politics

-ਭਾਜਪਾ ਰੈਲੀ ਤੋਂ ਪਹਿਲਾਂ ਮੋਹਿਤ ਮੋਹਿੰਦਰਾ ਦਾ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ

ਮੋਹਿੰਦਰਾ ਨੇ 'ਖੇਲੋ ਇੰਡੀਆ' ਅਲਾਟਮੈਂਟ 'ਤੇ ਸਵਾਲ ਉਠਾਇਆ, ਪੁੱਛਿਆ ਕਿ ਪੰਜਾਬ ਦੇ ਮੁਕਾਬਲੇ ਗੁਜਰਾਤ ਨੂੰ 7 ਗੁਣਾ ਫੰਡ ਕਿਉਂ ਦਿੱਤੇ ਗਏ? ਮਾਰਚ 13, 2026 ਚੰਡੀਗੜ੍ਹ | ਪਟਿਆਲਾ ਪੰਜਾਬ ਵਿੱਚ ਭਾਜਪਾ ਦੀ ਆਉਣ ਵਾਲੀ ਰੈਲੀ ਤੋਂ ਪਹਿਲਾਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ...

ਆਪ ਸਰਕਾਰ ਹੇਠ ਪੰਜਾਬ ਫਿਸਕਲ ਹੈਲਥ ਇੰਡੈਕਸ ਵਿੱਚ ਸਭ ਤੋਂ ਹੇਠਾਂ

ਨੀਤੀ ਆਯੋਗ ਨੇ ਆਪ ਦੇ ਝੂਠੇ ਦਾਅਵਿਆਂ ਨੂੰ ਬੇਨਕਾਬ ਕੀਤਾ: ਵੜਿੰਗ ਕਿਹਾ: ਸੂਬੇ ਦੀ ਵਿੱਤੀ ਹਾਲਤ ਬਾਰੇ ਕਾਂਗਰਸ ਦੀ ਗੱਲ ਸਹੀ ਸਾਬਤ ਹੋਈ ਪੰਜਾਬ ਦੀ ਵਿੱਤੀ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਦੁਹਰਾਈ ਚੰਡੀਗੜ੍ਹ, 13 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨੀਤੀ ਆਯੋਗ ਵੱਲੋਂ...

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਪੰਜਾਬ ਵਿੱਚ ਖਰਾਬ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ, ਕਿਹਾ- ਕੇਂਦਰੀ ਅਤੇ ਸੂਬਾਈ ਏਜੰਸੀਆਂ ਗੈਂਗਸਟਰ ਅੱਤਵਾਦ, ਡਰੋਨ ਘੁਸਪੈਠ, ਟਾਰਗੇਟ ਕਿਲਿੰਗ, ਜਬਰੀ ਵਸੂਲੀ ਅਤੇ ਨਾਰਕੋ-ਅੱਤਵਾਦ ਨੂੰ ਹੱਲ ਕਰਨ ਵਿੱਚ ਅਸਫਲ

-ਕੇਂਦਰ ਅਤੇ ਸੂਬਾਈ ਸਰਕਾਰਾਂ ਦੱਸਣ: ਬੀਐਸਐਫ ਨੂੰ ਸਰਹੱਦ 'ਤੇ ਡਰੋਨਾਂ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਸਿਸਟਮ ਅਤੇ ਵਾਧੂ ਬਲ ਕਦੋਂ ਮਿਲਣਗੇ? : ਸੰਸਦ ਮੈਂਬਰ ਰੰਧਾਵਾ -2025 ਦੇ ਅੰਤ ਤੋਂ 2026 ਦੀ ਸ਼ੁਰੂਆਤ ਤੱਕ 21 ਤੋਂ ਵੱਧ ਟਾਰਗੇਟ ਕਿਲਿੰਗ ਮਾਮਲੇ, ਆਪ੍ਰੇਸ਼ਨ ਪ੍ਰਹਾਰ ਅਧੀਨ 61 ਵਿਦੇਸ਼ੀ ਗੈਂਗਸਟਰ ਅਜੇ ਵੀ ਸਰਗਰਮ...

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਭਾਜਪਾ ਸਰਕਾਰ ਨੇ ਅਮਰੀਕਾ ਇਜ਼ਰਾਈਲ ਦਾ ਹੱਥਠੋਕਾ ਬਣ ਕੇ ਭਾਰਤੀ ਲੋਕਾਂ ਲਈ ਸੰਕਟ ਪੈਦਾ ਕੀਤਾ ਚੰਡੀਗੜ੍ਹ, 12 ਮਾਰਚ: ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ...

