ਕਿਹਾ ਕਿ ਆਪ ਸਰਕਾਰ ਦੇ ਅਧੀਨ ਸਿੱਖਿਆ ਖੇਤਰ ਦਾ ਸਭ ਤੋਂ ਮਾੜਾ ਹਾਲ ਹੋਇਆ ਚੰਡੀਗੜ੍ਹ, 25 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਵਪਾਰ ਵਿੰਗ ਦੇ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਵਿਚ ਸਕੂਲਾਂ ਨੂੰ ਮੁੜ ਪੇਂਟ ਕਰਨ ਤੋਂ ਇਲਾਵਾ ਤੇ...
ਵੜਿੰਗ ਨੇ ਪੰਜਾਬ ਨੂੰ ਦਿਵਾਲੀਆਪਨ ਵੱਲ ਧੱਕਣ ਖਿਲਾਫ ਚੇਤਾਵਨੀ ਦਿੱਤੀ
ਅਗਲੀ ਸਰਕਾਰ ਲਈ ਵੱਡੀਆਂ ਵਿੱਤੀ ਜ਼ਿੰਮੇਵਾਰੀਆਂ ਨਾ ਛੱਡਣ ਦੀ ਤਾਕੀਦ ਚੰਡੀਗੜ੍ਹ, 25 ਫਰਵਰੀ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੇਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਦਿਵਾਲੀਆਪਨ ਵੱਲ ਧੱਕ ਰਹੀ ਹੈ ਅਤੇ 2027 ਦੀ ਸ਼ੁਰੂਆਤ ਵਿੱਚ ਬਣਨ ਵਾਲੀ ਅਗਲੀ ਸਰਕਾਰ ਲਈ ਭਾਰੀ ਵਿੱਤੀ ਬੋਝ ਪੈਦਾ...
ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ
— ਪੁਲੀਸ ਟੀਮਾਂ ਨੇ 143 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 134 ਨੂੰ ਤਫ਼ਤੀਸ਼ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਕੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 361ਵੇਂ ਦਿਨ 88 ਨਸ਼ਾ ਤਸਕਰ 5 ਕਿਲੋਗ੍ਰਾਮ ਹੈਰੋਇਨ ਸਮੇਤ...
ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ
• ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ, ਪੰਚਾਇਤਾਂ ਅਤੇ ਉੱਦਮੀਆਂ ਨੂੰ ਸਸ਼ਕਤ ਬਣਾਉਣ ਲਈ ਇਨ-ਸੀਟੂ ਅਤੇ ਐਕਸ-ਸੀਟੂ ਨਿਪਟਾਰੇ ‘ਤੇ ਧਿਆਨ ਕੀਤਾ ਕੇਂਦਰਤ: ਖੁੱਡੀਆਂ • ਸਾਉਣੀ 2025 ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫੀਸਦ ਦੀ ਆਈ ਗਿਰਾਵਟ, ਜੋ ਇਸ ਯੋਜਨਾ ਦੀ ਸਫਲਤਾ ਨੂੰ ਕਰਦੀ ਹੈ ਉਜਾਗਰ: ਖੇਤੀਬਾੜੀ ਮੰਤਰੀ ਚੰਡੀਗੜ੍ਹ, 25...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ
ਮਾਲਵਾ ਖੇਤਰ ਦੀ ਜੀਵਨ ਰੇਖਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗੀ-ਭਗਵੰਤ ਸਿੰਘ ਮਾਨ ਪਹਿਲਾਂ ਨਹਿਰ ਦੀ ਸਮਰੱਥਾ 11192 ਕਿਊਸਿਕ ਸੀ ਅਤੇ ਹੁਣ 2681 ਕਿਊਸਿਕ ਦੇ ਵਾਧੇ ਨਾਲ ਇਸ ਦੀ ਸਮਰੱਥਾ 13,873 ਕਿਊਸਿਕ ਹੋਈ-ਭਗਵੰਤ ਸਿੰਘ ਮਾਨ 74...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ
— ਹੀਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ — ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏਆਈਜੀ ਐਸਐਸਓਸੀ ਨਰੇਸ਼ ਡੋਗਰਾ ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...
ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ
ਬੱਚਾ-ਕੇਂਦ੍ਰਿਤ ਨੀਤੀ ਨਾਲ ਆਂਗਨਵਾੜੀ ਸੈਂਟਰਾਂ ਨੂੰ ਕੀਤਾ ਜਾ ਰਿਹਾ ਮਜ਼ਬੂਤ ਯੋਗ ਸਟਾਫ ਨਾਲ ਮਿਆਰੀ ਸਿੱਖਿਆ, ਪੋਸ਼ਣ ਤੇ ਦੇਖਭਾਲ ਯਕੀਨੀ: ਡਾ. ਬਲਜੀਤ ਕੌਰ ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਾਰੇ ਭਾਈਵਾਲਾਂ ਦੀ ਭਲਾਈ ਲਈ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਇਆ ਜਾਵੇ: ਮੰਤਰੀ ਸਮੂਹ ਵੱਲੋਂ ਅਫਸਰਾਂ ਨੂੰ ਨਿਰਦੇਸ਼ ਸਟੋਰੇਜ ਸਪੇਸ ਦਾ ਮੁੱਦਾ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ ਚੰਡੀਗੜ੍ਹ, 25 ਫਰਵਰੀ: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ...
ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ
ਪੰਜਾਬ ਪੁਲਿਸ ਸਿਰਫ ਪੰਜਾਬ ਦੀ ਨਹੀਂ ਸਗੋ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਖਤਰਿਆਂ ਅੱਗੇ ਹਿੱਕ ਤਾਣ ਕੇ ਖੜ੍ਹੀ ਹੈ-ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਆਧੁਨਿਕ ਸਾਧਨਾਂ ਨਾਲ ਲੈਸ ਕਰਨਾ ਦੇਸ਼ ਦੀ ਸੁਰੱਖਿਆ ਵਿੱਚ ਵੀ ਵੱਡਾ ਯੋਗਦਾਨ-ਭਗਵੰਤ ਸਿੰਘ ਮਾਨ ਸੂਬੇ ਦੀ ਸੁਰੱਖਿਆ ਤੇ ਸ਼ਾਂਤੀ...
ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ
ਇੱਕ ਦਿਨ ਵਿੱਚ 1,100 ਤੋਂ ਵੱਧ ਸਿਹਤ ਕੈਂਪਾਂ ਵਿੱਚ 20,668 ਮਰੀਜ਼ਾਂ ਦਾ ਕੀਤਾ ਗਿਆ ਇਲਾਜ ; ਆਸ਼ਾ ਵਰਕਰਾਂ ਨੇ 1,471 ਪਿੰਡਾਂ ਵਿੱਚ 20,276 ਸਿਹਤ ਕਿੱਟਾਂ ਵੀ ਵੰਡੀਆਂ ਚੰਡੀਗੜ੍ਹ, 20 ਸਤੰਬਰ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
‘ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 203ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ...
ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ
- 278 ਲਾਇਬ੍ਰੇਰੀਆਂ ਕਾਰਜਸ਼ੀਲ, 58 ਹੋਰ ਜਲਦ ਖੁੱਲ੍ਹਣਗੀਆਂ ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ...
ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
—ਮੁਲਜ਼ਮ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਜਾਂਚ ਵਿੱਚ ਪਤਾ ਲੱਗਾ ਹੈ ਕਿ ਹਰਪਾਲ ਸਿੰਘ ਦੋ ਸਾਲ ਪਹਿਲਾਂ ਅਮਰੀਕਾ ਸੈਟਲ ਹੋਣ ਉਪਰੰਤ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...
– ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ; ਜ਼ਮੀਨੀ ਵਿਵਾਦ ਸੁਲਝਾਇਆ
- ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ ਫਿਲੌਰ (ਜਲੰਧਰ), 20 ਸਤੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜ਼ਮੀਨੀ...
ਰੇਤ ਲੁੱਟ ਤੋਂ ਲੈ ਕੇ ਆਫ਼ਤ ਫੰਡਾਂ ਤੱਕ—ਭਗਵੰਤ-ਕੇਜਰੀਵਾਲ ਜੋੜੀ ਨੂੰ ਦੇਣਾ ਪਵੇਗਾ ਜਵਾਬ
ਹੜ੍ਹ ਕੁਦਰਤੀ ਨਹੀਂ ਮਾਨ ਵੱਲੋਂ ਬਣਾਈ ਗਈ ਆਫ਼ਤ : ₹12,000 ਹਜ਼ਾਰ ਕਰੋੜ ਦੀ ਹੋਈ ਚੋਰੀ, ਸਰਕਾਰ ਦੇਣਾ ਪਵੇਗਾ ਹਿਸਾਬ ”– ਅਨੀਲ ਸਰੀਨ “ਝੂਠ 'ਚ ਪੀਐਚਡੀ ਕਰਨ ਵਾਲੀ ਆਪ ਪੰਜਾਬ ਸਰਕਾਰ, ਪੰਜਾਬ ਨੂੰ ਔਖੇ ਸਮੇਂ ਵਿੱਚ ਸਾਂਭਣ ਵਿੱਚ ਫੇਲ੍ਹ ਸਾਬਿਤ ਹੋਈ ਚੰਡੀਗੜ੍ਹ, 20 ਸਤੰਬਰ-ਇੱਕ ਪਾਸੇ, ਪੰਜਾਬ ਇੱਕ ਵੱਡੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ...
ਸੁਖਬੀਰ ਸਿੰਘ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ
ਐਲਾਨ ਕੀਤਾ ਕਿ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੰਡੇਗੀ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਬਾਕੀ ਰਹਿੰਦੇ 2 ਲੱਖ ਏਕੜ ਵਿਚ ਸਰਟੀਫਾਈਡ ਬੀਜ ਵੰਡੇ ਕਿਉਂਕਿ 2 ਲੱਖ ਦੀ ਜ਼ਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਲਈ ਹੈ। ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਤ ਕਿਸਾਨਾਂ ਨੂੰ ਡੀ ਏ ਪੀ ਵੀ...
ਪੰਜਾਬ ਵਿੱਚ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ; 58 ਹੋਰ ‘ਤੇ ਕੰਮ ਜਾਰੀ: ਤਰੁਣਪ੍ਰੀਤ ਸਿੰਘ ਸੋਂਡ
ਚੰਡੀਗੜ੍ਹ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮੀ ਨਾਲ ਸ਼ਾਮਲ ਕਰਨ ਲਈ ਸ਼ੁਰੂ ਕੀਤੀ ਗਈ ਦੂਰਦਰਸ਼ੀ ਪੇਂਡੂ ਲਾਇਬ੍ਰੇਰੀ ਯੋਜਨਾ ਤਹਿਤ ਪੰਜਾਬ ਨੇ ਇੱਕ ਨਵਾਂ ਮੀਲ ਪੱਥਰ ਹਾਸਲ ਕੀਤਾ ਹੈ। ਇਸ...
ਸੈਕਟਰ 26 ਮੰਡੀ ਵਿੱਚ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਚੰਡੀਗੜ੍ਹ ਦੇ ਸਕੱਤਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।
ਚੰਡੀਗੜ੍ਹ, 20 ਸਤੰਬਰ, 2025: ਮਾਨਯੋਗ ਪ੍ਰਸ਼ਾਸਕ, ਯੂ.ਟੀ. ਚੰਡੀਗੜ੍ਹ ਅਤੇ ਮੁੱਖ ਸਕੱਤਰ, ਯੂ.ਟੀ. ਚੰਡੀਗੜ੍ਹ ਦੇ ਨਿਰਦੇਸ਼ਾਂ ਦੀ ਪਾਲਣਾ ਵਿੱਚ, ਅੱਜ ਸੈਕਟਰ 26 ਮੰਡੀ ਵਿੱਚ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਮੁਲਾਂਕਣ ਕਰਨ ਲਈ ਸ਼੍ਰੀ ਹਰੀ ਕਲਿੱਕਟ, ਆਈ.ਏ.ਐਸ., ਸਕੱਤਰ, ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਚੰਡੀਗੜ੍ਹ ਦੀ...
ਬਾਜਵਾ ਨੇ ਜ਼ਮੀਨ ਦੀ ਨਿਲਾਮੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਿਆ
ਵਿੱਤੀ ਗ਼ਲਤੀਆਂ ਨੂੰ ਭਰਨ ਲਈ ਪੰਜਾਬ ਨੂੰ ਲੁੱਟਿਆ ਜਾ ਰਿਹਾ : ਬਾਜਵਾ ਚੰਡੀਗੜ੍ਹ, 20 ਸਤੰਬਰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਆਪਣੇ ਵੀ ਨਾਸ਼ਕਾਰੀ ਵਿੱਤੀ ਕੁਪ੍ਰਬੰਧਨ ਨੂੰ ਲੁਕਾਉਣ ਲਈ ਪੰਜਾਬ...
ਮੇਰਾ ਯੁਵਾ ਭਾਰਤ (MY Bharat), ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਨੇ ਪ੍ਰਮੁੱਖ ਯੋਜਨਾਵਾਂ ਬਾਰੇ ਜਾਗਰੂਕਤਾ ਹਿਤ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ
ਚੰਡੀਗੜ੍ਹ, 20 ਸਤੰਬਰ, 2025: ਮੇਰਾ ਯੁਵਾ ਭਾਰਤ (MY Bharat), ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਨੇ 20 ਸਤੰਬਰ, 2025 ਨੂੰ ਰਾਜੀਵ ਗਾਂਧੀ ਨੈਸ਼ਨਲ ਇੰਸਟੀਟਿਊਟ ਆਵ੍ ਯੂਥ ਡਿਵੈਲਪਮੈਂਟ (RGNIYD), ਸੈਕਟਰ 12, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਬਾਰੇ ਜਾਗਰੂਕਤਾ ਦੇ ਲਈ ਇੱਕ ਦਿਨ ਦੀ ਵਰਕਸ਼ਾਪ...
ਚੰਡੀਗੜ੍ਹ ਵਿੱਚ ਮੋਟਾਪੇ ਦੀ ਰੋਕਥਾਮ, ਡਿਜੀਟਲ ਸਿਹਤ ਮੁਹਿੰਮ ਅਤੇ ਸਮੁਦਾਇਕ ਸ਼ਮੂਲੀਅਤ ‘ਤੇ ਵਿਸ਼ੇਸ਼ ਫੋਕਸ
ਚੰਡੀਗੜ੍ਹ, 20 ਸਤੰਬਰ, 2025: ਪੋਸ਼ਣ ਮਾਹ 2025 ਦੇ ਤਹਿਤ, ਸਮਾਜਿਕ ਕਲਿਆਣ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਯੂਟੀ ਚੰਡੀਗੜ੍ਹ ਦੁਆਰਾ ਸਿਹਤ ਅਤੇ ਪੋਸ਼ਣ 'ਤੇ ਕੇਂਦ੍ਰਿਤ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਿਹਤ ਵਿਭਾਗ ਦੇ ਸਹਿਯੋਗ ਨਾਲ ਆਂਗਣਵਾੜੀ ਕੇਂਦਰਾਂ (AWCs) ਅਤੇ ਭਾਈਚਾਰਿਆਂ ਵਿੱਚ ਬੱਚਿਆਂ ਅਤੇ ਕਿਸ਼ੋਰਾਂ ਵਿੱਚ...
