politics
ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਮੁੜ ਘੇਰਿਆ, ਕੈਗ ਰਿਪੋਰਟ ਕੀਤੀ ਜਨਤਕ

ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਮੁੜ ਘੇਰਿਆ, ਕੈਗ ਰਿਪੋਰਟ ਕੀਤੀ ਜਨਤਕ

ਕਿਹਾ, ਰਿਪੋਰਟ ਅਨੁਸਾਰ ਮਾਰਚ 23 ਵਿਚ ਐਸਡੀਆਰਐਫ ਦੇ ਪਏ ਸੀ 9041 ਕਰੋੜ ਤੇ ਮਾਰਚ 24 ਵਿਚ ਪਏ ਸੀ 10380 ਕਰੋੜ -ਮੁੱਖ ਮੰਤਰੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਗਲਤੀ ਲਈ ਮੰਗਣ ਮਾਫੀ ਚੰਡੀਗੜ੍ਹ, 13 ਸਤੰਬਰ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਿਰ ਐਸਡੀਆਰਐਫ ਦੇ ਫੰਡਾਂ ਦੇ...

ਭਿਆਨਕ ਹੜ੍ਹਾਂ ’ਚ ਘਿਰੇ ਪੰਜਾਬੀਆਂ ਨਾਲ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸਿਆਸੀ ਰੋਟੀਆਂ ਸੇਕ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਭਿਆਨਕ ਹੜ੍ਹਾਂ ’ਚ ਘਿਰੇ ਪੰਜਾਬੀਆਂ ਨਾਲ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸਿਆਸੀ ਰੋਟੀਆਂ ਸੇਕ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਕੋਲ ਦਲ-ਬਦਲੂ ਭਾਜਪਾ ਲੀਡਰਾਂ ਨੇ ਪੁਰਾਣੇ ਸੀਨੀਅਰ ਭਾਜਪਾ ਆਗੂ ਨੁੱਕਰੇ ਲਾਏ ਝੂਠੇ ਅੰਕੜਿਆਂ ਨਾਲ ਕੇਂਦਰ ਸਰਕਾਰ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਘਟੀਆ ਕੋਸ਼ਿਸ਼ਾਂ ਨਕਲੀ ਬੀਜ ਨਾਲ ਕਿਸਾਨੀ ਤਬਾਹ ਕਰਨ ਵਾਲੇ ਅਕਾਲੀਆਂ ਦੇ ਮੁਫ਼ਤ ਬੀਜ ਦੇ ਦਾਅਵਿਆਂ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ...

ਵਿਦੇਸ਼ ਮੰਤਰਾਲੇ ਦੀ ਸਲਾਹ ਤੋਂ ਬਾਅਦ ਰੂਸੀ ਫੌਜ ਵਿੱਚ ਨੌਜਵਾਨਾਂ ਦੀ ਭਰਤੀ ਕਿਵੇਂ ਹੋ ਰਹੀ ਹੈ, ਭਾਰਤੀ ਦੂਤਾਵਾਸ ਜਵਾਬ ਦੇਵੇ: ਪਰਗਟ ਸਿੰਘ

ਵਿਦੇਸ਼ ਮੰਤਰਾਲੇ ਦੀ ਸਲਾਹ ਤੋਂ ਬਾਅਦ ਰੂਸੀ ਫੌਜ ਵਿੱਚ ਨੌਜਵਾਨਾਂ ਦੀ ਭਰਤੀ ਕਿਵੇਂ ਹੋ ਰਹੀ ਹੈ, ਭਾਰਤੀ ਦੂਤਾਵਾਸ ਜਵਾਬ ਦੇਵੇ: ਪਰਗਟ ਸਿੰਘ

-ਪੰਜਾਬ ਸਰਕਾਰ ਨੇ ਧੋਖਾ ਦੇ ਕੇ ਲੋਕਾਂ ਨੂੰ ਰੂਸ ਭੇਜਣ ਵਾਲੇ ਏਜੰਟਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ, ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ -ਪਰਗਟ ਨੇ ਮੰਗ ਕੀਤੀ - ਕੇਂਦਰ ਸਰਕਾਰ, ਭਾਰਤੀ ਦੂਤਾਵਾਸ ਅਤੇ ਪੰਜਾਬ ਸਰਕਾਰ ਇਨ੍ਹਾਂ ਪੀੜਤਾਂ ਨੂੰ ਵਿੱਤੀ ਮਦਦ ਪ੍ਰਦਾਨ ਕਰੇ, ਲਾਪਤਾ ਨੌਜਵਾਨਾਂ ਦੀ ਭਾਲ ਕਰੇ ਅਤੇ ਮਰਨ ਵਾਲਿਆਂ ਨੂੰ...

ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਕੀਤਾ

ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਕੀਤਾ

ਭਾਜਪਾ ਆਗੂਆਂ ਨੇ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਪੰਜਾਬ ਨਾਲ ਧੋਖਾ ਕੀਤਾ "ਹਿੰਦੀ ਨਹੀਂ ਆਤੀ" ਵਾਲੀ ਟਿੱਪਣੀ ਕਰਕੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼: ਹਰਦੀਪ ਸਿੰਘ ਮੁੰਡੀਆਂ ਕਿਹਾ, ਭਿਆਨਕ ਹੜ੍ਹਾਂ 'ਚ ਲੋਕ ਡੁੱਬ ਰਹੇ ਹਨ ਤੇ ਪ੍ਰਧਾਨ ਮੰਤਰੀ ਨੂੰ ਮਜ਼ਾਕ ਸੁੱਝ ਰਿਹੈ "ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ...

ਪੰਜਾਬ ਵਿਰੁੱਧ ਨਫਰਤ ਤੋਂ ਛੁਟਕਾਰਾ ਪਾਉਣ ਲਈ ਪ੍ਰਧਾਨ ਮੰਤਰੀ ‘ਚਿੰਤਨ ਸ਼ਿਵਰ’ ਵਿੱਚ ਜਾਣ: ਹਰਪਾਲ ਸਿੰਘ ਚੀਮਾ

ਪੰਜਾਬ ਵਿਰੁੱਧ ਨਫਰਤ ਤੋਂ ਛੁਟਕਾਰਾ ਪਾਉਣ ਲਈ ਪ੍ਰਧਾਨ ਮੰਤਰੀ ‘ਚਿੰਤਨ ਸ਼ਿਵਰ’ ਵਿੱਚ ਜਾਣ: ਹਰਪਾਲ ਸਿੰਘ ਚੀਮਾ

ਅਸਲ ਹੜ੍ਹ ਪੀੜਤਾਂ ਨੂੰ ਮਿਲਣ ਦੀ ਬਜਾਏ, ਪ੍ਰਧਾਨ ਮੰਤਰੀ ਪਾਰਟੀ ਵਰਕਰਾਂ ਨੂੰ ਮਿਲਕੇ ਚਲੇ ਗਏ ਪੰਜਾਬ ਪ੍ਰਤੀ ਭਾਜਪਾ ਦੀ ਨਫ਼ਰਤ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ ਕਿਹਾ, ਪੰਜਾਬੀਆਂ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਨੂੰ ਪ੍ਰਧਾਨ ਮੰਤਰੀ ਭੁੱਲ ਨਹੀਂ ਪਾ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਾਲ ਤਲਖੀ ਨੂੰ ਐਲਾਨਿਆ ਪੰਜਾਬ,...

➖ ਪੰਜਾਬ ਸਰਕਾਰ ਦੇ ਤਰਕਹੀਣ ਆਂਕੜਿਆਂ ਦੇ ਗੁਬਾਰੇ ਦੀ ਹਵਾ ਕੱਢੀ ਸੁਨੀਲ ਜਾਖੜ ਨੇ -ਕਿਹਾ

➖ ਪੰਜਾਬ ਸਰਕਾਰ ਦੇ ਤਰਕਹੀਣ ਆਂਕੜਿਆਂ ਦੇ ਗੁਬਾਰੇ ਦੀ ਹਵਾ ਕੱਢੀ ਸੁਨੀਲ ਜਾਖੜ ਨੇ -ਕਿਹਾ

ਗੰਭੀਰਤਾ ਤੋਂ ਸੱਖਣੀ ਆਪ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਪੇਸ਼ ਕੀਤੀ ਰਿਪੋਰਟ ਤੱਥਾਂ ਤੋਂ ਰਹਿਤ 👉 ਪ੍ਰਧਾਨ ਮੰਤਰੀ ਵੱਲੋਂ ਐਲਾਣੀ 1600 ਕਰੋੜ ਇਕ ਫੌਰੀ ਰਾਹਤ, ਪ੍ਰਸਤਾਵ ਪ੍ਰਾਪਤ ਹੋਣ ਤੇ ਕੇਂਦਰ ਭੇਜੇਗਾ ਹੋਰ ਮਦਦ 👉 ਸੁਪਰ ਸੀਐਮ ਬਣੇ ਕੇਜਰੀਵਾਲ ਨੂੰ ਕੀਤੇ ਸਵਾਲ, ਕਿਹਾ ਇਕੋ ਝੂਠ ਵਾਰ ਵਾਰ ਬੋਲਣ ਨਾਲ ਉਹ ਸੱਚ ਨਹੀਂ ਹੋ ਜਾਂਦਾ...

ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ

ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ

ਪੰਜਾਬ ਦੀ ਦੁਰਦਸ਼ਾ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਉਦਾਸੀਨ ਰਵੱਈਆ ਬੇਹੱਦ ਨਿੰਦਣਯੋਗ: ਅਰੋੜਾ ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ...

ਪ੍ਰਧਾਨ ਮੰਤਰੀ ਸਿਰਫ਼ ਫੋਟੋਗ੍ਰਾਫੀ ਲਈ ਆਏ ਸਨ

ਪ੍ਰਧਾਨ ਮੰਤਰੀ ਸਿਰਫ਼ ਫੋਟੋਗ੍ਰਾਫੀ ਲਈ ਆਏ ਸਨ

ਇੰਨੇ ਵਿਨਾਸ਼ਕਾਰੀ ਹੜ੍ਹਾਂ ਦੇ ਬਾਵਜੂਦ ਸਿਰਫ਼ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਪੰਜਾਬ ਦਾ ਅਪਮਾਨ ਹੈ ਪੰਜਾਬ 80,000 ਕਰੋੜ ਰੁਪਏ ਦਾ ਹੱਕਦਾਰ ਸੀ, ਮੰਗ ਦਾ ਸਿਰਫ਼ 2% ਹੀ ਦਿੱਤਾ ਗਿਆ ਹੈ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਘੱਟ ਰਾਹਤ ਲਈ ਪ੍ਰਧਾਨ ਮੰਤਰੀ ਦੀ ਨਿੰਦਾ ਕੀਤੀ ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀਆਂ...

ਪ੍ਰਚਾਰ ‘ਤੇ ਖਰਚਣ ਦੀ ਬਜਾਏ, ਜੇਕਰ ਆਪ ਸਰਕਾਰ ਨੇ ਪੀਐਮ ਫਸਲ ਬੀਮਾ ਯੋਜਨਾ ਲਾਗੂ ਕੀਤੀ ਹੁੰਦੀ, ਤਾਂ ਕਿਸਾਨਾਂ ਦੇ ਹਿੱਤਾਂ ਦੀ ਬਿਹਤਰ ਸੁਰੱਖਿਆ ਹੋ ਸਕਦੀ ਸੀ – ਸੁਨੀਲ ਜਾਖੜ

ਪ੍ਰਚਾਰ ‘ਤੇ ਖਰਚਣ ਦੀ ਬਜਾਏ, ਜੇਕਰ ਆਪ ਸਰਕਾਰ ਨੇ ਪੀਐਮ ਫਸਲ ਬੀਮਾ ਯੋਜਨਾ ਲਾਗੂ ਕੀਤੀ ਹੁੰਦੀ, ਤਾਂ ਕਿਸਾਨਾਂ ਦੇ ਹਿੱਤਾਂ ਦੀ ਬਿਹਤਰ ਸੁਰੱਖਿਆ ਹੋ ਸਕਦੀ ਸੀ – ਸੁਨੀਲ ਜਾਖੜ

ਦੇਸ਼ ਭਰ ਵਿੱਚ 4 ਕਰੋੜ ਤੋਂ ਵੱਧ ਕਿਸਾਨ ਇਸ ਯੋਜਨਾ ਨਾਲ ਲਾਭ ਉਠਾ ਰਹੇ ਹਨ, ਪਰ ਤੰਗ ਸਿਆਸੀ ਹਿੱਤਾਂ ਕਾਰਨ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਇਸ ਤੋਂ ਵੰਚਿਤ ਰੱਖਿਆ ਚੰਡੀਗੜ੍ਹ, 8 ਸਿਤੰਬਰ । ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਪ੍ਰਚਾਰ ਅਤੇ ਸਵੈ-ਪ੍ਰਮੋਸ਼ਨ 'ਤੇ ਸੂਬੇ...

ਵੱਡੀ ਖ਼ਬਰਾਂ

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

-ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਰਾਜ ਸਰਕਾਰ -ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਜਾਨ-ਮਾਲ ਦੀ ਰੱਖਿਆ ਲਈ ਵਿੱਚ ਹੜ ਪ੍ਰਭਾਵਿਤ ਖੇਤਰਾਂ ’ਚ ਹਰ ਪਾਸੇ ਪਹੁੰਚ ਕਰ ਰਹੇ ਹਨ ਕੈਬਨਿਟ ਮੰਤਰੀ ਚੰਡੀਗੜ, 02 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ...

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

— ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਾਹਿਲ ਬਸ਼ੀਰ ਜੰਮੂ-ਕਸ਼ਮੀਰ ਵਿੱਚ ਦਰਜ ਯੂਏਪੀਏ ਅਤੇ ਅਸਲਾ ਐਕਟ ਤਹਿਤ ਇੱਕ ਮਾਮਲੇ ਵਿੱਚ ਲੋੜੀਂਦਾ: ਡੀਜੀਪੀ ਪੰਜਾਬ ਗੌਰਵ ਯਾਦਵ — ਗ੍ਰਿਫ਼ਤਾਰ ਵਿਅਕਤੀਆਂ ਨੇ ਡਰਾਈਵਰ ਨੂੰ ਗੋਲੀ ਮਾਰਨ ਅਤੇ ਲਾਸ਼ ਨੂੰ ਮੋਹਾਲੀ ਖੇਤਰ ਵਿੱਚ ਸੁੱਟਣ ਦਾ ਜ਼ੁਰਮ ਕਬੂਲਿਆ: ਡੀਆਈਜੀ ਹਰਚਰਨ ਸਿੰਘ ਭੁੱਲਰ — ਗ੍ਰਿਫ਼ਤਾਰ...

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

-ਗਿਰੋਹ ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ: ਡੀਜੀਪੀ ਪੰਜਾਬ ਗੌਰਵ ਯਾਦਵ -ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਲਈ ਇੰਦੌਰ ਗਏ ਸਨ ਗ੍ਰਿਫਤਾਰ ਕੀਤੇ ਵਿਅਕਤੀ : ਐਸ.ਐਸ.ਪੀ. ਡਾ. ਅਖਿਲ ਚੌਧਰੀ ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ...

ਯੂਟੀ ਚੰਡੀਗੜ੍ਹ ਵਿੱਚ ਭਾਰੀ ਬਾਰਿਸ਼ ਤੇ ਆਫ਼ਤ ਤਿਆਰੀ ਬਾਰੇ ਮੁੱਖ ਸਕੱਤਰ ਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਮੀਟਿੰਗ

ਮੁੱਖ ਸਕੱਤਰ (ਇੰਚਾਰਜ) ਨੇ ਅਧਿਕਾਰੀਆਂ ਨੂੰ ਸਥਿਤੀ ਦਾ ਲਗਾਤਾਰ ਮੁਲਾਂਕਣ ਅਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ, ਖਾਸ ਤੌਰ 'ਤੇ ਕਮਜ਼ੋਰ ਥਾਵਾਂ 'ਤੇ ਧਿਆਨ ਦੇਣ ਦੇ ਨਾਲ। ਉਨ੍ਹਾਂ ਨੇ ਹਦਾਇਤ ਕੀਤੀ ਕਿ ਪਟਿਆਲਾ ਕੀ ਰਾਓ ਵਿਖੇ ਪਾਣੀ ਦੇ ਪੱਧਰ 'ਤੇ ਨੇੜਿਓਂ ਨਜ਼ਰ ਰੱਖੀ ਜਾਵੇ ਅਤੇ ਲੋੜ ਪੈਣ 'ਤੇ ਨੀਵੇਂ ਇਲਾਕਿਆਂ ਨੂੰ ਸਮੇਂ ਸਿਰ...

ਪੰਜਾਬ ਦੇ ਰਾਜਪਾਲ 1 ਤੋਂ 4 ਸਤੰਬਰ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਦੁਪਹਿਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕਰਨ ਲਈ ਫਿਰੋਜ਼ਪੁਰ ਲਈ ਸੜਕ ਰਾਹੀਂ ਰਵਾਨਾ ਹੋਏ। ਦੌਰੇ ਦੇ ਪ੍ਰੋਗਰਾਮ ਅਨੁਸਾਰ, ਰਾਜਪਾਲ 2 ਸਤੰਬਰ ਨੂੰ ਫਿਰੋਜ਼ਪੁਰ ਅਤੇ ਤਰਨਤਾਰਨ, 3 ਸਤੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਅਤੇ 4 ਸਤੰਬਰ ਨੂੰ...

ਗੌਰਮਿੰਟ ਰੀਹੈਬਲੀਟੇਸ਼ਨ ਇੰਸਟੀਚਿਊਟ ਫਾਰ ਇੰਟਲੈਕਚੁਅਲ ਡਿਸਏਬਿਲਿਟੀਜ਼ (GRIID) ਨੇ ਆਪਣਾ 27ਵਾਂ ਸਾਲਾਨਾ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ।

ਜਸ਼ਨਾਂ ਵਿੱਚ ਸੱਭਿਆਚਾਰਕ ਪ੍ਰਦਰਸ਼ਨ, ਅਕਾਦਮਿਕ ਸੈਸ਼ਨ ਅਤੇ ਇਨਾਮ ਵੰਡ ਸ਼ਾਮਲ ਸਨ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਸਾਲਾਨਾ ਦਿਵਸ ਹਫ਼ਤੇ ਦੇ ਹਿੱਸੇ ਵਜੋਂ, 28 ਅਗਸਤ, 2025 ਨੂੰ ਇੱਕ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲਾ ਆਯੋਜਿਤ ਕੀਤਾ ਗਿਆ, ਜਿਸ ਤੋਂ ਬਾਅਦ 29 ਅਗਸਤ, 2025...

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 1 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ...

ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਲਈ 138 ਨਵੇਂ ਮੈਡੀਕਲ ਅਧਿਕਾਰੀ ਤਾਇਨਾਤ ਕੀਤੇ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਨਾਲ ਸਬੰਧਤ ਐਮਰਜੈਂਸੀ ਨਾਲ ਨਜਿੱਠਣ ਲਈ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ ਚੰਡੀਗੜ੍ਹ, 1 ਸਤੰਬਰ: ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਨਾਲ ਸਬੰਧਤ ਐਮਰਜੈਂਸੀ ਨਾਲ ਨਜਿੱਠਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ, ਜਿਸ ਵਿੱਚ 138...

ਅਫਸਰਾਂ ਸਿਰ ਜਿੰਮੇਵਾਰੀ ਸੁੱਟਣ ਦੀ ਬਜਾਏ ਮੁੱਖ ਮੰਤਰੀ ਖੁਦ ਲੈਣ ਜਿੰਮੇਵਾਰੀ-ਸੁਨੀਲ ਜਾਖੜ

ਵਿਰੋਧੀ ਧਿਰ ਸਰਕਾਰ ਤੋਂ ਸਵਾਲ ਕਰਨ ਦੀ ਬਜਾਏ ਅਫਸਰਾਂ ਦੀ ਨੁਕਤਾ ਚੀਨੀ ਕਰਨ ਤੱਕ ਸੀਮਤ। ਚੰਡੀਗੜ 1 ਸਤੰਬਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਵਿੱਚ ਹੜਾਂ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹੋ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਜਿੰਮੇਵਾਰੀ ਨਹੀਂ ਲੈ ਰਹੇ ਤੇ ਇਸਦੇ ਵਿਧਾਇਕ...

ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਵੱਲੋਂ 12.44 ਕਰੋੜ ਰੁਪਏ ਦੀ ਡਰੱਗ ਮਨੀ, 384 ਕਿਲੋ ਅਫੀਮ, 232 ਕਵਿੰਟਲ ਚੂਰਾ-ਪੋਸਤ ਸਮੇਤ 33 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ — 184ਵੇਂ ਦਿਨ 8.4 ਕਿਲੋਗ੍ਰਾਮ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ — ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕੀਤਾ ਰਾਜ਼ੀ...

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਕੁੱਲ ਟੈਕਸ ਪ੍ਰਾਪਤੀਆਂ ਵਿੱਚ ਵੀ 15.39 ਫੀਸਦੀ ਦਾ ਵਾਧਾ ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ...

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

• ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਆਪਣਾ ਸਮਝ ਕੇ ਮੰਤਰੀ, ਐਮ.ਪੀ. ਤੇ ਵਿਧਾਇਕ ਕਰ ਰਹੇ ਹਨ 24X7 ਕੰਮ • ਸੰਕਟ ਵਿੱਚ ਘਿਰੇ ਲੋਕਾਂ ਦੀ ਮਦਦ ਅਤੇ ਮੁੜ ਵਸੇਬਾ ਹੈ ਪ੍ਰਮੁੱਖ ਤਰਜੀਹ • ਲੋਕਾਂ ਦੀ ਜਾਨ-ਮਾਲ ਅਤੇ ਅਤੇ ਫਸਲਾਂ ਦੀ ਰਾਖੀ ਤੋਂ ਵੱਧ ਕੁਝ ਕੀਮਤੀ ਨਹੀਂ • ਹਰਪਾਲ ਚੀਮਾ, ਹਰਜੋਤ ਬੈਂਸ, ਲਾਲਜੀਤ ਭੁੱਲਰ, ਹਰਭਜਨ ਸਿੰਘ, ਹਰਦੀਪ...