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਆਪ ਆਗੂਆਂ ਨੂੰ ਝੂਠੇ ਦੋਸ਼ ਹੇਠ ਜੇਲ੍ਹ ਭੇਜਿਆ ਗਿਆ, ਪਰ ਅਦਾਲਤ ਨੇ ਸਾਰੇ ਦੋਸ਼ ਖਾਰਜ ਕਰ ਦਿੱਤੇ: ਅਰਵਿੰਦ ਕੇਜਰੀਵਾਲ ਭਗਵੰਤ ਮਾਨ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ ਸਕੂਲਾਂ, ਹਸਪਤਾਲਾਂ ਅਤੇ ਔਰਤਾਂ ਦੀ ਭਲਾਈ ਸਮੇਤ ਹਰ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ: ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਹੋਰ 'ਆਪ' ਆਗੂਆਂ ਵਿਰੁੱਧ...

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਨੇ ਭਾਰਤ ਨੂੰ ਊਰਜਾ ਸੰਕਟ ਅਤੇ ਕੂਟਨੀਤਕ ਸਬੰਧਾਂ ਵਿੱਚ ਕੜਵਾਹਟ ਵੱਲ ਧੱਕ ਦਿੱਤਾ ਹੈ: ਹਰਜੋਤ ਸਿੰਘ ਬੈਂਸ ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਕਾਰਨ ਹੋਰਮੁਜ਼ ਜਲਡਮਰੂ ਰੂਟ ਬੰਦ ਹੋਣ ਨਾਲ ਭਾਰਤ ਵਿੱਚ ਵੱਡੇ ਪੱਧਰ ‘ਤੇ ਐਲਪੀਜੀ ਅਤੇ ਤੇਲ ਦੀ ਕਮੀ ਪੈਦਾ ਹੋ ਗਈ ਹੈ: ਲਾਲ ਚੰਦ ਕਟਾਰੂਚੱਕ ਪੰਜਾਬ...

ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਪ੍ਰਸ਼ਾਸਕ ਸਲਾਹਕਾਰ ਪਰਿਸ਼ਦ (ਏਏਸੀ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ

ਭਵਿੱਖ ਲਈ ਤਿਆਰ ਚੰਡੀਗੜ੍ਹ ਬਣਾਉਣ ਲਈ ਸਮੂਹਿਕ ਪ੍ਰਤੀਬੱਧਤਾ ਦੁਹਰਾਈ ਪ੍ਰਸ਼ਾਸਕੀ ਸਕੱਤਰਾਂ ਨੇ ਏਏਸੀ ਦੀ ਮੀਟਿੰਗ ਵਿੱਚ ਸਥਾਈ ਕਮੇਟੀਆਂ ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਰਿਪੋਰਟਾਂ ਪੇਸ਼ ਕੀਤੀਆਂ ਚੰਡੀਗੜ੍ਹ, 12 ਮਾਰਚ, 2026: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ...

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਭਾਰਤ ਨੂੰ ਅਮਰੀਕਾ ਲਈ ਇੱਕ ਅਧੀਨ ਬਾਜ਼ਾਰ ਅਤੇ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ ਕੇਂਦਰ ਦੀ ਕੂਟਨੀਤਕ ਨਾਕਾਮੀ ਕਾਰਨ ਈਂਧਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨ ਛੂਹਣਗੀਆਂ, ਭਾਜਪਾ ਲੀਡਰਸ਼ਿਪ ਦੀ ਨਾਕਾਮੀ ਦਾ ਖਮਿਆਜ਼ਾ ਆਮ ਲੋਕ ਭੁਗਤਣਗੇ: ਹਰਪਾਲ ਸਿੰਘ ਚੀਮਾ ਸੰਵੇਦਨਸ਼ੀਲ ਅੰਤਰਰਾਸ਼ਟਰੀ...

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਰੇ ਡਿਪਟੀ ਕਮਿਸ਼ਨਰਾਂ ਨੂੰ ਐਲਪੀਜੀ ਦੀ ਕਮੀ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਭਾਰਤ ਵਿੱਚ ਐਲਪੀਜੀ ਦੀ ਕਮੀ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਕੋਈ ਵੀ ਐਲਪੀਜੀ ਸਿਲੰਡਰਾਂ...

