ਭਗਵੰਤ ਮਾਨ ਸਰਕਾਰ ਦੇ ਉੱਦਮਤਾ ਮਾਨਸਿਕਤਾ/ਕਾਰੋਬਾਰੀ ਪਾਠਕ੍ਰਮ ਤਹਿਤ, ਵਿਦਿਆਰਥੀ ਪਹਿਲਾਂ ਹੀ ਉੱਦਮਤਾ ਦਾ ਅਧਿਐਨ ਕਰ ਰਹੇ ਹਨ ਅਤੇ ਸਰਗਰਮੀ ਨਾਲ ਕਾਰੋਬਾਰ ਸਿਰਜ ਰਹੇ ਹਨ, ਜਿਸ ਵਿੱਚ ਕਈ ਆਮਦਨ ਕਮਾ ਰਹੇ ਅਤੇ ਅਤੇ ਕਈ ਮਜ਼ਬੂਤ ਵਿਕਾਸ ਸੰਭਾਵਨਾ ਪੇਸ਼ ਕਰ ਰਹੇ ਹਨ ਛੋਟੇ ਪੈਮਾਨੇ 'ਤੇ ਮਸ਼ਰੂਮ ਦੀ ਕਾਸ਼ਤ ਤੋਂ ਲੈ ਕੇ ਡਿਜੀਟਲ ਸੇਵਾ...
ਅਕਾਲੀ ਦਲ ਵਿਸ਼ਵ ਪੱਧਰੀ ਹੁਨਰ ਵਿਕਾਸ ਯੂਨੀਵਰਸਿਟੀ ਸਥਾਪਿਤ ਕਰਨ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ
ਆਪ ਸਰਕਾਰ ਵੱਲੋਂ ਵਪਾਰੀ ਭਾਈਚਾਰੇ ’ਤੇ ਭਾਰੀ ਟੈਕਸ ਲਾਗੂ ਕਰਨ ਦੀ ਕੀਤੀ ਨਿਖੇਧੀ, ਐਲਾਨ ਕੀਤਾ ਕਿ ਰਾਹਤ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਮੱਧ ਪੂਰਬ ਵਿਚ ਜੰਗ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਂਦਾ ਜਾਵੇ ਸਮਰਾਲਾ/ ਚੰਡੀਗੜ੍ਹ,1 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ...
ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ
ਨਵੀਂ ਯੂਨਿਟ ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਦੁੱਧ ਦੀ ਪੈਦਾਵਾਰ ਅਤੇ ਡੇਅਰੀ ਉਤਪਾਦਕਤਾ ਵਧਾਉਣ ਵਿੱਚ ਸਹਾਈ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ; ਅਸੀਂ 'ਰੰਗਲਾ ਪੰਜਾਬ' ਦੇ ਨਿਰਮਾਣ ਲਈ ਵਚਨਬੱਧ...
ਯੂਟੀ ਚੰਡੀਗੜ੍ਹ ਵਿੱਚ ਐੱਚਪੀਵੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ
ਅੱਜ ਦਾ ਦਿਨ ਇਤਿਹਾਸਿਕ ਰਿਹਾ, ਜਦੋਂ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਭਰ ਵਿੱਚ ਸਰਵਾਇਕਲ ਕੈਂਸਰ ਦੇ ਵਿਰੁੱਧ ਐੱਚਪੀਵੀ (HPV) ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਸ਼ਟਰੀ ਪੱਧਰ ਦਾ ਇਹ ਲਾਂਚ ਸਮਾਗਮ ਅਜਮੇਰ, ਰਾਜਸਥਾਨ ਵਿੱਚ ਆਯੋਜਿਤ ਕੀਤਾ ਗਿਆ। ਇਸ ਪਹਿਲ ਦੇ ਨਾਲ ਐੱਚਪੀਵੀ (HPV) ਵੈਕਸੀਨ...
ਆਪਣੇ ਦਿੱਲੀ ਦੇ “ਆਕਾ” ਕੇਜਰੀਵਾਲ ਦੇ ਇਸ਼ਾਰੇ ‘ਤੇ ਭਗਵੰਤ ਮਾਨ ਅਤੇ ਡੀਜੀਪੀ ਕਰ ਰਹੇ ਪੰਜਾਬ ਦੇ ਨੌਜਵਾਨਾਂ ਦੀ “ਨਸਲਕੁਸ਼ੀ” – ਬਿਕਰਮ ਸਿੰਘ ਮਜੀਠੀਆ
ਕਿਹਾ, ਕਰੋੜਾਂ ਰੁਪਏ ਖਰਚ ਕਰਕੇ ਬਣਾਈ ਮਾਲਵਾ ਨਹਿਰ ਕਿੱਥੇ ਹੈ ਸਰਕਾਰ ਜਵਾਬ ਦਵੇ -10 ਲੱਖ "ਸਿਹਤ ਬੀਮਾ ਸਕੀਮ" ਸਿਰਫ ਇਸ਼ਤਿਹਾਰਾਂ ਵਿੱਚ ਹੋਣ ਦਾ ਕੀਤਾ ਦਾਅਵਾ -ਮਜੀਠੀਆ ਨੇ ਚੁੱਕਿਆ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ ਨਾ ਦੇਣ ਦਾ ਮੁੱਦਾ -ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਵੀ ਕੀਤੀ ਆਵਾਜ਼ ਬੁਲੰਦ ਅਕਾਲੀ ਦਲ...
ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ
— ਆਈਈਡੀ ਪੂਰੀ ਤਰ੍ਹਾਂ ਅਸੈਂਬਲਡ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਖ਼ਤਰੇ ਦਾ ਸੰਕੇਤ ਹੈ: ਡੀਜੀਪੀ ਗੌਰਵ ਯਾਦਵ — ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਟਿਕਾਣੇ ਤੋਂ ਆਈਈਡੀ ਬਰਾਮਦ ਕੀਤਾ: ਏਆਈਜੀ ਐਸਐਸਓਸੀ ਦੀਪਕ ਪਾਰੀਕ ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...
ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ
• ਸਿੱਖਿਆ ਮੰਤਰੀ ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਇੰਸ ਫੈਸਟ "ਤੱਤਵਾ" ਦਾ ਕੀਤਾ ਉਦਘਾਟਨ •ਬੈਂਸ ਨੇ ਸਕੂਲੀ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਚਿਣਗ ਪੈਦਾ ਕਰਨ ਲਈ ਆਈਸਰ ਪਾਸੋਂ ਸਹਿਯੋਗ ਦੀ ਕੀਤੀ ਮੰਗ ਚੰਡੀਗੜ੍ਹ/ਐਸ.ਏ.ਐਸ. ਨਗਰ, 28 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ
22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੁੜੇ, ਰਾਜ ਪੱਧਰੀ ਸਿਹਤ ਕੈਂਪਾਂ ਨੇ ਦਿਖਾਇਆ ਅਸਰ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ: ਨੀਤੀ ਤੋਂ ਅੱਗੇ—ਜ਼ਮੀਨੀ ਕਾਰਵਾਈ ਨਾਲ ਬੁਜ਼ੁਰਗਾਂ ਨੂੰ ਸਹਾਰਾ ਇਲਾਜ ਤੋਂ ਪੈਨਸ਼ਨ, ਕਾਨੂੰਨੀ ਜਾਗਰੂਕਤਾ ਤੱਕ—ਬਜ਼ੁਰਗਾਂ ਲਈ ਇਕ-ਛੱਤ ਹੇਠ ਸਾਰੀਆਂ ਸਹੂਲਤਾਂ ਚੰਡੀਗੜ੍ਹ, 28 ਫਰਵਰੀ : ਮੁੱਖ...
ਅੰਮ੍ਰਿਤਸਰ ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ
— ਹੀਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਦੋਸ਼ੀ ਗੁਰਪ੍ਰੀਤ ਉਰਫ ਗੋਪੀ ਜੇਲ੍ਹ ਵਿੱਚੋਂ ਮਾਡਿਊਲ ਚਾਲ ਰਿਹਾ ਸੀ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ...
ਚੰਡੀਗੜ੍ਹ ਵਿੱਚ ਵਾਤਾਵਰਣ-ਅਨੁਕੂਲ ਪਿਰਤਾਂ, ਮਾਤਾਵਾਂ ਦੀ ਸਿਹਤ ਅਤੇ ਪੋਸ਼ਣ ਜਾਗਰੂਕਤਾ ਨੂੰ ਹੁਲਾਰਾ
ਚੰਡੀਗੜ੍ਹ, 23 ਸਤੰਬਰ, 2025: ਪੋਸ਼ਣ ਮਾਹ 2025 ਦੇ ਤਹਿਤ, ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਯੂਟੀ ਚੰਡੀਗੜ੍ਹ ਨੇ ਸਿਹਤ, ਪੋਸ਼ਣ ਅਤੇ ਵਾਤਾਵਰਣ ਜਾਗਰੂਕਤਾ 'ਤੇ ਭਾਈਚਾਰੇ ਨੂੰ ਸ਼ਾਮਲ ਕਰਨ ਲਈ ਪ੍ਰਭਾਵਸ਼ਾਲੀ ਗਤੀਵਿਧੀਆਂ ਦੀ ਇੱਕ ਲੜੀ ਦਾ ਆਯੋਜਨ ਕੀਤਾ। ਮੌਲੀ ਕਲੋਨੀ ਵਿਖੇ ਸਿੰਗਲ-ਯੂਜ਼ ਪਲਾਸਟਿਕ ਦੇ ਨੁਕਸਾਨਦੇਹ...
ਐੱਨਸੀਈਆਰਟੀ (NCERT) ਅਤੇ ਗ੍ਰਿੱਡ (ਜੀਆਰਆਈਆਈਡੀ/GRIID) ਨੇ ਸਮਾਵੇਸ਼ੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਰਿਸੋਰਸ ਸੈਂਟਰਾਂ ਲਈ ਦਿਸ਼ਾ-ਨਿਰਦੇਸ਼ ਵਿਕਸਿਤ ਕਰਨ ‘ਤੇ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ
ਚੰਡੀਗੜ੍ਹ, 23 ਸਤੰਬਰ, 2025: ਨੈਸ਼ਨਲ ਕੌਂਸਲ ਆਵ੍ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨਸੀਈਆਰਟੀ/NCERT), ਨਵੀਂ ਦਿੱਲੀ ਨੇ ਗਵਰਨਮੈਂਟ ਰਿਬੈਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ (ਗ੍ਰਿੱਡ) (ਜੀਆਰਆਈਆਈਡੀ/GRIID), ਚੰਡੀਗੜ੍ਹ ਦੇ ਸਹਿਯੋਗ ਨਾਲ, 22 ਅਤੇ 23 ਸਤੰਬਰ 2025 ਨੂੰ ਗ੍ਰਿੱਡ (ਜੀਆਰਆਈਆਈਡੀ/GRIID),...
ਸਿਹਤ ਵਿਭਾਗ, ਯੂ.ਟੀ., ਚੰਡੀਗੜ੍ਹ ਵੱਲੋਂ ਸਵਾਸਥ ਨਾਰੀ, ਸਸ਼ਕਤ ਪਰਿਵਾਰ ਮੁਹਿੰਮ ਤਹਿਤ UAAM-44 ਵਿਖੇ ਸਿਹਤ ਕੈਂਪ ਲਗਾਇਆ
ਚੰਡੀਗੜ੍ਹ, 23 ਸਤੰਬਰ, 2025: ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਅੱਜ ਯੂ.ਏ.ਏ.ਐਮ.-44, ਚੰਡੀਗੜ੍ਹ ਵਿਖੇ ਚੱਲ ਰਹੇ ਸਵਸਥ ਨਾਰੀ, ਸਸ਼ਕਤ ਪਰਿਵਾਰ ਮੁਹਿੰਮ ਦੇ ਤਹਿਤ ਇੱਕ ਮੈਗਾ ਸਿਹਤ ਕੈਂਪ ਦਾ ਆਯੋਜਨ ਕੀਤਾ। ਕੈਂਪ ਦਾ ਉਦਘਾਟਨ ਡਾ. ਸੁਮਨ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ, ਯੂ.ਟੀ. ਚੰਡੀਗੜ੍ਹ ਦੁਆਰਾ ਕੀਤਾ ਗਿਆ। ਇਸ ਪਹਿਲ ਦਾ...
ਯੂ.ਟੀ. ਚੰਡੀਗੜ੍ਹ ਦੇ ਸਾਰੇ ਵਿਭਾਗਾਂ ਦੇ ਨੋਡਲ ਅਫਸਰਾਂ ਲਈ ਸ਼ੀ-ਬਾਕਸ ਪੋਰਟਲ ‘ਤੇ ਸਿਖਲਾਈ
ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ, ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ, SHE-Box ਪੋਰਟਲ ਅਤੇ ਮਿਸ਼ਨ ਸ਼ਕਤੀ ਡੈਸ਼ਬੋਰਡ 'ਤੇ ਕੇਂਦ੍ਰਿਤ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ। ਇਹ ਪ੍ਰੋਗਰਾਮ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ...
ਫਗਵਾੜਾ ਸਾਈਬਰ ਧੋਖਾਧੜੀ ਮਾਮਲਾ: 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ; ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ
ਹੁਣ ਤੱਕ ਕੁੱਲ 2.15 ਕਰੋੜ ਰੁਪਏ ਦੀ ਹਵਾਲਾ ਮਨੀ, 40 ਲੈਪਟਾਪ ਸਮੇਤ 67 ਮੋਬਾਈਲ ਫ਼ੋਨ ਦੀ ਹੋਈ ਬਰਾਮਦਗੀ ਲੁਧਿਆਣਾ-ਅਧਾਰਤ ਹਵਾਲਾ ਸੰਚਾਲਕ ਦੀ ਵੀ ਹੋਈ ਪਛਾਣ, ਜਿਸਨੂੰ ਫੜਨ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ : ਡੀਜੀਪੀ ਗੌਰਵ ਯਾਦਵ ਜਾਂਚ ਮੁਤਾਬਿਕ ਬਿਟਕੁਆਇਨ ਅਤੇ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ ਪੈਸੇ ਦਾ...
ਸਮੂਹ ਪਰਿਵਾਰਾਂ ਦੇ ਸੁਰੱਖਿਅਤ ਘਰ ਪਰਤਣ ਉਪਰੰਤ ਸਾਰੇ ਰਾਹਤ ਕੈਂਪ ਬੰਦ ਹੋਏ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 23 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਸਥਿਰ ਹੋਣ ਦੇ ਨਾਲ ਸਾਰੇ ਰਾਹਤ ਕੈਂਪ ਹੁਣ ਬੰਦ ਕਰ ਦਿੱਤੇ ਗਏ ਹਨ ਕਿਉਂ ਜੋ ਇਨ੍ਹਾਂ ਕੈਂਪਾਂ ਵਿੱਚ ਰਹਿੰਦੇ ਸਾਰੇ ਪ੍ਰਭਾਵਿਤ ਵਿਅਕਤੀ ਆਪਣੇ ਘਰਾਂ ਨੂੰ ਵਾਪਸ ਪਰਤ...
ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ
• ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ • ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 23 ਸਤੰਬਰ ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
ਪੰਜਾਬ ਨੇ ਕੈਂਸਰ ਅਤੇ ਵਿਜ਼ਨ ਕੇਅਰ ਲਈ ਆਪਣੀ ਪਹਿਲੀ ਕਿਸਮ ਦੀ ਏਆਈ-ਪਾਵਰਡ ਸਕ੍ਰੀਨਿੰਗ ਲਾਂਚ ਕੀਤੀ
— ਜਾਨਾਂ ਬਚਾਉਣ ਲਈ ਸ਼ੁਰੂਆਤੀ ਪਛਾਣ ਅਤੇ ਇਲਾਜ ਬਹੁਤ ਜ਼ਰੂਰੀ ਹੈ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ — ਪੰਜਾਬ ਦਾ ਟੀਚਾ ਕਟਿੰਗ-ਐਜ ਏਆਈ ਡਿਵਾਈਸਾਂ ਦੀ ਵਰਤੋਂ ਕਰਕੇ ਰੋਜ਼ਾਨਾ 600 ਅੱਖਾਂ ਦੀ ਜਾਂਚ ਅਤੇ 300 ਕੈਂਸਰ ਸਕ੍ਰੀਨਿੰਗ ਕਰਨਾ ਹੈ ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਰੋਕਥਾਮ...
ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ
— ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ —ਆਮਦਨੀ ਦੀ ਕੋਈ ਸ਼ਰਤ ਨਹੀਂ; ਰਜਿਸਟ੍ਰੇਸ਼ਨ ਲਈ ਸਿਰਫ਼ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਹੀ ਜ਼ਰੂਰੀ: ਸਿਹਤ ਮੰਤਰੀ — ਤਰਨ ਤਾਰਨ ਅਤੇ ਬਰਨਾਲਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...
ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼
•ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਪੇਡਾ ਨੂੰ ਜੰਗੀ ਪੱਧਰ 'ਤੇ ਡਿਵੈਲਪਰਾਂ ਦੇ ਮੁੱਦੇ ਹੱਲ ਕਰਨ ਦੇ ਨਿਰਦੇਸ਼ •ਅਮਨ ਅਰੋੜਾ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧ ਦੁਹਰਾਈ ਚੰਡੀਗੜ੍ਹ, 23 ਸਤੰਬਰ: ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼
ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 23 ਸਤੰਬਰ ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ...
