politics
ਪੰਜਾਬ ਦੇ ਲੋਕਾਂ ਦਾ ਨਸ਼ਿਆਂ ਵਿਰੁੱਧ ਰੁਖ ਦੇਖ ਕੇ ਪਲਟੇ ਚੰਨੀ – ਹਰਪਾਲ ਚੀਮਾ

ਪੰਜਾਬ ਦੇ ਲੋਕਾਂ ਦਾ ਨਸ਼ਿਆਂ ਵਿਰੁੱਧ ਰੁਖ ਦੇਖ ਕੇ ਪਲਟੇ ਚੰਨੀ – ਹਰਪਾਲ ਚੀਮਾ

ਤਸਕਰਾਂ ਦੇ ਬਚਾਅ 'ਚ ਉੱਤਰੇ ਸਾਰੇ ਵਿਰੋਧੀ ਆਗੂ ਪੰਜਾਬ ਵਿੱਚ ਹੋਏ ਬੇਨਕਾਬ- ਹਰਪਾਲ ਚੀਮਾ ਗਿਰਗਿਟ ਤੋਂ ਵੀ ਤੇਜ਼ੀ ਨਾਲ ਰੰਗ ਬਦਲ ਰਹੇ ਹਨ ਚੰਨੀ- ਹਰਪਾਲ ਚੀਮਾ ਨਸ਼ਿਆਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਰ ਇੱਕ ਤਸਕਰ ਨੂੰ ਜੇਲ੍ਹ ਨਹੀਂ ਭੇਜ ਦਿੱਤਾ ਜਾਂਦਾ - ਹਰਪਾਲ ਚੀਮਾ ਚੰਡੀਗੜ੍ਹ, 30 ਜੂਨ ਆਮ ਆਦਮੀ ਪਾਰਟੀ (ਆਪ)...

ਆਪ ਸਰਕਾਰ ਵੱਲੋਂ ਲਿਆਂਦੀ ਲੈਣ ਪੂਲਿੰਗ ਸਕੀਮ ਇੱਕ ਚਿੱਟ ਫੰਡ ਸਕੀਮ -ਸੁਨੀਲ ਜਾਖੜ

ਆਪ ਸਰਕਾਰ ਵੱਲੋਂ ਲਿਆਂਦੀ ਲੈਣ ਪੂਲਿੰਗ ਸਕੀਮ ਇੱਕ ਚਿੱਟ ਫੰਡ ਸਕੀਮ -ਸੁਨੀਲ ਜਾਖੜ

ਕੱਲ ਨੂੰ ਜਵਾਬਦੇਹੀ ਭਗਵੰਤ ਸਿੰਘ ਮਾਨ ਦੀ ਤੈਅ ਹੋਵੇਗੀ ਨਾ ਕਿ ਦਿੱਲੀ ਵਾਲਿਆਂ ਦੀ, ਇਹ ਗੱਲ ਯਾਦ ਰੱਖਣ ਮੁੱਖ ਮੰਤਰੀ -- ਕਿਹਾ, ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ ਚੰਡੀਗੜ੍ਹ 30 ਜੂਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ...

FWICE ਵਿਵਾਦ ਦੇ ਵਿਚਕਾਰ ਬਾਜਵਾ ਦਿਲਜੀਤ ਦੋਸਾਂਝ ਦਾ ਜ਼ੋਰਦਾਰ ਸਮਰਥਨ ਕਰਦਾ ਹੈ

FWICE ਵਿਵਾਦ ਦੇ ਵਿਚਕਾਰ ਬਾਜਵਾ ਦਿਲਜੀਤ ਦੋਸਾਂਝ ਦਾ ਜ਼ੋਰਦਾਰ ਸਮਰਥਨ ਕਰਦਾ ਹੈ

ਚੰਡੀਗੜ੍ਹ, 29 ਜੂਨ ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ, ਪ੍ਰਸਿੱਧ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਸਮਰਥਨ ਵਿੱਚ ਜ਼ੋਰਦਾਰ ਢੰਗ ਨਾਲ ਸਾਹਮਣੇ ਆਏ ਹਨ, ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਵੱਲੋਂ ਹਾਲ ਹੀ ਵਿੱਚ ਸਰਦਾਰ ਜੀ 3 ਵਿੱਚ...

