- ਮੁੱਖ ਮੰਤਰੀ ਅਤੇ ਡੀਜੀਪੀ ਹਾਲਾਤਾਂ ਨੂੰ ਕਾਬੂ ਕਰਨ ਵਿੱਚ ਬੁਰੀ ਤਰਾਂ ਨਾਕਾਮ ਰਹੇ - ਮਜੀਠੀਆ ਕਿਹਾ, ਦਿਨ ਦਿਹਾੜੇ ਹੋ ਰਹੇ ਕਤਲਾਂ ਨਾਲ ਹਿੱਲਿਆ ਪੰਜਾਬ - ਪੰਜਾਬ ਵਿੱਚ ਨਿੱਤ ਹੋਰ ਰਹੇ ਕਤਲ, ਜੰਗਲ ਰਾਜ ਵਰਗੇ ਹਾਲਾਤ ਪਰ ਸਰਕਾਰ ਗਹਿਰੀ ਨੀਂਦ ਵਿੱਚ ਹੈ - - ਮੋਗਾ ਸਰਪੰਚ ਕਤਲ ਮਾਮਲੇ ਚ ਮਜੀਠੀਆ ਵੱਲੋਂ ਸੀਬੀਆਈ ਜਾਂਚ ਦੀ ਮੰਗ...
ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ: ਰਾਣਾ ਕੇ.ਪੀ. ਸਿੰਘ ਸਾਬਕਾ ਸਪੀਕਰ ਨੇ ਕਿਹਾ – ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ
ਚੰਡੀਗੜ੍ਹ, 6 ਮਾਰਚ, 2026 ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਦੇ ਵਧ ਰਹੇ ਖਤਰੇ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮੌਤਾਂ ਚਿੰਤਾਜਨਕ ਢੰਗ ਨਾਲ ਵੱਧ ਰਹੀਆਂ...
ਪੰਜਾਬ ਦਾ ਮੁੱਖ ਮੰਤਰੀ ਡਰਪੋਕ; ਲੋਕਾਂ ਨੂੰ ਸੁਰੱਖਿਆ ਅਤੇ ਚੰਗੇ ਸ਼ਾਸਨ ਲਈ ਇੱਕ ਮਜ਼ਬੂਤ ਅਤੇ ਦਲੇਰ ਮੁੱਖ ਮੰਤਰੀ ਦੀ ਲੋੜ : ਸੁਖਜਿੰਦਰ ਸਿੰਘ ਰੰਧਾਵਾ
ਰਾਜ ਵਿੱਚ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਨਾਲ ਸਬੰਧਤ ਮੌਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਚੰਡੀਗੜ੍ਹ, 6 ਮਾਰਚ, 2026 ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿੱਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਕਾਬੂ ਤੋਂ ਬਾਹਰ...
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ
ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਨਿਵੇਸ਼ ਅਤੇ ਲੋਕ ਭਲਾਈ ਦੇ ਉਪਰਾਲਿਆਂ ਦਾ ਵਿਸਥਾਰ ਕੀਤਾ-ਗੁਲਾਬ ਚੰਦ ਕਟਾਰੀਆ...
ਵਿਧਾਨ ਸਭਾ ਲਈ ਮਾਰਚ ਤੋਂ ਪਹਿਲਾ ਹਜ਼ਾਰਾਂ ਕਾਂਗਰਸੀ ਵਰਕਰ ਹਿਰਾਸਤ ਵਿੱਚ ਲਏ ਗਏ
ਪੰਜਾਬ ਭਰ ਤੋਂ ਪਹੁੰਚੇ ਹਜਾਰਾਂ ਵਰਕਰ ਸਰਕਾਰ ਨੂੰ ਉਸਦੇ ਵਾਅਦਿਆਂ ਬਾਰੇ ਸਵਾਲ ਪੁੱਛਣਾ ਚਾਹੁੰਦੇ ਸਨ ਪਾਰਟੀ ਆਗੂਆਂ ਨੇ ਕਾਨੂੰਨ-ਵਿਵਸਥਾ ਅਤੇ ਆਰਥਿਕਤਾ ਪੱਖੋਂ ਅਸਫਲਤਾ ਲਈ ਆਪ ਸਰਕਾਰ ਨੂੰ ਘੇਰਿਆ ਚੰਡੀਗੜ੍ਹ, 6 ਮਾਰਚ: ਪੰਜਾਬ ਭਰ ਤੋਂ ਆਏ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ...
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ
— 1 ਤੋਂ 15 ਅਪ੍ਰੈਲ ਤੱਕ 'ਫੂਡ ਸੇਫਟੀ ਆਨ ਵ੍ਹੀਲਜ਼' ਰਾਹੀਂ ਭੋਜਨ ਪਦਾਰਥਾਂ 'ਚ ਮਿਲਾਵਟਖੋਰੀ ਦੀ ਹੋਵੇਗੀ ਵਿਆਪਕ ਜਾਂਚ: ਡਾ. ਬਲਬੀਰ ਸਿੰਘ — ਸਬਜ਼ੀਆਂ ਅਤੇ ਨਿਊਟਰਾਸਿਊਟੀਕਲਜ਼ ਵਿੱਚ ਕੀਟਨਾਸ਼ਕਾਂ, ਭਾਰੀ ਧਾਤਾਂ ਦੀ ਜਾਂਚ ਲਈ ਵਿਸ਼ੇਸ਼ ਅਧਿਐਨ ਕਰਨ ਦੇ ਆਦੇਸ਼ — ਸਿਹਤ ਮੰਤਰੀ ਨੇ ਫੂਡ ਚੇਨ ਦੀ ਮਜ਼ਬੂਤ ਵਿਗਿਆਨਕ ਨਿਗਰਾਨੀ ਲਈ...
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ
— ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਉਸਾਰੀ 20 ਮਾਰਚ ਤੋਂ ਹੋਵੇਗੀ ਸ਼ੁਰੂ : ਸਿਹਤ ਮੰਤਰੀ ਡਾ. ਬਲਬੀਰ ਸਿੰਘ — ਇਨ੍ਹਾਂ ਸੰਸਥਾਵਾਂ ਨਾਲ ਐਮ.ਬੀ.ਬੀ.ਐਸ. ਸੀਟਾਂ ਵਿੱਚ 600 ਹੋਰ ਸੀਟਾਂ ਦਾ ਹੋਵੇਗਾ ਵਾਧਾ, ਪੰਜਾਬ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਹੋਰਨਾਂ ਦੇਸ਼ਾਂ ਵਿੱਚ ਜਾਣ ਦੀ...
ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ
— ਪੁਲਿਸ ਟੀਮਾਂ ਨੇ 100 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 138 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 369ਵੇਂ ਦਿਨ 73 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 5 ਮਾਰਚ:...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ
ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਦੇ ਸੰਕਟ ਤੋਂ ਬਾਅਦ ਵਾਪਸ ਆਉਣ ਵਾਲਿਆਂ ਲਈ ਸ਼ਹੀਦ ਭਗਤ ਸਿੰਘ...
ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ
ਚੰਡੀਗੜ੍ਹ, 27 ਸਤੰਬਰ: ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ...
ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ
• ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼...
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ
ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ,...
ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ
ਮਿਸ਼ਨ "ਚੜ੍ਹਦੀ ਕਲਾ" ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ: ਕੈਬਨਿਟ ਮੰਤਰੀ ਸੰਜੀਵ ਅਰੋੜਾ ਚੰਡੀਗੜ੍ਹ, 26 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ...
ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ
ਚੰਡੀਗੜ੍ਹ, 26 ਸਤੰਬਰ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ...
ਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ
ਬੰਦੀ ਸਿੰਘਾਂ ਨਾਲ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਬੇਇਨਸਾਫੀ ਦੀ ਕੀਤੀ ਕਰੜੀ ਨਿੰਦਾ ਚੰਡੀਗੜ੍ਹ, 26 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਜੀ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ।...
ਕੇਂਦਰ ਸਰਕਾਰ ਭਾਈ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ- ਜਥੇਦਾਰ ਗੜਗੱਜ
-ਜਥੇਦਾਰ ਗੜਗੱਜ ਨੇ ਭਾਈ ਹਵਾਰਾ ਦੇ ਮਾਤਾ ਜੀ ਨਾਲ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਕੀਤੀ ਵਿਸ਼ੇਸ਼ ਮੁਲਾਕਾਤ ਸ੍ਰੀ ਫ਼ਤਿਹਗੜ੍ਹ ਸਾਹਿਬ/ਸ੍ਰੀ ਅੰਮ੍ਰਿਤਸਰ, 25 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ...
ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ 25ਵੇਂ ਮਹਾਸੰਮੇਲਨ ਦੇ ਆਖਰੀ ਦਿਨ ਮੌਜੂਦਾ ਜਨਰਲ ਸਕੱਤਰ ਡੀ. ਰਾਜਾ ਨੂੰ ਦੁਬਾਰਾ ਪਾਰਟੀ ਦਾ ਕੌਮੀ ਜਨਰਲ ਸਕੱਤਰ ਚੁਣ ਲਿਆ ਗਿਆ ਹੈ।
ਅਤੇ ਨਾਲ ਹੀ ਨਵੇਂ ਕੌਮੀ ਸਕੱਤਰੇਤ ਦੀ ਘੋਸ਼ਣਾ ਵੀ ਕੀਤੀ ਗਈ ਹੈ। ਇਸ ਵਿੱਚ ਅਮਰਜੀਤ ਕੌਰ, ਡਾ. ਬੀ.ਸੀ. ਕਾਂਗੋ, ਪ੍ਰਕਾਸ਼ ਬਾਬੂ, ਪਲੱਬ ਵੈਕਟਾਂਰੈਡੀ, ਗਿਰੀਸ਼ ਸ਼ਰਮਾ, ਰਾਮ ਕਿਸ਼ਨ ਪਾਂਡਾ ਸਮੇਤ 11 ਮੈਂਬਰੀ ਕੌਮੀ ਸਕੱਤਰੇਤ ਤੇ 31 ਮੈਂਬਰੀ ਐਗਜ਼ਿਊਕਿਟਵ ਕਮੇਟੀ ਦੀ ਚੋਣ ਕੀਤੀ ਗਈ ਹੈ। ਪੰਜਾਬ ਦੇ ਸੀਨੀਅਰ ਆਗੂ ਹਰਦੇਵ ਅਰਸ਼ੀ ਕੇਂਦਰੀ ਕੰਟਰੋਲ...
ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ
ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਕਿਹਾ, ਸੂਬੇ ਕੋਲ ਜਲਦ ਹੋਵੇਗੀ ਖੁਦ ਦੀ ਸਹਿਕਾਰੀ ਨੀਤੀ ਚੰਡੀਗੜ੍ਹ, 25 ਸਤੰਬਰ- ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼...
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ
ਚੰਡੀਗੜ੍ਹ, 25 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8...
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ
ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ ਚੰਡੀਗੜ੍ਹ, 25 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ...
ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨੀ ਹੈਂਡਲਰ ਸ਼ਾਹ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ ਪਾਕਿਸਤਾਨੀ ਤਸਕਰਾਂ ਵੱਲੋਂ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰਾਂ ਵਿੱਚ ਡਰੋਨ ਰਾਹੀਂ ਪਹੰੁਚਾਈ ਜਾ ਰਹੀ ਸੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ:...
