politics
ਅਕਾਲੀ ਦਲ ਦੇ ਆਗੂ ਡਰੱਗ ਮਾਫੀਆ ਨੂੰ ਬਚਾਉਣ ਲਈ ਨਿਆਂਪਾਲਿਕਾ ਅਤੇ ਜਾਂਚ ਏਜੰਸੀਆਂ ‘ਤੇ ਪਾ ਰਹੇ ਹਨ ਦਬਾਅ – ਹਰਪਾਲ ਚੀਮਾ

ਅਕਾਲੀ ਦਲ ਦੇ ਆਗੂ ਡਰੱਗ ਮਾਫੀਆ ਨੂੰ ਬਚਾਉਣ ਲਈ ਨਿਆਂਪਾਲਿਕਾ ਅਤੇ ਜਾਂਚ ਏਜੰਸੀਆਂ ‘ਤੇ ਪਾ ਰਹੇ ਹਨ ਦਬਾਅ – ਹਰਪਾਲ ਚੀਮਾ

ਬਾਦਲ ਦੀ ਯਾਤਰਾ ਪੰਥ ਬਚਾਓ ਤੋਂ ਪਰਿਵਾਰ ਬਚਾਓ ਤੱਕ ਪਹੁੰਚੀ, ਹੁਣ ਉਹ ਡਰੱਗ ਮਾਫੀਆ ਨੂੰ ਬਚਾਉਣ ਦੀ ਲੜ ਰਹੇ ਹਨ ਲੜਾਈ - ਚੀਮਾ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਨਿੱਜੀ ਜਾਇਦਾਦ ਵਿੱਚ ਬਦਲ ਦਿੱਤਾ, ਨੌਜਵਾਨਾਂ ਦੇ ਭਵਿੱਖ ਨੂੰ ਆਪਣੇ ਫਾਇਦੇ ਲਈ ਵੇਚ ਦਿੱਤਾ: ਚੀਮਾ ਚੰਡੀਗੜ੍ਹ, 2 ਜੁਲਾਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ...

ਧਰਮ ਲਈ ਲੜਨ ਵਾਲਾ ਅਕਾਲੀ ਦਲ ਅੱਜ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਲੜ ਰਿਹਾ ਹੈ – ਅਮਨ ਅਰੋੜਾ

ਧਰਮ ਲਈ ਲੜਨ ਵਾਲਾ ਅਕਾਲੀ ਦਲ ਅੱਜ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਲੜ ਰਿਹਾ ਹੈ – ਅਮਨ ਅਰੋੜਾ

ਡਰੱਗ ਮਾਫ਼ੀਆ ਵਿਰੁੱਧ ਕਾਰਵਾਈ ਵਿੱਚ ਰੁਕਾਵਟ ਨਾ ਪਾਓ, ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ - ਅਰੋੜਾ ਅਕਾਲੀ ਦਲ ਦੇ ਵਰਕਰ ਅਦਾਲਤ ਕਿਉਂ ਜਾ ਰਹੇ ਹਨ?ਕੀ ਉਨ੍ਹਾਂ ਨੂੰ ਕਾਨੂੰਨ 'ਤੇ ਭਰੋਸਾ ਨਹੀਂ?- ਬਲਤੇਜ ਪੰਨੂ ਚੰਡੀਗੜ੍ਹ, 2 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ...

ਮਜੀਠੀਆ ਅਤੇ ਭਾਜਪਾ ਵਿਚਕਾਰ ਹੋਇਆ ਗੁਪਤ ਸਮਝੌਤਾ, ਸੁਰੱਖਿਆ ਦੇ ਬਦਲੇ ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ – ਆਪ

ਮਜੀਠੀਆ ਅਤੇ ਭਾਜਪਾ ਵਿਚਕਾਰ ਹੋਇਆ ਗੁਪਤ ਸਮਝੌਤਾ, ਸੁਰੱਖਿਆ ਦੇ ਬਦਲੇ ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ – ਆਪ

ਮਜੀਠੀਆ ਨੂੰ ਬਚਾਉਣ 'ਚ ਲੱਗੀ ਭਾਜਪਾ, ਕੇਂਦਰੀ ਏਜੰਸੀਆਂ ਜਾਂਚ ਵਿੱਚ ਕਰ ਰਹੀ ਬੇਲੋੜੀ ਦਖ਼ਲਅੰਦਾਜ਼ੀ - ਤਰੁਣਪ੍ਰੀਤ ਸੌਂਧ ਚੰਡੀਗੜ੍ਹ, 1 ਜੁਲਾਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਭਾਜਪਾ 'ਤੇ ਮਜੀਠੀਆ ਵਿਰੁੱਧ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਵਿੱਚ ਰੁਕਾਵਟ ਪਾਉਣ ਦਾ ਦੋਸ਼...

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ – ਬ੍ਰਹਮਪੁਰਾ ਦਾ ‘ਆਪ’ ‘ਤੇ ਨਿਸ਼ਾਨਾ

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ – ਬ੍ਰਹਮਪੁਰਾ ਦਾ ‘ਆਪ’ ‘ਤੇ ਨਿਸ਼ਾਨਾ

ਮਹਿਲਾ ਵਿਧਾਇਕ ਨਾਲ ਵਧੀਕੀ ਅਤੇ ਸੰਵਿਧਾਨਕ ਉਲੰਘਣਾ 'ਆਪ' ਦੀ ਘਟੀਆ ਕਾਰਗੁਜ਼ਾਰੀ ਦਾ ਸਬੂਤ - ਬ੍ਰਹਮਪੁਰਾ ਰਾਜਪਾਲ ਨੇ 'ਆਪ' ਵਿਧਾਇਕ ਦੀਆਂ ਦੇਸ਼-ਵਿਰੋਧੀ ਸਾਜ਼ਿਸ਼ਾਂ 'ਤੇ ਸਖ਼ਤ ਨੋਟਿਸ ਲਿਆ - ਬ੍ਰਹਮਪੁਰਾ ਤਰਨ ਤਾਰਨ 01 ਜੁਲਾਈ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਰਵਿੰਦਰ...

ਸੁਖਬੀਰ ਸਿੰਘ ਬਾਦਲ ਨੇ ਆਪ ਦੀ ਜ਼ਮੀਨ ਹਥਿਆਉਣ ਦੀ ਸਕੀਮ ਦੀ ਕੀਤੀ ਜ਼ੋਰਦਾਰ ਨਿਖੇਧੀ, ਕਿਹਾ ਕਿ 15 ਜੁਲਾਈ ਤੋਂ ਸੂਬੇ ਭਰ ਵਿਚ 40 ਹਜ਼ਾਰ ਏਕੜ ਜ਼ਮੀਨ ਦੀ ਰਾਖੀ ਵਾਸਤੇ ’ਸੰਘਰਸ਼’ ਸ਼ੁਰੂ ਕਰਨਗੇ

ਸੁਖਬੀਰ ਸਿੰਘ ਬਾਦਲ ਨੇ ਆਪ ਦੀ ਜ਼ਮੀਨ ਹਥਿਆਉਣ ਦੀ ਸਕੀਮ ਦੀ ਕੀਤੀ ਜ਼ੋਰਦਾਰ ਨਿਖੇਧੀ, ਕਿਹਾ ਕਿ 15 ਜੁਲਾਈ ਤੋਂ ਸੂਬੇ ਭਰ ਵਿਚ 40 ਹਜ਼ਾਰ ਏਕੜ ਜ਼ਮੀਨ ਦੀ ਰਾਖੀ ਵਾਸਤੇ ’ਸੰਘਰਸ਼’ ਸ਼ੁਰੂ ਕਰਨਗੇ

