ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਬਜਟ ਅਨੁਮਾਨ, ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਮਨਜ਼ੂਰੀ ਦਿੱਤੀ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਸਾਲ 2026-27 ਦੇ ਬਜਟ ਅਨੁਮਾਨ ਪੇਸ਼ ਕਰਨਗੇ ਮੰਤਰੀ ਮੰਡਲ ਨੇ ਕੈਗ ਦੀਆਂ ਲੇਖਾ ਰਿਪੋਰਟਾਂ, ਸਾਲ 2024-25 ਲਈ ਵਿੱਤੀ ਤੇ ਨਮਿੱਤਣ ਲੇਖੇ ਪੇਸ਼ ਕਰਨ ਦੀ ਪ੍ਰਵਾਨਗੀ...

ਮਜੀਠੀਆ ਨੇ ਆਪ ਸਰਕਾਰ ਦੀ ਕਾਨੂੰਨ-ਵਿਵਸਥਾ ‘ਤੇ ਚੁੱਕੇ ਵੱਡੇ ਸਵਾਲ, ਨਸ਼ਰ ਕੀਤਾ ਕਤਲਾਂ ਦਾ ਵੇਰਵਾ

– ਮੁੱਖ ਮੰਤਰੀ ਅਤੇ ਡੀਜੀਪੀ ਹਾਲਾਤਾਂ ਨੂੰ ਕਾਬੂ ਕਰਨ ਵਿੱਚ ਬੁਰੀ ਤਰਾਂ ਨਾਕਾਮ ਰਹੇ – ਮਜੀਠੀਆ ਕਿਹਾ, ਦਿਨ ਦਿਹਾੜੇ ਹੋ ਰਹੇ ਕਤਲਾਂ ਨਾਲ ਹਿੱਲਿਆ ਪੰਜਾਬ – ਪੰਜਾਬ ਵਿੱਚ ਨਿੱਤ ਹੋਰ ਰਹੇ ਕਤਲ, ਜੰਗਲ ਰਾਜ ਵਰਗੇ ਹਾਲਾਤ ਪਰ ਸਰਕਾਰ ਗਹਿਰੀ ਨੀਂਦ ਵਿੱਚ ਹੈ – – ਮੋਗਾ ਸਰਪੰਚ ਕਤਲ ਮਾਮਲੇ ਚ ਮਜੀਠੀਆ...
ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ: ਰਾਣਾ ਕੇ.ਪੀ. ਸਿੰਘ ਸਾਬਕਾ ਸਪੀਕਰ ਨੇ ਕਿਹਾ – ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ

ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ: ਰਾਣਾ ਕੇ.ਪੀ. ਸਿੰਘ ਸਾਬਕਾ ਸਪੀਕਰ ਨੇ ਕਿਹਾ – ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ

ਚੰਡੀਗੜ੍ਹ, 6 ਮਾਰਚ, 2026 ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਦੇ ਵਧ ਰਹੇ ਖਤਰੇ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮੌਤਾਂ ਚਿੰਤਾਜਨਕ ਢੰਗ ਨਾਲ ਵੱਧ...

ਪੰਜਾਬ ਦਾ ਮੁੱਖ ਮੰਤਰੀ ਡਰਪੋਕ; ਲੋਕਾਂ ਨੂੰ ਸੁਰੱਖਿਆ ਅਤੇ ਚੰਗੇ ਸ਼ਾਸਨ ਲਈ ਇੱਕ ਮਜ਼ਬੂਤ ਅਤੇ ਦਲੇਰ ਮੁੱਖ ਮੰਤਰੀ ਦੀ ਲੋੜ : ਸੁਖਜਿੰਦਰ ਸਿੰਘ ਰੰਧਾਵਾ

ਰਾਜ ਵਿੱਚ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਨਾਲ ਸਬੰਧਤ ਮੌਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਚੰਡੀਗੜ੍ਹ, 6 ਮਾਰਚ, 2026 ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿੱਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਕਾਬੂ ਤੋਂ ਬਾਹਰ...
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਨਿਵੇਸ਼ ਅਤੇ ਲੋਕ ਭਲਾਈ ਦੇ ਉਪਰਾਲਿਆਂ ਦਾ ਵਿਸਥਾਰ ਕੀਤਾ-ਗੁਲਾਬ ਚੰਦ ਕਟਾਰੀਆ...

ਵਿਧਾਨ ਸਭਾ ਲਈ ਮਾਰਚ ਤੋਂ ਪਹਿਲਾ ਹਜ਼ਾਰਾਂ ਕਾਂਗਰਸੀ ਵਰਕਰ ਹਿਰਾਸਤ ਵਿੱਚ ਲਏ ਗਏ

ਪੰਜਾਬ ਭਰ ਤੋਂ ਪਹੁੰਚੇ ਹਜਾਰਾਂ ਵਰਕਰ ਸਰਕਾਰ ਨੂੰ ਉਸਦੇ ਵਾਅਦਿਆਂ ਬਾਰੇ ਸਵਾਲ ਪੁੱਛਣਾ ਚਾਹੁੰਦੇ ਸਨ ਪਾਰਟੀ ਆਗੂਆਂ ਨੇ ਕਾਨੂੰਨ-ਵਿਵਸਥਾ ਅਤੇ ਆਰਥਿਕਤਾ ਪੱਖੋਂ ਅਸਫਲਤਾ ਲਈ ਆਪ ਸਰਕਾਰ ਨੂੰ ਘੇਰਿਆ ਚੰਡੀਗੜ੍ਹ, 6 ਮਾਰਚ: ਪੰਜਾਬ ਭਰ ਤੋਂ ਆਏ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ...
×