politics

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 99 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 59 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 381ਵੇਂ ਦਿਨ 69 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 17 ਮਾਰਚ:...

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ, 17 ਮਾਰਚ ਪੰਜਾਬ...

ਮਜੀਠੀਆ ਨੇ ਕੈਗ ਰਿਪੋਰਟ ਚ ਹੋਏ ਵੱਡੇ ਖੁਲਾਸੇ ਮਗਰੋਂ ਘੇਰੀ ਆਪ ਸਰਕਾਰ

- ਕੈਗ ਰਿਪੋਰਟਾਂ ਨੇ ਪੰਜਾਬ ਦੀ ਵਿੱਤੀ ਹਾਲਤ ਨੂੰ ਕੀਤਾ ਬੇਨਕਾਬ, ਸਰਕਾਰ ਦੇ ਦਾਅਵੇ ਹੋਏ ਝੂਠੇ ਸਾਬਿਤ - ਬਿਕਰਮ ਸਿੰਘ ਮਜੀਠਿਆ- - ਕਿਹਾ, ਕੈਗ ਰਿਪੋਰਟਾਂ ਦੇ ਮੁੱਖ ਮੰਤਰੀ ਵਲੋਂ ਗਿਣਵਾਈਆਂ ਪ੍ਰਾਪਤੀਆਂ ਦੀ ਹਵਾ ਕੱਢੀ - - ਸਰਕਾਰ ਦੀਆਂ ਪ੍ਰਾਪਤੀਆਂ ਦੇ ਝੂਠ ਦੀ ਕਹਾਣੀ 24 ਘੰਟਿਆਂ ਵਿੱਚ ਹੀ ਬੇਨਕਾਬ ਹੋ ਗਈ ਚੰਡੀਗੜ੍ਹ | 17 ਮਾਰਚ...

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਸਰਕਾਰ ਦੀ ਵੱਡੀ ਪਹਿਲ ਮੁਫ਼ਤ ਸਿਹਤ ਸੇਵਾਵਾਂ ਅਤੇ ਸਹਾਇਕ ਉਪਕਰਣਾਂ ਨਾਲ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਲਾਭ ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ...

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਅੰਮ੍ਰਿਤਸਰ, 17 ਮਾਰਚ- ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ...

ਧੋਖੇ, ਲੁੱਟ, ਗੁਆਚੇ ਮੌਕਿਆਂ ਦੇ 4 ਸਾਲ: ਵੜਿੰਗ

ਵਾਅਦੇ ਪੂਰੇ ਕਰਨ ਸਬੰਧੀ ਆਪ ਦੇ ‘ਬੇਸ਼ਰਮੀ ਭਰੇ ਝੂਠਾਂ’ ਦਾ ਮਖੌਲ ਉਡਾਇਆ ਕਿਹਾ: ਭ੍ਰਿਸ਼ਟਾਚਾਰ ‘ਉਗਰਾਹੀ ਦੀਆਂ ਹੱਦਾਂ’ ਤੋਂ ਵੀ ਅੱਗੇ ਲੰਘ ਚੁੱਕਾ ਹੈ ਚੰਡੀਗੜ੍ਹ, 16 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਨ ਦੇ ਦਾਅਵੇ ਨੂੰ...

ਅਕਾਲੀ ਦਲ ਨੇ ਮਾਨਸਾ ਬਲਾਕ ਸੰਮਤੀ ਦੇ ਆਪਣੇ 14 ਮੈਂਬਰ ਮੀਡੀਆ ਸਾਹਮਣੇ ਕੀਤੇ ਪੇਸ਼

ਅਕਾਲੀ ਦਲ ਨੇ ਮਾਨਸਾ ਬਲਾਕ ਸੰਮਤੀ ਦੇ ਆਪਣੇ 14 ਮੈਂਬਰ ਮੀਡੀਆ ਸਾਹਮਣੇ ਕੀਤੇ ਪੇਸ਼

ਭਗਵੰਤ ਮਾਨ ਸਰਕਾਰ ਦੇ ਹੁਕਮਾਂ ’ਤੇ ਚੇਅਰਪਰਸਨ/ਵਾਈਸ ਚੇਅਰਪਰਸਨ ਦੀ ਗੈਰ ਕਾਨੂੰਨੀ ਚੋਣ ਖਿਲਾਫ ਹਾਈ ਕੋਰਟ ਕੋਲ ਕੀਤੀ ਪਹੁੰਚ ਯਕੀਨੀ ਬਣਾਵਾਂਗੇ ਕਿ ਗੈਰ ਕਾਨੂੰਨੀ ਕਾਰਵਾਈਆਂ ਵਾਸਤੇ ਸਰਕਾਰ ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 16 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ...

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀਆਂ ਪਾਰਟੀਆਂ ਵੱਲੋਂ ਪੰਜਾਬ ਨਾਲ ਕੀਤੇ ਇਤਿਹਾਸ ਅਨਿਆਂ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀਆਂ ਪਾਰਟੀਆਂ ਵੱਲੋਂ ਪੰਜਾਬ ਨਾਲ ਕੀਤੇ ਇਤਿਹਾਸ ਅਨਿਆਂ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਨੇ ਪੰਜਾਬ ਨੂੰ ਇਸਦੀ ਰਾਜਧਾਨੀ ਨਹੀਂ ਦਿੱਤੀ, ਪੰਜਾਬੀ ਬੋਲਦੇ ਇਲਾਕੇ ਬਾਹਰ ਰੱਖੇ ਅਤੇ ਇਸਦੇ ਅੱਧੇ ਦਰਿਆਈ ਪਾਣੀ ਰਾਜਸਥਾਨ ਨੂੰ ਦਿੱਤੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਸਿਰਫ ਰਾਜ ਕਰਨ ਤੇ ਲੁੱਟਣ ਵਾਸਤੇ ਆਉਂਦੀਆਂ ਹਨ ਫਰੀਦਕੋਟ ਵਿਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ, ਦੱਸਿਆ ਕਿ ਕਿਵੇਂ ਸਰਦਾਰ...

1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ...

ਵੱਡੀ ਖ਼ਬਰਾਂ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 10 ਅਕਤੂਬਰ: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਚੰਡੀਗੜ੍ਹ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਮੌਕੇ ਸੀਨੀਅਰ ਅਧਿਕਾਰੀ, ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਪੈਸਕੋ ਸਾਬਕਾ ਸੈਨਿਕਾਂ ਨੂੰ ਪੰਜਾਬ ਭਰ ਵਿੱਚ ਰੁਜ਼ਗਾਰ ਮੁਹਈਆ ਕਰਵਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾ...

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਚੰਡੀਗੜ੍ਹ 10 ਅਕਤੂਬਰ 2025: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਪਹੁੰਚ ਅਪਣਾਉਣ ਲਈ ਇੱਕ ਫ਼ੈਸਲਾਕੁੰਨ ਕਦਮ ਚੁੱਕਿਆ ਹੈ। ਜੂਨ 2025 ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਭ੍ਰਿਸ਼ਟਾਚਾਰ...

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ...

ਅੱਜ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਪ੍ਰਧਾਨਗੀ ਹੇਠ ਦੁਆਬੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਭਰਵੀਂ ਮੀਟਿੰਗ ਹੋਈ ।

ਮੀਟਿੰਗ ਵਿੱਚ ਬਾਬਾ ਸੇਵਾ ਸਿੰਘ ,ਕਿਸਾਨ ਆਗੂ ਡਾ. ਦਰਸ਼ਨਪਾਲ ,ਕੌਮੀ ਇਨਸਾਫ ਮੋਰਚੇ ਵੱਲੋਂ ਭਾਈ ਗੁਰਦੀਪ ਸਿੰਘ ਬਠਿੰਡਾ , ਦੁਆਬੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਮਨਜੀਤ ਸਿੰਘ ਰਾਏ , ਜੰਗਵੀਰ ਸਿੰਘ ਚੌਹਾਨ, ਹਰਪਾਲ ਸਿੰਘ ਸੰਘਾ , ਰਣਜੀਤ ਸਿੰਘ , ਰਾਜ ਗੁਰਵਿੰਦਰ ਸਿੰਘ ਬਟਾਲਾ , ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਸਾਬਕਾ ਉਪ...

