ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਭਗਵੰਤ ਮਾਨ ਸਰਕਾਰ ਦਾ ਟੀਚਾ ਪ੍ਰਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ‘ਤੇ ਧਿਆਨ ਕੇਂਦਰਿਤ ਕਰਕੇ ਮੋਹਾਲੀ ਨੂੰ ਟਾਇਰ-1 ਆਈਟੀ ਹੱਬ ਵਜੋਂ ਵਿਕਸਿਤ ਕਰਨਾ: ਸੀਮਾ ਬਾਂਸਲ ਪੰਜਾਬ ਸਰਕਾਰ ਗਲੋਬਲ ਸਮਰੱਥਾ ਕੇਂਦਰਾਂ ਦੇ ਸਮਰਥਨ ਅਤੇ ਡਿਜੀਟਲ ਵਿਕਾਸ ‘ਚ ਤੇਜੀ ਲਿਆਉਣ ਲਈ ਵੱਖ-ਵੱਖ ਵਿੱਤੀ ਅਤੇ ਗੈਰ-ਵਿੱਤੀ ਪ੍ਰੋਤਸਾਹਨ ਪੇਸ਼...

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 107 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 379ਵੇਂ ਦਿਨ 80 ਨਸ਼ਾ ਤਸਕਰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ ਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ...
ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ, ਮੁਲਾਜ਼ਮ ਏਕਤਾ ਦੀ ਵੱਡੀ ਜਿੱਤ: ਬਲਬੀਰ ਸਿੱਧੂ

ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ, ਮੁਲਾਜ਼ਮ ਏਕਤਾ ਦੀ ਵੱਡੀ ਜਿੱਤ: ਬਲਬੀਰ ਸਿੱਧੂ

“ਹਾਈ ਕੋਰਟ ਨੇ ਖ਼ਜ਼ਾਨਾ ਭਰਿਆ ਹੋਣ ਦੀ ਰੱਟ ਲਾ ਰਹੀ ਮਾਨ ਸਰਕਾਰ ਨੂੰ ਦਿਖਾਇਆ ਸ਼ੀਸ਼ਾ” ਮੋਹਾਲੀ, 14 ਮਾਰਚ 2026 ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ...

ਭਾਜਪਾ ਦੀ ਰੈਲੀ ‘ਤੇ ਵੜਿੰਗ ਨੇ ਕੱਸਿਆ ਤੰਜ – ਦੱਸਿਆ-ਆਉਟਸੋਰਸ ਕੀਤਾ ਹੋਇਆ ਸ਼ੋਅ, ਬਾਹਰੋਂ ਲਿਆਂਦੇ ਗਏ ਮੇਜ਼ਬਾਨ ਤੇ ਮਹਿਮਾਨ

ਕਿਹਾ: ਮੋਗਾ ਰੈਲੀ ਵਿੱਚ ਪੰਜਾਬੀਆਂ ਨਾਲੋਂ ਬਾਹਰਲੇ ਲੋਕ ਜ਼ਿਆਦਾ ਸਨ ਸਵਾਲ: ਸ਼ਾਹ ਨੇ ਪੰਜਾਬ ਲਈ ਕੀ ਨਵਾਂ ਦਿੱਤਾ? ਚੰਡੀਗੜ੍ਹ, 14 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਫੜ੍ਹਾਂ ਅਤੇ ਦਾਅਵਿਆਂ ਦੇ ਬਾਵਜੂਦ ਮੋਗਾ ਵਿੱਚ ਹੋਈ ਰੈਲੀ ਪੂਰੀ ਤਰ੍ਹਾਂ ਫਿੱਕੀ ਸਾਬਤ ਹੋਈ...

ਅਮਿਤ ਸ਼ਾਹ ਦੀ ਮੋਗਾ ਰੈਲੀ ਮਹਿਜ਼ ‘ਸਿਆਸੀ ਡਰਾਮਾ’, ਖਡੂਰ ਸਾਹਿਬ ਘੁਟਾਲੇ ਅਤੇ ਆਦੀਆਂ ਕਤਲਕਾਂਡ ਦੀ ਕੇਂਦਰੀ ਜਾਂਚ ਕਿਉਂ ਨਹੀਂ ਕਰਵਾਉਂਦੇ ਗ੍ਰਹਿ ਮੰਤਰੀ? – ਬ੍ਰਹਮਪੁਰਾ

– “ਬੰਦੀ ਸਿੰਘਾਂ ਦੀ ਰਿਹਾਈ ‘ਤੇ ਚੁੱਪ ਅਤੇ ਰਾਮ ਰਹੀਮ ‘ਤੇ ਮਿਹਰਬਾਨੀਆਂ ਨੇ ਭਾਜਪਾ ਦਾ ਪੰਥ-ਵਿਰੋਧੀ ਚਿਹਰਾ ਕੀਤਾ ਨੰਗਾ” – “ਆਪ, ਕਾਂਗਰਸ ਅਤੇ ਭਾਜਪਾ ਨੇ ਪੰਜਾਬ ਨੂੰ ਸਿਰਫ਼ ਲੁੱਟਿਆ, ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦਾ ਅਸਲ ਰਾਖਾ” ਤਰਨ ਤਾਰਨ 14 ਮਾਰਚ 2026: ( )...
×