ਪਾਰਟੀ ਵਿਰੁੱਧ ਲਗਾਤਾਰ ਬਿਆਨ ਦੇਣਾ ਰਾਜਨੀਤਿਕ ਮਰਿਆਦਾ ਦੇ ਖਿਲਾਫ, ਇਹ ਸਵੀਕਾਰਯੋਗ ਨਹੀਂ ਹੈ – ਨੀਲ ਗਰਗ

ਪਾਰਟੀ ਵਿਰੁੱਧ ਲਗਾਤਾਰ ਬਿਆਨ ਦੇਣਾ ਰਾਜਨੀਤਿਕ ਮਰਿਆਦਾ ਦੇ ਖਿਲਾਫ, ਇਹ ਸਵੀਕਾਰਯੋਗ ਨਹੀਂ ਹੈ – ਨੀਲ ਗਰਗ

ਜੇਕਰ ਕੁੰਵਰ ਵਿਜੇ ਪ੍ਰਤਾਪ ਨੂੰ ਕੋਈ ਸਮੱਸਿਆ ਸੀ ਤਾਂ ਉਹ ਪਾਰਟੀ ਪਲੇਟਫਾਰਮ 'ਤੇ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਸਨ ਜਾਂ ਮੁੱਖ ਮੰਤਰੀ ਨੂੰ ਸ਼ਿਕਾਇਤ ਕਰ ਸਕਦੇ ਸਨ - ਗਰਗ ਸਾਡਾ ਉਦੇਸ਼ ਸਪੱਸ਼ਟ ਹੈ - ਪੰਜਾਬ ਵਿੱਚੋਂ ਨਸ਼ਾ, ਅਪਰਾਧ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ, ਅਤੇ ਜੋ ਵੀ ਇਸ ਲੜਾਈ ਵਿੱਚ ਰੁਕਾਵਟ ਬਣੇਗਾ ਉਸਨੂੰ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਚੰਡੀਗੜ੍ਹ 28 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ...

ਸਾਬਤ ਕਰੋ ਕਿ 2007 ਤੋਂ ਹੁਣ ਤੱਕ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ

ਸਾਬਤ ਕਰੋ ਕਿ 2007 ਤੋਂ ਹੁਣ ਤੱਕ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ

ਕਿਹਾ ਕਿ ਭਗਵੰਤ ਮਾਨ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰਨ ਵਾਸਤੇ ਡੀ ਜੀ ਪੀ ’ਤੇ ਦਬਾਅ ਪਾਇਆ ਕਿਉਂਕਿ ਮਜੀਠੀਆ ਲਗਾਤਾਰ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੇ ਅਨੈਤਿਕ ਕਾਰਜਾਂ ਨੂੰ ਉਜਾਗਰ ਕਰ ਰਹੇ ਸਨ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਭਗਵੰਤ ਮਾਨ ਤੇ ਅਫਸਰਾਂ ਨੂੰ...

ਦਿਲਜੀਤ ਦੋਸਾਂਝ ਨੂੰ ਨਿਸ਼ਾਨਾ ਬਣਾਉਣ ਦੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ – ਹੌਬੀ ਧਾਲੀਵਾਲ

ਦਿਲਜੀਤ ਦੋਸਾਂਝ ਨੂੰ ਨਿਸ਼ਾਨਾ ਬਣਾਉਣ ਦੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ – ਹੌਬੀ ਧਾਲੀਵਾਲ

ਭਾਜਪਾ ਪੰਜਾਬ ਵੱਲੋਂ ਦਿਲਜੀਤ ਦੋਸਾਂਝ ਨੂੰ ਪੂਰਾ ਸਮਰਥਨ ਚੰਡੀਗੜ੍ਹ, 28 ਜੂਨ: ਪੰਜਾਬ ਅਤੇ ਦੇਸ਼ ਦੇ ਮਸ਼ਹੂਰ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ਸਰਦਾਰ ਜੀ-3 ਨੂੰ ਲੈ ਕੇ ਹੋ ਰਹੀ ਪਾਬੰਦੀ ਦੀ ਮੰਗ ਦੇ ਮਾਮਲੇ ਵਿਚ ਭਾਜਪਾ ਪੰਜਾਬ ਕਲਚਰ ਸੈੱਲ ਦੇ ਕਨਵੀਨਰ ਤੇ ਪ੍ਰਸਿੱਧ ਅਦਾਕਾਰ ਹੌਬੀ ਧਾਲੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ...

ਸਾਬਕਾ ਮੰਤਰੀ ਨੂੰ ਰਿਸ਼ਵਤ ਮਾਮਲੇ ‘ਚ ਕਲੀਨ ਚਿੱਟ ਦੀ ਬਾਜਵਾ ਵੱਲੋਂ ਨਿਖੇਧੀ

ਸਾਬਕਾ ਮੰਤਰੀ ਨੂੰ ਰਿਸ਼ਵਤ ਮਾਮਲੇ ‘ਚ ਕਲੀਨ ਚਿੱਟ ਦੀ ਬਾਜਵਾ ਵੱਲੋਂ ਨਿਖੇਧੀ

ਚੰਡੀਗੜ੍ਹ, 28 ਜੂਨ ਪੰਜਾਬ ਪੁਲਿਸ ਵੱਲੋਂ 2022 ਦੇ ਰਿਸ਼ਵਤਖ਼ੋਰੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਆਪਣੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਖ਼ਤ ਆਲੋਚਨਾ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ।

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ।

ਸ. ਬਲਵਿੰਦਰ ਸਿੰਘ ਭੁੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ.ਸ਼ਰਮਾ ਖਜਾਨਚੀ ਬਣਾਏ ਗਏ। ਸ. ਸਰਬਜੀਤ ਸਿੰਘ ਝਿੰਜਰ ਯੂਥ ਵਿੰਗ ਦੇ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇੇ ਸ. ਰਣਬੀਰ ਸਿੰਘ ਰਾਣਾ ਐਸ.ਓ.ਆਈ ਦੇ ਪ੍ਰਧਾਨ ਨਿਯੁਕਤ। 31 ਮੈਬਰੀ ਕੋਰ ਕਮੇਟੀ ਦਾ ਐਲਾਨ।...

ਵੱਡੀ ਖ਼ਬਰਾਂ

ਬੀਜੇਪੀ ਦੀ ‘ਕਿਸਾਨ ਮਜ਼ਦੂਰ ਫਤਿਹ ਰੈਲੀ’ – ਆਪ-ਕਾਂਗਰਸ ‘ਤੇ ਲੈਂਡ ਪੂਲਿੰਗ ਨੀਤੀ ਦੇ ਨਾਂ ‘ਤੇ ਪੰਜਾਬੀਆਂ ਦੇ ਹਿਤ ਵੇਚਣ ਅਤੇ ਗੱਠਜੋੜ ਦਾ ਆਰੋਪ

– ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਕਹਿੰਦੇ ਹਨ, ਕੈਜਰੀਵਾਲ ਪੰਜਾਬ ਦੇ ਪ੍ਰਾਕਸੀ ਸੀਐਮ ਵਜੋਂ ਕੰਮ ਕਰ ਰਿਹਾ ਹੈ; ਕਹਿੰਦੇ ਹਨ ਲੋਕਾਂ ਨੇ ਭਗਵੰਤ ਮਾਨ ਨੂੰ ਵੋਟ ਦਿੱਤੀ ਸੀ, ਕੈਜਰੀਵਾਲ ਜਾਂ ਸਿਸੋਦੀਆ ਨੂੰ ਨਹੀਂ – ਪੰਜਾਬ ਵਿੱਚ ਪੂਰੀ ਤਰ੍ਹਾਂ ਪ੍ਰਸ਼ਾਸਨ ਢਹਿ ਗਿਆ ਹੈ: ਬੀਜੇਪੀ ਨੇ ਆਪ 'ਤੇ ਕੀਤਾ ਹਮਲਾ | – ਬੀਜੇਪੀ ਹਰ ਪੰਜਾਬੀ ਦੀ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਅਮਰੀਕਾ ਅੱਗੇ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਲਈ ਅੱਜ ਉਹਨਾਂ ਦੇ ਨਾਲ ਖੜਨ ਦਾ ਵੇਲਾ -ਸੁਨੀਲ ਜਾਖੜ

ਚੰਡੀਗੜ ,17 ਅਗਸਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਮਰੀਕਾ ਦੇ ਦਬਾਅ ਦੇ ਅੱਗੇ ਨਾ ਝੁੱਕਦਿਆਂ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਲਈ ਅੱਜ ਸਭ ਧਿਰਾਂ ਨੂੰ ਸਿਆਸਤ ਛੱਡ ਕੇ ਦੇਸ਼ ਹਿੱਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਖੜਨਾ ਦਾ ਸੱਦਾ ਦਿੱਤਾ ਹੈ। ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਦੁਨੀਆਂ ਦੇ...

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

ਜਲ ਸਰੋਤ ਮੰਤਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਫੌਰੀ ਕਾਰਵਾਈ ਦੇ ਨਿਰਦੇਸ਼ ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਹੁਕਮ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਲਈ ਤਰਜੀਹੀ ਤੌਰ 'ਤੇ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਲਈ ਕਿਹਾ ਪਸ਼ੂਆਂ ਲਈ ਵੱਖਰੇ ਇੰਤਜ਼ਾਮਾਂ ਤਹਿਤ ਚਾਰਾ ਅਤੇ...

ਸੀਸੀਈਟੀ-26, ਚੰਡੀਗੜ੍ਹ ਵਿਖੇ 79ਵਾਂ ਸੁਤੰਤਰਤਾ ਦਿਵਸ ਸਮਾਰੋਹ

ਸੀਸੀਈਟੀ-26, ਚੰਡੀਗੜ੍ਹ ਵਿਖੇ 79ਵਾਂ ਸੁਤੰਤਰਤਾ ਦਿਵਸ ਦੇਸ਼ਭਗਤੀ ਦੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ 2 ਚੰਡੀਗੜ੍ਹ ਬਟਾਲੀਅਨ ਐੱਨਸੀਸੀ ਚੰਡੀਗੜ੍ਹ ਦੇ ਤਹਿਤ ਸੀਸੀਈਟੀ-26 ਦੇ ਐੱਨਸੀਸੀ ਕੈਡਿਟਾਂ ਦੁਆਰਾ ਇੱਕ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ। ਮਾਰਚ ਦੇ ਬਾਅਦ,ਵਿਦਿਆਰਥੀਆਂ ਦੁਆਰਾ ਏਕਤਾ ਅਤੇ ਦੇਸ਼ਭਗਤੀ...

ਅਕਾਲੀ ਦਲ ਅਰਵਿੰਦ ਕੇਜਰੀਵਾਲ ਦੀ ਲੈਂਡ ਪੂਲਿੰਗ ਸਕੀਮ ਖਿਲਾਫ ਲੋਕਾਂ ਦੀ ਜਿੱਤ 1 ਸਤੰਬਰ ਨੂੰ ਮੋਗਾ ਵਿਖੇ ਫਤਿਹ ਰੈਲੀ ਨਾਲ ਮਨਾਏਗਾ: ਸੁਖਬੀਰ ਸਿੰਘ ਬਾਦਲ

ਪਾਰਟੀ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ੁਕਰਾਨੇ ਦੀ ਅਰਦਾਸ ਵੀ ਕਰੇਗੀ ਚੰਡੀਗੜ੍ਹ, 16 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਅਰਵਿੰਦ ਕੇਜਰੀਵਾਲ ਦੀ ਲੈਂਡ ਪੂਲਿੰਗ ਸਕੀਮ ਖਿਲਾਫ ਲੋਕਾਂ ਦੀ ਇਤਿਹਾਸ ਜਿੱਤ 1 ਸਤੰਬਰ ਨੂੰ ਮੋਗਾ ਵਿਚ ਵਿਸ਼ਾਲ ਰੈਲੀ ਨਾਲ...

ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ’ਚ ਹਿੰਸਾ ਭੜਕਾਉਣ ਲਈ ਚੋਣ ਕਮਿਸ਼ਨ ਤੋਂ ਮਨੀਸ਼ ਸਿਸੋਦੀਆ ਖਿਲਾਫ ਕਾਰਵਾਈ ਮੰਗੀ

ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਮੰਗ, ਜ਼ੋਰ ਦੇ ਕੇ ਕਿਹਾ ਕਿ ਜ਼ਮਾਨਤ ਦੀ ਦੁਰਵਰਤੋਂ ਆਪ ਕੇਡਰ ਨੂੰ ਵੋਟਰਾਂ ਨੂੰ ਰਿਸ਼ਵਤ ਦੇ ਕੇ ਭ੍ਰਿਸ਼ਟਾਚਾਰ ’ਚ ਲਾਉਣ ਵਾਸਤੇ ਕੀਤੀ ਜਾ ਰਹੀ ਚੰਡੀਗੜ੍ਹ, 16 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ...

ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਆਪ ਦੀ ਸ਼ਾਮ, ਦਾਮ, ਦੰਡ ,ਭੇਦ, ਸੱਚ, ਝੂਠ ਦੀ ਨੀਤੀ ਤੇ ਕਾਰਵਾਈ ਮੰਗੀ ਕਿਹਾ ਇਹ ਭਾਰਤੀ ਕਾਨੂੰਨਾਂ ਦਾ ਉਲੰਘਣਾ

ਚੰਡੀਗੜ੍ਹ 16 ਅਗਸਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਆਪ ਆਗੂ ਮਨੀਸ਼ ਸਿਸ਼ੋਬੀਆ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਹੈ ਕਿ ਉਕਤ ਵੀਡੀਓ ਵਿੱਚ ਆਪ ਆਗੂ ਕਿਸੇ ਵੀ ਹੱਦ ਤੱਕ ਜਾ ਕੇ ਚੋਣਾਂ ਜਿੱਤਣ ਦੀ ਗੱਲ ਕਰ ਰਹੇ ਹਨ ਅਤੇ ਉਹ...

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਸੰਜੀਵ ਅਰੋੜਾ

ਪੁਲੀਸ ਲਾਈਨ ਸੰਗਰੂਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਕੈਬਨਿਟ ਮੰਤਰੀ ਨੇ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਅਦਾ ਸਕੂਲ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੱਖੋ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਅਜ਼ਾਦੀ ਘੁਲਾਟੀਆਂ ਤੇ ਉਹਨਾਂ ਦੇ ਵਾਰਸਾਂ ਦਾ ਵੀ ਸਨਮਾਨ...

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ 'ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ' ਸੂਬਾ ਬਣਨ ਦੀ ਰਾਹ 'ਤੇ ਤੇਜੀ ਨਾਲ ਅੱਗੇ ਵਧਣ ਲੱਗਾ -ਵਿਆਪਕ ਬਿਜਲੀ ਸੁਧਾਰ ਲਈ ਪਟਿਆਲਾ ਜ਼ਿਲ੍ਹੇ 'ਚ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ-ਹਰਭਜਨ ਸਿੰਘ ਈਟੀਓ -ਕਿਹਾ, ਪਟਿਆਲਾ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ...

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ: ਹਰਦੀਪ ਸਿੰਘ ਮੁੰਡੀਆਂ

79ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਪੰਜਾਬ ਪੁਲਿਸ, ਪੰਜਾਬ ਹੋਮਗਾਰਡ ਅਤੇ ਐੱਨ.ਸੀ.ਸੀ. ਕੈਡਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਦਾ ਮੁਜ਼ਾਹਰਾ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ ਚੰਡੀਗੜ੍ਹ/ਗੁਰਦਾਸਪੁਰ, 15 ਅਗਸਤ:...

ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਨੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਪੁਰਖਿਆ ਦੇ ਪਿੰਡ ਨਾਰਲੀ ਵਿਖੇ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਕੀਤਾ ਗਿਆ...

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਹੋ ਰਿਹਾ ਰਾਜ ਦਾ ਸਰਬਪੱਖੀ ਵਿਕਾਸ ਲੋਕਾਂ ਨੂੰ ਸਿਹਤ, ਖੇਡਾਂ ਤੇ ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆਂ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਲੋਕਾਂ ਦੀਆਂ ਮੁਸ਼ਕਲਾ ਦੇ ਹੱਲ ਲਈ ਸਰਕਾਰ ਨੇ ਕੀਤੇ ਅਹਿਮ ਉਪਰਾਲੇ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਬਣੇ...