਨੂੰ ਮਹਿੰਗੀ ਪਈ ਹੈ – ਸੁਖਬੀਰ ਸਿੰਘ ਬਾਦਲ।

(ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ) * ਤਰਨ ਤਾਰਨ/ਚੰਡੀਗੜ੍ਹ, 11 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮਾਨਸੂਨ ਆਉਣ ਤੋਂ ਪਹਿਲਾਂ ਹੜ੍ਹ ਰੋਕਥਾਮ ਦੇ ਕੰਮ ਨਾ ਕਰਨ ਅਤੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ...

ਕਾਂਗਰਸ ਨੇ ਤਰਨਤਾਰਨ ਜਿਮਨੀ ਚੋਣ ਲਈ ਪ੍ਰਚਾਰ ਸ਼ੁਰੂ ਕੀਤਾ

ਪਾਰਟੀ ਨੇ ਫੁੱਟ ਪਾਊ ਤਾਕਤਾਂ ਖਿਲਾਫ਼ ਵਿਚਾਰਧਾਰਕ ਜੰਗ ਦਾ ਐਲਾਨ ਕੀਤਾ ਪੰਜਾਬ ਦਾ ਭਵਿੱਖ ਤੈਅ ਕਰਨ ਲਈ ਜਿਮਨੀ ਚੋਣਾਂ: ਵੜਿੰਗ ਦੇਸ਼ ਅਤੇ ਸੂਬੇ ਨੂੰ ਮਜ਼ਬੂਤ ​​ਕਰਨ ਲਈ ਇਹ ਵਿਚਾਰਧਾਰਕ ਲੜਾਈ ਹੈ: ਬਾਜਵਾ ਤਰਨਤਾਰਨ, 11 ਅਕਤੂਬਰ: ਕਾਂਗਰਸ ਨੇ ਅੱਜ ਉਨ੍ਹਾਂ ਸਾਰੀਆਂ ਫੁੱਟ ਪਾਊ ਤਾਕਤਾਂ ਵਿਰੁੱਧ ਵਿਚਾਰਧਾਰਕ ਜੰਗ ਦਾ ਐਲਾਨ ਕੀਤਾ ਹੈ,...

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ, 11। ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ...

ਕਲਾ ਉਤਸਵ 2025 – ਚੌਥਾ ਦਿਨ

ਚੰਡੀਗੜ੍ਹ, 11 ਅਕਤੂਬਰ, 2025: ਕਲਾ ਉਤਸਵ 2025 ਦੇ ਚੌਥੇ ਦਿਨ ਪੀਐੱਮ ਸ਼੍ਰੀ ਜੀਜੀਐੱਮਐੱਸਐੱਸ, ਸੈਕਟਰ 18, ਚੰਡੀਗੜ੍ਹ ਦਾ ਕੈਂਪਸ ਨੂੰ ਰਚਨਾਤਮਕਤਾ ਅਤੇ ਕਲਾਤਮਕ ਪ੍ਰਗਟਾਵੇ ਦੇ ਜੀਵੰਤ ਰੰਗਾਂ ਨਾਲ ਭਰਪੂਰ ਰਿਹਾ। ਅੱਜ ਦੇ ਪ੍ਰੋਗਰਾਮ ਦੇ ਤਹਿਤ ਸਕੂਲ ਕੈਂਪਸ ਵਿੱਚ ਦੋ ਸਥਾਨਾਂ 'ਤੇ ਇੱਕੋ ਸਮੇਂ ਆਯੋਜਿਤ ਦੋ ਕਲਾ ਰੂਪਾਂ - ਥੀਏਟਰ ਅਤੇ...

ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ (ਪੀਐੱਮਡੀਡੀਕੇਵਾਈ/PMDDKY) ਦੀ ਸ਼ੁਰੂਆਤ

ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨੇ 11 ਅਕਤੂਬਰ, 2025 ਨੂੰ ਐੱਨਏਐੱਸਸੀ (NASC) ਕੰਪਲੈਕਸ, ਦਿੱਲੀ ਵਿਖੇ ਕਈ ਹੋਰ ਯੋਜਨਾਵਾਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ (ਪੀਐੱਮਡੀਡੀਕੇਵਾਈ/PMDDKY) ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ/AIF) ਦੇ...