politics
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਮੋਹਾਲੀ ਸਿਲੀਕੌਨ ਵੈਲੀ ਵਜੋਂ ਵਿਕਸਿਤ ਹੋਣ ਦੀ ਰਾਹ ‘ਤੇ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਮੋਹਾਲੀ ਸਿਲੀਕੌਨ ਵੈਲੀ ਵਜੋਂ ਵਿਕਸਿਤ ਹੋਣ ਦੀ ਰਾਹ ‘ਤੇ: ਸੰਜੀਵ ਅਰੋੜਾ

ਕੈਬਨਿਟ ਮੰਤਰੀ ਵੱਲੋਂ ਕਾਲਕਟ ਭਵਨ ਵਿੱਚ ਦੱਖਣੀ ਕੋਰੀਆ ਦੇ ਪੈਂਗਯੋ ਟੈਕਨੋ ਵੈਲੀ ਦੀ ਤਰਜ਼ ‘ਤੇ ਨਵੇਂ ਸਟਾਰਟ-ਅਪ ਹੱਬ ਦਾ ਐਲਾਨ ਕਿਹਾ, ਨਵੇਂ ਨੀਤੀਗਤ ਸੁਧਾਰਾਂ ਤਹਿਤ ਆਈਟੀ ਕੰਪਨੀਆਂ ਨੂੰ ਦੇਸ਼ ਵਿੱਚ ਸਭ ਤੋਂ ਸਸਤੀ ਬਿਜਲੀ; ਕਰਮਚਾਰੀ ਸਬਸਿਡੀ ਵਿੱਚ ਵਾਧਾ ਸਾਡਾ ਉਦੇਸ਼ ਮੋਹਾਲੀ ਨੂੰ ਏਸ਼ੀਆ ਦੇ ਨਕਸ਼ੇ 'ਤੇ ਲਿਆਉਣਾ: ਮੁੱਖ ਸਕੱਤਰ...

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

* ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਲਗਾਤਾਰ ਪਹੁੰਚ ਅਤੇ ਨਿਵੇਸ਼ਕ-ਪੱਖੀ ਸੁਧਾਰਾਂ ਨਾਲ ਪੰਜਾਬ ਪ੍ਰਤੀ ਵਿਸ਼ਵ ਪੱਧਰ 'ਤੇ ਵਧਿਆ ਭਰੋਸਾ * ਕੈਬਨਿਟ ਮੰਤਰੀ ਬੈਂਸ ਨੇ ਕੈਂਬ੍ਰਿਜ ਅਤੇ ਆਕਸਫੋਰਡ ਵਰਗੀਆਂ ਯੂਕੇ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਅਕਾਦਮਿਕ ਸਹਿਯੋਗ ਦੀ ਇੱਛਾ ਪ੍ਰਗਟਾਈ ਚੰਡੀਗੜ੍ਹ, 13 ਮਾਰਚ: ਪੰਜਾਬ ਵਿੱਚ ਨਿਵੇਸ਼ ਲਈ ਬਣੇ...

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਆਰਸੇਲਰ ਮਿੱਤਲ, ਟਾਟਾ ਸਟੀਲ, ਜੇ.ਐੱਸ.ਡਬਲਿਊ ਗਰੁੱਪ ਅਤੇ ਟ੍ਰਾਈਡੈਂਟ ਗਰੁੱਪ ਨੇ ਪੰਜਾਬ ਵਿੱਚ ਵੱਡੇ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਦਾ ਕੀਤਾ ਐਲਾਨ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨਿਵੇਸ਼-ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ, ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਨਿਵੇਸ਼ ਦਾ ਵਾਅਦਾ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

ਜਾਪਾਨੀ ਭਾਈਵਾਲਾਂ ਨਾਲ ਸਨਅਤੀ ਭਾਈਵਾਲੀ ਵਧਾਉਣ ਲਈ ਉਤਸੁਕ ਹੈ ਪੰਜਾਬ: ਅਮਨ ਅਰੋੜਾ ਚੰਡੀਗੜ੍ਹ/ਐੱਸ.ਏ.ਐੱਸ ਨਗਰ, 13 ਮਾਰਚ        ਇਥੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਹੋਏ ਇੱਕ ਕੰਟਰੀ ਸੈਸ਼ਨ ਵਿੱਚ ਜਪਾਨ ਅਧਾਰਿਤ ਸਨਅਤੀ ਆਗੂਆਂ ਨੇ ਪੰਜਾਬ ਨੂੰ ਵਪਾਰ ਲਈ ਬਿਹਤਰੀਨ ਸੂਬਾ...