ਸਿੱਖ ਇਤਿਹਾਸ ਨਾਲ ਜੁੜਿਆ ਗੱਤਕਾ ਦੇਸ਼ ਦੀ ਸ਼ਾਨਦਾਰ ਜੰਗਜੂ ਵਿਰਾਸਤ ਦਾ ਪ੍ਰਤੀਕ : ਸੰਸਦ ਮੈਂਬਰ ਵਿਜੇ ਬਘੇਲ

ਵਿਰਾਸਤੀ ਖੇਡ : 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਾ ਭਿਲਾਈ ‘ਚ ਸ਼ਾਨੋ-ਸ਼ੌਕਤ ਨਾਲ ਆਗਾਜ ਚੰਡੀਗੜ੍ਹ, 10 ਅਕਤੂਬਰ, 2025 - ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਤਿੰਨ ਰੋਜ਼ਾ 13ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ, ਭਿਲਾਈ, ਛੱਤੀਸਗੜ੍ਹ ਵਿਖੇ...

ਰਾਜ ਪੱਧਰੀ ਓਰੀਐਂਟੇਸ਼ਨ ਅਤੇ ਸਿਖਲਾਈ ਪ੍ਰੋਗਰਾਮ, ਗੋਦ ਲੈਣ ਦੇ ਨਿਯਮਾਂ, 2022 ‘ਤੇ, ਰਾਜ ਗੋਦ ਲੈਣ ਸਰੋਤ ਏਜੰਸੀ (SARA), ਚੰਡੀਗੜ੍ਹ ਦੁਆਰਾ ਆਯੋਜਿਤ ਅਤੇ ਕੇਂਦਰੀ ਗੋਦ ਲੈਣ ਸਰੋਤ ਅਥਾਰਟੀ (CARA), ਭਾਰਤ ਸਰਕਾਰ ਦੁਆਰਾ ਸਪਾਂਸਰ ਕੀਤਾ ਗਿਆ।

ਚੰਡੀਗੜ੍ਹ, 9 ਅਕਤੂਬਰ, 2025: ਰਾਜ ਗੋਦ ਲੈਣ ਸਰੋਤ ਏਜੰਸੀ (SARA), ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੀ ਅਗਵਾਈ ਹੇਠ, ਯੂ.ਟੀ. ਸਟੇਟ ਗੈਸਟ ਹਾਊਸ, ਸੈਕਟਰ 6, ਚੰਡੀਗੜ੍ਹ ਵਿਖੇ ਗੋਦ ਲੈਣ ਨਿਯਮਾਂ, 2022 'ਤੇ ਇੱਕ ਰਾਜ ਪੱਧਰੀ ਓਰੀਐਂਟੇਸ਼ਨ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ...

‘ਕਲਾ ਉਤਸਵ 2025 ਤੀਜਾ ਦਿਨ’

ਰਾਜ ਪੱਧਰੀ ਕਲਾ ਉਤਸਵ-2025 ਦਾ ਤੀਜਾ ਦਿਨ ਪ੍ਰਧਾਨ ਮੰਤਰੀ ਸ਼੍ਰੀ ਜੀਜੀਐੱਮਐੱਸਐੱਸਐੱਸ-18-ਸੀ, ਚੰਡੀਗੜ੍ਹ ਵਿਖੇ ਬਹੁਤ ਉਤਸ਼ਾਹ ਅਤੇ ਰਚਨਾਤਮਕਤਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵਿਜ਼ੂਅਲ ਆਰਟਸ (2ਡੀ ਅਤੇ 3ਡੀ) ਅਤੇ ਪਰੰਪਰਾਗਤ ਕਹਾਣੀ ਸੁਣਾਉਣ ਦੇ ਮੁਕਾਬਲੇ ਹੋਏ, ਜਿਸ ਵਿੱਚ ਚੰਡੀਗੜ੍ਹ ਦੇ ਵਿਭਿੰਨ ਸਕੂਲਾਂ ਦੇ ਵਿਦਿਆਰਥੀਆਂ ਨੇ...

