ਇਨਸਾਫ਼ ਲਈ ਅਦਾਲਤਾਂ ਤੱਕ ਪਹੁੰਚ ਕਰਾਂਗੇ: ਡਾ. ਚੀਮਾ, ਅਰਸ਼ਦੀਪ ਕਲੇਰ ਚੰਡੀਗੜ੍ਹ, 15 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਮੁਖੀ ਨਸ਼ਤਰ ਸਿੰਘ ਦੀ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ...