ਵੱਡੀ ਖ਼ਬਰਾਂ

ਸਰਹੱਦ ਪਾਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋ ਹੈਰੋਇਨ, 5 ਪਿਸਤੌਲਾਂ ਸਮੇਤ ਕਾਬੂ

— ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਵਧਾਉਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ — ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ...

ਗੁਰਸ਼ਰਨ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰਨੀ ਦੀ ਬੈਠਕ।

ਅਲਕਾ ਲਾਂਬਾ ਦਾ ਸੰਦੇਸ਼ ਲੈਕੇ ਪੁੱਜੇ ਆਬਜ਼ਰਵਰ ਨਤਾਸ਼ਾ ਸ਼ਰਮਾ। ਚੰਡੀਗੜ /ਪਟਿਆਲਾ ਅਕਤੂਬਰ ( ) ਪੰਜਾਬ ਮਹਿਲਾ ਕਾਂਗਰਸ ਦੀ ਮੀਟਿੰਗ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿੱਚ ਸੂਬੇ ਦੇ ਅਬਜਰਵਰ ਨਤਾਸ਼ਾ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਸ਼ਰਨ...

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

ਪੰਜਾਬ ਨੇ ਵਿੱਤੀ ਪ੍ਰਬੰਧਨ ਨੂੰ ਡਿਜੀਟਲ ਕਰਦਿਆਂ ਵੱਡੇ ਖਜ਼ਾਨਾ ਸੁਧਾਰਾਂ ਨਾਲ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਵਧਾਇਆ: ਵਿੱਤ ਮੰਤਰੀ ਕਿਹਾ, ਐਸ.ਐਨ.ਏ-ਸਪਰਸ਼, ਪੀ.ਐਸ.ਪੀ ਅਤੇ ਏ.ਐਮ.ਐਸ ਵਰਗੀਆਂ ਤਕਨੀਕਾਂ ਨਾਲ ਮਹੱਤਵਪੂਰਨ ਬੱਚਤ, ਵਧੀ ਹੋਈ ਜਵਾਬਦੇਹੀ, ਅਤੇ ਬਿਹਤਰ ਸੇਵਾ ਡਿਲੀਵਰੀ ਪ੍ਰਾਪਤ ਹੋਈ ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਡਾ. ਬੀ.ਆਰ. ਅੰਬੇਡਕਰ ਪੋਰਟਲ 2025-26 ਲਈ ਖੁੱਲਾ — ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ ਚੰਡੀਗੜ੍ਹ, ਅਕਤੂਬਰ 5: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

- ਲੁਧਿਆਣਵੀਆਂ ਨੂੰ ਮੇਲੇ ਦੀ ਮੁਬਾਰਕਬਾਦ ਦਿੰਦਿਆਂ, ਭਰਵੀਂ ਹਾਜ਼ਰੀ ਲਗਵਾਉਣ ਦੀ ਕੀਤੀ ਅਪੀਲ - ਪੁਖ਼ਤਾ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੀ ਕੀਤੀ ਸ਼ਲਾਘਾ ਚੰਡੀਗੜ੍ਹ/ਲੁਧਿਆਣਾ, 4 ਅਕਤੂਬਰ - ਭਾਰਤ ਦੇ ਪੁਰਾਤਨ ਸੱਭਿਆਚਾਰ, ਸ਼ਿਲਪਕਾਰੀ ਤੇ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਸਾਰਸ ਮੇਲਾ-2025 ਦਾ ਰਸਮੀ ਉਦਘਾਟਨ ਅੱਜ ਕੈਬਨਿਟ...

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਕੋਈ ਮੁੱਦਾ ਨਾ ਹੋਣ ਕਾਰਨ ਬੁਖਲਾਹਟ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ ਲਹਿਰਾ ਵਿਧਾਨ ਸਭਾ ਹਲਕੇ ਨੂੰ 20.61 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫਾ ਲਹਿਰਾ (ਸੰਗਰੂਰ), 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ...

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 46 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼ ਕਿਹਾ, ਅਧਿਆਪਕ ਕਲਾਸਰੂਮਾਂ ਵਿੱਚ ਪੜ੍ਹਾਉਣ ਲਈ ਹਨ ਨਾ ਕਿ ਰੂਟੀਨ ਕਲੈਰੀਕਲ ਅਤੇ ਪ੍ਰਸ਼ਾਸਕੀ ਡਿਊਟੀਆਂ ਲਈ ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ...

ਜਥੇਦਾਰ ਗੜਗੱਜ ਨੇ ਜਮਸ਼ੇਦਪੁਰ ਵਿਖੇ ਗੁਰਮਤਿ ਸਿੱਖਿਆ ਕੈਂਪ ਦੌਰਾਨ ਬੱਚਿਆਂ ਨੂੰ ਕੀਤਾ ਸਨਮਾਨਿਤ

ਜਮਸ਼ੇਦਪੁਰ/ਸ੍ਰੀ ਅੰਮ੍ਰਿਤਸਰ, 4 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਨਗੋ, ਜਮਸ਼ੇਦਪੁਰ, ਦ ਸਿੱਖ ਫੋਰਮ ਕੋਲਕਾਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਨਾਲ ਮਾਨਗੋ ਗੁਰੂ ਘਰ ਵਿਖੇ ਲਗਾਏ ਗਏ 55ਵੇਂ ਗੁਰਮਤਿ...

ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਜਥੇਦਾਰ ਗੜਗੱਜ

–ਕੇਂਦਰ ਸਰਕਾਰ ਨੂੰ ਰਾਜੋਆਣਾ ਦੇ ਮਾਮਲੇ ਵਿੱਚ 2019 ਦੇ ਆਪਣੇ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ: ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 4 ਅਕਤੂਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦੀ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ...

‘ਆਪ’ ਸਰਕਾਰ ਦੀ ਨਲਾਇਕੀ ਕਰਕੇ ਪੰਜਾਬ ਵਿਚ ਨਸ਼ਿਆਂ ਦਾ ਧੜੱਲੇ ਨਾਲ ਚੱਲ ਰਿਹਾ ਕਾਲਾ ਕਾਰੋਬਾਰ – ਕੁਲਬੀਰ ਜ਼ੀਰਾ

ਹਲਕਾ ਗੁਰੂਹਰਸਹਾਏ ਵਿਚ ਚਾਰ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ 'ਤੇ ਜ਼ੀਰਾ ਨੇ ਕੀਤਾ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਿਹਾ - ਮੁੱਖ ਮੰਤਰੀ ਮਾਨ ਵੱਲੋਂ ਚਲਾਇਆ ਜਾ ਰਿਹਾ ਯੁੱਧ ਨਸ਼ਿਆਂ ਵਿਰੁੱਧ ਹੋਇਆ ਬੁਰੀ ਤਰ੍ਹਾਂ ਫੇਲ੍ਹ ਜ਼ੀਰਾ/ਫਿਰੋਜ਼ਪੁਰ, 4 ਅਕਤੂਬਰ ( )- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਜਾ ਰਹੀ ਯੁੱਧ...

ਸੁਖਬੀਰ ਬਾਦਲ ਵੱਲੋਂ ਆਪ ਸਰਕਾਰ ਨੂੰ ਚੇਤਾਵਨੀ: ਅਕਾਲੀ ਦਲ ਇਸਨੂੰ ਸਰਕਾਰੀ ਜ਼ਮੀਨਾਂ ਵੇਚ ਕੇ ਦਿੱਲੀ

ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਨਹੀਂ ਦੇਵੇਗਾ ਕਿਹਾ ਕਿ ਸਰਕਾਰ ਮੁਹਾਲੀ ਵਿਚ 12 ਏਕੜ ਵਿਚ ਫੈਲੀ ਆਧੁਨਿਕ ਫਲ ਤੇ ਸਬਜ਼ੀ ਮੰਡੀ ਦੀ ਜ਼ਮੀਨ ਦੀ ਨਿਲਾਮੀ ਕਰ ਕੇ ਆਪਣੀਆਂ ਦੁਕਾਨਾਂ ਚਲਾ ਰਹੇ ਵਪਾਰੀਆਂ ਤੋਂ ਉਹਨਾਂ ਦਾ ਰੋਜ਼ਗਾਰ ਖੋਹਣ ਲਈ ਯਤਨਸ਼ੀਲ ਹੜ੍ਹ ਮਾਰੇ ਪਿੰਡਾਂ ਦਾ ਕੀਤਾ ਦੌਰਾ, ਪ੍ਰਭਾਵਤ ਇਲਾਕਿਆਂ ਲਈ 25 ਟਰਾਲੀਆਂ ਮੱਕੀ ਦੇ ਅਚਾਰ...