politics

ਪੰਜਾਬ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ 118 ਸਕੂਲ ਆਫ਼ ਐਮੀਨੀਐਂਸ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ: ਕੁਲਤਾਰ ਸਿੰਘ ਸੰਧਵਾਂ ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ: ਸਾਰੇ ਪੰਜਾਬੀਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਨਵੀਂ ਉਦਯੋਗਿਕ ਨੀਤੀ ਪੰਜਾਬ ਵਿੱਚ ਉਦਯੋਗਾਂ ਦੀ ਕਿਸਮਤ ਬਦਲ ਦੇਵੇਗੀ: ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 16 ਮਾਰਚ 2026:...

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 72 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 380 ਵੇਂ ਦਿਨ 91 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 16 ਮਾਰਚ:...

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ। ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ...

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ: ਡਾ. ਬਲਜੀਤ ਕੌਰ ਟਾਇਲਟਾਂ ਦੇ ਨਿਰਮਾਣ ਲਈ 7.78 ਕਰੋੜ ਰੁਪਏ ਖਰਚੇ ਜਾਣਗੇ ਆਂਗਣਵਾੜੀ ਸੈਂਟਰਾਂ ਵਿੱਚ ਸਾਫ਼-ਸੁਥਰਾ, ਸੁਰੱਖਿਅਤ ਅਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਨਿਵਸ਼ੇਕਾਂ ਨੇ ਉਦਯੋਗ ਪੱਖੀ ਨੀਤੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸਮਾਪਤੀ ਸੈਸ਼ਨ ਨੂੰ...

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ ਪੰਜਾਬ ਦੀ ਤਰੱਕੀ ਸਾਡਾ ਸੰਕਲਪ, ਅਸੀਂ ਉਦਯੋਗ ਲਈ ਸਾਜ਼ਗਾਰ ਮਾਹੌਲ ਅਤੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 30...

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ!

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ!

ਸਮ੍ਰਿਤੀ ਇਰਾਨੀ ਦਾ 'ਸਿਲੰਡਰ ਡਾਂਸ' ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ 'ਆਪ' ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ ਚੰਡੀਗੜ੍ਹ, 15 ਮਾਰਚ: "ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ...

ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿੱਚ ਦੋ ਦਿਨਾਂ ਦਾ ਪੀਐਮ ਵਿਸ਼ਵਕਰਮਾ ਪ੍ਰਦਰਸ਼ਨੀ-ਕਮ-ਟ੍ਰੇਡ ਫੇਅਰ ਸਫਲਤਾਪੂਰਵਕ ਸੰਪੰਨ

ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿੱਚ ਦੋ ਦਿਨਾਂ ਦਾ ਪੀਐਮ ਵਿਸ਼ਵਕਰਮਾ ਪ੍ਰਦਰਸ਼ਨੀ-ਕਮ-ਟ੍ਰੇਡ ਫੇਅਰ ਸਫਲਤਾਪੂਰਵਕ ਸੰਪੰਨ

ਭਾਰਤ ਸਰਕਾਰ ਦੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯਮ ਮੰਤਰਾਲੇ ਦੇ ਅਧੀਨ ਐਮਐਸਐਮਈ–ਵਿਕਾਸ ਅਤੇ ਸੁਵਿਧਾ ਦਫ਼ਤਰ (DFO), ਲੁਧਿਆਣਾ ਵੱਲੋਂ ਪੀਐਮ ਵਿਸ਼ਵਕਰਮਾ ਯੋਜਨਾ ਦੇ ਤਹਿਤ ਕਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ 12 ਤੋਂ 13 ਮਾਰਚ 2026 ਤੱਕ ਲਾਲਾ ਲਾਜਪਤ ਰਾਏ ਭਵਨ, ਸੈਕਟਰ–15ਬੀ,...

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ ਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ...

ਵੱਡੀ ਖ਼ਬਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 9 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ...

ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁੰਨ 2.5 ਕਿਲੋਗ੍ਰਾਮ ਆਰ.ਡੀ.ਐਕਸ ਅਧਾਰਤ ਆਈ.ਈ.ਡੀ. ਸਮੇਤ ਕਾਬੂ

ਬੀ.ਕੇ.ਆਈ. ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂ.ਕੇ. ਦੇ ਹੈਂਡਲਰਾ ਨਿਸ਼ਾਨ ਜੌੜੀਆਂ ਅਤੇ ਆਦੇਸ਼ ਜਮਾਰਾਏ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀ.ਜੀ.ਪੀ. ਗੌਰਵ ਯਾਦਵ ਮੁੱਢਲੀ ਜਾਂਚ ਦੇ ਅਨੁਸਾਰ ਮਿੱਥੇ ਹੋਏ ਅੱਤਵਾਦੀ ਹਮਲੇ ਲਈ ਵਰਤਿਆ ਜਾਣਾ ਸੀ ਆਈ.ਈ.ਡੀ. ਚੰਡੀਗੜ/ਜਲੰਧਰ, 9 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ...

ਸਾਂਬਾ ਜ਼ਿਲ੍ਹੇ ਦੇ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕੀਤੇ ਜਾਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨੋਟਿਸ

-ਜਥੇਦਾਰ ਗੜਗੱਜ ਨੇ ਖੁਦ ਘਟਨਾ ਵਾਲੀ ਥਾਂ ਪੁੱਜ ਕੇ ਕੀਤੀ ਮੁਕੰਮਲ ਜਾਂਚ, ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ’ਤੇ ਤਾਉਮਰ ਪ੍ਰਬੰਧਕ ਬਣਨ ਤੋਂ ਲਗਾਈ ਰੋਕ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ, ਅਹੁਦੇਦਾਰ ਬਣਨ ਦੀ ਥਾਂ ਗੁਰੂ ਘਰ ਦੇ ਸੱਚੇ ਸੇਵਾਦਾਰ ਬਣ ਕੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ- ਜਥੇਦਾਰ ਗੜਗੱਜ...

ਸ਼ਹਿਰ ਵਿੱਚ ਸੜਕ ਸੁਰੱਖਿਆ ਨੂੰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸੁੰਦਰ ਹੌਂਡਾ ਇੰਡੀਆ ਫਾਊਂਡੇਸ਼ਨ ਨੇ ਚੰਡੀਗੜ੍ਹ ਪੁਲਿਸ ਨੂੰ 50 ਤੋਂ ਵੱਧ ਕੁਇੱਕ ਰਿਸਪਾਂਸ ਟੀਮ (QRT) ਵਾਹਨ ਸੌਂਪੇ।

ਅੱਜ 08.10.2025 ਨੂੰ, ਇਸ ਸਮਾਗਮ ਵਿੱਚ ਮਾਣਯੋਗ ਪੰਜਾਬ ਦੇ ਰਾਜਪਾਲ ਕਮ ਯੂਟੀ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਸ਼ਾਮਲ ਹੋਏ, ਜਿਨ੍ਹਾਂ ਨੇ ਟੈਗੋਰ ਥੀਏਟਰ, ਸੈਕਟਰ 18, ਯੂਟੀ, ਚੰਡੀਗੜ੍ਹ ਵਿਖੇ "ਸੜਕ ਸਹਿਯੋਗੀ-ਸੁਰਕਸ਼ਿਤ ਮਾਰਗ, ਸੁਰਕਸ਼ਿਤ ਜੀਵਨ" ਥੀਮ ਅਧੀਨ ਨਵੇਂ 50 ਕੁਇੱਕ ਰਿਸਪਾਂਸ ਟੀਮ (QRT) ਮੋਟਰਸਾਈਕਲਾਂ ਨੂੰ ਹਰੀ...

ਕਲਾ ਉਤਸਵ 2025 ਦਾ ਦੂਜਾ ਦਿਨ ਪੀਐੱਮ ਸ਼੍ਰੀ ਜੀਜੀਐੱਮਐੱਸ, ਸੈਕਟਰ 18, ਚੰਡੀਗੜ੍ਹ ਵਿਖੇ ਬਹੁਤ ਉਤਸ਼ਾਹ ਅਤੇ ਜੀਵੰਤ ਊਰਜਾ ਨਾਲ ਸ਼ੁਰੂ ਹੋਇਆ।

ਸ਼ਹਿਰ ਭਰ ਦੇ ਵੱਖ-ਵੱਖ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਜੋਸ਼ ਅਤੇ ਸਿਰਜਣਾਤਮਕਤਾ ਨਾਲ ਹਿੱਸਾ ਲਿਆ। ਦਿਨ ਦਾ ਮੁੱਖ ਆਕਰਸ਼ਣ ਕਲਾਸੀਕਲ ਡਾਂਸ ਸ਼੍ਰੇਣੀ ਸੀ, ਜਿੱਥੇ ਪ੍ਰਤੀਭਾਗੀਆਂ ਨੇ ਮਨਮੋਹਕ ਪੇਸ਼ਕਾਰੀਆਂ ਪ੍ਰਸਤੁਤ ਕੀਤੀਆਂ ਜੋ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਦੀ...

ਬਾਪੂ ਧਾਮ, ਪਲਸੌਰਾ ਅਤੇ ਬੁੜੈਲ ਵਿੱਚ ਛੇ ਮਹੀਨਿਆਂ ਦੇ ਸਮੁਦਾਇ-ਅਧਾਰਿਤ ਸਮਾਗਮਾਂ (ਸੀਬੀਈ/CBE) ਅਤੇ ਤੇਜ਼ ਸਿਹਤ ਅਤੇ ਪੋਸ਼ਣ ਮੁਹਿੰਮਾਂ ਦੀ ਪੂਰਨ ਸਫ਼ਲਤਾ ਦਾ ਉਤਸਵ

ਚੰਡੀਗੜ੍ਹ, 06 ਅਕਤੂਬਰ, 2025: ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਪੋਸ਼ਣ ਅਭਿਯਾਨ ਦੇ ਤਹਿਤ ਛੇ ਮਹੀਨਿਆਂ ਦੇ ਸਮੁਦਾਇ-ਅਧਾਰਿਤ ਸਮਾਗਮ (ਸੀਬੀਈਜ਼/CBEs) ਸਫ਼ਲਤਾਪੂਰਵਕ ਸੰਪੂਰਨ ਕੀਤੇ ਹਨ। ਇਹ ਸਮਾਗਮ, ਮਾਂ ਅਤੇ ਬੱਚੇ ਦੀ ਸਿਹਤ ਅਤੇ ਪੋਸ਼ਣ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਪ੍ਰਮੁੱਖ ਸਥਾਨਾਂ...

ਵੜਿੰਗ ਨੇ ‘ਆਪ’ ਦੇ ‘ਬਿਜਲੀ ਕੱਟ’ ਮੁਕਤ ਪੰਜਾਬ ਦੇ ਦਾਅਵਿਆਂ ਦਾ ਮਜ਼ਾਕ ਉਡਾਇਆ

· ਪੁੱਛਦਾ ਹੈ, ਕੀ 'ਆਪ' ਸਰਕਾਰ ਨੇ ਮੌਜੂਦਾ ਸਮਰੱਥਾ ਵਿੱਚ ਇੱਕ ਵਾਧੂ ਯੂਨਿਟ ਜੋੜਿਆ ਹੈ? ਚੰਡੀਗੜ੍ਹ, 8 ਅਕਤੂਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਦੇ "ਬਿਜਲੀ ਕੱਟ ਮੁਕਤ" ਪੰਜਾਬ ਦੇ ਇੱਕ ਹੋਰ ਨਕਲੀ ਨਾਅਰੇ ਦਾ ਮਜ਼ਾਕ ਉਡਾਉਂਦੇ ਹੋਏ ਪੁੱਛਿਆ ਕਿ ਕੀ ਇਸ (ਸਰਕਾਰ) ਨੇ ਸੂਬੇ...

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਾਜਵੀਰ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ, ਜਿੱਥੇ ਉਨ੍ਹਾਂ ਨੂੰ ਇੱਕ ਸੜਕ...

‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 8 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 221ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ...

ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ

— ਪੋਸਟਾਂ ਵਿੱਚ ਹਿੰਸਾ ਭੜਕਾਉਣ, ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਸ਼ਾਮਲ —ਅਨੁਸੂਚਿਤ ਜਾਤੀ ਦੇ ਮੈਂਬਰ ਨੂੰ ਜਾਣਬੁੱਝ ਕੇ ਧਮਕਾਉਣ, ਅਪਮਾਨਿਤ ਕਰਨ ਲਈ ਤਿਆਰ ਕੀਤੀ ਗਈ ਇਹ ਸੋਸ਼ਲ ਮੀਡੀਆ ਸਮੱਗਰੀ — ਇਹਨਾਂ ਪੋਸਟਾਂ ਰਾਹੀਂ ਅਨੁਸੂਚਿਤ ਜਾਤੀ ਦੇ ਮੈਂਬਰਾਂ ਵਿਰੁੱਧ ਦੁਸ਼ਮਣੀ, ਨਫ਼ਰਤ ਅਤੇ ਸੋੜੀ ਸੋਚ ਨੂੰ ਉਤਸ਼ਾਹਿਤ...

ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

• ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਜੈਕਟ ਦਾ ਕੀਤਾ ਸ਼ੁਭ ਆਗਾਜ਼ • ਪੰਜ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ • ਅਗਲੀ ਗਰਮੀਆਂ ’ਚ ਪੰਜਾਬ ’ਚ ਇਕ ਵੀ ਪਾਵਰ ਕੱਟ ਨਹੀਂ ਲੱਗੇਗਾ – ਕੇਜਰੀਵਾਲ • ਇਸ ਤਰ੍ਹਾਂ ਦਾ ਪ੍ਰਾਜੈਕਟ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ...