ਕਿਹਾ: ਘਰੇਲੂ ਰਸੋਈ ਗੈਸ ਦੀਆਂ ਬੁਕਿੰਗਾਂ ਵੀ ਹੋਈਆਂ ਬੰਦ ਚੇਤਾਵਨੀ: ਆਉਂਦੇ ਦਿਨਾਂ ਵਿੱਚ ਸੰਕਟ ਹੋ ਸਕਦੈ ਹੋਰ ਗੰਭੀਰ ਚੰਡੀਗੜ੍ਹ, 12 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੋਂ ਸੂਬੇ ਵਿੱਚ ਰਸੋਈ ਗੈਸ ਦੀ ਸਪਲਾਈ ਦੇ ਮਾਮਲੇ ’ਤੇ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਹੈ, ਕਿਉਂਕਿ ਹੁਣ ਘਰੇਲੂ...
‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ
•ਅਰੋੜਾ ਨੇ ਵਿਦੇਸ਼ੀ ਤੇ ਘਰੇਲੂ ਫਰੰਟ ‘ਤੇ 'ਦੋਹਰੀ ਅਸਫਲਤਾ' ਦਾ ਕੀਤਾ ਪਰਦਾਫਾਸ਼; ਅਮਰੀਕੀ ਰਿਫਾਇਨਰੀ ਸੌਦੇ ਦੀ ਤੁਲਨਾ ਭਾਰਤ ਦੇ ਐਲਪੀਜੀ ਸੰਕਟ ਨਾਲ ਕੀਤੀ •ਉਤਪਾਦਨ ਵਿੱਚ ਗਿਰਾਵਟ, ਖਪਤ ਅਤੇ ਆਯਾਤ ਵਧਣ ਨਾਲ 'ਆਤਮਨਿਰਭਰ' ਭੁਲੇਖੇ ਦਾ ਹੋਇਆ ਪਰਦਾਫਾਸ਼: ਅਮਨ ਅਰੋੜਾ ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ...
ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ
— ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਪਾਬੰਦੀ ਲਗਾਉਣ ਲਈ ਰੈਡ ਨੋਟਿਸ ਅਤੇ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ: ਡੀਜੀਪੀ ਗੌਰਵ ਯਾਦਵ — ਦੋਸ਼ੀ ਭੁਵਨੇਸ਼ ਨੂੰ ਡਿਪੋਰਟ ਕਰਨ ਉਪਰੰਤ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਮੌਕੇ ਕੀਤਾ ਗ੍ਰਿਫ਼ਤਾਰ — ਇਸ...
ਗੈਂਗਸਟਰਾਂ ‘ਤੇ ਵਾਰ ਦਾ 51ਵਾਂ ਦਿਨ: ਪੰਜਾਬ ਪੁਲਿਸ ਨੇ 505 ਥਾਵਾਂ ‘ਤੇ ਕੀਤੀ ਛਾਪੇਮਾਰੀ; 219 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 80 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 115 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 376ਵੇਂ ਦਿਨ 83 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 12 ਮਾਰਚ:...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ
ਨਿਵੇਸ਼ ਸਮਾਗਮ ਵਿੱਚ ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਦੇਸ਼ਾਂ ‘ਤੇ ਕੇਂਦ੍ਰਿਤ 89 ਵਿਸ਼ੇਸ਼ ਸੈਸ਼ਨ ਵੀ ਹੋਣਗੇ ਸ਼ਾਮਲ: ਸੰਜੀਵ ਅਰੋੜਾ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਸੰਮੇਲਨ ਦਾ ਉਦਘਾਟਨ ਕਰਨਗੇ: ਸੰਜੀਵ ਅਰੋੜਾ ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ,...
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.55 ਲੱਖ ਕਰੋੜ ਰੁਪਏ ਤੋਂ ਵੱਧ ਦੀਆਂ ਨਿਵੇਸ਼ ਤਜਵੀਜ਼ਾਂ ਪ੍ਰਾਪਤ ਹੋਈਆਂ, ਜਿਸ ਨਾਲ 5.44 ਲੱਖ ਨੌਜਵਾਨਾਂ ਲਈ ਨੌਕਰੀਆਂ ਪੈਦਾ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਦਯੋਗਪਤੀਆਂ ਤੋਂ ਜਬਰੀ ਵਸੂਲੀ ਕਾਰਨ 2022 ਤੋਂ ਪਹਿਲਾਂ ਹੀ ਪੰਜਾਬ ਤੋਂ ਉਦਯੋਗ ਪਲਾਇਨ ਕਰ ਚੁੱਕਾ ਸੀ, ਹੁਣ...
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
• ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ • ਮੈਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਵਿੱਚ...
ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਪਮਾਨਜਨਕ ਟਿੱਪਣੀਆਂ ਕਰਨ ਤੋਂ ਬਾਅਦ ਸਦਨ ਵਿੱਚ ਮੁਆਫੀ ਮੰਗਣ ਤੋਂ ਕੀਤਾ ਇਨਕਾਰ: ਹਰਪਾਲ ਸਿੰਘ ਚੀਮਾ ਸੋਸ਼ਲ ਮੀਡੀਆ 'ਤੇ ਧਿਆਨ ਖਿੱਚਣ ਲਈ ਕੁਝ ਵਿਧਾਇਕ ਡਰਾਮੇਬਾਜ਼ੀ ਅਤੇ ਭੱਦੀ ਸ਼ਬਦਾਵਲੀ ਦੀ ਕਰ ਰਹੇ ਹਨ ਵਰਤੋਂ: ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕ ਸੁਖਪਾਲ ਸਿੰਘ...
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ
ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਵੱਡੇ ਯਤਨਾਂ ਦੇ ਹਿੱਸੇ ਵਜੋਂ 672 ਸਟਾਫ਼ ਨਰਸਾਂ ਦੀ ਕੀਤੀ ਜਾਵੇਗੀ ਭਰਤੀ ਇਨ੍ਹਾਂ 672 ਸਟਾਫ਼ ਨਰਸਾਂ ਦੀ ਭਰਤੀ ਸਿਹਤ ਸੰਭਾਲ ਸਟਾਫ਼ ਨੂੰ ਹੋਰ ਸਮਰਥ ਕਰੇਗੀ: ਡਾ. ਬਲਬੀਰ ਸਿੰਘ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਬਿਹਤਰ ਬਣਾਉਣ...
ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ
ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਫੌਗ-ਸੀਜ਼ਨ ਡਰਾਈਵ: 1,486 ਵਾਹਨਾਂ ਦੀ ਜਾਂਚ, 561 ਚਲਾਨ ਜਾਰੀ ਚੰਡੀਗੜ੍ਹ, 4 ਅਕਤੂਬਰ: ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ...
20.77 ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆਂ ਤੇ ਬਣੇਗਾ 333 ਮੀਟਰ ਲੰਬਾ ਪੁਲ- ਹਰਜੋਤ ਬੈਂਸ
11.23 ਕਰੋੜ ਦੀ ਲਾਗਤ ਨਾਲ ਪਲਾਸੀ ਤੋ ਬੇਲਾਧਿਆਨੀ ਪੁਲ ਦਾ ਨੀਂਹ ਪੱਥਰ 7 ਅਕਤੂਬਰ ਨੂੰ ਰੱਖਿਆ ਜਾਵੇਗਾ- ਕੈਬਨਿਟ ਮੰਤਰੀ ਪੁਲਾਂ ਨੂੰ ਜੋੜਨ ਲਈ 18 ਫੁੱਟ ਚੋੜੀਆਂ 11 ਕਿਲੋਮੀਟਰ ਸੜਕਾਂ ਤੇ ਖਰਚ ਹੋਣਗੇ 13 ਕਰੋੜ- ਬੈਂਸ ਗੜ੍ਹਸ਼ੰਕਰ ਰੋਡ ਲਈ 10 ਕਰੋੜ ਦੀ ਦਿੱਤੀ ਸਹਾਇਤਾ, 6 ਕਰੋੜ ਨਾਲ ਸਰਸਾ ਨੰਗਲ ਵਿੱਚ ਆਧੁਨਿਕ ਫੁੱਟਬ੍ਰਿਜ਼ ਦਾ...
ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ
-ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਮਲੇਰਕੋਟਲਾ ਦੀ ਸਥਾਪਨਾ ਨਾਲ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਹੁਨਰਮੰਦ ਰੁਜ਼ਗਾਰ ਯੋਗਤਾ ਵਧੀ: -ਸੜਕ ਸੁਰੱਖਿਆ ਨੂੰ ਮਿਲਿਆ ਉਤਸ਼ਾਹ ਅਤੇ ਯੋਗ ਵਪਾਰਕ ਵਾਹਨ ਚਾਲਕਾਂ ਦੀ ਘਾਟ ਹੋਈ ਦੂਰ ਚੰਡੀਗੜ, 04 ਅਕਤੂਬਰ: ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ...
ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ...
ਜਥੇਦਾਰ ਗੜਗੱਜ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ
-ਕੇਂਦਰ ਸਰਕਾਰ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਆਪਣੀ 2019 ਵਾਲੀ ਨੋਟੀਫਿਕੇਸ਼ਨ ਜਲਦ ਕਰੇ ਲਾਗੂ- ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 4 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ...
ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਤਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ ਅਧਿਆਪਕਾਂ ਦਾ ਸਨਮਾਨ: ਸਿੱਖਿਆ ਮੰਤਰੀ ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ...
ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ
ਚੰਡੀਗੜ੍ਹ 4 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ...
ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਏਗੀ: ਹਰਜੋਤ ਬੈਂਸ
•ਆਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਅਤੇ ਡਰੋਨ ਸ਼ੋਅ, ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਅਤੇ ਸਾਊਂਡ ਸ਼ੋਅ ਸਮੇਤ ਸਮਾਗਮਾਂ ਵਿੱਚ ਪੂਰੇ ਪੰਜਾਬ ਵਿੱਚ • ਰੋਜ਼ਾਨਾ 10 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਦੇ ਬੈਠਣ ਲਈ ਇੱਕ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ; ਸ੍ਰੀ ਆਨੰਦਪੁਰ ਸਾਹਿਬ ਵਿਖੇ 1 ਕਰੋੜ ਤੋਂ ਵੱਧ ਸ਼ਰਧਾਲੂਆਂ...
ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ
ਠੇਕੇਦਾਰਾਂ ਨੂੰ ਅਗਲੇ ਪੰਜ ਸਾਲਾਂ ਲਈ ਸੜਕਾਂ ਦੀ ਸਾਂਭ-ਸੰਭਾਲ ਦਾ ਜ਼ਿੰਮਾ ਸੌਂਪਿਆ • ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮਿਲਣਗੇ • ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਬਾਰੇ ਨਿਗੂਣੀ ਸਮਝ ਰੱਖਣ ਲਈ ਵਿਰੋਧੀ ਧਿਰ ਦੀ ਆਲੋਚਨਾ • ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ` ਨੂੰ...
ਵਣਜੀਵ ਹਫ਼ਤਾ 2025 ਦਾ ਉਤਸਵ – 3 ਅਕਤੂਬਰ, 2025 ਨੂੰ ਟ੍ਰੈਕਿੰਗ-ਅਤੇ-ਵਣਜੀਵ ਵਾਕਾਥੌਨ ਕਰਵਾ ਕੇ ਸੁਖਨਾ ਵਾਇਲਡਲਾਇਫ ਸੈਂਚੁਰੀ ਫੌਰੈਸਟ ਦਾ ਉਦਘਾਟਨ।
ਚੰਡੀਗੜ੍ਹ, 3 ਅਕਤੂਬਰ, 2025: ਦੇਸ਼ ਭਰ ਵਿੱਚ ਅਕਤੂਬਰ ਦੇ ਪਹਿਲੇ ਹਫ਼ਤੇ ਦੌਰਾਨ ਵਣਜੀਵ ਹਫ਼ਤਾ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਵਣਜੀਵ ਅਤੇ ਉਨ੍ਹਾਂ ਦੇ ਨਿਵਾਸ ਸਥਾਨਾਂ ਦੀ ਸੰਭਾਲ਼ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਾਲ ਵਣਜੀਵ ਹਫ਼ਤੇ ਦਾ ਵਿਸ਼ਾ "ਮਨੁੱਖ-ਪ੍ਰਾਣੀ ਸਹਿਹੋਂਦ" ਹੈ। ਵਣ ਅਤੇ ਵਣਜੀਵ ਵਿਭਾਗ,...
ਅਰੋਗਿਆ ਭਾਰਤੀ ਅਤੇ ਚੰਡੀਗੜ੍ਹ ਨਗਰ ਨਿਗਮ ਨੇ ਸੈਕਟਰ 16 ਦੇ ਸ਼ਾਂਤੀ ਕੁੰਜ ਵਿਖੇ ਔਸ਼ਧੀ ਪੌਦੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ
ਚੰਡੀਗੜ੍ਹ, 3 ਅਕਤੂਬਰ:- ਅਰੋਗਿਆ ਭਾਰਤੀ, ਚੰਡੀਗੜ੍ਹ ਸ਼ਹਿਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ, ਸੈਕਟਰ 16, ਚੰਡੀਗੜ੍ਹ ਦੇ ਸ਼ਾਂਤੀ ਕੁੰਜ ਵਿਖੇ ਜੰਗਲੀ ਔਸ਼ਧੀ ਪੌਦਿਆਂ 'ਤੇ ਕੇਂਦ੍ਰਿਤ ਇੱਕ ਮਹੱਤਵਪੂਰਨ ਪੌਦੇ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਸਮਾਜ ਵਿੱਚ ਜੰਗਲ-ਅਧਾਰਤ ਔਸ਼ਧੀ ਪੌਦਿਆਂ ਅਤੇ...
ਚੰਡੀਗੜ੍ਹ ਪ੍ਰਸ਼ਾਸਨ ਸੜਕਾਂ ਦੀ ਮੁਰੰਮਤ ਲਈ ਤਿਆਰ
ਚੰਡੀਗੜ੍ਹ, 3 ਅਕਤੂਬਰ, 2025: ਅੱਜ ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸ਼ਹਿਰ ਭਰ ਵਿੱਚ ਸੜਕਾਂ ਦੀ ਮੁਰੰਮਤ ਦੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ ਸ਼੍ਰੀਮਤੀ ਪ੍ਰੇਰਨਾ ਪੁਰੀ, ਸਕੱਤਰ ਇੰਜੀਨੀਅਰਿੰਗ; ਸ਼੍ਰੀ ਅਮਿਤ ਕੁਮਾਰ, ਕਮਿਸ਼ਨਰ, ਨਗਰ ਨਿਗਮ...
