ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ 13000 ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਨਾਗਰਿਕ ਸਹੂਲਤਾਂ ਦਿੱਤੀਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ 13000 ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਨਾਗਰਿਕ ਸਹੂਲਤਾਂ ਦਿੱਤੀਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲ

ਐਲਾਨ ਕੀਤਾ ਕਿ ਡੀ ਏ ਦਾ ਸਾਰਾ ਬਕਾਇਆ ਜਾਰੀ ਕੀਤਾ ਜਾਵੇਗਾ ਤੇ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਮੂਰਖ ਨਾ ਬਣਨ ਬਲਕਿ ਇਹ ਸਮਝਣ ਕਿ ਆਪ ਸਰਕਾਰ ਤਿੰਨ ਮਹੀਨੇ ਲਈ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਆੜ ਵਿਚ ਸਰਕਾਰੀ ਜ਼ਮੀਨਾਂ ਵੇਚਣ ਲਈ ਪੱਬਾਂ ਭਾਰ ਮਾਨਸਾ, 5 ਮਾਰਚ:...
ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਵਿੱਚ 5.2 ਲੱਖ ਤੋਂ ਵੱਧ ਨਵੇਂ ਲਾਭਪਾਤਰੀ ਕੀਤੇ ਸ਼ਾਮਲ; 1.9 ਲੱਖ ਤੋਂ ਵੱਧ ਮ੍ਰਿਤਕ ਜਾਂ ਅਯੋਗ ਪੈਨਸ਼ਨਰਾਂ ਨੂੰ ਰਿਕਾਰਡ ਤੋਂ ਹਟਾ ਕੇ 350 ਕਰੋੜ ਰੁਪਏ ਸਾਲਾਨਾ ਰਾਸ਼ੀ ਬਚਾਈ ਪਿਛਲੀਆਂ ਸਰਕਾਰਾਂ ਦੁਆਰਾ ਮ੍ਰਿਤਕ ਲਾਭਪਾਤਰੀਆਂ ਨੂੰ ਟਰੈਕ ਕਰਨ ਵਿੱਚ ਅਸਫ਼ਲ ਰਹਿਣ ਅਤੇ ਜਨਤਕ ਭਲਾਈ ਪ੍ਰਣਾਲੀ ਵਿੱਚ ਵਾਪਸ...

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ,...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ *

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ, ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾI ਉਹ ਇੱਕ...

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ *

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਪੰਜਾਬੀਆਂ ਨੂੰ ਹੋਲੀ ਅਤੇ ਹੋਲਾ ਮੁਹੱਲਾ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪੰਜਾਬੀਆਂ ਦੇ ਜੀਵਨ ਨੂੰ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਨਾਲ ਭਰ ਦੇਵੇ । ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਦੁਨੀਆ ਭਰ ਵਿੱਚ...

*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ *

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ ਸੰਧਵਾਂ ਨੇ...
×