politics
ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ, ਮੁਲਾਜ਼ਮ ਏਕਤਾ ਦੀ ਵੱਡੀ ਜਿੱਤ: ਬਲਬੀਰ ਸਿੱਧੂ

ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ, ਮੁਲਾਜ਼ਮ ਏਕਤਾ ਦੀ ਵੱਡੀ ਜਿੱਤ: ਬਲਬੀਰ ਸਿੱਧੂ

“ਹਾਈ ਕੋਰਟ ਨੇ ਖ਼ਜ਼ਾਨਾ ਭਰਿਆ ਹੋਣ ਦੀ ਰੱਟ ਲਾ ਰਹੀ ਮਾਨ ਸਰਕਾਰ ਨੂੰ ਦਿਖਾਇਆ ਸ਼ੀਸ਼ਾ” ਮੋਹਾਲੀ, 14 ਮਾਰਚ 2026 ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ...

ਭਾਜਪਾ ਦੀ ਰੈਲੀ ‘ਤੇ ਵੜਿੰਗ ਨੇ ਕੱਸਿਆ ਤੰਜ – ਦੱਸਿਆ-ਆਉਟਸੋਰਸ ਕੀਤਾ ਹੋਇਆ ਸ਼ੋਅ, ਬਾਹਰੋਂ ਲਿਆਂਦੇ ਗਏ ਮੇਜ਼ਬਾਨ ਤੇ ਮਹਿਮਾਨ

ਕਿਹਾ: ਮੋਗਾ ਰੈਲੀ ਵਿੱਚ ਪੰਜਾਬੀਆਂ ਨਾਲੋਂ ਬਾਹਰਲੇ ਲੋਕ ਜ਼ਿਆਦਾ ਸਨ ਸਵਾਲ: ਸ਼ਾਹ ਨੇ ਪੰਜਾਬ ਲਈ ਕੀ ਨਵਾਂ ਦਿੱਤਾ? ਚੰਡੀਗੜ੍ਹ, 14 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਫੜ੍ਹਾਂ ਅਤੇ ਦਾਅਵਿਆਂ ਦੇ ਬਾਵਜੂਦ ਮੋਗਾ ਵਿੱਚ ਹੋਈ ਰੈਲੀ ਪੂਰੀ ਤਰ੍ਹਾਂ ਫਿੱਕੀ ਸਾਬਤ ਹੋਈ...

ਅਮਿਤ ਸ਼ਾਹ ਦੀ ਮੋਗਾ ਰੈਲੀ ਮਹਿਜ਼ ‘ਸਿਆਸੀ ਡਰਾਮਾ’, ਖਡੂਰ ਸਾਹਿਬ ਘੁਟਾਲੇ ਅਤੇ ਆਦੀਆਂ ਕਤਲਕਾਂਡ ਦੀ ਕੇਂਦਰੀ ਜਾਂਚ ਕਿਉਂ ਨਹੀਂ ਕਰਵਾਉਂਦੇ ਗ੍ਰਹਿ ਮੰਤਰੀ? – ਬ੍ਰਹਮਪੁਰਾ

- "ਬੰਦੀ ਸਿੰਘਾਂ ਦੀ ਰਿਹਾਈ 'ਤੇ ਚੁੱਪ ਅਤੇ ਰਾਮ ਰਹੀਮ 'ਤੇ ਮਿਹਰਬਾਨੀਆਂ ਨੇ ਭਾਜਪਾ ਦਾ ਪੰਥ-ਵਿਰੋਧੀ ਚਿਹਰਾ ਕੀਤਾ ਨੰਗਾ" - "ਆਪ, ਕਾਂਗਰਸ ਅਤੇ ਭਾਜਪਾ ਨੇ ਪੰਜਾਬ ਨੂੰ ਸਿਰਫ਼ ਲੁੱਟਿਆ, ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦਾ ਅਸਲ ਰਾਖਾ" ਤਰਨ ਤਾਰਨ 14 ਮਾਰਚ 2026: ( ) ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ...

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ

ਆਮ ਆਦਮੀ ਕਲੀਨਿਕ ਪੇਂਡੂ-ਸ਼ਹਿਰੀ ਸਿਹਤ ਸੰਭਾਲ ਵਿਚਲੇ ਖੱਪੇ ਨੂੰ ਪੂਰਨ ਵਿਚ ਮਦਦ ਕਰ ਰਹੇ ਹਨ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਸਿਹਤ ਸੰਭਾਲ ਖੇਤਰ ਚ ਨਿਵੇਸ਼ ਲਈ ਜ਼ਮੀਨ, ਪ੍ਰੋਤਸਾਹਨ ਅਤੇ ਨੀਤੀ ਸਹਾਇਤਾ ਦੀ ਪੇਸ਼ਕਸ਼ ਕਰਦੀ ਹੈ ਚੰਡੀਗੜ੍ਹ/ਮੋਹਾਲੀ, 14 ਮਾਰਚ: ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ...

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 82 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 73 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 378ਵੇਂ ਦਿਨ 92 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 14 ਮਾਰਚ:...

ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ

o ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ। o ਜੋਨ ਵਾਈਜ਼ ਪ੍ਰਧਾਨਾਂ ਦਾ ਵੀ ਐਲਾਨ। ਚੰਡੀਗੜ੍ਹ 14 ਮਾਰਚ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਾਣੀਕੇ ਨਾਲ ਵਿਚਾਰ...

ਬਾਜਵਾ ਨੇ ਨਸ਼ੇ, ਕਿਸਾਨਾਂ ਅਤੇ ਸੰਘਵਾਦ ਨੂੰ ਲੈ ਕੇ ਸ਼ਾਹ ‘ਤੇ ਕੀਤੇ ਸਵਾਲ

ਚੰਡੀਗੜ੍ਹ, 14 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਖੇ ਆਪਣੀ ਰੈਲੀ ਦੌਰਾਨ ਕੀਤੇ ਦਾਅਵਿਆਂ ਦਾ ਸਖ਼ਤ ਖੰਡਨ ਕੀਤਾ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ – 2026 – ਏਰੋਸਪੇਸ ਅਤੇ ਰੱਖਿਆ ਸੈਸ਼ਨ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ ਚੰਡੀਗੜ੍ਹ/ਮੋਹਾਲੀ, ਮਾਰਚ 14- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ...

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

- ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਿੱਚ ਰਿਹੈ ਸ਼ਾਮਲ: ਡੀਜੀਪੀ ਗੌਰਵ ਯਾਦਵ - ਵਿਦੇਸ਼ੀ ਹੈਂਡਲਰਾਂ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੇ ਰਸਤਿਓਂ ਭੇਜੀ ਗਈ ਸੀ ਹਥਿਆਰਾਂ ਦੀ ਖੇਪ: ਐਸਐਸਪੀ ਸੁਹੇਲ ਕਾਸਿਮ ਮੀਰ ਚੰਡੀਗੜ੍ਹ/ਅੰਮ੍ਰਿਤਸਰ, 14 ਮਾਰਚ:...

ਵੱਡੀ ਖ਼ਬਰਾਂ

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ...

ਮੀਡਿਏਸ਼ਨ “ਫੌਰ ਦ ਨੇਸ਼ਨ” 90 ਦਿਨਾਂ ਦੀ ਮੁਹਿੰਮ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਨਾਲਸਾ/NALSA) ਨੇ ਮੀਡਿਏਸ਼ਨ ਅਤੇ ਸੁਲ੍ਹਾ ਪ੍ਰੋਜੈਕਟ ਕਮੇਟੀ (ਐੱਮਸੀਪੀਸੀ/MCPC), ਮਾਣਯੋਗ ਸੁਪਰੀਮ ਕੋਰਟ ਆਵ੍ ਇੰਡੀਆ ਦੇ ਸਹਿਯੋਗ ਨਾਲ, ਮਾਣਯੋਗ ਸ਼੍ਰੀ ਜਸਟਿਸ ਬੀ. ਆਰ. ਗਵਈ, ਚੀਫ਼ ਜਸਟਿਸ ਆਵ੍ ਇੰਡੀਆ ਅਤੇ ਮਾਣਯੋਗ ਸ਼੍ਰੀ ਜਸਟਿਸ ਸੂਰਯ ਕਾਂਤ, ਜੱਜ, ਸੁਪਰੀਮ ਕੋਰਟ ਆਵ੍ ਇੰਡੀਆ, ਕਾਰਜਕਾਰੀ...

ਰਾਜ ਪੱਧਰੀ ਕਲਾ ਉਤਸਵ 2025 ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ

ਚੰਡੀਗੜ੍ਹ, 6 ਅਕਤੂਬਰ, 2025 ਰਾਜ ਪੱਧਰੀ ਕਲਾ ਉਤਸਵ 2025 ਅੱਜ ਪੀਐਮ ਸ਼੍ਰੀ ਗੌਰਮਿੰਟ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 18, ਚੰਡੀਗੜ੍ਹ ਵਿਖੇ ਉਤਸ਼ਾਹ ਅਤੇ ਸਿਰਜਣਾਤਮਕਤਾ ਨਾਲ ਭਰੇ ਮਾਹੌਲ ਵਿੱਚ ਸ਼ੁਰੂ ਹੋਇਆ। ਕਲਾ ਅਤੇ ਸੱਭਿਆਚਾਰ ਦਾ ਜਸ਼ਨ ਮਨਾਉਣ ਵਾਲਾ ਹਫ਼ਤਾ ਭਰ ਚੱਲਣ ਵਾਲਾ ਤਿਉਹਾਰ ਵਿਦਿਆਰਥੀਆਂ, ਅਧਿਆਪਕਾਂ ਅਤੇ...

ਰਾਸ਼ਟਰੀਯ ਪੋਸ਼ਣ ਮਾਹ 2025 ਦੇ ਤਹਿਤ ਅਪਾਰ ਆਈਡੀ (APAAR ID) ਬਣਾਉਣ, ਈਸੀਸੀਈ (ECCE) ਸੰਯੁਕਤ ਟ੍ਰੇਨਿੰਗ, ਅਤੇ ਹੈਲਦੀ ਬੇਬੀ ਸ਼ੋਅ ਲਈ ਮੁਹਿੰਮ ਦਾ ਆਯੋਜਨ।

ਚੰਡੀਗੜ੍ਹ, 06 ਅਕਤੂਬਰ, 2025: ਮਿਸ਼ਨ ਪੋਸ਼ਣ 2.0 ਦੇ ਤਹਿਤ ਚਲ ਰਹੀਆਂ ਗਤੀਵਿਧੀਆਂ ਦੇ ਹਿੱਸੇ ਵਜੋਂ, ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ਼ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਦੇ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਬੱਚਿਆਂ ਦੀ ਵਿਲੱਖਣ ਪਹਿਚਾਣ ਦੀ ਸੁਵਿਧਾ ਅਤੇ ਵਿੱਦਿਅਕ ਅਤੇ ਭਲਾਈ ਲਾਭਾਂ ਤੱਕ...

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਹੇਠ ਨਗਰ ਕੀਰਤਨ ਰੂਟਾਂ ਦਾ ਨਿਰੀਖਣ ਕਰਨ ਲਈ ਮੰਤਰੀਆਂ ਦੀ ਟੀਮ ਰਵਾਨਾ

• ਹਰਜੋਤ ਬੈਂਸ, ਹਰਭਜਨ ਈਟੀਓ, ਤਰੁਣਪ੍ਰੀਤ ਸੋਂਡ ਇਤਿਹਾਸਕ ਮੌਕੇ ਲਈ ਸੂਬੇ ਭਰ ਵਿੱਚ ਤਿਆਰੀਆਂ, ਵਿਕਾਸ ਪ੍ਰੋਜੈਕਟਾਂ, ਸੜਕਾਂ ਦੇ ਕੰਮਾਂ ਅਤੇ ਲੌਜਿਸਟਿਕਲ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। • 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸਮਾਗਮ ਸ਼ੁਰੂ ਹੋਣਗੇ, ਬੈਂਸ ਨੇ ਕਿਹਾ। • ਸ੍ਰੀ ਆਨੰਦਪੁਰ ਸਾਹਿਬ...

ਸਪੀਕਰ ਵੱਲੋਂ ਮਹਾਰਿਸ਼ੀ ਵਾਲਮੀਕਿ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 6 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਲਮੀਕਿ ਜਯੰਤੀ ਦੇ ਸ਼ੁਭ ਮੌਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਇੱਕ ਮਹਾਨ ਅਧਿਆਤਮਿਕ ਸਖਸ਼ੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਮਹਾਂਕਾਵਿ ਰਾਮਾਇਣ ਦੀ ਰਚਨਾ ਕੀਤੀ। ਉਨ੍ਹਾਂ...

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਵੇ-ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਦੇ ਨਿਰਮਾਣ ਲਈ ਵਿਚਾਰ ਕਰੇਗੀ ਪੰਜਾਬ ਸਰਕਾਰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਬਾਬਾ ਜੀਵਨ ਸਿੰਘ ਮਾਰਗ ਬਣਾਉਣ ਲਈ ਭਾਰਤ ਸਰਕਾਰ ਅਤੇ...

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ ਚੰਡੀਗੜ੍ਹ, 6 ਅਕਤੂਬਰ ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ...

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 6 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ ਵੱਲੋਂ 9 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਜਨਤਕ ਸੁਣਵਾਈ ਚੰਡੀਗੜ੍ਹ, 6 ਅਕਤੂਬਰ: ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ ਮਿਤੀ 09 ਅਕਤੂਬਰ 2025...

ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

- 11 ਨਵੰਬਰ ਨੂੰ ਪੈਣਗੀਆਂ ਵੋਟਾਂ, 14 ਨਵੰਬਰ ਨੂੰ ਨਤੀਜਾ : ਸਿਬਿਨ ਸੀ ਚੰਡੀਗੜ੍ਹ, 6 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ...

‘ਆਪ’ ਸਰਕਾਰ ਨੇ ਪੰਜਾਬ ਨੂੰ ਵਿੱਤੀ ਐਮਰਜੈਂਸੀ ਵਿੱਚ ਧੱਕਿਆ; ਤਿੰਨ ਸਾਲਾਂ ਦੇ ਕਰਜ਼ੇ ‘ਤੇ ਵਾਈਟ ਪੇਪਰ ਜਾਰੀ ਕਰੇ ਸਰਕਾਰ : ਪਰਗਟ ਸਿੰਘ

-ਸਰਕਾਰ ਪਹਿਲਾਂ ਹੀ ਮਨਜ਼ੂਰ ਸੀਮਾ ਤੋਂ 17,112 ਕਰੋੜ ਰੁਪਏ ਵੱਧ ਉਧਾਰ ਲੈ ਚੁੱਕੀ ਹੈ, ਹੁਣ 5,093 ਕਰੋੜ ਰੁਪਏ ਦੇ ਵਾਧੂ ਉਧਾਰ ਲੈਣ 'ਤੇ ਚੁੱਕੇ ਸਵਾਲ -ਸਰਕਾਰ ਦੀ ਵਿੱਤੀ ਸਥਿਤੀ ਗੰਭੀਰ ਹੈ, ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਦੇਣ ਲਈ ਪੈਸੇ ਨਹੀਂ ਹਨ, ਸਰਕਾਰੀ ਜਾਇਦਾਦਾਂ ਦੀ ਕੀਤੀ ਜਾ ਰਹੀ ਨਿਲਾਮੀ ਚੰਡੀਗੜ੍ਹ, 6...