politics
ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸੁਨੇਹਾ, ਪੰਜਾਬ ਵਿੱਚ “ਆਪ” ਵਿੱਚ ਵਿਸ਼ਵਾਸ ਵਧਿਆ, ਗੁਜਰਾਤ ਵਿੱਚ ਬਦਲਾਅ ਦੀ ਹਵਾ- ਕੇਜਰੀਵਾਲ

ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸੁਨੇਹਾ, ਪੰਜਾਬ ਵਿੱਚ “ਆਪ” ਵਿੱਚ ਵਿਸ਼ਵਾਸ ਵਧਿਆ, ਗੁਜਰਾਤ ਵਿੱਚ ਬਦਲਾਅ ਦੀ ਹਵਾ- ਕੇਜਰੀਵਾਲ

ਪੂਰੇ ਦੇਸ਼ ਵਿੱਚ ਨਸ਼ਾ ਵਿਕਦਾ ਹੈ, ਪਰ ਪੰਜਾਬ ਨੇ ਜਿਸ ਤਰ੍ਹਾਂ ਦਾ ਝਟਕਾ ਨਸ਼ਾ ਤਸਕਰਾਂ ਨੂੰ ਦਿੱਤਾ ਹੈ, ਉਹ ਦੂਜੇ ਰਾਜਾਂ ਵਿੱਚ ਕਦੇ ਨਹੀਂ ਦੇਖਿਆ ਗਿਆ - ਕੇਜਰੀਵਾਲ ਵੱਡੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਭਾਵੇਂ ਉਹ ਕਿੰਨਾ ਵੀ ਵੱਡਾ ਨੇਤਾ ਕਿਉਂ ਨਾ...

ਕੀ ਮਜੀਠੀਆ ਦੱਸਣਗੇ ਕਿ 500 ਕਰੋੜ ਦੀ ਬੇਹਿਸਾਬ ਦੌਲਤ ਨਸ਼ਿਆਂ ਦੇ ਕਾਲੇ ਕਾਰੋਬਾਰ ਤੋਂ ਕਮਾਈ ਹੈ? – ਹਰਪਾਲ ਚੀਮਾ

ਕੀ ਮਜੀਠੀਆ ਦੱਸਣਗੇ ਕਿ 500 ਕਰੋੜ ਦੀ ਬੇਹਿਸਾਬ ਦੌਲਤ ਨਸ਼ਿਆਂ ਦੇ ਕਾਲੇ ਕਾਰੋਬਾਰ ਤੋਂ ਕਮਾਈ ਹੈ? – ਹਰਪਾਲ ਚੀਮਾ

ਆਪ ਸਰਕਾਰ ਨਸ਼ਿਆਂ ਦੇ ਖਿਲਾਫ਼ ਲੜ ਰਹੀ ਹੈ ਸਿੱਧੀ ਜੰਗ, ਕਾਨੂੰਨ ਤੋਂ ਉੱਪਰ ਕੋਈ ਨਹੀਂ – ਅਮਨ ਅਰੋੜਾ ਚੰਡੀਗੜ੍ਹ, 25 ਜੂਨ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ 'ਆਪ' ਸਰਕਾਰ ਨਸ਼ਿਆਂ ਵਿਰੁੱਧ ਜੰਗ ਲੜ ਰਹੀ ਹੈ ਅਤੇ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ। ਜਿਸਨੇ ਵੀ ਗਲਤ ਕੀਤਾ ਹੈ, ਉਸ...

ਬਿੱਟੂ ਨੇ ਮਜੀਠੀਆ ਦੀ ਗ੍ਰਿਫਤਾਰੀ ਨੂੰ ਦੱਸਿਆ ਰਾਜਨੀਤਿਕ ਨਾਟਕ, ਦੋਸ਼ ਲਾਇਆ ਕਿ ਮੁੱਖ ਮੰਤਰੀ ਮਾਨ ਵਾਰ-ਵਾਰ ਦੀ ਕਾਰਵਾਈ ਨਾਲ ਮਾਮਲੇ ਨੂੰ ਕਰ ਰਹੇ ਨੇ ਕਮਜ਼ੋਰ

ਬਿੱਟੂ ਨੇ ਮਜੀਠੀਆ ਦੀ ਗ੍ਰਿਫਤਾਰੀ ਨੂੰ ਦੱਸਿਆ ਰਾਜਨੀਤਿਕ ਨਾਟਕ, ਦੋਸ਼ ਲਾਇਆ ਕਿ ਮੁੱਖ ਮੰਤਰੀ ਮਾਨ ਵਾਰ-ਵਾਰ ਦੀ ਕਾਰਵਾਈ ਨਾਲ ਮਾਮਲੇ ਨੂੰ ਕਰ ਰਹੇ ਨੇ ਕਮਜ਼ੋਰ

ਕਿਹਾ- ਆਪ ਸਰਕਾਰ ਅਦਾਲਤਾਂ 'ਚ ਪੇਸ਼ ਨਹੀਂ ਕਰ ਸਕੀ ਢੁੱਕਵਾਂ ਸਬੂਤ; ਗ੍ਰਿਫਤਾਰੀਆਂ ਸਿਰਫ ਰਾਜਨੀਤਿਕ ਲਾਭ ਲਈ ਚੰਡੀਗੜ੍ਹ, 25 ਜੂਨ: ਰੇਲਵੇ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਰੋਪ ਲਾਇਆ ਕਿ ਸ਼ਿਰੋਮਣੀ ਅਕਾਲੀ ਦਲ ਦੇ...

ਅੱਜ ਨਸ਼ੇ ਦੀ ਲਤ ਤੋਂ ਪੀੜਤ ਹਜ਼ਾਰਾਂ ਪਰਿਵਾਰਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ – ਲਾਲਚੰਦ ਕਟਾਰੂਚੱਕ

ਅੱਜ ਨਸ਼ੇ ਦੀ ਲਤ ਤੋਂ ਪੀੜਤ ਹਜ਼ਾਰਾਂ ਪਰਿਵਾਰਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ – ਲਾਲਚੰਦ ਕਟਾਰੂਚੱਕ

ਨਸ਼ਾ ਫੈਲਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ - ਕਟਾਰੂਚਕ 2007 ਤੋਂ ਪਹਿਲਾਂ ਪੰਜਾਬ ਦੇ ਲੋਕ ਚਿੱਟੇ ਦਾ ਨਾਂ ਵੀ ਨਹੀਂ ਜਾਣਦੇ ਸਨ, ਅਕਾਲੀ-ਭਾਜਪਾ ਸਰਕਾਰ ਨੇ ਚਿੱਟਾ - ਫੈਲਾ ਕੇ ਹਜ਼ਾਰਾਂ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ-ਕਟਾਰੂਚਕ ਚੰਡੀਗੜ੍ਹ, 25...

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾਂ ਹੋਣ ਦੇ ਮਿਲੇ ਰਿਕਾਰਡ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦੇ ਲੈਣ-ਦੇਣ ਦੇ ਸਬੂਤ ਮਿਲੇ ਕੰਪਨੀ ਦੇ ਵਿੱਤੀ ਵੇਰਵਿਆਂ ਵਿੱਚ...

ਕਾਂਗਰਸ ਆਗੂਆਂ ਨੇ ਲੁਧਿਆਣਾ ਚੋਣ ਵਿੱਚ ਮੁੱਖ ਮੰਤਰੀ ਦਾ ਅਹਿਸਾਨ ਚੁਕਾਇਆ, ਨਾਲੇ ਪਾਰਟੀ ਅੰਦਰ ਉਭਰਦੇ ਆਗੂ ਦਾ ਭਵਿੱਖ ਡੋਬਿਆ- ਸੁਨੀਲ ਜਾਖੜ

ਕਾਂਗਰਸ ਆਗੂਆਂ ਨੇ ਲੁਧਿਆਣਾ ਚੋਣ ਵਿੱਚ ਮੁੱਖ ਮੰਤਰੀ ਦਾ ਅਹਿਸਾਨ ਚੁਕਾਇਆ, ਨਾਲੇ ਪਾਰਟੀ ਅੰਦਰ ਉਭਰਦੇ ਆਗੂ ਦਾ ਭਵਿੱਖ ਡੋਬਿਆ- ਸੁਨੀਲ ਜਾਖੜ

ਚੰਡੀਗੜ੍ਹ 25 ਜੂਨ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲੁਧਿਆਣਾ ਉਪ ਚੋਣ ਦੇ ਨਤੀਜੇ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੇ ਕੁਝ ਆਗੂਆਂ ਵੱਲੋਂ ਮੁੱਖ ਮੰਤਰੀ ਅੱਗੇ ਸੌਦੇਬਾਜੀ ਤਹਿਤ ਕੀਤੇ ਆਤਮ ਸਮਰਪਣ ਕਾਰਨ ਕਾਂਗਰਸ ਦੀ ਹਾਰ ਹੋਈ ਹੈ। ਇਥੋਂ ਜਾਰੀ ਬਿਆਨ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਹੁਣ ਆਪਣੇ ਭੇਦ...

ਅਰਵਿੰਦ ਕੇਜਰੀਵਾਲ 10 ਮੁੱਖ ਵਿਭਾਗਾਂ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਕੇ ਪੰਜਾਬ ਨੂੰ ਈਸਟ ਇੰਡੀਆ ਕੰਪਨੀ ਵਾਂਗ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਅਕਾਲੀ ਦਲ

ਅਰਵਿੰਦ ਕੇਜਰੀਵਾਲ 10 ਮੁੱਖ ਵਿਭਾਗਾਂ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਕੇ ਪੰਜਾਬ ਨੂੰ ਈਸਟ ਇੰਡੀਆ ਕੰਪਨੀ ਵਾਂਗ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ: ਅਕਾਲੀ ਦਲ

(ਸੁਖਬੀਰ ਬਾਦਲ ਨੇ ਪੰਜਾਬ ਵਿਕਾਸ ਕਮਿਸ਼ਨ ਵਿੱਚ 22 ਬਾਹਰੀ ਲੋਕਾਂ ਦੀ ਭਰਤੀ ਕਰਨ ਦੇ ਕਦਮ ਦੀ ਸਖ਼ਤ ਨਿੰਦਾ ਕੀਤੀ) ਚੰਡੀਗੜ੍ਹ, 24 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 10 ਮੁੱਖ ਰਾਜ ਵਿਭਾਗਾਂ ਨੂੰ ਚਲਾਉਣ ਲਈ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵਿੱਚ 22 ਬਾਹਰੀ ਲੋਕਾਂ ਦੀ ਗੁਪਤ...

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਡਿਵੈਲਪਮੈਂਟ ਕੌਂਸਲ (PDC) ਵਿੱਚ ਗੁਪਤ ਤਰੀਕੇ ਨਾਲ 22 ਗੈ਼ਰ-ਪੰਜਾਬੀਆਂ ਦੀ ਭਰਤੀ ਕਰਕੇ ਰਾਜ ਦੇ ਦਸ ਮਹਤਵਪੂਰਨ ਵਿਭਾਗਾਂ ਦੀ ਵਾਗਡੋਰ ਉਨ੍ਹਾਂ ਦੇ ਹਵਾਲੇ ਕਰ ਦੇਣ ਦੇ ਫ਼ੈਸਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਡਿਵੈਲਪਮੈਂਟ ਕੌਂਸਲ (PDC) ਵਿੱਚ ਗੁਪਤ ਤਰੀਕੇ ਨਾਲ 22 ਗੈ਼ਰ-ਪੰਜਾਬੀਆਂ ਦੀ ਭਰਤੀ ਕਰਕੇ ਰਾਜ ਦੇ ਦਸ ਮਹਤਵਪੂਰਨ ਵਿਭਾਗਾਂ ਦੀ ਵਾਗਡੋਰ ਉਨ੍ਹਾਂ ਦੇ ਹਵਾਲੇ ਕਰ ਦੇਣ ਦੇ ਫ਼ੈਸਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।

‘ਆਪ’ ਹਾਈਕਮਾਨ ਅਜਿਹੇ ਫ਼ੈਸਲਿਆਂ ਰਾਹੀਂ ਨਾ ਸਿਰਫ਼ ਪੰਜਾਬ ਦੇ ਸ਼ਾਸਨ ਨੂੰ ਪੂਰਨ ਰੂਪ ‘ਚ ਆਪਣੇ ਕਬਜ਼ੇ ਵਿੱਚ ਲੈ ਰਹੀ ਹੈ, ਬਲਕਿ ਇਨ੍ਹਾਂ ਬਾਹਰਲਿਆਂ ਨੂੰ ਮੋਟੀਆਂ ਤਨਖ਼ਾਹਾਂ - 3.30 ਲੱਖ ਰੁਪਏ ਪ੍ਰਤੀ ਮਹੀਨਾ 'ਤੇ ਸਲਾਹਕਾਰ ਅਤੇ 2.65 ਲੱਖ ਰੁਪਏ ਪ੍ਰਤੀ ਮਹੀਨਾ ’ਤੇ ਡਿਜ਼ੀਟਲ/ਕਮਿਊਨੀਕੇਸ਼ਨ ਅਫ਼ਸਰ ਵਜੋਂ ਭਰਤੀ ਕਰਕੇ ਪੰਜਾਬ ਦੇ...

‘ਆਪ’ ਦਾ ਰੋਡ ਸ਼ੋਅ: ਕੰਮ ਦੀ ਰਾਜਨੀਤੀ ਨੂੰ ਵੋਟ ਪਾਉਣ ਲਈ ਲੁਧਿਆਣਾ ਪੱਛਮੀ ਦਾ ਦਿਲੋਂ ਧੰਨਵਾਦ

‘ਆਪ’ ਦਾ ਰੋਡ ਸ਼ੋਅ: ਕੰਮ ਦੀ ਰਾਜਨੀਤੀ ਨੂੰ ਵੋਟ ਪਾਉਣ ਲਈ ਲੁਧਿਆਣਾ ਪੱਛਮੀ ਦਾ ਦਿਲੋਂ ਧੰਨਵਾਦ

ਲੋਕ ਇਮਾਨਦਾਰੀ ਅਤੇ ਮਿਹਨਤ ਨੂੰ ਪਹਿਚਾਣ ਦੇ ਹਨ, ਇਸ ਜ਼ਿਮਨੀ ਚੋਣ ਵਿੱਚ 'ਆਪ' ਦੀ ਜਿੱਤ ਇਸ ਦਾ ਸਬੂਤ: ਭਗਵੰਤ ਮਾਨ ਅਸੀਂ ਸੈਮੀਫਾਈਨਲ ਜਿੱਤ ਗਏ, 2027 ਵਿੱਚ 'ਆਪ' ਦਾ ਤੂਫ਼ਾਨ ਆਵੇਗਾ: ਮਨੀਸ਼ ਸਿਸੋਦੀਆ ਇਹ ਲੁਧਿਆਣਾ ਪੱਛਮੀ ਦੇ ਲੋਕਾਂ ਦੀ ਜਿੱਤ ਹੈ, ਤੁਹਾਡਾ ਕੰਮ ਹਮੇਸ਼ਾ ਮੇਰੀ ਤਰਜੀਹ ਰਹੇਗਾ: ਸੰਜੀਵ ਅਰੋੜਾ ਲੁਧਿਆਣਾ, 24 ਜੂਨ...

ਵੱਡੀ ਖ਼ਬਰਾਂ

ਕੁਝ ਬੰਧਨ ਕਦੇ ਨਹੀਂ ਮੁੱਕਦੇ…

ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ, ਜੋ ਕਦੇ ਇੱਕ ਨੌਜਵਾਨ ਵਿਦਿਆਰਥੀ ਸਨ, ਸਾਲਾਂ ਬਾਅਦ ਆਪਣੇ ਅਧਿਆਪਕਾਂ ਸ਼੍ਰੀ ਅਤੇ ਸ਼੍ਰੀਮਤੀ ਗੁਲਾਟੀ ਨੂੰ ਮਿਲੇ। ਸਤਿਕਾਰ ਦੇ ਇੱਕ ਸੁੰਦਰ ਇਸ਼ਾਰੇ ਵਿੱਚ, ਉਹ ਨਿਮਰਤਾ ਨਾਲ ਉਨ੍ਹਾਂ ਦੇ ਪੈਰਾਂ ਵਿੱਚ ਬੈਠ ਗਏ - ਸਾਨੂੰ ਯਾਦ ਦਿਵਾਉਂਦੇ ਹੋਏ ਕਿ ਅਸੀਂ ਭਾਵੇਂ ਕਿੰਨੇ ਵੀ ਉੱਚੇ ਉੱਠੀਏ, ਸਾਡੀਆਂ...

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਰਾਜ ਭਵਨ ਵਿਖੇ ਦੇਸ਼ਭਗਤੀ ਦੇ ਜੋਸ਼ ਨਾਲ ਭਰਪੂਰ ‘ਨ੍ਰਿਤਯਾਂਜਲੀ’ ਸੱਭਿਆਚਾਰਕ ਸ਼ਾਮ।

ਚੰਡੀਗੜ੍ਹ, 14 ਅਗਸਤ, 2025: ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਰਾਜ ਭਵਨ ਦੇਸ਼ਭਗਤੀ ਅਤੇ ਸੱਭਿਆਚਾਰਕ ਗੌਰਵ ਦੀ ਜੀਵੰਤ ਭਾਵਨਾ ਨਾਲ ਗੂੰਜ ਉੱਠਿਆ। ਰਾਜ ਭਵਨ 'ਨ੍ਰਿਤਯਾਂਜਲੀ' - ਇੱਕ ਸੱਭਿਆਚਾਰਕ ਪੇਸ਼ਕਾਰੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਰਤ ਦੀਆਂ ਸ਼ਾਸਤਰੀ ਅਤੇ ਲੋਕ ਪਰੰਪਰਾਵਾਂ ਦੀ ਸਮ੍ਰਿੱਧ...

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰੀ ਏਕਤਾ ਦੇ ਜੋਸ਼ੀਲੇ ਸੱਦੇ ਨਾਲ ਰਾਜ ਪੱਧਰੀ ‘ਹਰ ਘਰ ਤਿਰੰਗਾ’ ਸਮਾਰੋਹ ਦੀ ਅਗਵਾਈ ਕੀਤੀ।

ਟੈਗੋਰ ਥੀਏਟਰ ਵਿਖੇ ਰਾਜ ਪੱਧਰੀ ਸਮਾਰੋਹ ਰਾਸ਼ਟਰੀ ਗੌਰਵ, ਸੱਭਿਆਚਾਰ ਅਤੇ ਏਕਤਾ ਲਈ ਪ੍ਰੇਰਣਾ ਸਰੋਤ ਬਣ ਗਿਆ। ਚੰਡੀਗੜ੍ਹ, 14 ਅਗਸਤ 2025: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਟੈਗੋਰ ਥੀਏਟਰ ਵਿਖੇ ਆਯੋਜਿਤ ਰਾਜ ਪੱਧਰੀ 'ਹਰ ਘਰ ਤਿਰੰਗਾ' ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ...

ਵੜਿੰਗ, ਬਾਜਵਾ ਨੇ ਵੋਟ ਚੋਰੀ ਖਿਲਾਫ ਕਾਂਗਰਸੀ ਵਰਕਰਾਂ ਦੇ ਕੈਂਡਲ ਮਾਰਚ ਦੀ ਜਿੱਤ ਅਗਵਾਈ

ਚੰਡੀਗੜ੍ਹ, 14 ਅਗਸਤ: ਪੰਜਾਬ ਭਰ ਅੰਦਰ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ਕੀਤੀ ਗਈ ਵੋਟ ਚੋਰੀ ਵਿਰੁੱਧ ਕੈਂਡਲ ਮਾਰਚ ਵਿੱਚ ਹਿੱਸਾ ਲਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ...

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਪਟਿਆਲਾ, 14 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਗ੍ਰਿਹ ਮੰਤਰੀ ਅਮਿਤ ਸ਼ਾਹ ਕਰਨਗੇ ਸ਼ਮੂਲੀਅਤ ।

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਕੁਰਬਾਨੀ ਧਾਰਮਿਕ ਆਜ਼ਾਦੀ, ਮਨੁੱਖੀ ਮਾਣ-ਸਨਮਾਨ ਅਤੇ ਏਕਤਾ ਕਈ ਪ੍ਰੇਰਨਾ ਦਾ ਸਰੋਤ, ਕੇਂਦਰ ਸਰਕਾਰ ਵੱਲੋਂ ਸ਼ਹੀਦੀ ਸਮਾਗਮ ਨੂੰ ਪੂਰਾ ਸਹਿਯੋਗ ਦਿੱਤਾ ਜਾਏਗਾ : ਅਮਿਤ ਸ਼ਾਹ। ਏਕਤਾ, ਸ਼ਾਂਤੀ ਅਤੇ ਕੁਰਬਾਨੀ ਦਾ ਸੰਦੇਸ਼ ਦੇਸ਼ ਭਰ ਵਿੱਚ ਗੂੰਜੇਗਾ : ਜਸਪਾਲ ਸਿੰਘ ਸਿੱਧੂ ਅੰਮ੍ਰਿਤਸਰ, 14...

ਮੋਦੀ ਸਰਕਾਰ ਦੇ 11 ਸਾਲ : ਭਾਰਤ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅੱਗੇ ਵਧ ਰਿਹਾ ਹੈ : ਮੋਨੀਸ਼ ਬਹਿਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ 11 ਸਾਲਾਂ ਵਿੱਚ ਭਾਰਤ ਨੇ ਆਰਥਿਕ, ਸਮਾਜਿਕ ਅਤੇ ਗਲੋਬਲ ਪੱਧਰ ‘ਤੇ ਬੇਮਿਸਾਲ ਤਰੱਕੀ ਦਰਜ ਕੀਤੀ ਹੈ। ਦੁਬਈ ਦੇ ਕਾਰੋਬਾਰੀ ਅਤੇ ਸਮਾਜ ਸੇਵਕ ਮੋਨੀਸ਼ ਬਹਿਲ ਦਾ ਕਹਿਣਾ ਹੈ ਕਿ 24×7 ਕੰਮ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਕਾਰਨ ਅੱਜ ਭਾਰਤ ਦਾ ਬੁਨਿਆਦੀ ਢਾਂਚਾ ਵਿਕਾਸ, ਉਦਯੋਗ...

ਬਿੱਟੂ ਵੱਲੋਂ ਰਾਹੁਲ ਗਾਂਧੀ ‘ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਦੋਸ਼, ਪੁਣੇ ਅਦਾਲਤ ‘ਚ ਨਾਮ ਲੈਣ ‘ਤੇ ਜ਼ੋਰਦਾਰ ਐਤਰਾਜ਼

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਗੰਭੀਰ ਆਰੋਪ ਨਵੀਂ ਦਿੱਲੀ, 14 ਅਗਸਤ – ਰੇਲਵੇ ਅਤੇ ਖਾਦ ਪ੍ਰੋਸੈਸਿੰਗ ਵਿਭਾਗ ਦੇ ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਸਿੱਖਾਂ ਨੂੰ ਬਦਨਾਮ ਕਰਨ ਅਤੇ ਅਪਰੋਕਸ਼ ਢੰਗ ਨਾਲ ਉਨ੍ਹਾਂ ਨੂੰ ਆਤੰਕਵਾਦੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਨ ਦਾ ਗੰਭੀਰ...

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

ਹੁਣ ਅਲਾਟੀ ਉਸਾਰੀ ਪਿੱਛੋਂ ਆਪਣੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਕਰ ਸਕਣਗੇ: ਹਰਦੀਪ ਸਿੰਘ ਮੁੰਡੀਆ ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ: ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ...

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ ਪੰਜਾਬ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ 26 ਵੱਖ-ਵੱਖ ਸ਼ਖਸੀਅਤਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਸਨਮਾਨ ਕੀਤਾ ਜਾਵੇਗਾ। ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਵਿੱਚ ਅੰਮ੍ਰਿਤਸਰ ਤੋਂ ਡਾ. ਅਨੁਪਮਾ ਗੁਪਤਾ,...

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕਰਨਗੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ

— ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਦਿੱਤੇ ਨਿਰਦੇਸ਼: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ — ਪੁਲਿਸ ਟੀਮਾਂ ਨੇ ਲਗਾਤਾਰ ਦੂਜੇ ਦਿਨ ਵੀ ਸੰਵੇਦਨਸ਼ੀਲ ਥਾਵਾਂ 'ਤੇ ਚਲਾਈ ਤਲਾਸ਼ੀ ਮੁਹਿੰਮ — ਯੁੱਧ ਨਸ਼ਿਆਂ ਵਿਰੁੱਧ ਦੇ 166ਵੇਂ ਦਿਨ ਪੁਲਿਸ ਵੱਲੋਂ 4.8 ਕਿਲੋਗ੍ਰਾਮ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 84 ਨਸ਼ਾ...

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

—ਪੰਜਾਬ ਪੁਲਿਸ ਦੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ — ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਅਗਸਤ: ਪੰਜਾਬ...