ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ‘ਚ ਧੱਕ ਕੇ ਕਰੋੜਾਂ ਕਮਾਉਣ ਵਾਲੇ ਪੰਜਾਬ ਦੇ ਗੱਦਾਰ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਡੇ ਪੱਧਰ ‘ਤੇ ਡਰੱਗ ਮਨੀ ਲਾਂਡਰਿੰਗ ਦਾ ਖੁਲਾਸਾ 540 ਕਰੋੜ ਤੋਂ ਵੱਧ ਦੀ ਵੱਡੀ ਗੈਰਕਾਨੂੰਨੀ ਸੰਪਤੀ ਦਾ ਪਤਾ ਚਲਿਆ ਮਜੀਠੀਆ ਦੀਆਂ ਕੰਪਨੀਆਂ ਦੇ ਬੈਂਕ ਖਾਤਿਆਂ ‘ਚ 161 ਕਰੋੜ...








