politics
ਰਾਸ਼ਨ ਕਾਰਡਾਂ ’ਤੇ ਰਾਜਨੀਤੀ ਬੰਦ ਕਰੋ, ਯੋਗ ਲਾਭਪਾਤਰੀਆਂ ਨੂੰ ਸਕੀਮ ਵਿਚ ਸ਼ਾਮਲ ਕਰੋ: ਅਕਾਲੀ ਦਲ ਨੇ ਕੇਂਦਰ ਤੇ ਰਾਜ ਸਰਕਾਰ ਨੂੰ ਆਖਿਆ

ਰਾਸ਼ਨ ਕਾਰਡਾਂ ’ਤੇ ਰਾਜਨੀਤੀ ਬੰਦ ਕਰੋ, ਯੋਗ ਲਾਭਪਾਤਰੀਆਂ ਨੂੰ ਸਕੀਮ ਵਿਚ ਸ਼ਾਮਲ ਕਰੋ: ਅਕਾਲੀ ਦਲ ਨੇ ਕੇਂਦਰ ਤੇ ਰਾਜ ਸਰਕਾਰ ਨੂੰ ਆਖਿਆ

ਆਟਾ ਦਾਲ ਸਕੀਮ ਪਹਿਲਾਂ ਹੀ ਆਟਾ ਅਤੇ ਕੋਈ ਦਾਲ ਨਹੀਂ ਸਕੀਮ ਵਿਚ ਬਦਲੀ: ਡਾ. ਚੀਮਾ ਚੰਡੀਗੜ੍ਹ, 24 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਾਸ਼ਨ ਕਾਰਡਾਂ ਦੇ ਮਾਮਲੇ ’ਤੇ ਰਾਜਨੀਤੀ ਬੰਦ ਕੀਤੀ ਜਾਵੇ ਅਤੇ ਸਾਰੇ ਯੋਗ ਲਾਭਪਾਤਰੀਆਂ ਦਾ ਸਕੀਮ ਵਿਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ ਅਤੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ, ਕੇਂਦਰ ਸਰਕਾਰ ਨੇ ਨਹੀਂ ਕੱਟਿਆ ਕੋਈ ਰਾਸ਼ਨ ਕਾਰਡ- ਸੁਨੀਲ ਜਾਖੜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ, ਕੇਂਦਰ ਸਰਕਾਰ ਨੇ ਨਹੀਂ ਕੱਟਿਆ ਕੋਈ ਰਾਸ਼ਨ ਕਾਰਡ- ਸੁਨੀਲ ਜਾਖੜ

ਕਿਹਾ, ਕੇਂਦਰ ਸਰਕਾਰ ਨੇ ਸਿਰਫ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਈ ਕੇਵਾਈਸੀ ਕਰਨ ਨੂੰ ਕਿਹਾ ਹੈ ਇਸ ਬਾਰੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਪਹਿਲਾਂ ਹੀ ਕਰ ਚੁੱਕੇ ਹਨ ਸਥਿਤੀ ਸਪਸ਼ਟ। -ਭਾਰਤੀ ਜਨਤਾ ਪਾਰਟੀ ਦੇ ਜਨ ਜਾਗਰੂਕਤਾ ਕੈਂਪ ਜਾਰੀ ਰਹਿਣਗੇ ਚੰਡੀਗੜ੍ਹ 24 ਅਗਸਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ...

ਪੰਜਾਬ ਸਰਕਾਰ ਗਰੀਬ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਹੋਈ ਫੇਲ, ਸੇਵਾ ਕੇਂਦਰ ਤੇ 1076 ਨੰਬਰ ਲੋਕਾਂ ਦੀ ਪਹੁੰਚ ਤੋਂ ਬਾਹਰ- ਸੁਨੀਲ ਜਾਖੜ

ਪੰਜਾਬ ਸਰਕਾਰ ਗਰੀਬ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਹੋਈ ਫੇਲ, ਸੇਵਾ ਕੇਂਦਰ ਤੇ 1076 ਨੰਬਰ ਲੋਕਾਂ ਦੀ ਪਹੁੰਚ ਤੋਂ ਬਾਹਰ- ਸੁਨੀਲ ਜਾਖੜ

ਹੋਰ ਤੇਜ਼ੀ ਨਾਲ ਜਾਰੀ ਰਹਿਣਗੇ ਪੰਜਾਬ ਵਿੱਚ ਲੋਕਾਂ ਦੀ ਭਲਾਈ ਲਈ ਲਾਏ ਜਾ ਰਹੇ ਬੀਜੇਪੀ ਦੇ ਕੈਂਪ ਪੰਜਾਬ ਵਿੱਚ 8 ਲੱਖ ਵਾਹਨਾ ਦੀ ਰਜਿਸਟ੍ਰੇਸ਼ਨ ਪੈਂਡਿੰਗ ਚੰਡੀਗੜ੍ਹ 23 ਅਗਸਤ - ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿੱਚ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੈਂਪ ਲਗਾ ਰਹੀ ਹੈ। ਇਨ੍ਹਾਂ...

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਬਣਾ ਕੇ 23 ਲੱਖ ਪੰਜਾਬੀਆਂ ਦਾ ਰਾਸ਼ਨ ਜੁਲਾਈ ਵਿੱਚ ਬੰਦ ਕੀਤਾ ਹੁਣ ਕੇਂਦਰ ਸਰਕਾਰ ਨੇ 32 ਲੱਖ ਹੋਰ ਲੋਕਾਂ ਦਾ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀ ਧਮਕੀ ਦਿੱਤੀ ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਇਕ ਵੀ ਰਾਸ਼ਨ ਕਾਰਡ ਰੱਦ ਨਹੀਂ ਕਰਨ ਦੇਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ, 23 ਅਗਸਤ ਪੰਜਾਬ ਦੇ...

ਪੰਜਾਬ ‘ਚ ਕੱਟੜ ਇਮਾਨਦਾਰ ਨਹੀਂ, ਕੱਟੜ ਲੁਟੇਰੇ ਰਾਜ ਕਰ ਰਹੇ ਹਨ – ਸਰਬਜੀਤ ਸਿੰਘ ਝਿੰਜਰ

ਪੰਜਾਬ ‘ਚ ਕੱਟੜ ਇਮਾਨਦਾਰ ਨਹੀਂ, ਕੱਟੜ ਲੁਟੇਰੇ ਰਾਜ ਕਰ ਰਹੇ ਹਨ – ਸਰਬਜੀਤ ਸਿੰਘ ਝਿੰਜਰ

ਪੰਜਾਬ ਸਰਕਾਰ ਮਾਈਨਿੰਗ ਮਾਫ਼ੀਆ ਅਤੇ ਭ੍ਰਿਸ਼ਟਚਾਰ ਨੂੰ ਖ਼ਤਮ ਕਰਨ ਦੀ ਬਜਾਏ, ਉਹਨਾਂ ਨੂੰ ਹੀ ਪਾਲ ਰਹੀ ਹੈ। ਪੰਜਾਬ ਦੇ ਹਰ ਨਾਗਰਿਕ ਨੂੰ ਅਪੀਲ ਕਰਦਾ ਹਾਂ ਕਿ ਇਸ ਭ੍ਰਿਸ਼ਟਚਾਰ, ਗੁੰਡਾ ਟੈਕਸ ਅਤੇ ਮਾਫ਼ੀਆ ਰਾਜ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰੋ। ਚੰਡੀਗੜ੍ਹ, 22 ਅਗਸਤ 2025, ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ, ਕੇਂਦਰ ਸਰਕਾਰ ਨੇ ਨਹੀਂ ਕੱਟਿਆ ਕੋਈ ਰਾਸ਼ਨ ਕਾਰਡ- ਸੁਨੀਲ ਜਾਖੜ

ਭਾਰਤੀ ਜਨਤਾ ਪਾਰਟੀ ਦੇ ਜਾਗਰੂਕਤਾ ਕੈਂਪ ਬੰਦ ਨਹੀਂ ਹੋਣਗੇ- ਸੁਨੀਲ ਜਾਖੜ

ਕਿਹਾ, ਭਗਵੰਤ ਮਾਨ ਦੀ ਦਮਨਕਾਰੀ ਸਰਕਾਰ ਪੁਲਿਸ ਦੇ ਜੋਰ ਨਾਲ ਮੈਨੂੰ ਲੋਕਾਂ ਦੀ ਅਵਾਜ ਬੁਲੰਦ ਕਰਨ ਤੋਂ ਰੋਕ ਨਹੀਂ ਸਕਦੀ ਗਰੀਬਾਂ ਦੇ ਹੱਕ ਮਾਰਨ ਵਾਲੀ ਸਰਕਾਰ ਨੂੰ ਗਰੀਬ ਹੀ ਕਰਨਗੇ ਸੱਤਾ ਤੋਂ ਲਾਂਭੇ ਆਪ ਸਰਕਾਰ ਦੀ ਦਮਨਕਾਰੀ ਨੀਤੀ ਦੀ ਕੀਤੀ ਸਖਤ ਨਿੰਦਾ ਚੰਡੀਗੜ 22 ਅਗਸਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ...

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਭਾਜਪਾ ਵਰਕਰਾਂ ਦੀ ਗੈਰ-ਸੰਵਿਧਾਨਕ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਭਾਜਪਾ ਵਰਕਰਾਂ ਦੀ ਗੈਰ-ਸੰਵਿਧਾਨਕ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ

​ਚੰਡੀਗੜ੍ਹ, 22 ਅਗਸਤ, 2025 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿੱਚ ਭਾਜਪਾ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਹਨਾਂ ਵਰਕਰਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾ ਰਹੇ ਸਨ,...

ਕੇਂਦਰ ਸਰਕਾਰ ਪੰਜਾਬ ਦੇ ਬਕਾਇਆ 60 ਹਜ਼ਾਰ ਕਰੋੜ ਰੁਪਏ ਦੇਵੇ – ਹਰਪਾਲ ਚੀਮਾ

ਕੇਂਦਰ ਸਰਕਾਰ ਪੰਜਾਬ ਦੇ ਬਕਾਇਆ 60 ਹਜ਼ਾਰ ਕਰੋੜ ਰੁਪਏ ਦੇਵੇ – ਹਰਪਾਲ ਚੀਮਾ

"ਆਪ" ਸਰਕਾਰ ਜੀਐਸਟੀ ਦਰਾਂ ਘਟਾਉਣ ਲਈ ਸਹਿਮਤ, ਪਰ ਕੇਂਦਰ ਸਰਕਾਰ ਪੰਜਾਬ ਦਾ 60,000 ਕਰੋੜ ਰੁਪਏ ਦਾ ਬਕਾਇਆ ਜਾਰੀ ਕਰੇ- ਹਰਪਾਲ ਸਿੰਘ ਚੀਮਾ ਨਵੀਂ ਸੋਧ ਵਿੱਚ, ਕੇਂਦਰ ਸਰਕਾਰ ਨੇ ਰਾਜਾਂ ਨੂੰ ਕਮਪਨਸੇਸ਼ਨ ਸੈੱਸ ਅਧੀਨ ਦਿੱਤਾ ਜਾਣ ਵਾਲਾ ਪੈਸਾ ਵੀ ਰੋਕ ਦਿੱਤਾ ਹੈ - ਹਰਪਾਲ ਸਿੰਘ ਚੀਮਾ ਜੇਕਰ ਪੰਜਾਬ ਕੇਂਦਰ ਸਰਕਾਰ ਦੀ ਵਨ ਨੇਸ਼ਨ-ਵਨ...

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਕੁਲਦੀਪ ਧਾਲੀਵਾਲ

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਕੁਲਦੀਪ ਧਾਲੀਵਾਲ

ਇਹ ਪੰਜਾਬੀਆਂ ਨੂੰ ਪਰੇਸ਼ਾਨ ਕਰਨ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ, ਇਸਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ - ਕੁਲਦੀਪ ਧਾਲੀਵਾਲ ਭਾਜਪਾ ਵਰਕਰ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਲੋਕਾਂ ਤੋਂ ਨਿੱਜੀ ਜਾਣਕਾਰੀ ਲੈ ਰਹੇ ਹਨ, ਇਸ ਗੈਰ-ਕਾਨੂੰਨੀ ਕੰਮ ਨੂੰ ਬੰਦ ਕਰੋ - ਧਾਲੀਵਾਲ ਪੀਐਮ/ਸੀਐਮ ਅਤੇ...

ਵੱਡੀ ਖ਼ਬਰਾਂ

ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਕੀਤੀ ਜ਼ਬਤ: ਹਰਪਾਲ ਸਿੰਘ ਚੀਮਾ

ਲੁਧਿਆਣਾ ਪੂਰਬੀ ਵਿੱਚ ਦੋ ਵੱਖ-ਵੱਖ ਆਪਰੇਸ਼ਨਾਂ ਰਾਹੀਂ ਵੱਡੇ ਸ਼ਰਾਬ ਰੈਕੇਟ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਕਾਰਵਾਈ ਆਪ੍ਰੇਸ਼ਨ ਤਹਿਤ ਹੋਈਆਂ 3 ਗ੍ਰਿਫ਼ਤਾਰ, 106 ਖਾਲੀ ਬੋਤਲਾਂ, 39 ਦੁਬਾਰਾ ਭਰੀਆਂ ਬੋਤਲਾਂ, ਵੱਖ-ਵੱਖ ਬੋਟਲਿੰਗ ਉਪਕਰਣ ਅਤੇ ਸਿਰਫ਼ ਚੰਡੀਗੜ੍ਹ ‘ਚ ਵਿਕਰੀ" ਲੇਬਲ ਵਾਲੀਆਂ 60 ਬੋਤਲਾਂ ਬਰਾਮਦ ਚੰਡੀਗੜ੍ਹ, 31...

ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ- ਕੇ.ਈ.ਸਿਨਹਾ

ਮੁੱਖ ਸਕੱਤਰ ਪੰਜਾਬ ਵੱਲੋਂ ਅੰਮ੍ਰਿਤਸਰ ਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਵਚਨਬੱਧ ਪਾਣੀ ਵਿੱਚ ਘਿਰੇ ਲੋਕਾਂ ਤੱਕ ਪਹੁੰਚ ਕਰਕੇ ਜਾਣਿਆ ਸਥਿਤੀ ਦਾ ਹਾਲ ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਕਿਹਾ...

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ — ਖੇਪ ਦੇ ਸਰੋਤ ਦੀ ਪਛਾਣ ਕਰਨ ਲਈ ਜਾਂਚ ਜਾਰੀ: ਸੀਪੀ ਜਲੰਧਰ ਧਨਪ੍ਰੀਤ ਕੌਰ ਚੰਡੀਗੜ੍ਹ/ਜਲੰਧਰ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ...

ਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ, 2025 ਤੱਕ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ...

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

* ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਬਾਰੇ ਕਰਵਾਇਆ ਜਾਣੂੰ * ਕਿਸਾਨਾਂ ਨੂੰ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਦੇਣ ਲਈ ਐਸ.ਡੀ.ਆਰ.ਐਫ. ਦੇ ਮੁਆਵਜ਼ਾ ਨਿਯਮਾਂ ਵਿੱਚ ਸੋਧ ਦੀ ਕੀਤੀ ਮੰਗ ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚਲ ਰਹੇ ਹਨ 122 ਰਾਹਤ ਕੈਂਪ ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ...

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਜੇਕਰ ਬੀ.ਬੀ.ਐਮ.ਬੀ ਨੇ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਹੁੰਦਾ ਤਾਂ ਹਾਲਾਤ ਕਾਫ਼ੀ ਹੱਦ ਤੱਕ ਕਾਬੂ ਕੀਤੇ ਜਾ ਸਕਦੇ ਸੀ: ਜਲ ਸਰੋਤ ਮੰਤਰੀ ਪੰਜਾਬ ਨੂੰ ਮਦਦ ਦੇਣ ਦੀ ਗੱਲ ਤਾਂ ਦੂਰ, ਪ੍ਰਧਾਨ ਮੰਤਰੀ ਨੇ ਹੁਣ ਤੱਕ ਹੜ੍ਹਾਂ ਦੀ ਸਥਿਤੀ 'ਤੇ ਕੋਈ ਟਿੱਪਣੀ ਵੀ ਨਹੀਂ ਕੀਤੀ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ...

ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੰਭਾਲ ਸੇਵਾਵਾਂ ਤੱਕ – ਮਾਨ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ

- ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ - ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 11 ਰਾਹਤ ਟਰੱਕ ਰਵਾਨਾ ਕੀਤੇ - ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਡ ਨੇ ਫਾਜ਼ਿਲਕਾ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ -...

‘ਯੁੱਧ ਨਸ਼ਿਆਂ ਵਿਰੁੱਧ’: 182ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ‘ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ

— ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 1.2 ਕਿਲੋਗ੍ਰਾਮ ਹੈਰੋਇਨ ਬਰਾਮਦ — 'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...

ਜਥੇਦਾਰ ਗਿਆਨੀ ਕੁਲਦੀਪ ਗੜਗੱਜ ਵੱਲੋਂ ਸਮੂਹ ਪੰਜਾਬੀਆਂ ਖਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਵੱਲੋਂ ਪੰਜਾਬ ਅੰਦਰ ਮੌਜੂਦਾ ਹੜ੍ਹ ਦੀ ਸਥਿਤੀ ਵਿੱਚ ਸਮੂਹ ਪੰਜਾਬੀਆਂ ਖਾਸਕਰ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਕੋਈ ਮੁਸੀਬਤ ਵਿੱਚ ਫਸਿਆ ਪੰਜਾਬੀ ਬਿਨਾਂ ਛੱਤ ਅਤੇ ਬਿਨਾਂ...

ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

ਵਿੱਤ ਮੰਤਰੀ ਚੀਮਾ ਨੇ ਵਿਭਾਗ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਕਿਹਾ ਕਿ ਸਮੂਹਿਕ ਯਤਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਕੁੰਜੀ ਚੰਡੀਗੜ੍ਹ, 30 ਅਗਸਤ ਪੰਜਾਬ ਵਿੱਚ ਆਏ ਹੜ੍ਹਾਂ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਆਪਣੀ ਇੱਕ ਦਿਨ ਦੀ ਤਨਖਾਹ...

ਪੰਜਾਬ ‘ਚ ਰਾਹਤ ਕਾਰਜ ਜ਼ੋਰਾਂ ‘ਤੇ: ਪਿਛਲੇ 24 ਘੰਟੇ ‘ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ

- ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 11330 ਵਿਅਕਤੀ ਬਾਹਰ ਕੱਢੇ - ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬਣਾਏ 77 ਰਾਹਤ ਕੈਂਪਾਂ ਵਿੱਚ 4729 ਲੋਕਾਂ ਨੂੰ ਦਿੱਤਾ ਬਸੇਰਾ - ਐਨਡੀਆਰਐੱਫ, ਐਸਡੀਆਰਐੱਫ, ਪੰਜਾਬ ਪੁਲਿਸ ਅਤੇ ਫੌਜ ਦੀ ਸਰਗਰਮ ਭੂਮਿਕਾ - ਵੱਧ ਪ੍ਰਭਾਵਿਤ 7 ਜ਼ਿਲ੍ਹਿਆਂ ਵਿੱਚ ਰਾਹਤ ਸਮੱਗਰੀ ਦੀ ਸੁਚਾਰੂ ਵੰਡ...