ਕਿਹਾ ਕਿ ਜ਼ਮੀਨ 1995 ਦੇ ਸੂਬਾ ਕਾਨੂੰਨ ਤਹਿਤ ਧੱਕੇ ਨਾਲ ਹਥਿਆਈ ਜਾ ਰਹੀ ਹੈ ਜਿਸਦਾ ਮਕਸਦ ਦਿੱਲੀ ਦੇ ਲੈਂਡ ਡਵੈਲਪਰਾਂ ਨੂੰ ਲਾਭ ਪਹੁੰਚਾਉਣਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਵਾਗਡੋਰ ਈਸਟ ਇੰਡੀਆ ਕੰਪਨੀ ਵਾਂਗੂ ਦਿੱਲੀ ਨੂੰ ਸੌਂਪਣ ਦੀ ਕੀਤੀ ਨਿਖੇਧੀ 10 ਹਜ਼ਾਰ ਕਰੋੜ ਰੁਪਏ ਦੀ ਲੁੱਟ ਖਿਲਾਫ ਪਹਿਲਾ ਵੱਡਾ ਰੋਸ ਵਿਖਾਵਾ 15...

ਰਵਨੀਤ ਬਿੱਟੂ ਦੀ ਚੁਣੌਤੀ ਦਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਤਾ ਠੋਕਵਾਂ ਜਵਾਬ

ਰਵਨੀਤ ਬਿੱਟੂ ਦੀ ਚੁਣੌਤੀ ਦਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਤਾ ਠੋਕਵਾਂ ਜਵਾਬ

ਪੰਜਾਬ ਸਰਕਾਰ ਓਵਰਬ੍ਰਿਜ ਬਣਾਉਣ ਲਈ ਸਾਲ 2024 ਵਿੱਚ ਹੀ 54.46 ਕਰੋੜ ਰੁਪਏ ਮਨਜ਼ੂਰ ਕਰ ਚੁੱਕੀ ਹੈ - ਹਰਭਜਨ ਸਿੰਘ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਰਵਨੀਤ ਬਿੱਟੂ ਅਤੇ ਭਾਜਪਾ ਦੀ ਪੁਰਾਣੀ ਆਦਤ - ਹਰਭਜਨ ਸਿੰਘ ਚੰਡੀਗੜ੍ਹ, 1 ਜੁਲਾਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਧੂਰੀ ਰੇਲਵੇ...

ਬਾਜਵਾ ਨੇ ਪੰਜਾਬ ਨੂੰ ਵਿੱਤੀ ਸੰਕਟ ਵਿੱਚ ਧੱਕਣ ਲਈ ‘ਆਪ’ ਸਰਕਾਰ ਦੀ ਨਿੰਦਾ ਕੀਤੀ

ਬਾਜਵਾ ਨੇ ਪੰਜਾਬ ਨੂੰ ਵਿੱਤੀ ਸੰਕਟ ਵਿੱਚ ਧੱਕਣ ਲਈ ‘ਆਪ’ ਸਰਕਾਰ ਦੀ ਨਿੰਦਾ ਕੀਤੀ

ਮੋਦੀ ਅਤੇ ਜੇਮਜ਼ ਵਰਗੇ ਅਰਥਸ਼ਾਸਤਰੀ ਵੀ ਪੰਜਾਬ ਨੂੰ ਆਰਥਿਕ ਸੰਕਟ ਤੋਂ ਬਚਾਉਣ 'ਚ ਅਸਫਲ: ਬਾਜਵਾ ਚੰਡੀਗੜ੍ਹ, 1 ਜੁਲਾਈ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕਾਰਵਾਈਆਂ ਨੇ ਪੰਜਾਬ ਨੂੰ ਦੀਵਾਲੀਏਪਣ...

ਭਗਵੰਤ ਦੀਆਂ ਗੱਲਾਂ ਸਨ ਉੱਚੀਆਂ, ਪਰ ਸੱਚਾਈ ਕੋਈ ਨਾ ਸੀ,

ਭਗਵੰਤ ਦੀਆਂ ਗੱਲਾਂ ਸਨ ਉੱਚੀਆਂ, ਪਰ ਸੱਚਾਈ ਕੋਈ ਨਾ ਸੀ,

ਉਹਨੇ ਲੱਖਾਂ ਨੂੰ ਭੁਲਾਇਆ, ਪਰ ਖਿਦਮਤ ਕਿਸੇ ਦੀ ਵੀ ਨਾ ਕੀਤੀ। ਲੁਧਿਆਣਾ/ਚੰਡੀਗੜ੍ਹ – 01.07.2025: ਕੇਂਦਰੀ ਰਾਜ ਮੰਤਰੀ (ਰੇਲਵੇ ਅਤੇ ਖਾਦ ਪ੍ਰਕਿਰਿਆ ਉਦਯੋਗ) ਸ਼੍ਰੀ ਰਵਨੀਤ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪ ਸਰਕਾਰ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਪਰ ਉਹਨਾਂ...

“ਆਪ ਦੀ ਨਸ਼ਿਆਂ ਦੇ ਖਿਲਾਫ ਮੁਹਿੰਮ ਉਸੇ ਤਰ੍ਹਾਂ ਪਬਲੀਸਿਟੀ ਸਟੰਟ ਹੈ ਜਿਵੇਂ ਉਨ੍ਹਾਂ ਦੀ  ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ:- ਭਾਜਪਾ

“ਆਪ ਦੀ ਨਸ਼ਿਆਂ ਦੇ ਖਿਲਾਫ ਮੁਹਿੰਮ ਉਸੇ ਤਰ੍ਹਾਂ ਪਬਲੀਸਿਟੀ ਸਟੰਟ ਹੈ ਜਿਵੇਂ ਉਨ੍ਹਾਂ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ:- ਭਾਜਪਾ

ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਮ 'ਤੇ 'ਆਪ' ਸਰਕਾਰ ਆਪਣੇ ਆਗੂਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ: ਜੋਸ਼ੀ "ਮਾਨ ਜਾਖੜ ਦੇ ਖ਼ਤ 'ਤੇ ਚੁੱਪ ਕਿਉਂ? ਜਿਸ 'ਚ ਹਾਈਕੋਰਟ ਜੱਜ ਵੱਲੋਂ ਡਰੱਗ ਸਮਗਲਰਾਂ-ਰਾਜਨੇਤਾਵਾਂ ਦੇ ਗਠਜੋੜ ਦੀ ਜਾਂਚ ਮੰਗੀ ਗਈ ਸੀ" ਚੰਡੀਗੜ੍ਹ, 1 ਜੁਲਾਈ 2025 ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਦੇ ਖਿਲਾਫ...

ਵੱਡੀ ਖ਼ਬਰਾਂ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

— ਨਵਾਂਸ਼ਹਿਰ ਗ੍ਰਨੇਡ ਹਮਲੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੇ ਖੁਲਾਸੇ ਕਾਰਨ ਸੰਭਵ ਹੋਈ ਉਨ੍ਹਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ — ਸਾਰੇ ਮੁਲਜ਼ਮ ਕੈਨੇਡਾ-ਅਧਾਰਤ ਬੀ.ਕੇ.ਆਈ. ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਅਤੇ ਅਜੇ ਗਿੱਲ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ: ਡੀਜੀਪੀ ਗੌਰਵ ਯਾਦਵ — ਦੋਸ਼ੀ ਵਿਅਕਤੀਆਂ ਵੱਲੋਂ ਬਰਾਮਦ ਦੋ ਹੈਂਡ-ਗ੍ਰਨੇਡ...

ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ

— ਪੰਜਾਬ ਪੁਲਿਸ ਵੱਲੋਂ 170 ਦਿਨਾਂ ਵਿੱਚ 16705 ਐਫਆਈਆਰ ਦਰਜ ਕਰਨ ਉਪਰੰਤ 26085 ਨਸ਼ਾ ਤਸਕਰ ਗ੍ਰਿਫ਼ਤਾਰ; 1076 ਕਿਲੋਗ੍ਰਾਮ ਹੈਰੋਇਨ, 372 ਕਿਲੋਗ੍ਰਾਮ ਅਫੀਮ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ — ਸੇਫ ਪੰਜਾਬ ਐਂਟੀ-ਡਰੱਗ ਚੈਟਬੋਟ 'ਤੇ ਜਨਤਾ ਤੋਂ ਮਿਲੀ ਜਾਣਕਾਰੀ ਉਪਰੰਤ 5000 ਤੋਂ ਵੱਧ ਐਫਆਈਆਰਜ਼ ਦਰਜ ਕੀਤੀਆਂ ਗਈਆਂ:...

ਬਦਨਾਮ ਨਸ਼ਾ ਤਸਕਰ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ

ਚੰਡੀਗੜ੍ਹ, 18 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੌਰਾਨ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ ਵਿਸ਼ੇਸ਼ ਜਾਂਚ ਟੀਮ ਦੇ ਅਣਥੱਕ ਯਤਨਾਂ ਤੋਂ ਬਾਅਦ, ਕੈਨੇਡਾ ਸਥਿਤ ਡਰੱਗ ਤਸਕਰ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ...

ਕਿਸਾਨਾਂ ਦੀ ਜਿੱਤ ਦਾ ਜਸ਼ਨ ਮਨਾਉਣ ਦਾ ਵਿਖਾਵਾ ਕਰ ਰਹੀ ਹੈ ਭਾਜਪਾ: ਵੜਿੰਗ

ਕਿਸਾਨਾਂ ਅਤੇ ਕਾਂਗਰਸ ਦੀ ਜਿੱਤ ਦਾ ਸਿਹਰਾ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੀ ਪਾਰਟੀ ਕਿਹਾ: ਭਾਜਪਾ-ਆਪ ਫਿਕਸਡ ਮੈਚ ਖੇਡ ਰਹੇ ਹਨ ਚੰਡੀਗੜ੍ਹ, 17 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਜਸ਼ਨ ਮਨਾਉਣ ਨੂੰ ਲੈ ਕੇ ਭਾਰਤੀ...

ਪੰਜਾਬ ਸਰਕਾਰ ਨੇ ਉਦਯੋਗ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ – ਹੱਲ ਲਈ ਸੁਝਾਅ” ਲੜੀ ਸ਼ੁਰੂ ਕੀਤੀ

ਚੰਡੀਗੜ੍ਹ, 17 ਅਗਸਤ 2025: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦ੍ਰਿਸ਼ਟੀਕੋਣ ਤਹਿਤ "ਰਾਈਜ਼ਿੰਗ ਪੰਜਾਬ - ਹੱਲ ਲਈ ਸੁਝਾਅ" ਸਿਰਲੇਖ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ ਹੈ। ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ...

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

— ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ 438 ਆਰ.ਆਰ.ਟੀਜ਼., 323 ਮੋਬਾਈਲ ਮੈਡੀਕਲ ਟੀਮਾਂ ਅਤੇ 172 ਐਂਬੂਲੈਂਸਾਂ ਉਪਲਬਧ: ਸਿਹਤ ਮੰਤਰੀ — ਸਿਹਤ ਸਮੱਸਿਆਵਾਂ ਸਬੰਧੀ ਰਿਪੋਰਟ ਕਰਨ ਅਤੇ ਸਹਾਇਤਾ ਲੈਣ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 104 ਡਾਇਲ ਕੀਤਾ ਜਾਵੇ: ਡਾ. ਬਲਬੀਰ ਸਿੰਘ — 'ਹਰ ਸ਼ੁਕਰਵਾਰ ਡੇਂਗੂ...

ਧਰਮ ਪ੍ਰਚਾਰ ਫੇਰੀ ਦੌਰਾਨ ਕਸ਼ਮੀਰ ਦੀ ਸੰਗਤ ਵੱਲੋਂ ਜਥੇਦਾਰ ਗੜਗੱਜ ਦਾ ਭਰਵਾਂ ਸਵਾਗਤ

ਸਰਕਾਰ ਪਾਸੋਂ ਹੱਕੀ ਮੰਗਾਂ ਮਨਵਾਉਣ ਲਈ ਸਮੂਹ ਸਿੱਖ ਧੜੇਬੰਦੀ ਛੱਡ ਕੇ ਏਕਤਾ ਨਾਲ ਇੱਕ ਮੰਚ ਉੱਤੇ ਆਉਣ- ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 17 ਅਗਸਤ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਸਮਰਪਿਤ ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਜੰਮੂ ਕਸ਼ਮੀਰ ਵਿੱਚ ਪ੍ਰਚਾਰ ਫੇਰੀ...

‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

—42 ਐਫਆਈਆਰਜ਼ ਦਰਜ; 461 ਗ੍ਰਾਮ ਹੈਰੋਇਨ ਤੇ 31,000 ਰੁਪਏ ਦੀ ਡਰੱਗ ਮਨੀ ਬਰਾਮਦ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 17 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

ਕਿਹਾ, ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ...

ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼ :ਸਪੀਕਰ ਕੁਲਤਾਰ ਸਿੰਘ ਸੰਧਵਾਂ

ਰਾਜ ਮਲਹੋਤਰਾ ਦੇ ਆਈਏਐਸ ਸਟੱਡੀ ਗਰੁੱਪ ਚੰਡੀਗੜ ਵਿੱਚ ਮਿਲੇਗੀ ਪੰਜਾਬ ਚਾਹਵਾਨ ਉਮੀਦਵਾਰਾਂ ਨੂੰ ਪੀਸੀਐਸ (ਕਾਰਜਕਾਰੀ)-2025 ਪ੍ਰੀਲਿਮਨਰੀ ਪ੍ਰੀਖਿਆ ਦੀ ਮੁਫਤ ਕੋਚਿੰਗ ਚੰਡੀਗੜ, 17 ਅਗਸਤ 2025: ਸਾਡੇ ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ।...

ਆਰ.ਆਈ.ਐਮ.ਸੀ. ਦੇਹਰਾਦੂਨ ਵੱਲੋਂ ਜੁਲਾਈ 2026 ਟਰਮ ਵਾਸਤੇ ਦਾਖਲੇ ਖੁੱਲ੍ਹੇ ; 15 ਅਕਤੂਬਰ, 2025 ਤੱਕ ਕਰ ਸਕਦੇ ਹੋ ਅਪਲਾਈ

ਦਾਖਲੇ ਲਈ ਲਿਖਤੀ ਪ੍ਰੀਖਿਆ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਚੰਡੀਗੜ੍ਹ, 17 ਅਗਸਤ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਈ.ਸੀ.), ਦੇਹਰਾਦੂਨ ਵੱਲੋਂ ਜੁਲਾਈ, 2026 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ 7 ਦਸੰਬਰ, 2025...

ਪੰਜਾਬ ਦੇ ਕਿਸਾਨਾਂ ਦੀ ਇਤਿਹਾਸਕ ਜਿੱਤ: ਮਾਨ-ਕੇਜਰੀਵਾਲ ਦੀ ਸਾਜ਼ਿਸ਼ ਨਾਕਾਮ – ਤਰੁਣ ਚੁਘ

ਕਾਂਗਰਸ ਦੀ ਚੁੱਪੀ ਕਿਸਾਨਾਂ ਨਾਲ ਧੋਖਾ – ਤਰੁਣ ਚੁਘ ਕਿਸਾਨਾਂ ਦੀ ਜਿੱਤ ’ਤੇ ਭਾਜਪਾ ਦੀ ਫਤਿਹ ਰੈਲੀ ਰਾਜਪੁਰਾ/ਚੰਡੀਗੜ੍ਹ, 17 ਅਗਸਤ 2025 ਰਾਜਪੁਰਾ ਵਿੱਚ ਹੋਈ ਕਿਸਾਨ-ਮਜ਼ਦੂਰ ਫਤਿਹ ਰੈਲੀ ਵਿੱਚ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ,...