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਪੰਜਾਬ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਏਗਾ ਨਵਾਂ ਕੋਰਸ ਨਵੀਂ ਐਪ ਵਿੱਚ ਭਾਰਤ ਨੂੰ ਸੁਪਰ ਪਾਵਰ ਅਤੇ ਚੀਨ ਵਰਗੀ ਆਲਮੀ ਅਰਥਵਿਵਸਥਾ ਨਾਲ ਮੁਕਾਬਲੇ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ-ਕੇਜਰੀਵਾਲ ਵੱਲੋਂ ਭਰੋਸਾ ਜ਼ਾਹਰ ਉਚੇਰੀ ਸਿੱਖਿਆ ਪੱਧਰ ’ਤੇ ਕੋਰਸ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ...

‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 9 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ...

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

* ਮਰਹੂਮ ਗਾਇਕ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ ਜਗਰਾਉਂ, 9 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ...

ਵਕੀਲ ਪਰਮਪ੍ਰੀਤ ਸਿੰਘ ਦੀਆਂ ਦਲੀਲਾਂ ਨੇ ਕੈਨੇਡਾ ‘ਚ ਤਲਾਕ ਹੋਣ ਤੋਂ ਬਾਅਦ ਪੁਲਿਸ ਅਫਸਰ ਪਿਤਾ ਵੱਲੋਂ ਤਲਾਕਸ਼ੁਦਾ ਲੜਕਾ ਤੇ ਉਸਦੇ ਸਕੇ-ਸੰਬੰਧੀਆਂ ‘ਤੇ ਕਰਵਾਏ ਕਥਿਤ ਧੋਖਾਧੜੀ ਦੇ ਮਾਮਲੇ ‘ਚ ਜਮਾਨਤ ਅਰਜੀ ਕਰਵਾਈ ਮਨਜੂਰ।

ਪਟਿਆਲਾ 09.10.2025 ਨੂੰ ਮਾਣਯੋਗ ਵਧੀਕ ਸ਼ੈਸ਼ਨ ਜੱਜ ਸ਼੍ਰੀ ਅਮਰੀਸ਼ ਕੁਮਾਰ ਜੀ ਦੀ ਅਦਾਲਤ ਨੇ ਮੁਕੱਦਮਾ ਨੰ 119 ਮਿਤੀ 24.07.2025 ‘ਚ ਬਣਾਏ ਕਥਿਤ ਦੋਸ਼ੀਆਂ ‘ਚੋਂ ਅੱਜ ਚਾਰ ਕਥਿਤ ਦੋਸ਼ੀਆਂ ਦੀ ਬਾਹਰੋਂ ਬਾਹਰ ਜਮਾਨਤ ਅਰਜੀ ਨੂੰ ਮਨਜੂਰ ਕਰ ਲਿਆ ਹੈ। ਇਸ ਕੇਸ ਦੀ ਪੈਰਵੀ ਕਰਦੇ ਹੋਏ ਕਥਿਤ ਦੋਸ਼ੀਆਂ ਵੱਲੋਂ ਪੇਸ਼ ਹੋਏ ਵਕੀਲ ਸਾਹਿਬ ਨੇ ਕਿਹਾ...

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

* ਸੂਬਾ ਸਰਕਾਰ ਇਸ ਪ੍ਰਾਜੈਕਟ ’ਤੇ 1194 ਕਰੋੜ ਰੁਪਏ ਖਰਚੇਗੀ * ਇਹ ਖੇਡ ਮੈਦਾਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਵਿਸਤਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ: ਕੇਜਰੀਵਾਲ * ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ * ਕਦੇ ਅਜਿੱਤ ਮੰਨੇ ਜਾਣ ਵਾਲੇ ਆਗੂਆਂ ਨੂੰ...