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 103 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 102 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 377ਵੇਂ ਦਿਨ 64 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 13 ਮਾਰਚ:...

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਮੋਹਾਲੀ, ਮਾਰਚ 13- ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ...

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਚੰਡੀਗੜ੍ਹ, 13 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

22 ਮਾਰਚ ਨੂੰ ਮਾਹਿਲਪੁਰ ‘ਚ ਹੋਵੇਗੀ ਰਾਸ਼ਟਰੀ ਪੱਧਰ ਦੀ ਦੌੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ...

ਅਕਾਲੀ ਦਲ ਲਈ ਇਹ ਮਾਣ ਵਾਲੀ ਗੱਲ ਕਿ ਜਿਹੜਾ ਵਿਕਾਸ ਅਸੀਂ ਕੀਤਾ, ਆਪ ਸਰਕਾਰ ਉਹ ਪੰਜਾਬ ਨਿਵੇਸ਼ ਸੰਮੇਲਨ ’ਚ ਵਿਖਾ ਰਹੀ ਹੈ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਲਈ ਇਹ ਮਾਣ ਵਾਲੀ ਗੱਲ ਕਿ ਜਿਹੜਾ ਵਿਕਾਸ ਅਸੀਂ ਕੀਤਾ, ਆਪ ਸਰਕਾਰ ਉਹ ਪੰਜਾਬ ਨਿਵੇਸ਼ ਸੰਮੇਲਨ ’ਚ ਵਿਖਾ ਰਹੀ ਹੈ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਸੰਮੇਲਨ ਦੌਰਾਨ ਕੋਈ ਨਿਵੇਸ਼ ਨਹੀਂ ਹੋਵੇਗਾ ਕਿਉਂਕਿ ਨਿਵੇਸ਼ਕ ਗੈਂਗਸਟਰਵਾਦ ਤੋਂ ਡਰੇ ਜੋ ਆਪ ਸਰਕਾਰ ਵਿਚ ਪੰਜਾਬ ਵਿਚ ਫੈਲਿਆ ਫਤਿਹਗੜ੍ਹ ਚੂੜੀਆਂ ਦੀ ਪੰਜਾਬ ਬਚਾਓ ਰੈਲੀ ’ਚ ਹੋਇਆ ਹਜ਼ਾਰਾਂ ਦਾ ਇਕੱਠ ਫਤਿਹਗੜ੍ਹ ਚੂੜੀਆਂ/ ਚੰਡੀਗੜ੍ਹ, 13 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ...

ਵੱਡੀ ਖ਼ਬਰਾਂ

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਦੋਸ਼ੀ ਮੁਲਜ਼ਮ ਨੇ ਇਸੇ ਮਕਸਦ ਲਈ ਪਹਿਲਾਂ ਲਏ ਸਨ 1,54,000 ਰੁਪਏ ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੰਡੀਗੜ੍ਹ ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ...

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਚੰਡੀਗੜ੍ਹ, 6 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ...

ਮੰਡੀ ਬੋਰਡ ਦੇ ਫੇਜ਼-11 (ਸੈਕਟਰ-65), ਮੋਹਾਲੀ ਫਲ ਅਤੇ ਸਬਜ਼ੀ ਮੰਡੀ ਨੂੰ ਪੁੱਡਾ ਨੂੰ ਤਬਦੀਲ ਕਰਨ ਦੇ ਫੈਸਲੇ ਵਿੱਚ ਤੁਰੰਤ ਦਖਲ ਦੇਣ ਦੀ ਬੇਨਤੀ।

​ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਹੋਣ ਦੇ ਨਾਤੇ, ਮੈਂ ਜ਼ਿੰਮੇਵਾਰੀ ਦੀ ਡੂੰਘੀ ਭਾਵਨਾ ਨਾਲ ਲਿਖ ਰਿਹਾ ਹਾਂ ਕਿ ਤੁਸੀਂ ਇੱਕ ਅਜਿਹੇ ਮਾਮਲੇ ਵਿੱਚ ਤੁਰੰਤ ਦਖਲ ਦਿਓ ਜੋ ਜਨਤਕ ਹਿੱਤ ਅਤੇ ਨਿਰਪੱਖਤਾ ਦੇ ਮੂਲ ਨਾਲ ਜੁੜਿਆ ਹੈ। 25 ਸਤੰਬਰ 2025 ਨੂੰ, ਪੰਜਾਬ ਮੰਡੀ ਬੋਰਡ ਨੇ ਕਥਿਤ ਤੌਰ 'ਤੇ ਫੇਜ਼-11 (ਸੈਕਟਰ-65),...

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

ਪੰਜਾਬ ਨੇ ਵਿੱਤੀ ਪ੍ਰਬੰਧਨ ਨੂੰ ਡਿਜੀਟਲ ਕਰਦਿਆਂ ਵੱਡੇ ਖਜ਼ਾਨਾ ਸੁਧਾਰਾਂ ਨਾਲ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਇਆ: ਵਿੱਤ ਮੰਤਰੀ ਕਿਹਾ, ਐਸ.ਐਨ.ਏ-ਸਪਰਸ਼, ਪੀ.ਐਸ.ਪੀ ਅਤੇ ਏ.ਐਮ.ਐਸ ਵਰਗੀਆਂ ਤਕਨੀਕਾਂ ਨਾਲ ਮਹੱਤਵਪੂਰਨ ਬੱਚਤ, ਵਧੀ ਹੋਈ ਜਵਾਬਦੇਹੀ, ਅਤੇ ਬਿਹਤਰ ਸੇਵਾ ਡਿਲੀਵਰੀ ਪ੍ਰਾਪਤ ਹੋਈ ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ...

ਅਮਰੀਕਾ ਦੀ ਫੌਜ ਵੱਲੋਂ ਦਾੜ੍ਹੀ ’ਤੇ ਪਾਬੰਦੀ ਲਾਉਣ ਦਾ ਮਾਮਲਾ ਅਮਰੀਕੀ ਸਰਕਾਰ ਕੋਲ ਚੁੱਕਣ ਵਿਦੇਸ਼ ਮੰਤਰੀ : ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲ

ਕਿਹਾ ਕਿ ਯਤਨ ਕੀਤੇ ਜਾਣ ਕਿ ਸਿੱਖ ਬਿਨਾਂ ਕਿਸੇ ਵਿਤਕਰੇ ਦੇ ਆਪਣੇ ਧਰਮ ਦੀ ਪਾਲਣਾ ਕਰ ਸਕਣ ਚੰਡੀਗੜ੍ਹ, 5 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਦੀ ਫੌਜ ਵੱਲੋਂ ਦਾੜ੍ਹੀ ’ਤੇ ਪਾਬੰਦੀ ਦਾ ਮਾਮਲਾ ਅਮਰੀਕਾ ਸਰਕਾਰ ਕੋਲ ਚੁੱਕਣ ਤਾਂ ਜੋ...

ਭਾਜਪਾ ਦੇ ਅਧੀਨ ਵੋਟ ਚੋਰੀ ਅੱਜ ਦੇ ਭਾਰਤ ਵਿੱਚ ਇੱਕ ਹਕੀਕਤ ਹੈ: ਵਾਰਿੰਗ

ਚੰਡੀਗੜ੍ਹ, 5 ਅਕਤੂਬਰ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਰਾਜ ਅਧੀਨ ਭਾਰਤੀ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ 'ਵੋਟ ਚੋਰੀ' (ਵੋਟ ਚੋਰੀ) ਅੱਜ ਦੇ ਭਾਰਤ ਵਿੱਚ ਇੱਕ ਕੌੜੀ ਹਕੀਕਤ ਹੈ। ਅੱਜ ਕੁਰਾਲੀ ਖੇਤਰ ਵਿੱਚ 'ਵੋਟ ਚੋਰੀ' ਵਿਰੁੱਧ ਦਸਤਖਤ ਮੁਹਿੰਮ...

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

• ਪੰਜਾਬ ਦੇ ਸਾਰੇ 154 ਬਲਾਕਾਂ ਵਿੱਚ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਹੋਣਗੇ ਮੁਕਾਬਲੇ: ਗੁਰਮੀਤ ਸਿੰਘ ਖੁੱਡੀਆਂ •ਇਸ ਕਦਮ ਦਾ ਉਦੇਸ਼ ਪਸ਼ੂ ਪਾਲਣ ਦੇ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਪਸ਼ੂ-ਪਾਲਕਾਂ ਨੂੰ ਸਨਮਾਨ ਦੇਣਾ ਅਤੇ ਪਾਸਾਰ ਕਰਨਾ: ਪਸ਼ੂ ਪਾਲਣ ਮੰਤਰੀ ਚੰਡੀਗੜ੍ਹ, 5 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ...

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾਵੇਗਾ ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ...

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਇਹ ਯਾਦਗਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਉਣ ਵਾਲੇ ਮਹਾਨ ਸਿੱਖ ਯੋਧੇ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ ਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ...

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ...

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਚੰਡੀਗੜ੍ਹ, 5 ਅਕਤੂਬਰ, 2025: ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ...