politics

ਭਗਵੰਤ ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਮੁੱਖ ਸਰੋਤਾਂ ਤੋਂ ਮਾਲੀਏ ਨੂੰ ਦੁੱਗਣਾ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਭਾਰੀ ਕਰਜ਼ ਬੋਝ ਦੇ ਬਾਵਜੂਦ ਕਰਜ਼ ਤੋਂ ਜੀਡੀਪੀ ਅਨੁਪਾਤ ਨੂੰ ਸਫ਼ਲਤਾਪੂਰਵਕ ਘਟਾਇਆ ਅਤੇ ਪਿਛਲੀਆਂ ਸਰਕਾਰਾਂ ਤੋਂ ਵਿਰਸਤ 'ਚ ਮਿਲੀਆਂ 21,860 ਕਰੋੜ ਰੁਪਏ ਦੀਆਂ ਦੇਣਦਾਰੀਆਂ ਦਾ ਭੁਗਤਾਨ: ਹਰਪਾਲ ਸਿੰਘ ਚੀਮਾ ਮਹਿਲਾਵਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਸ਼ੁਰੂ ਕਰਕੇ 'ਆਪ' ਸਰਕਾਰ ਦੀਆਂ ਸਾਰੀਆਂ ਗਰੰਟੀਆਂ ਪੂਰੀਆਂ...

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਜੇਕਰ ਵਿਰੋਧੀਆਂ ਨੂੰ ਗੁਰਬਤ ਬਾਰੇ ਪਤਾ ਹੁੰਦਾ ਤਾਂ ਔਰਤ ਨੂੰ 1000 ਰੁਪਏ ਦੇਣ ਦੀ ਮੁਖਾਲਫ਼ਤ ਨਾ ਕਰਦੇ-ਭਗਵੰਤ ਸਿੰਘ ਮਾਨ ਵਿਰੋਧੀਆਂ ਨੂੰ ਪਤਾ ਹੈ ਕਿ ਸਾਲ 2027 ਵਿੱਚ ਵੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਵੇਗੀ, ਇਸ ਲਈ ਬਜਟ ਵਿੱਚ ਚਰਚਾ ਤੋਂ ਗੈਰ-ਹਾਜ਼ਰ ਰਹੇ-ਭਗਵੰਤ ਸਿੰਘ ਮਾਨ ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ...

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

ਕਿਹਾ, ਲੋਕ-ਪੱਖੀ ਤੇ ਵਿਕਾਸ-ਮੁਖੀ ਬਜਟ ਮਜ਼ਬੂਤ ਤੇ ਪ੍ਰਗਤੀਸ਼ੀਲ ਪੰਜਾਬ ਦੀ ਨੀਂਹ ਰੱਖੇਗਾ ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ਵਿਖੇ ਬਜਟ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤਾ ਗਿਆ ਬਜਟ ਸਮਾਜ ਦੇ ਹਰ ਵਰਗ ਦੀ...

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

• ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ • ਕੇਂਦਰ ਨੂੰ ਪੈਟਰੋਲੀਅਮ, ਐਲਪੀਜੀ ਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦੈ: ਬੈਂਸ •ਜੇਕਰ ਹਾਲਾਤ ਬਰਕਰਾਰ ਰਹੇ ਤਾਂ ਦੇਸ਼ ਵਿੱਚ ਊਰਜਾ...

ਮੁੱਖ ਮੰਤਰੀ ਮਾਨ ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈਕੇ ਮਾਫੀ ਮੰਗਣ ਨਹੀਂ ਮਾਮਲਾ ਕੌਮੀ ਮਹਿਲਾ ਕਮਿਸ਼ਨ ਲੈਕੇ ਜਾਵਾਂਗੀ – ਗਨੀਵ ਕੌਰ ਮਜੀਠੀਆ ਕਿਹਾ, ਮੁੱਖ ਮੰਤਰੀ ਜਨਤਕ ਤੌਰ ਉੱਤੇ ਆਪਣੀ ਟਿੱਪਣੀ ਲਈ ਮਾਫੀ ਮੰਗਣ

ਚੰਡੀਗੜ੍ਹ 11 ਮਾਰਚ( ) - ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਸ੍ਰੀਮਤੀ ਗਨੀਵ ਕੌਰ ਮਜੀਠੀਆ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈਕੇ ਉਹ ਤੁਰੰਤ ਮਾਫੀ ਮੰਗਾਂ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਲਈ ਰਾਸ਼ਟਰੀ ਮਹਿਲਾ...

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਪੰਜਾਬ 'ਚ ਵਧ ਰਹੀ ਬੇਚੈਨੀ ਦੇ ਚਲਦਿਆਂ ਸਦਨ ਨੇ ਗਹਿਰਾ ਰਹੇ ਐਲਪੀਜੀ ਸੰਕਟ ਵੱਲ ਤੁਰੰਤ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਮਤੇ ਅਨੁਸਾਰ ਕੇਂਦਰ ਦੀ ਕਮਜ਼ੋਰ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਭਾਰਤ ਨੂੰ ਊਰਜਾ ਸੰਕਟ ਵੱਲ ਧੱਕ ਰਹੀ ਚੰਡੀਗੜ੍ਹ, 11 ਮਾਰਚ 2026: ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ 'ਤੇ ਡੂੰਘੀ ਚਿੰਤਾ...

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਕੋਈ ਨਵਾਂ ਟੈਕਸ ਲਾਏ ਬਿਨਾਂ ਪੇਸ਼ ਕੀਤਾ ਗਿਆ ਬਜਟ ਪੰਜਾਬੀਆਂ ਦੀ ਭਲਾਈ ਬਣਾਏਗਾ ਯਕੀਨੀ: ਜਲ ਸਰੋਤ ਅਤੇ ਖਣਨ ਮੰਤਰੀ ਚੰਡੀਗੜ੍ਹ 11 ਮਾਰਚ: ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ...

ਰਾਸ਼ਟਰੀ ਲੋਕ ਅਦਾਲਤ 14 ਮਾਰਚ 2026 ਨੂੰ ਆਯੋਜਿਤ ਕੀਤੀ ਜਾਵੇਗੀ

ਸ਼੍ਰੀ ਅਰੁਣ ਕੁਮਾਰ ਅਗਰਵਾਲ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਅਤੇ-ਮੈਂਬਰ ਸਕੱਤਰ, ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ. ਚੰਡੀਗੜ੍ਹ ਨੇ ਅੱਜ ਸ਼੍ਰੀ ਸੁਨੀਲ ਕੁਮਾਰ, ਚੀਫ਼ ਜੁਡੀਸ਼ਲ ਮੈਜਿਸਟਰੇਟ-ਅਤੇ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਚੰਡੀਗੜ੍ਹ ਨਾਲ ਮਿਲ ਕੇ 14 ਮਾਰਚ 2026 ਨੂੰ ਆਯੋਜਿਤ ਹੋਣ ਵਾਲੀ ਆਗਾਮੀ...

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਗਰੀਬਾਂ ਬੱਚੇ ਹੁਣ ਨੀਟ ਅਤੇ ਜੇ.ਈ.ਈ. ਕਰ ਰਹੇ ਹਨ ਪਾਸ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਜਾਣਬੁੱਝ...

ਵੱਡੀ ਖ਼ਬਰਾਂ

ਰਾਸ਼ਟਰੀ ਪੋਸ਼ਣ ਮਾਹ 2025 ਦੇ ਤਹਿਤ ਪੋਸ਼ਣ, ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ।

ਚੰਡੀਗੜ੍ਹ, 3 ਅਕਤੂਬਰ, 2025: ਚੱਲ ਰਹੇ ਰਾਸ਼ਟਰੀ ਪੋਸ਼ਣ ਮਾਹ 2025 ਦੇ ਹਿੱਸੇ ਵਜੋਂ, ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਯੂਟੀ ਚੰਡੀਗੜ੍ਹ ਨੇ ਸਿਹਤ, ਪੋਸ਼ਣ ਅਤੇ ਸਮੁੱਚੀ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਥਾਵਾਂ 'ਤੇ ਪ੍ਰਭਾਵਸ਼ਾਲੀ ਗਤੀਵਿਧੀਆਂ ਦੀ ਇੱਕ ਲੜੀ ਦਾ ਆਯੋਜਨ ਕੀਤਾ। ਵਿਕਾਸ ਨਗਰ ਵਿਖੇ, ਆਭਾ...

ਜੰਗਲੀ ਜੀਵ ਹਫ਼ਤਾ 2025 ਦਾ ਜਸ਼ਨ – 3 ਅਕਤੂਬਰ, 2025 ਨੂੰ ਟ੍ਰੈਕਿੰਗ-ਕਮ-ਵਾਈਲਡਲਾਈਫ ਵਾਕਾਥੌਨ ਕਰਵਾ ਕੇ ਸੁਖਨਾ ਵਾਈਲਡਲਾਈਫ ਸੈਂਚੁਰੀ ਫੋਰੈਸਟ ਦਾ ਉਦਘਾਟਨ।

ਚੰਡੀਗੜ੍ਹ, 3 ਅਕਤੂਬਰ, 2025: ਦੇਸ਼ ਭਰ ਵਿੱਚ ਅਕਤੂਬਰ ਦੇ ਪਹਿਲੇ ਹਫ਼ਤੇ ਦੌਰਾਨ ਜੰਗਲੀ ਜੀਵ ਹਫ਼ਤਾ ਮਨਾਇਆ ਜਾਂਦਾ ਹੈ, ਜਿਸਦਾ ਉਦੇਸ਼ ਜੰਗਲੀ ਜੀਵਾਂ ਅਤੇ ਉਨ੍ਹਾਂ ਦੇ ਨਿਵਾਸ ਸਥਾਨਾਂ ਦੀ ਸੰਭਾਲ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਾਲ ਜੰਗਲੀ ਜੀਵਾਂ ਹਫ਼ਤੇ ਦਾ ਵਿਸ਼ਾ "ਮਨੁੱਖੀ ਜਾਨਵਰ ਸਹਿ-ਹੋਂਦ" ਹੈ। ਜੰਗਲਾਤ ਅਤੇ...

ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਕੀਤੀ ਤੇਜ਼

ਲੋਕਾਂ ਨੂੰ ਸਮਝਾਇਆ ਕਿ ਕਿਵੇਂ ਭਾਜਪਾ ਉਨ੍ਹਾਂ ਦਾ ਫ਼ਤਵਾ ਚੋਰੀ ਕਰਦੀ ਹੈ ਰੋਪੜ, 3 ਅਕਤੂਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੋਂ 'ਵੋਟ ਚੋਰੀ' ਵਿਰੁੱਧ ਦਸਤਖ਼ਤ ਮੁਹਿੰਮ ਤੇਜ਼ ਕਰ ਦਿੱਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਹੋਰ...

‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 3 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ...

ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ...

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ, ਅਧਿਕਾਰੀਆਂ ਨੂੰ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 3 ਅਕਤੂਬਰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ...

ਏ.ਆਈ.ਸੀ.ਸੀ. ਦੇ ਸਕੱਤਰ ਡੈਨੀ ਬੰਡਾਲਾ ਭਗਵਾਨ ਵਾਲਮੀਕੀ ਜੀ ਦਾ ਸਨਮਾਨ ਕਰਦੇ ਹੋਏ ਸ਼ੋਭਾ ਯਾਤਰਾ ਦੀ ਅਗਵਾਈ ਕਰਦੇ ਹੋਏ

ਨਕੋਦਰ/ਜਲੰਧਰ, 3 ਅਕਤੂਬਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਅੱਜ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਡੇਰਾ ਰਹੀਮਪੁਰ (ਉੱਗੀ) ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਵਿਖੇ ਸਮਾਪਤ ਹੋਈ। ਇਸ ਜਲੂਸ ਨੂੰ...

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ ₹593.14 ਕਰੋੜ ਦੀ ਰਕਮ ਜਾਰੀ – ਡਾ. ਬਲਜੀਤ ਕੌਰ ਵਿੱਤੀ ਸਹਾਇਤਾ ਨਾਲ ਔਰਤਾਂ ਦੇ ਆਤਮ-ਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਮਿਲਿਆ ਨਵਾਂ ਬਲ ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ...

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

•ਕਲਿਤਰਾਂ ਅਤੇ ਬੇਲਾ ਧਿਆਨੀ ਵਿਖੇ 33 ਕਰੋੜ ਦੀ ਲਾਗਤ ਵਾਲੇ ਦੋ ਪੁਲਾਂ ਦੇ ਜਲਦ ਰੱਖੇ ਜਾਣਗੇ ਨੀਂਹ ਪੱਥਰ: ਹਰਜੋਤ ਬੈਂਸ • ਸਰਸਾ ਨੰਗਲ ਵਿਖੇ 6 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤਿ-ਆਧੁਨਿਕ ਫੁੱਟਬ੍ਰਿਜ •ਪੁਲਾਂ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ; ਅਜੋਲੀ ਸਸਪੈਂਸ਼ਨ ਪੁਲ ਅਤੇ ਕੌਮੀ...

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਸ੍ਰੀ ਅੰਮ੍ਰਿਤਸਰ, 2 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ...

ਊਰਜਾ ਪ੍ਰਬੰਧਨ ਸੈੱਲ/ਐੱਸਡੀਏ, ਚੰਡੀਗੜ੍ਹ ਨੇ ਸਵੱਛਤਾ ਹੀ ਸੇਵਾ ਦੇ ਤਹਿਤ ਪੌਦੇ ਲਗਾਉਣ ਅਤੇ ਸਫ਼ਾਈ ਮੁਹਿੰਮ ਦਾ ਆਯੋਜਨ ਕੀਤਾ

ਚੰਡੀਗੜ੍ਹ, 2 ਅਕਤੂਬਰ 2025 - ਊਰਜਾ ਪ੍ਰਬੰਧਨ ਸੈੱਲ (ਈਐੱਮਸੀ/EMC) / ਸਟੇਟ ਡੈਜ਼ੀਗਨਟਿਡ ਏਜੰਸੀ (ਐੱਸਡੀਏ/SDA), ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਸਵੱਛਤਾ ਹੀ ਸੇਵਾ, ਸਵੱਛ ਭਾਰਤ ਮਿਸ਼ਨ ਦੀ ਰਾਸ਼ਟਰੀ ਪਹਿਲ ਦੇ ਤਹਿਤ ਪੌਦੇ ਲਗਾਉਣ, ਸਵੱਛਤਾ ਅਤੇ ਸੁੰਦਰੀਕਰਨ ਮੁਹਿੰਮ ਦਾ ਆਯੋਜਨ ਕੀਤਾ। ਇਹ ਸਮਾਗਮ 2 ਅਕਤੂਬਰ 2025...

ਭਾਜਪਾ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮਯਾਬ ਰਹੀ: ਹਰਪਾਲ ਸਿੰਘ ਚੀਮਾ

ਕਿਹਾ, ਇਹ ਸਿਰਫ਼ ਕਾਨੂੰਨ ਤੇ ਵਿਵਸਥਾ ਦਾ ਮੁੱਦਾ ਨਹੀਂ; ਇਹ ਨੈਤਿਕ ਅਸਫਲਤਾ ਹੈ ਕੇਂਦਰ ਸਰਕਾਰ ਤੋਂ ਤੁਰੰਤ ਅਤੇ ਪਾਰਦਰਸ਼ੀ ਕਾਰਵਾਈ ਦੀ ਕੀਤੀ ਮੰਗ ਅਸੀਂ ਭਾਜਪਾ ਨੂੰ ਇਸ ਮੁੱਦੇ ਨੂੰ ਰਾਜਨੀਤਿਕ ਸਹੂਲਤ ਦੇ ਗਲੀਚੇ ਹੇਠ ਨਹੀਂ ਢਕਣ ਦੇਵਾਂਗੇ: ਚੀਮਾ ਚੰਡੀਗੜ੍ਹ, 2 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ...