politics
ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ

ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ

ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ...

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਆਈ.ਸੀ.ਐਸ.ਐਸ.ਆਰ. ਸੈਮੀਨਾਰ ਹਾਲ ਵਿਖੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪ੍ਰੋ. ਭੀਮ ਐੱਸ. ਦਹੀਆ ਦੇ ਸਨਮਾਨ ਵਜੋਂ...

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੋਟ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 100 ਤੋਂ ਵਧੇਰੇ ਵੰਡੀਆਂ ਖੇਡ ਕਿੱਟਾਂ ਨਸ਼ਾ ਮੁਕਤੀ ਮਿੱਤਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ...

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਹੈਂਡਲਰਾਂ ਨਾਲ ਸੰਪਰਕ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਤਫਤੀਸ਼ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ...

ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਬਣਾਈ ਗਈ ਕਮੇਟੀ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਿਟਾਇਰਡ ਜਸਟਿਸ ਜਸਪਾਲ ਸਿੰਘ ਅਤੇ ਗੁਰਬੀਰ ਸਿੰਘ ਕਮੇਟੀ ਦੇ ਮੈਂਬਰਾਂ ਵਿੱਚ ਸ਼ਾਮਲ ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ ਸ਼੍ਰੀ...

ਬਿਜਲੀ ਸੰਕਟ ਨੂੰ ਹੱਲ ਕਰਨ ਚ ਪੰਜਾਬ ਸਰਕਾਰ ਨਾਕਾਮ – ਅਸ਼ਵਨੀ ਸ਼ਰਮਾ

ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਪੂਰੀ ਤਰ੍ਹਾਂ ਬੰਦ, ਰਾਜਪੁਰਾ ਤੇ ਤਲਵੰਡੀ ਥਰਮਲ ਪਲਾਂਟ ਦੀ ਪੈਦਾਵਾਰ ਸਮਰੱਥਾ ਘਟੀ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਦੀ ਨਾਕਾਮੀ...

ਮੇਰੇ ਉੱਤੇ ਹੋਇਆ ਹਮਲਾ ਪੰਜਾਬ ਸਰਕਾਰ ਦੇ ਕਰਿੰਦਿਆਂ ਦਾ ਕਾਰਾ’ – ਵਿਜੇ ਸਾਂਪਲਾ

‘‘ਜਦੋਂ ਵੀ ਪੰਜਾਬ ਵਿੱਚ ਕੋਈ ਵੱਡਾ ਮਸਲਾ ਖੜਾ ਹੁੰਦਾ ਹੈ, ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਕਿਉਂ ਹੁੰਦੀ ਹੈ’’ ‘‘ਮੇਰੇ ਉੱਤੇ ਹਮਲਾ ਪੰਜਾਬ ਸਰਕਾਰ ਦੀ ਸ਼ਹਿ ਨਾਲ ਭਾੜੇ ਦੇ ਕਰਿੰਦਿਆਂ ਵਲੋਂ ਕੀਤਾ ਗਿਆ ਹੈ, ਪੰਜਾਬ ਪੁਲਿਸ ਇਸ ਮਾਮਲੇ ਵਿੱਚ ਤੁਰੰਤ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰੇ ਅਤੇ ਹਮਲੇ ਪਿੱਛੇ ਪੂਰੀ ਸਾਜਿਸ਼...

ਅਰਜਨ ਮੇਘਵਾਲ ਫਾਜ਼ਲਿਕਾ ਤੇ ਸ਼ਿਵਰਾਜ ਸਿੰਘ ਚੌਹਾਨ ਤਲਵੰਡੀ ਸਾਬੋ ਤੋਂ ਕਰਨਗੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਰਵਾਨਾ

18 ਸਤੰਬਰ ਤੋਂ ਹੋ ਰਿਹਾ ਹੈ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅਗਾਜ਼ ਕੇਂਦਰੀ ਮੰਤਰੀ ਕਾਨੂੰਨ ਮੰਤਰੀ ਅਰਜਨ ਮੇਘਵਾਲ, ਪੰਜਾਬ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਦੀ ਤੀਜੀ ਯਾਤਰਾ ਨੂੰ ਫਾਜ਼ਿਲਕਾ ਦੇ ਸਦੀਕੀ ਤੋਂ 20 ਸਤੰਬਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਜਦਕਿ ਚੌਥੀ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 21 ਸਤੰਬਰ...

ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਦੇ ਮਾਮਲੇ ’ਤੇ ਪੰਜਾਬ ਭਰ ’ਚ ਵਿਆਪਕ ਰੋਸ ਮੁਜ਼ਾਹਰੇ

ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਦੇ ਮਾਮਲੇ ’ਤੇ ਪੰਜਾਬ ਭਰ ’ਚ ਵਿਆਪਕ ਰੋਸ ਮੁਜ਼ਾਹਰੇ

ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਤੇ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ, ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਰੈਗੂਲਰ ਨਾ ਕੀਤੀ ਤਾਂ ਰੋਸ ਵਿਖਾਵੇ ਹੋਰ ਤੇਜ਼ ਕੀਤੇ ਜਾਣਗੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਿਜਲੀ ਕੱਟਾਂ ਦੇ ਵਿਰੋਧ ਵਿਚ ਸੂਬੇ ਭਰ ਵਿਚ ਵਿਆਪਕ ਰੋਸ ਮੁਜ਼ਾਹਰੇ ਕੀਤੇ ਜਿਸ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਇਹਨਾਂ...

ਵੱਡੀ ਖ਼ਬਰਾਂ

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਆਪ ਇਸ ਮਾਮਲੇ ’ਤੇ ਚੁੱਪ ਕਿਉਂ, ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਹ ਨੋਟੀਫਿਕੇਸ਼ਨ ਵਾਪਸ ਲੈਣ ਲਈ ਪ੍ਰਸ਼ਾਸਨ ਨੂੰ ਹਦਾਇਤ ਕਰੇ: ਡਾ. ਦਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵੱਲੋ਼ ਯੂ ਟੀ ਲਈ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ...

ਸੁਖਬੀਰ ਸਿੰਘ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ (ਗੁਰਪ੍ਰੀਤ ਪੇਅ) ਕੀਤਾ ਬੇਨਕਾਬ ਦੇਸ਼ ’ਚ ਭਾਵੇਂ ਜੀ-ਪੇਅ ਚਲਦਾ ਹੋਵੇ

ਪੰਜਾਬ ’ਚ ਆਪ ਦਾ ਗੁਰਪ੍ਰੀਤ ਪੇਅ ਐਪ ਹੀ ਘਿਨੋਣੇ ਅਪਰਾਧਾਂ ’ਚ ਕਲੀਨ ਚਿੱਟ ਲੈਣ ਲਈ ਵਰਤੀ ਜਾਂਦੀ ਹੈ: ਸੁਖਬੀਰ ਬਾਦਲ ਆਪ ਦਲਿਤ ਵਿਰੋਧੀ, ਹੁਸ਼ਿਆਰਪੁਰ ’ਚ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਕਰਨ ਦੇ ਮਾਮਲੇ ਵਿਚ ਕੋਈ ਕਾਰਵਾਈ ਕਿਉਂ ਨਹੀਂ ਜਦੋਂ ਕਿ ਮਹੀਨੇ ’ਚ ਦੂਜੀ ਘਟਨਾ: ਅਕਾਲੀ ਦਲ ਪ੍ਰਧਾਨ ਨਿਹਾਲ ਸਿੰਘ ਵਾਲਾ/ਚੰਡੀਗੜ੍ਹ, 16...

ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

ਭਾਜਪਾ ਗੁਜਰਾਤ ਤੋਂ ਪੰਜਾਬ ਵਿੱਚ ਨਸ਼ੇ ਦੀ ਤਸਕਰੀ ਕਿਉਂ ਕਰਵਾ ਰਹੀ ਹੈ? - ਹਰਪਾਲ ਸਿੰਘ ਚੀਮਾ ਭਾਜਪਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਗਠਜੋੜ ਕਰਕੇ ਕਾਲੇ ਕਾਨੂੰਨ ਵਾਪਸ ਕਿਉਂ ਲਿਆਉਣਾ ਚਾਹੁੰਦੀ ਹੈ? - ਹਰਪਾਲ ਸਿੰਘ ਚੀਮਾ ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? - ਹਰਪਾਲ ਸਿੰਘ ਚੀਮਾ ਆਮ...

ਹੁਸ਼ਿਆਰਪੁਰ ‘ਚ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਅਤੇ ਭਾਜਪਾ ਆਗੂਆਂ ‘ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ

ਇੱਕ ਹਫ਼ਤੇ 'ਚ ਦੂਜੀ ਘਟਨਾ: ਡਾ. ਅੰਬੇਡਕਰ ਦੀ ਪ੍ਰਤਿਮਾ ਦਾ ਅਪਮਾਨ ਸੰਵਿਧਾਨ ਅਤੇ ਲੋਕਤੰਤਰ 'ਤੇ ਹਮਲਾ ਪ੍ਰਤਿਮਾ ਦਾ ਅਪਮਾਨ ਕਰਨ ਵਾਲੇ ਅਤੇ ਭਾਜਪਾ ਆਗੂਆਂ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਉਪਰ ਕਾਰਵਾਈ ਦੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ...

ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਖੁੱਲ੍ਹੀ ਪੋਲ-ਕੇਵਲ ਸਿੰਘ ਢਿੱਲੋਂ

ਸਕੂਲਾਂ ਵਿੱਚ ਅਧਿਆਪਕਾਂ ਦਾ ਪ੍ਰਬੰਧ ਕਰੇ ਅਤੇ ਸਕੂਲੀ ਬੱਸਾਂ ਦੇ ਕਿਰਾਏ ਦੀ ਤਰੰਤ ਅਦਾਇਗੀ ਸੂਬਾ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਂ ‘ਤੇ ਪੰਜਾਬ ਵਿੱਚ ਵੱਡਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੀ ਪੋਲ ਖੁਲ੍ਹ ਗਈ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਸੂਬੇ ਵਿੱਚ...

ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾ

ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਜ਼ੀਫ਼ਾ ਸਕੀਮ ਨਾਲ ਜੋੜਨ ਦੇ ਫੈਸਲੇ ਦਾ ਸਵਾਗਤ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼: ਹਰਭਜਨ ਸਿੰਘ ਈਟੀਓ ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ ਭਗਵੰਤ ਮਾਨ ਸਰਕਾਰ ਹਰ ਨਾਗਰਿਕ ਅਤੇ ਮਹਾਨ ਸਖਸ਼ੀਅਤਾਂ ਦੇ ਸਤਿਕਾਰ ਦੀ ਰਾਖੀ ਲਈ...

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ

ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦਾ ਫਾਰਮੂਲਾ ਤੈਅ ਹੋਇਆ ਸੀ, ਪ੍ਰਸਤਾਵਿਤ ਨਿਯਮ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ਨੂੰ ਢਾਹ ਲਾਉਣ ਦੀ ਕੋਸ਼ਿਸ਼: ਬਲਤੇਜ ਪੰਨੂ ਜੇਕਰ ਪ੍ਰਸਤਾਵਿਤ ਨਿਯਮ ਲਾਗੂ ਹੁੰਦੇ ਹਨ ਤਾਂ ਮੈਡੀਕਲ ਪੋਸਟਾਂ ਵਿੱਚ ਪੰਜਾਬ ਦਾ ਹਿੱਸਾ ਘਟ ਕੇ ਸਿਰਫ਼ 36% ਰਹਿ ਜਾਵੇਗਾ: ਬਲਤੇਜ ਪੰਨੂ ਚੰਡੀਗੜ੍ਹ ਪੰਜਾਬ ਦੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

'ਯੁੱਧ ਨਸ਼ਿਆਂ ਵਿਰੁੱਧ' ਆਪਣੇ ਅੰਤਿਮ ਪੜਾਅ 'ਤੇ ਹੈ; ਪੁਲਿਸ ਨੂੰ ਜ਼ਮੀਨੀ ਪੱਧਰ 'ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ, ਉਦੋਂ ਤੱਕ ਸਾਡੀ ਸਰਕਾਰ ਆਰਾਮ ਨਾਲ ਨਹੀਂ ਬੈਠੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਾ ਵੇਚਣ...

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ...

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਪੁਲਿਸ ਟੀਮਾਂ ਨੇ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 563ਵੇਂ ਦਿਨ 9.8 ਕਿਲੋ ਹੈਰੋਇਨ ਸਮੇਤ 94 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦੇ ਸੀਜ਼ਨ 2026-27 ਦੀ ਸਫ਼ਲਤਾ ਲਈ ਡੀ.ਐਫ.ਐਸ.ਸੀਜ਼. ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਦਿੱਤੇ ਹੁਕਮ ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ...