ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨੀਤੀ ਦਾ ਉਦੇਸ਼ ਰੈਗੂਲੇਟਰੀ ਨਿਗਰਾਨੀ ਨੂੰ ਮਜ਼ਬੂਤ ਕਰਨਾ, ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਬਿਹਤਰ ਬਣਾਉਣਾ, ਬਿਹਤਰ ਲਾਗੂਕਰਨ ਨੂੰ ਯਕੀਨੀ ਬਣਾਉਣਾ ਅਤੇ ਸਰਕਾਰੀ ਮਾਲੀਏ ਦੀ ਸੁਰੱਖਿਆ ਕਰਨਾ ਹੈ। ਨੀਤੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ...
ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (ਐੱਲਏਡੀਸੀਐੱਸ/LADCS) ਸਕੀਮ ਦੀ ਸਮੀਖਿਆ ਹਿਤ ਕਮੇਟੀ ਦਾ ਗਠਨ
ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (ਐੱਲਏਡੀਸੀਐੱਸ/LADCS) ਸਕੀਮ ਬਾਰੇ ਪੰਜਾਬ ਰਾਜ ਦੇ ਵਕੀਲਾਂ ਤੋਂ ਅਰਜ਼ੀਆਂ ਪ੍ਰਾਪਤ ਹੋਣ 'ਤੇ, ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਅਤੇ ਪੈਟਰਨ-ਇਨ-ਚੀਫ਼, ਧਨੰਜੈ ਯਸ਼ਵੰਤ ਚੰਦਰਚੂੜ ਨੇ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ (ਐੱਨਏਐੱਲਐੱਸਏ/NALSA/ਨਾਲਸਾ) ਦੇ ਮਾਣਯੋਗ ਕਾਰਜਕਾਰੀ ਚੇਅਰਮੈਨ ਨਾਲ...
ਪੰਜਾਬ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।...
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ, 6 ਮਾਰਚ 2026: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 12ਵੇਂ ਬਜਟ ਸੈਸ਼ਨ ਦੌਰਾਨ ਸਦਨ ਨੇ ਪੰਜਾਬ ਦੇ ਸਾਬਕਾ ਮੰਤਰੀ ਰਘਬੀਰ ਸਿੰਘ, ਪੰਜਾਬ ਵਿਧਾਨ ਸਭਾ ਦੇ ਸਾਬਕਾ ਮੈਂਬਰ ਸ. ਗੁਰਦੀਪ ਸਿੰਘ ਭੈਣੀ, ਆਜ਼ਾਦੀ...
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
*— ਪੁਲਿਸ ਟੀਮਾਂ ਨੇ 64 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 55 ਨੂੰ ਪੁੱਛ ਗਿੱਛ ਤੋਂ ਬਾਅਦ ਕੀਤਾ ਰਿਹਾਅ * *— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ * — ਯੁੱਧ ਨਸ਼ਿਆਂ ਵਿਰੁਧ ਦੇ 370ਵੇਂ ਦਿਨ 97 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 6...
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫ਼ੀਆ ਨੂੰ ਪ੍ਰਮੋਟ ਕੀਤਾ, ਜਦਕਿ ਖਜ਼ਾਨਾ ਖਾਲੀ ਰੱਖਿਆ: ਹਰਪਾਲ ਸਿੰਘ ਚੀਮਾ ਦਿੱਲੀ ਅਤੇ ਬਿਹਾਰ ਤੋਂ ਬਾਅਦ ਪੰਜਾਬ ਚੋਣਾਂ ਵਿੱਚ ਵੀ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ: ਹਰਪਾਲ ਸਿੰਘ ਚੀਮਾ ਰਾਜਪਾਲ ਦੇ ਭਾਸ਼ਣ ਦਾ ਕਾਂਗਰਸ ਵੱਲੋਂ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਬਜਟ ਅਨੁਮਾਨ, ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਮਨਜ਼ੂਰੀ ਦਿੱਤੀ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਸਾਲ 2026-27 ਦੇ ਬਜਟ ਅਨੁਮਾਨ ਪੇਸ਼ ਕਰਨਗੇ ਮੰਤਰੀ ਮੰਡਲ ਨੇ ਕੈਗ ਦੀਆਂ ਲੇਖਾ ਰਿਪੋਰਟਾਂ, ਸਾਲ 2024-25 ਲਈ ਵਿੱਤੀ ਤੇ ਨਮਿੱਤਣ ਲੇਖੇ ਪੇਸ਼ ਕਰਨ ਦੀ ਪ੍ਰਵਾਨਗੀ...
ਮਜੀਠੀਆ ਨੇ ਆਪ ਸਰਕਾਰ ਦੀ ਕਾਨੂੰਨ-ਵਿਵਸਥਾ ‘ਤੇ ਚੁੱਕੇ ਵੱਡੇ ਸਵਾਲ, ਨਸ਼ਰ ਕੀਤਾ ਕਤਲਾਂ ਦਾ ਵੇਰਵਾ
- ਮੁੱਖ ਮੰਤਰੀ ਅਤੇ ਡੀਜੀਪੀ ਹਾਲਾਤਾਂ ਨੂੰ ਕਾਬੂ ਕਰਨ ਵਿੱਚ ਬੁਰੀ ਤਰਾਂ ਨਾਕਾਮ ਰਹੇ - ਮਜੀਠੀਆ ਕਿਹਾ, ਦਿਨ ਦਿਹਾੜੇ ਹੋ ਰਹੇ ਕਤਲਾਂ ਨਾਲ ਹਿੱਲਿਆ ਪੰਜਾਬ - ਪੰਜਾਬ ਵਿੱਚ ਨਿੱਤ ਹੋਰ ਰਹੇ ਕਤਲ, ਜੰਗਲ ਰਾਜ ਵਰਗੇ ਹਾਲਾਤ ਪਰ ਸਰਕਾਰ ਗਹਿਰੀ ਨੀਂਦ ਵਿੱਚ ਹੈ - - ਮੋਗਾ ਸਰਪੰਚ ਕਤਲ ਮਾਮਲੇ ਚ ਮਜੀਠੀਆ ਵੱਲੋਂ ਸੀਬੀਆਈ ਜਾਂਚ ਦੀ ਮੰਗ...
ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ: ਰਾਣਾ ਕੇ.ਪੀ. ਸਿੰਘ ਸਾਬਕਾ ਸਪੀਕਰ ਨੇ ਕਿਹਾ – ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ
ਚੰਡੀਗੜ੍ਹ, 6 ਮਾਰਚ, 2026 ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਦੇ ਵਧ ਰਹੇ ਖਤਰੇ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮੌਤਾਂ ਚਿੰਤਾਜਨਕ ਢੰਗ ਨਾਲ ਵੱਧ ਰਹੀਆਂ...
ਚੰਡੀਗੜ੍ਹ ਨੇ ਬੱਚਿਆਂ ਦੇ ਪੋਸ਼ਣ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਮੁਹਿੰਮਾਂ ਅਤੇ ਪ੍ਰਦਰਸ਼ਨਾਂ ਦਾ ਆਯੋਜਨ ਕੀਤਾ
ਚੰਡੀਗੜ੍ਹ, 27 ਸਤੰਬਰ, 2025: ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਭਰ ਵਿੱਚ ਸਿਹਤ ਅਤੇ ਪੋਸ਼ਣ ਗਤੀਵਿਧੀਆਂ ਦੀ ਇੱਕ ਲੜੀ ਦਾ ਆਯੋਜਨ ਕੀਤਾ, ਜਿਸ ਵਿੱਚ ਬੱਚਿਆਂ ਅਤੇ ਲਾਭਪਾਤਰੀਆਂ ਵਿੱਚ ਸਿਹਤਮੰਦ ਅਭਿਆਸਾਂ ਨੂੰ ਉਤਸ਼ਾਹਿਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੁੱਖ ਪਹਿਲਕਦਮੀਆਂ ਵਿੱਚ...
ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ
ਖੇਡਾਂ ਖਾਸ ਕਰਕੇ ਹਾਕੀ ਪ੍ਰਤੀ ਲਗਾਅ ਨੂੰ ਚੇਤੇ ਕੀਤਾ ਕਿਹਾ, ਪੰਜਾਬ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ 'ਤੇ ਹਾਕੀ ਦਾ ਨਾਂ ਮੁੜ ਚਮਕਾਇਆ ਕਿਹਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਬਣਾਏ ਜਾਣਗੇ ਦੋ ਅਲਟਰਾ ਮਾਡਰਨ ਸਪੋਰਟਸ ਕੰਪਲੈਕਸ ਜਲੰਧਰ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ...
ਪੰਜਾਬ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ
ਪੰਜਾਬ ਦਾ ਸਟੇਟ ਐਕਸ਼ਨ ਪਲਾਨ, 'ਰੀਵਰਸ', ਤਰੀਕੇ ਦੇ ਆਧਾਰ 'ਤੇ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਨਜਿੱਠਗਾ ਅਸੀਂ ਅਸਰਦਾਰ ਐਂਟੀਬਾਇਓਟਿਕ ਦਵਾਈ ਨੂੰ ਉਸ ਤੋਂ ਵੱਧ ਗਤੀ ਨਾਲ ਗੁਆ ਰਹੇ ਹਾਂ, ਜਿਸ ਗਤੀ ਨਾਲ ਨਵੀਆਂ ਐਂਟੀਬਾਇਓਟਿਕ ਦਵਾਈਆਂ ਇਜ਼ਾਦ ਹੋ ਰਹੀਆਂ ਹਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 27 ਸਤੰਬਰ: ਪੈਨਸਲਿਨ ਦੀ...
ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਵੱਲੋਂ ਸਥਾਨਕ ਸਰਕਾਰਾਂ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਮੁਲਾਜ਼ਮਾਂ ਦੀ ਮੰਗਾਂ ਅਤੇ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 27 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ...
140 ਕਰੋੜ ਭਾਰਤੀਆਂ ਦਾ ਅਪਮਾਨ: ਭਾਜਪਾ ਪੰਜਾਬ ਨੇ ਮੁੱਖ ਮੰਤਰੀ ਮਾਨ ਦੀਆਂ ਪੀਐਮ ਮੋਦੀ ’ਤੇ ਕੀਤੀਆਂ ਟਿੱਪਣੀਆਂ ਦੀ ਨਿੰਦਾ ਕੀਤੀ
-- ਪੰਜਾਬ ਦੇ ਵਿੱਤ ਮੰਤਰੀ ਨੇ ਪੀਐਮ ਮੋਦੀ ਦੇ ਦੌਰੇ ਨੂੰ ਕਿਉਂ ਕੀਤਾ ਅਣਡਿੱਠਾ? -- ਭਾਜਪਾ ਭੇਜ ਰਹੀ ਹੈ ਫੰਡ ਅਤੇ ਰਾਹਤ, ਇੰਡੀਆ ਗਠਜੋੜ ਨੇ ਕੀ ਦਿੱਤਾ? ਪੰਜਾਬ ਮੰਗ ਰਿਹਾ ਹੈ ਜਵਾਬ, ਮੁੱਖ ਮੰਤਰੀ ਮਾਨ ਨੂੰ ਦੇਣੀ ਪਵੇਗੀ ਸਫ਼ਾਈ.! -- ਮਾਨ-ਮੇਡ ਡਿਜ਼ਾਸਟਰ: ਬਾਢ਼ ਰਾਹਤ ਫੰਡ ’ਤੇ ਭਾਜਪਾ ਨੇ ਉਠਾਏ ਸਵਾਲ – 12,000 ਕਰੋੜ ਰੁਪਏ...
ਚੰਡੀਗੜ੍ਹ ਨਗਰ ਨਿਗਮ ਨੇ ਸਵੱਛ ਸ਼ਹਿਰ ਜੋੜੀ ਪਹਿਲਕਦਮੀ ਤਹਿਤ ਪੰਚਕੂਲਾ ਨਗਰ ਨਿਗਮ ਨਾਲ ਸਮਝੌਤਾ ਕੀਤਾ
100-ਦਿਨਾਂ ਸ਼ਹਿਰੀ ਰਹਿੰਦ-ਖੂੰਹਦ ਪ੍ਰਬੰਧਨ ਸਲਾਹ ਪ੍ਰੋਗਰਾਮ ਸ਼ੁਰੂ ਚੰਡੀਗੜ੍ਹ, 27 ਸਤੰਬਰ:- ਅੰਤਰ-ਸ਼ਹਿਰ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸ਼ਹਿਰੀ ਸਫਾਈ ਵਿੱਚ ਸਭ ਤੋਂ ਵਧੀਆ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਨਗਰ ਨਿਗਮ ਚੰਡੀਗੜ੍ਹ ਨੇ ਅੱਜ ਸਵੱਛ ਭਾਰਤ ਮਿਸ਼ਨ - ਸ਼ਹਿਰੀ (SBM-U) ਦੀ...
‘ਯੁੱਧ ਨਸ਼ਿਆਂ ਵਿਰੁੱਧ’ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਗ੍ਰਾਮ ਹੈਰੋਇਨ ਅਤੇ 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 66 ਨਸ਼ਾ ਤਸਕਰ ਕਾਬੂ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ, 27 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 332...
ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਸੁਰੱਖਿਅਤ ਕਰਨ ਤੋਂ ਬਾਅਦ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ
— ਪਿੰਦੀ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆ ਦਾ ਕਰੀਬੀ ਸਾਥੀ ਹੈ; ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ: ਡੀਜੀਪੀ ਗੌਰਵ ਯਾਦਵ — ਡੀਜੀਪੀ ਪੰਜਾਬ ਨੇ ਵਿਦੇਸ਼ ਮੰਤਰਾਲੇ, ਯੂਏਈ ਸਰਕਾਰ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਉਨ੍ਹਾਂ ਦੇ ਅਨਮੋਲ ਸਹਿਯੋਗ ਲਈ ਧੰਨਵਾਦ ਕੀਤਾ — ਬਟਾਲਾ ਪੁਲਿਸ ਦੀ ਬੇਨਤੀ 'ਤੇ, ਸੀਬੀਆਈ ਨੇ ਇੰਟਰਪੋਲ...
ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ
ਕਿਹਾ, ਐਲਾਨੇ ਗਏ 1600 ਕਰੋੜ ਰੁਪਏ ਦੇ ਮਾਮੂਲੀ ਰਾਹਤ ਪੈਕੇਜ ਵਿੱਚੋਂ ਵੀ ਹੁਣ ਤੱਕ ਰੁਪਇਆ ਪੰਜਾਬ ਦੇ ਖਜਾਨੇ ਵਿੱਚ ਨਹੀਂ ਪਹੁੰਚਿਆ ਕਾਂਗਰਸ 'ਤੇ 'ਲਾਸ਼ਾਂ ਦੀ ਰਾਜਨੀਤੀ' ਕਰਨ ਦਾ ਲਾਇਆ ਦੋਸ਼ ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਦੀ ਵਰਤੋਂ ਕਰਦਿਆਂ...
ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ
• ਭਾਖੜਾ ਡੈਮ ਦੀ ਮੁਨਿਆਦ ਅਤੇ ਗਾਰ ਬਾਰੇ ਬੀ.ਬੀ.ਐਮ.ਬੀ. ਕੋਲ ਅੰਕੜੇ ਨਾ ਹੋਣ ‘ਤੇ ਚੁੱਕੇ ਸਵਾਲ • ਸਿੱਖਿਆ ਮੰਤਰੀ ਨੇ ਵਿਰੋਧੀ ਧਿਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦੇ ਮੁੜ ਵਸੇਬੇ ਲਈ ਸੌੜੇ ਸਿਆਸੀ ਹਿੱਤਾਂ ਤੋਂ ਉਪਰ ਉੱਠ ਕੇ ਲੋਕ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ...
ਅਦਵੈ ਕਿਤਾਬ ‘ਚ ਗੁਰੂ ਗੋਬਿੰਦ ਸਿੰਘ ਜੀ ਨੂੰ ਪਾਂਡੂਆਂ ਦਾ ਵੰਸ਼ਜ ਦੱਸਣ ਉਤੇ ਮਚਿਆ ਬਵਾਲ
ਦਿੱਲੀ ਕਮੇਟੀ ਸਿੱਖਾਂ ਨੂੰ ਸਨਾਤਨੀ ਸਾਬਤ ਕਰਨਾ ਚਾਹੁੰਦੀ ਹੈ : ਜੀਕੇ ਨਵੀਂ ਦਿੱਲੀ (26 ਸਤੰਬਰ 2025) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਪੰਜਵੀਂ ਜਮਾਤ ਦੀ ਪੰਜਾਬੀ ਵਿਸੇ਼ ਦੀ ਕਿਤਾਬ "ਅਦਵੈ" ਦੇ ਕੰਟੈਂਟ ਅਤੇ ਨਾਮ ਨੂੰ ਲੈਕੇ ਵਿਵਾਦ ਭਖ ਗਿਆ ਹੈ।...
ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ
ਚੰਡੀਗੜ੍ਹ, 27 ਸਤੰਬਰ: ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ...
