politics
ਕੇਜਰੀਵਾਲ ਗਰੋਹ ਦੀ ਸਿੱਖ ਵਿਰੋਧੀ ਸਰਕਾਰ ਨੇ ਬੇਅਦਬੀਆਂ ਦੀ ਝੜੀ ਲਾਈ : ਸੁਖਬੀਰ ਸਿੰਘ ਬਾਦਲ

ਕੇਜਰੀਵਾਲ ਗਰੋਹ ਦੀ ਸਿੱਖ ਵਿਰੋਧੀ ਸਰਕਾਰ ਨੇ ਬੇਅਦਬੀਆਂ ਦੀ ਝੜੀ ਲਾਈ : ਸੁਖਬੀਰ ਸਿੰਘ ਬਾਦਲ

“ਸ੍ਰੀਨਗਰ ਵਿੱਚ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦਾ ਨਿਰਾਦਰ ਆਪ ਸਰਕਾਰ ਵੱਲੋਂ ਸੰਗੀਨ ਬੇਅਦਬੀ: ਇਹ ਸਰਕਾਰ ਸਿੱਖ ਇਤਿਹਾਸ ਤੇ ਭਾਵਨਾਵਾਂ ਦਾ ਚਿੱਟੇ ਦਿਨ ਮਜ਼ਾਕ ਉਡਾ ਰਹੀ ਹੈ” ਪ੍ਰੈਸ ਰੀਲੀਜ਼ ਚੰਡੀਗੜ੍ਹ ਜੁਲਾਈ 26 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਸ੍ਰੀਨਗਰ ਵਿੱਚ ਧਰਮ ਤੇ...

ਪੰਜਾਬ ਅਤੇ ਸਿੱਖਾਂ ਨੂੰ ਬਦਨਾਮ ਕਰਨਾ ਬੰਦ ਕਰੇ ਭਾਜਪਾ – ਨਸ਼ਾ ਸੰਕਟ ਇੱਕ ਰਾਸ਼ਟਰੀ ਅਸਫਲਤਾ ਹੈ, ਪੰਜਾਬ ਦੀ ਨਹੀਂ : ਪਦਮਸ਼੍ਰੀ ਪਰਗਟ ਸਿੰਘ

ਪੰਜਾਬ ਅਤੇ ਸਿੱਖਾਂ ਨੂੰ ਬਦਨਾਮ ਕਰਨਾ ਬੰਦ ਕਰੇ ਭਾਜਪਾ – ਨਸ਼ਾ ਸੰਕਟ ਇੱਕ ਰਾਸ਼ਟਰੀ ਅਸਫਲਤਾ ਹੈ, ਪੰਜਾਬ ਦੀ ਨਹੀਂ : ਪਦਮਸ਼੍ਰੀ ਪਰਗਟ ਸਿੰਘ

– ਪਰਗਟ ਸਿੰਘ ਭੜਕੇ, ਕਿਹਾ- ਸੰਸਦ ਮੈਂਬਰ ਕੰਗਨਾ ਰਣੌਤ ਦਾ ਬਿਆਨ ਤੱਥਹੀਣ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਦਾ ਸੰਕੇਤ ਹੈ, ਮੁਆਫ਼ੀ ਮੰਗੇ ਕੰਗਨਾ – ਗੁਜਰਾਤ ਬੰਦਰਗਾਹਾਂ ਤੋਂ 21000 ਕਰੋੜ ਰੁਪਏ ਦੇ ਨਸ਼ੇ ਜ਼ਬਤ ਕੀਤੇ ਗਏ- ਪ੍ਰਧਾਨ ਮੰਤਰੀ ਮੋਦੀ ਅਤੇ ਗੁਜਰਾਤ ਸਰਕਾਰ ਤੋਂ ਕੋਈ ਸਵਾਲ ਕਿਉਂ ਨਹੀਂ? ਚੰਡੀਗੜ੍ਹ, 25 ਜੁਲਾਈ 2025: ਆਲ...

ਬਿਕਰਮ ਸਿੰਘ ਮਜੀਠੀਆ ਖਿਲਾਫ ਸਬੂਤ ਇਕੱਠੇ ਕਰਨ ਵਿਚ ਫੇਲ੍ਹ ਹੋਣ ਮਗਰੋਂ ਹੁਣ ਵਿਜੀਲੈਂਸ ਅਧਿਕਾਰੀ ਝੂਠੇ ਸਬੂਤ ਤਿਆਰ ਕਰਨ ’ਚ ਜੁਟੇ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਖਿਲਾਫ ਸਬੂਤ ਇਕੱਠੇ ਕਰਨ ਵਿਚ ਫੇਲ੍ਹ ਹੋਣ ਮਗਰੋਂ ਹੁਣ ਵਿਜੀਲੈਂਸ ਅਧਿਕਾਰੀ ਝੂਠੇ ਸਬੂਤ ਤਿਆਰ ਕਰਨ ’ਚ ਜੁਟੇ: ਅਕਾਲੀ ਦਲ

ਮਜੀਠੀਆ ਖਿਲਾਫ ਤੀਜਾ ਝੂਠਾ ਕੇਸ ਦਰਜ ਕਰਨ ਦਾ ਖਦਸ਼ਾ ਪ੍ਰਗਟਾਇਆ ਚੰਡੀਗੜ੍ਹ, 25 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਹਾਲ ਹੀ ਵਿਚ ਦਰਜ ਕੀਤੇ ਆਮਦਨ ਨਾਲੋਂ ਵੱਧ ਜਾਇਦਾਦ ਦੇ ਕੇਸ ਵਿਚ ਸਬੂਤ ਜੁਟਾਉਣ ਵਿਚ ਫੇਲ੍ਹ ਹੋਣ ਮਗਰੋਂ ਹੁਣ...

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਗ਼ੈਰ-ਕਾਨੂੰਨੀ ਕਲੋਨੀਆਂ ਕੱਟ ਕੇ ਕਿਸਾਨਾਂ ਨੂੰ ਲੁੱਟਣ ਵਾਲਿਆਂ ਦੇ ਨਾਲ ਮਿਲੇ ਹਨ ਸੁਖਬੀਰ ਬਾਦਲ: ਅਮਨ ਅਰੋੜਾ ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ...

ਚੋਣ ਪ੍ਰਕਿਰਿਆ ਦੀ ਇਮਾਨਦਾਰੀ ਖ਼ਤਰੇ ਵਿੱਚ, ਵੋਟ ਚੋਰੀ ਵਰਗੇ ਗੰਭੀਰ ਮਾਮਲਿਆਂ ਦੀ ਪੂਰੀ ਜਾਂਚ ਜ਼ਰੂਰੀ: ਪਰਗਟ ਸਿੰਘ

ਚੋਣ ਪ੍ਰਕਿਰਿਆ ਦੀ ਇਮਾਨਦਾਰੀ ਖ਼ਤਰੇ ਵਿੱਚ, ਵੋਟ ਚੋਰੀ ਵਰਗੇ ਗੰਭੀਰ ਮਾਮਲਿਆਂ ਦੀ ਪੂਰੀ ਜਾਂਚ ਜ਼ਰੂਰੀ: ਪਰਗਟ ਸਿੰਘ

-ਪਦਮ ਸ਼੍ਰੀ ਪਰਗਟ ਸਿੰਘ ਨੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਹਾਲੀਆ ਬਿਆਨ ਨਾਲ ਇਕਜੁਟੱਤਾ ਪ੍ਰਗਟ ਕੀਤੀ ਚੰਡੀਗੜ੍ਹ, 24 ਜੁਲਾਈ, 2025: ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਦਮ ਸ਼੍ਰੀ ਪਰਗਟ ਸਿੰਘ ਨੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਹਾਲੀਆ ਬਿਆਨ ਨਾਲ ਇਕਜੁੱਟਤਾ ਪ੍ਰਗਟ...

ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਰਾਜਵਿੰਦਰ ਕੌਰ ਥਿਆੜਾ ਅਤੇ ਦੀਪਕ ਬਾਲੀ ਨੇ ਪੂਜਾ ਸਿੰਘ ਦਾ ਪਾਰਟੀ ਵਿਚ ਕੀਤਾ ਸਵਾਗਤ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਸਮਾਜ ਦੇ ਹਰ ਵਰਗ ਦੇ ਲੋਕ 'ਆਪ' ਵਿੱਚ ਸ਼ਾਮਲ ਹੋ ਰਹੇ ਹਨ: ਅਮਨ ਅਰੋੜਾ ਮੈਂ ਹੁਨਰ ਵਿਕਾਸ ਰਾਹੀਂ ਔਰਤਾਂ ਦੇ ਸਸ਼ਕਤੀਕਰਨ ਲਈ ਹੁਣ ਹੋਰ ਮਜ਼ਬੂਤੀ ਨਾਲ ਕੰਮ ਕਰਾਂਗੀ:...

ਗੁਜਰਾਤ ਵਿੱਚ ਭਾਜਪਾ ਦਾ ਅਹੰਕਾਰ ਅਤੇ ਭ੍ਰਿਸ਼ਟਾਚਾਰ ਆਪਣੇ ਸ਼ਿਖਰ ‘ਤੇ, ਜਨਤਾ ਦਾ ਗੁੱਸਾ ਹੀ ਇਸ ਅਹੰਕਾਰੀ ਸਰਕਾਰ ਦਾ ਅੰਤ ਕਰੇਗਾ- ਕੇਜਰੀਵਾਲ

ਗੁਜਰਾਤ ਵਿੱਚ ਭਾਜਪਾ ਦਾ ਅਹੰਕਾਰ ਅਤੇ ਭ੍ਰਿਸ਼ਟਾਚਾਰ ਆਪਣੇ ਸ਼ਿਖਰ ‘ਤੇ, ਜਨਤਾ ਦਾ ਗੁੱਸਾ ਹੀ ਇਸ ਅਹੰਕਾਰੀ ਸਰਕਾਰ ਦਾ ਅੰਤ ਕਰੇਗਾ- ਕੇਜਰੀਵਾਲ

ਅਡਾਨੀ ਨੂੰ ਠੇਕਾ ਦਿਵਾਉਣ ਲਈ ਪ੍ਰਧਾਨ ਮੰਤਰੀ ਵਿਦੇਸ਼ ਜਾਂਦੇ ਹਨ, ਪਰ ਜਦੋਂ ਗੁਜਰਾਤ ਵਿੱਚ ਕਿਸਾਨ ਬੋਨਸ ਮੰਗਦਾ ਹੈ, ਤਾਂ ਉਸਨੂੰ ਡੰਡਿਆਂ ਨਾਲ ਕੁੱਟਿਆ ਜਾਂਦਾ ਹੈ- ਕੇਜਰੀਵਾਲ ਭਾਜਪਾ ਸਰਕਾਰ ਨੇ ਲਾਠੀਚਾਰਜ ਵਿੱਚ ਜਾਨ ਗਵਾਉਣ ਵਾਲੇ ਪਸ਼ੂ ਪਾਲਕ ਦੇ ਪਰਿਵਾਰ ਨੂੰ ਅਜੇ ਤੱਕ ਇੱਕ ਵੀ ਰੁਪਿਆ ਮੁਆਵਜ਼ਾ ਨਹੀਂ ਦਿੱਤਾ - ਕੇਜਰੀਵਾਲ ਇਹ...

ਮਾਲੇਰਕੋਟਲਾ ਦੇ ਜਿਸ ਵਿਧਾਇਕ ਨੇ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਦੀ ਸਰਗਰਮ ਹਮਾਇਤ ਕੀਤੀ, ਉਸਨੂੰ ਬੇਅਦਬੀ ਵਿਰੋਧੀ ਬਿੱਲ ਦੀ ਸਲੈਕਟ ਕਮੇਟੀ ਦਾ ਮੈਂਬਰ ਕਿਉਂ ਬਣਾਇਆ ਗਿਆ ?

ਮਾਲੇਰਕੋਟਲਾ ਦੇ ਜਿਸ ਵਿਧਾਇਕ ਨੇ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਦੀ ਸਰਗਰਮ ਹਮਾਇਤ ਕੀਤੀ, ਉਸਨੂੰ ਬੇਅਦਬੀ ਵਿਰੋਧੀ ਬਿੱਲ ਦੀ ਸਲੈਕਟ ਕਮੇਟੀ ਦਾ ਮੈਂਬਰ ਕਿਉਂ ਬਣਾਇਆ ਗਿਆ ?

ਕੇਜਰੀਵਾਲ ਤੇ ਭਗਵੰਤ ਮਾਨ ਲੋਕਾਂ ਨੂੰ ਦੱਸਣ: ਅਕਾਲੀ ਦਲ ਇਹ ਵੀ ਦੱਸਿਆ ਜਾਵੇ ਕਿ ਕਿਸਦੇ ਹੁਕਮਾਂ ’ਤੇ ਮਾਲੇਰਕੋਟਲਾ ਦੇ ਡੀ ਸੀ ਨੇ ਬੇਅਦਬੀ ਦੇ ਮੁੱਖ ਮੁਲਜ਼ਮ ਨਰੇਸ਼ ਯਾਦਵ ਖਿਲਾਫ ਸ਼ਿਕਾਇਤ ਵਾਪਸ ਲੈਣ ਦੀ ਸਿਫਾਰਸ਼ ਕਰਦਿਆਂ ਡੀ ਏ ਨੂੰ ਪੱਤਰ ਲਿਖਿਆ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 23 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ...

ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਮੁਖੀ ਨੂੰ ਬਚਾਉਣ ਲਈ ਬੇਅਦਬੀ ਮਾਮਲੇ ਨੂੰ ਦਬਾਇਆ: ਪਰਗਟ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਮੁਖੀ ਨੂੰ ਬਚਾਉਣ ਲਈ ਬੇਅਦਬੀ ਮਾਮਲੇ ਨੂੰ ਦਬਾਇਆ: ਪਰਗਟ ਸਿੰਘ

-ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਜਾਂਚ ਰੋਕ ਦਿੱਤੀ, ਸਾਢੇ ਤਿੰਨ ਸਾਲ ਬਾਅਦ ਵੀ ਇਨਸਾਫ ਨਹੀਂ ਮਿਲਿਆ -ਪਰਗਟ ਸਿੰਘ ਦਾ ਦੋਸ਼- ਭਾਜਪਾ ਹਮੇਸ਼ਾ ਪੰਜਾਬ ਦੇ ਵਿਰੁੱਧ ਰਹੀ ਹੈ, ਬੇਅਦਬੀ ਮਾਮਲਿਆਂ ਨੂੰ ਦਬਾਉਣ ਅਤੇ ਡੇਰਾ ਮੁਖੀ ਨੂੰ ਬਚਾਉਣ ਪਿੱਛੇ ਭਾਜਪਾ ਦਾ ਹੱਥ ਹੈ -ਵਿਧਾਇਕ ਪਦਮਸ਼੍ਰੀ ਪ੍ਰਗਟ ਸਿੰਘ...

ਵੱਡੀ ਖ਼ਬਰਾਂ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

— ਕਾਰਵਾਈ ਦੌਰਾਨ 95 ਐਫਆਈਆਰਜ਼ ਦਰਜ, 2.9 ਕਿਲੋ ਹੈਰੋਇਨ ਬਰਾਮਦ — ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 70 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਅਧੀਨ ਕੀਤਾ ਰਾਜ਼ੀ ਚੰਡੀਗੜ੍ਹ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ...

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

* ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ: ਹਰਜੋਤ ਸਿੰਘ ਬੈਂਸ •ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਨਵੇਂ ਟਰੇਡ ਤਿਆਰ ਕੀਤੇ: ਤਕਨੀਕੀ ਸਿੱਖਿਆ ਮੰਤਰੀ ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ...

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

ਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਬਣਾ ਕੇ 23 ਲੱਖ ਪੰਜਾਬੀਆਂ ਦਾ ਰਾਸ਼ਨ ਜੁਲਾਈ ਵਿੱਚ ਬੰਦ ਕੀਤਾ ਹੁਣ ਕੇਂਦਰ ਸਰਕਾਰ ਨੇ 32 ਲੱਖ ਹੋਰ ਲੋਕਾਂ ਦਾ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀ ਧਮਕੀ ਦਿੱਤੀ ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਇਕ ਵੀ ਰਾਸ਼ਨ ਕਾਰਡ ਰੱਦ ਨਹੀਂ ਕਰਨ ਦੇਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ, 23 ਅਗਸਤ ਪੰਜਾਬ ਦੇ...

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

ਪੰਜਾਬ ਸਰਕਾਰ ਦਾ ਦਿਵਿਆਂਗ ਕਰਮਚਾਰੀਆਂ ਦੀ ਭਲਾਈ ਪ੍ਰਤੀ ਇੱਕ ਹੋਰ ਸਾਰਥਿਕ ਕਦਮ ਸਰਕਾਰੀ ਦਫ਼ਤਰਾਂ ਵਿੱਚ ਬੈਰੀਅਰ-ਫਰੀ ਮਾਹੌਲ ਬਣਾਉਣ ਦਾ ਇੱਕ ਹੋਰ ਉਪਰਾਲਾ : ਡਾ. ਬਲਜੀਤ ਕੌਰ ਚੰਡੀਗੜ੍ਹ, 23 ਅਗਸਤ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ...

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ ਚੰਡੀਗੜ੍ਹ, 23 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ...

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

* ਉੱਘੇ ਕਾਮੇਡੀਅਨ ਦੀ ਮੌਤ ਨੂੰ ਵੱਡਾ ਨਿੱਜੀ ਘਾਟਾ ਦੱਸਿਆ * ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ...

ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਬੀਬੀ ਜਗੀਰ ਕੌਰ ਦੀ ਰਹਿਨੁਮਾਈ ਹੇਠ ਅਹਿਮ ਮੀਟਿੰਗ

ਅਗਲੇ ਤਿੰਨ ਮਹੀਨੇ ਅੰਦਰ ਹਰ ਘਰ ਤੱਕ ਹੋਵੇਗੀ ਪਹੁੰਚ, ਮਾਈ ਭਾਗੋ ਦੀਆਂ ਵਾਰਿਸਾਂ ਨੂੰ ਆਪਣੀ ਖੇਤਰੀ ਪਾਰਟੀ ਨਾਲ ਜੋੜਨ ਲਈ ਉਲੀਕਿਆ ਗਿਆ ਪ੍ਰੋਗਰਾਮ ਚੰੜੀਗੜ () ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਲੀਡਰਸ਼ਿਪ ਨਾਲ ਆਪਣੀ ਪਲੇਠੀ ਮੀਟਿੰਗ ਵਿੱਚ ਇਸ...

ਬਤੌਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਾਡੀ ਰਿਹਾਇਸ਼ ਤੇ ਕਦੇ ਵੀ ਨਹੀਂ ਆਏ, ਸੁਖਬੀਰ ਧੜਾ ਝੂਠ ਪਰੋਸਣਾ ਬੰਦ ਕਰੇ – ਢੀਂਡਸਾ

15 ਲੱਖ ਸੰਗਤ ਦੀ ਭਰਤੀ ਵਿੱਚੋਂ ਚੁਣੇ ਡੈਲੀਗੇਟ ਨੇ ਜਨਰਲ ਇਜਲਾਸ ਵਿੱਚ ਪਾਰਟੀ ਪ੍ਰਧਾਨ ਚੁਣਿਆ - ਵਡਾਲਾ ਜੱਥੇਦਾਰ ਸਾਹਿਬਾਨ ਨੂੰ ਸਰਕਾਰੀ ਰਿਹਾਇਸ਼ ਤੇ ਤਲਬ ਕਰਨ ਵਾਲਿਆਂ ਨੂੰ ਪੰਥ ਨਕਾਰ ਚੁੱਕਾ ਹੈ - ਰੱਖੜਾ ਚੰਡੀਗੜ੍ਹ () ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਪ੍ਰਮਿੰਦਰ ਸਿੰਘ...

ਉਡਾਨ (UDAAN) ਵਾਲੀਬਾਲ ਨੌਲਿਜ ਟ੍ਰਾਂਸਫਰ ਪ੍ਰੋਗਰਾਮ ਨੇ ਚੰਡੀਗੜ੍ਹ ਵਿੱਚ 120 ਅਧਿਆਪਕਾਂ ਨੂੰ ਸਸ਼ਕਤ ਬਣਾਇਆ

ਚੰਡੀਗੜ੍ਹ, 22.08.2025: ਉਡਾਨ (UDAAN) ਵਾਲੀਬਾਲ ਨੌਲਿਜ ਟ੍ਰਾਂਸਫਰ ਪ੍ਰੋਗਰਾਮ ਦਾ ਸਫ਼ਲ ਸਮਾਪਨ ਪੀਜੀਸੀਸੀ (PGGC) ਫੌਰ ਗਰਲਸ ਸੈਕਟਰ 42, ਚੰਡੀਗੜ੍ਹ ਵਿਖੇ ਪੰਜ ਦਿਨਾਂ ਦੀ ਤੀਬਰ ਟ੍ਰੇਨਿੰਗ ਤੋਂ ਬਾਅਦ ਹੋਇਆ। ਇਹ ਪ੍ਰੋਗਰਾਮ ਅਭਿਨਵ ਬਿੰਦਰਾ ਫਾਊਂਡੇਸ਼ਨ ਟਰੱਸਟ (ਏਬੀਐੱਫਟੀ/ABFT), ਫੈਡਰੇਸ਼ਨ ਇੰਟਰਨੈਸ਼ਨਲ ਡੀ ਵਾਲੀਬਾਲ...

ਸਮਾਜ ਭਲਾਈ ਡਾਇਰੈਕਟਰ ਸ਼੍ਰੀਮਤੀ ਪਾਲਿਕਾ ਅਰੋੜਾ ਦੇ ਨਾਲ ਆਸ਼ਾ ਕਿਰਨ – ਵੋਕੇਸ਼ਨਲ ਟ੍ਰੇਨਿੰਗ ਸੈਂਟਰ, ਸੈਕਟਰ 46, ਚੰਡੀਗੜ੍ਹ ਦਾ ਦੌਰਾ ਕੀਤਾ।

ਚੰਡੀਗੜ੍ਹ ਪ੍ਰਸ਼ਾਸਨ ਦੇ ਸਮਾਜ ਭਲਾਈ ਸਕੱਤਰ ਸ਼੍ਰੀਮਤੀ ਅਨੁਰਾਧਾ ਐਸ. ਚਗਤੀ ਨੇ 21.08.2025 ਨੂੰ ਸਮਾਜ ਭਲਾਈ ਡਾਇਰੈਕਟਰ ਸ਼੍ਰੀਮਤੀ ਪਾਲਿਕਾ ਅਰੋੜਾ ਦੇ ਨਾਲ ਆਸ਼ਾ ਕਿਰਨ - ਵੋਕੇਸ਼ਨਲ ਟ੍ਰੇਨਿੰਗ ਸੈਂਟਰ, ਸੈਕਟਰ 46, ਚੰਡੀਗੜ੍ਹ ਦਾ ਦੌਰਾ ਕੀਤਾ। ਦੌਰੇ ਦੌਰਾਨ, ਸਮਾਜ ਭਲਾਈ ਸਕੱਤਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

* ਉਦਯੋਗਿਕ ਵਿਕਾਸ ਵਿੱਚ ਤੇਜ਼ੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਜਤਾਈ * ਬਰੇਨ ਡ੍ਰੇਨ ਤੋਂ ਹਟ ਕੇ ਬ੍ਰੇਨ ਗੇਨ ਵੱਲ ਕਦਮ ਵਧਾ ਰਿਹੈ ਪੰਜਾਬ ਚੰਡੀਗੜ੍ਹ, 22 ਅਗਸਤ ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ...

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਕਪੂਰਥਲਾ ਜ਼ਿਲ੍ਹੇ ਦਾ ਤੂਫ਼ਾਨੀ ਦੌਰਾ ਮੁੱਖ ਮੰਤਰੀ ਹੜ੍ਹਾਂ ਕਾਰਨ ਬਣੇ ਹਾਲਾਤਾਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ...