politics
ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

• ਸਰਪੰਚ, ਨੰਬਰਦਾਰ ਤੇ ਐਮ.ਸੀ. ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ ਘਟਾ ਕੇ ਲੋਕਾਂ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਪਹੁੰਚਯੋਗ ਬਣਾਇਆ: ਅਰੋੜਾ • ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ...

ਪੰਜਾਬ ਬਾਰੇ ਸੁਪਨੇ ਦੇਖਣਾ ਬੰਦ ਕਰੋ – ਭਾਜਪਾ ਦਾ ਇੱਥੇ ਕੋਈ ਆਧਾਰ ਨਹੀਂ ਹੈ: ‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਕਿਹਾ

ਪੰਜਾਬ ਬਾਰੇ ਸੁਪਨੇ ਦੇਖਣਾ ਬੰਦ ਕਰੋ – ਭਾਜਪਾ ਦਾ ਇੱਥੇ ਕੋਈ ਆਧਾਰ ਨਹੀਂ ਹੈ: ‘ਆਪ’ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਕਿਹਾ

ਨੀਲ ਗਰਗ ਨੇ ਨਾਇਬ ਸੈਣੀ ਨੂੰ ਪੰਜਾਬ ਬਾਰੇ ਗੱਲ ਕਰਨ ਦੀ ਬਜਾਏ ਹਰਿਆਣਾ ਦੇ ਮੁੱਦਿਆਂ ਨੂੰ ਹੱਲ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ, ਭਾਜਪਾ ਦਾ ਡੀਐਨਏ 'ਝੂਮਲਿਆਂ' ਤੋਂ ਬਣਿਆ ਹੈ, ਉਨ੍ਹਾਂ ਨੂੰ ਇੱਥੇ ਕੋਈ ਗੁੰਜਾਇਸ਼ ਨਹੀਂ ਹੈ: 'ਆਪ' ਨੇਤਾ ਚੰਡੀਗੜ੍ਹ, 4 ਅਪ੍ਰੈਲ...

ਭਾਰੀ ਕਰਜ਼ੇ ਦੇ ਬੋਝ ਨਾਲ ‘ਆਪ’ ਨੇ ਪੰਜਾਬ ਨੂੰ ਕੰਗਾਲ ਸੂਬਾ ਬਣਾਇਆ: ਬਾਜਵਾ

ਭਾਰੀ ਕਰਜ਼ੇ ਦੇ ਬੋਝ ਨਾਲ ‘ਆਪ’ ਨੇ ਪੰਜਾਬ ਨੂੰ ਕੰਗਾਲ ਸੂਬਾ ਬਣਾਇਆ: ਬਾਜਵਾ

ਪੱਟੀ: ਰਿਜ਼ਰਵ ਬੈਂਕ ਮੁਤਾਬਕ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ 'ਚ ਪੰਜਾਬ ਸਰਕਾਰ 16800 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਜਾ ਰਹੀ ਹੈ: ਬਾਜਵਾ ਚੰਡੀਗੜ੍ਹ, 4 ਅਪ੍ਰੈਲ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਸਦੇ ਕਰਜ਼ਾ ਲੈਣ ਦੇ ਵਧਦੇ...

ਭਾਜਪਾ ਧਾਰਮਿਕ ਆਜ਼ਾਦੀ ਨੂੰ ਕਮਜ਼ੋਰ ਕਰ ਰਹੀ ਹੈ:ਬਾਜਵਾ

ਭਾਜਪਾ ਧਾਰਮਿਕ ਆਜ਼ਾਦੀ ਨੂੰ ਕਮਜ਼ੋਰ ਕਰ ਰਹੀ ਹੈ:ਬਾਜਵਾ

ਬਾਜਵਾ ਨੇ ਘੱਟ ਗਿਣਤੀਆਂ ਦੇ ਅਧਿਕਾਰਾਂ 'ਤੇ ਯੋਜਨਾਬੱਧ ਹਮਲੇ ਦੀ ਚੇਤਾਵਨੀ ਦਿੱਤੀ ਚੰਡੀਗੜ੍ਹ, 03 ਅਪ੍ਰੈਲ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੋਦੀ ਸਰਕਾਰ ਦੇ ਘੱਟ ਗਿਣਤੀਆਂ ਦੇ ਅਧਿਕਾਰਾਂ 'ਤੇ ਲਗਾਤਾਰ ਹਮਲੇ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ, ਜਿਸਦੀ ਉਦਾਹਰਣ ਵਿਵਾਦਪੂਰਨ ਵਕਫ਼ (ਸੋਧ) ਬਿੱਲ,...

ਹਰਸਿਮਰਤ ਕੌਰ ਬਾਦਲ ਨੇ ਪੰਜਾਬ ’ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਤੇ ਮੰਦਿਰਾਂ ’ਤੇ ਹਮਲੇ ਦੀ ਕੇਂਦਰੀ ਜਾਂਚ ਮੰਗੀ

ਹਰਸਿਮਰਤ ਕੌਰ ਬਾਦਲ ਨੇ ਪੰਜਾਬ ’ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਤੇ ਮੰਦਿਰਾਂ ’ਤੇ ਹਮਲੇ ਦੀ ਕੇਂਦਰੀ ਜਾਂਚ ਮੰਗੀ

ਚੰਡੀਗੜ੍ਹ, 4 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਬੁੱਤਾਂ ਦੇ ਨਾਲ-ਨਾਲ ਮੰਦਿਰਾਂ ਨੂੰ ਨਿਸ਼ਾਨਾ ਬਣਾ ਕੇ ਸ਼ਾਂਤੀ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਦੀ ਕੇਂਦਰੀ ਜਾਂਚ ਮੰਗੀ ਹੈ। ਸੰਸਦ ਵਿਚ ਇਸ ਮਾਮਲੇ ’ਤੇ...

ਸ੍ਰੀ ਅਕਾਲ ਤਖਤ ਸਾਹਿਬ ਕਿਸੇ ਧੜੇ ਦਾ ਨਹੀਂ ਸਾਰਿਆਂ ਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਕਿਸੇ ਧੜੇ ਦਾ ਨਹੀਂ ਸਾਰਿਆਂ ਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਕਿਸੇ ਇਕ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਨਤਾ ਪ੍ਰਾਪਤੀ ਕਰਨ ਦਾ ਦਾਅਵਾ ਕਰਨ ਦਾ ਹੱਕ ਨਹੀਂ ਚੰਡੀਗੜ੍ਹ, 3 ਅਪ੍ਰੈਲ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਇਕ ਧੜੇ ਦਾ ਤਖ਼ਤ ਨਹੀਂ ਹੈ ਬਲਕਿ...

‘ਆਪ’ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਗੁਣਵੱਤਾ ਸਿੱਖਿਆ ਨੂੰ ਵਧਾਉਣ ਲਈ ਤਿਆਰ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਰਾਜਨੀਤੀਕਰਨ ਕਰਨ ਲਈ ਨਿੰਦਾ ਕੀਤੀ

‘ਆਪ’ ਨੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਗੁਣਵੱਤਾ ਸਿੱਖਿਆ ਨੂੰ ਵਧਾਉਣ ਲਈ ਤਿਆਰ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਰਾਜਨੀਤੀਕਰਨ ਕਰਨ ਲਈ ਨਿੰਦਾ ਕੀਤੀ

ਜੇਕਰ ਡੀਟੀਐਫ ਨੂੰ ਰਾਜਨੀਤੀ ਵਿੱਚ ਇੰਨੀ ਹੀ ਦਿਲਚਸਪੀ ਹੈ, ਤਾਂ ਉਹਨਾਂ ਨੂੰ ਖੁੱਲ੍ਹ ਕੇ ਆਪਣੇ ਆਪ ਨੂੰ ਇੱਕ ਰਾਜਨੀਤਿਕ ਪਾਰਟੀ ਐਲਾਨ ਕਰਨਾ ਚਾਹੀਦਾ ਹੈ: ਆਪ ਬੁਲਾਰੇ ਨੀਲ ਗਰਗ ਕੀ ਡੀਟੀਐਫ ਨੇ ਕਦੇ ਬਿਹਤਰ ਸਿੱਖਿਆ ਲਈ ਵਿਰੋਧ ਕੀਤਾ ਹੈ, ਜਾਂ ਉਹ ਸਿਰਫ਼ ਚੰਗੇ ਕੰਮ ਦਾ ਵਿਰੋਧ ਕਰਨ ਲਈ ਇੱਥੇ ਹਨ, ਨੀਲ ਗਰਗ ਨੂੰ ਪੁੱਛੋ ਸਿੱਖਿਆ ਇੱਕ...

ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਘਟਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ

ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਘਟਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ

• ਕੀਮਤਾਂ ਘਟਾਉਣ ਅਤੇ ਰੇਤ ਤੇ ਬਜਰੀ ਦੀ ਉਪਲਬਧਤਾ ਵਧਾਉਣ ਦੇ ਮੰਤਵ ਨਾਲ ਲਿਆ ਫੈਸਲਾ • ਤੀਰਥ ਯਾਤਰਾ ਸਕੀਮ ਨੂੰ ਮਿਲਿਆ 100 ਕਰੋੜ ਦਾ ਬਜਟ, ਹੁਣ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਵੀ ਲੈ ਸਕਣਗੇ ਸਕੀਮ ਦਾ ਲਾਭ ਚੰਡੀਗੜ੍ਹ, 3 ਅਪਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ...

ਸਰਬਜੀਤ ਸਿੰਘ ਝਿੰਜਰ ਨੇ ਵਕਫ਼ ਐਕਟ ਸੋਧ ਬਿੱਲ ਦੀ ਕੀਤੀ ਸਖ਼ਤ ਨਿੰਦਾ, ਇਸਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਦੱਸਿਆ ਹਮਲਾ

ਸਰਬਜੀਤ ਸਿੰਘ ਝਿੰਜਰ ਨੇ ਵਕਫ਼ ਐਕਟ ਸੋਧ ਬਿੱਲ ਦੀ ਕੀਤੀ ਸਖ਼ਤ ਨਿੰਦਾ, ਇਸਨੂੰ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਦੱਸਿਆ ਹਮਲਾ

ਹਰਸਿਮਰਤ ਕੌਰ ਬਾਦਲ ਦੇ ਵਲੋਂ ਸੰਸਦ ਵਿੱਚ ਇਸ ਬਿੱਲ ਦੇ ਕੀਤੇ ਸਖ਼ਤ ਵਿਰੋਧ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 3 ਅਪ੍ਰੈਲ, 2025 ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ ਵਕਫ਼ ਐਕਟ ਸੋਧ ਬਿੱਲ ਦੀ ਸਖ਼ਤ ਨਿੰਦਾ ਕੀਤੀ ਅਤੇ ਇਸਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ...

ਵੱਡੀ ਖ਼ਬਰਾਂ

ਮਾਨ ਸਰਕਾਰ ਬੇਅਦਬੀ ਮਾਮਲਿਆਂ ‘ਤੇ ਗੰਭੀਰ ਨਹੀਂ, ਵਿਧਾਨ ਸਭਾਵਾਂ ਦੀ ਉਲੰਘਣਾ ਕਰਦੀ ਹੈ: ਬਾਜਵਾ

ਚੰਡੀਗੜ੍ਹ, 14 ਜੁਲਾਈ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਬੇਅਦਬੀ ਦੇ ਡੂੰਘੇ ਭਾਵਨਾਤਮਕ ਅਤੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਲਾਪਰਵਾਹੀ ਅਤੇ ਗੈਰ-ਲੋਕਤੰਤਰੀ ਪਹੁੰਚ ਲਈ ਨਿੰਦਾ ਕੀਤੀ। ਮੀਡੀਆ ਨਾਲ ਗੱਲ ਕਰਦੇ ਹੋਏ,...

ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਨੇ ਕੀਤਾ ਆਪਸੀ ਵਿਵਾਦ ਦਾ ਮਸਲਾ ਹੱਲ

ਸ੍ਰੀ ਅੰਮ੍ਰਿਤਸਰ, 14 ਜੁਲਾਈ- ਬੀਤੇ ਕੁਝ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਵਿਚਕਾਰ ਚੱਲ ਰਹੇ ਵਿਵਾਦ ਦਾ ਮਾਮਲਾ ਅੱਜ ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਪੰਥਕ ਇਕਜੁੱਟਤਾ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਪੂਰਨ ਰੂਪ ਵਿੱਚ ਹੱਲ...

ਕਾਮੇਡੀ ਰਾਹੀਂ ਨਸ਼ੇ ਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰਨ ਦੇ ਆਰੋਪ, 2027 ’ਚ ਭਾਜਪਾ ਸਰਕਾਰ ਆਉਣ ’ਤੇ ਜਾਂਚ ਦੀ ਘੋਸ਼ਣਾ: ਬਿੱਟੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ

ਚੰਡੀਗੜ੍ਹ, 14 ਜੁਲਾਈ – ਕੇਂਦਰੀ ਰੇਲ ਤੇ ਖਾਦ ਪ੍ਰਸੰਸਕਰਨ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਮਾਨ ਨੇ ਆਪਣੇ ਪੁਰਾਣੇ ਕਾਮੇਡੀਅਨ ਕਰੀਅਰ ਦੌਰਾਨ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧੀ ਸੋਚ ਨੂੰ ਮਾਣਤਾ ਦਿੱਤੀ, ਅਤੇ ਉਹੀ ਸੋਚ ਹੁਣ ਵੀ ਉਨ੍ਹਾਂ ਦੇ...

ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਵਿਧਾਨ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ...

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

— 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 58 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ...

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼...

ਕਾਂਗਰਸ ਇੱਕਜੁੱਟ ਹੈ ਅਤੇ ਸੱਤਾ ਵਿੱਚ ਵਾਪਸੀ ਲਈ ਤਿਆਰ ਹੈ: ਵੜਿੰਗ

ਪਾਇਲ, ਗਿੱਲ ਵਿੱਚ ਸੰਵਿਧਾਨ ਬਚਾਓ ਰੈਲੀਆਂ ਕਿਹਾ: ਗੈਂਗਸਟਰਾਂ ਵੱਲੋਂ ਅੱਤਵਾਦ ਵਰਗੇ ਹਾਲਾਤ ਬਣਾ ਦਿੱਤੇ ਗਏ ਹਨ ਪਰਚਿਆਂ 'ਤੇ ਜਵਾਬਦੇਹੀ ਤੈਅ ਕਰਨ ਲਈ ਵੱਡੇ ਪੱਧਰ ਤੇ ਪੁਲਿਸ ਸੁਧਾਰਾਂ ਦੀ ਲੋੜ ਰੰਧਾਵਾ ਨੇ ਅਕਾਲੀਆਂ, ਭਾਜਪਾ, 'ਆਪ' ਦੇ ਪੰਜਾਬ ਲਈ ਯੋਗਦਾਨ 'ਤੇ ਕੀਤੇ ਸਵਾਲ ਲੁਧਿਆਣਾ, 13 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ...

ਸਵਾ ਤਿੰਨ ਸਾਲ ਤੋਂ ਸਰਕਾਰ ਨਹੀਂ, ਸਰਕਸ ਚਲਾ ਰਹੇ ਨੇ ਭਗਵੰਤ ਮਾਨ:- ਅਸ਼ਵਨੀ

ਜਿਸ ਭਾਸ਼ਾ ਵਿੱਚ ਬੋਲਣਗੇ ਮਾਨ, ਉਸੇ ਵਿੱਚ ਜਵਾਬ ਦੇਵੇਗੀ ਪੰਜਾਬ ਭਾਜਪਾ:- ਅਸ਼ਵਨੀ ਚੰਡੀਗੜ੍ਹ, 13 ਜੁਲਾਈ ਸਵਾ ਤਿੰਨ ਸਾਲ ਤੋਂ ਪੰਜਾਬ ਵਿੱਚ ਸਰਕਾਰ ਨਹੀਂ, ਸਰਕਸ ਚਲਾ ਰਹੇ ਨੇ ਮੁੱਖਮੰਤਰੀ ਭਗਵੰਤ ਮਾਨ। ਇਹ ਕਹਿਣਾ ਹੈ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ, ਜਿਨ੍ਹਾਂ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ...

‘ਆਪ’ ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ, ਕਿਹਾ, ਭਾਜਪਾ ਗੈਂਗਸਟਰਾਂ ਦੇ ਨਾਲ

ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਗੈਂਗਸਟਰਾਂ ਨੂੰ ਕੇਂਦਰੀ ਜੇਲ੍ਹਾਂ ਵਿੱਚ ਪਨਾਹ ਦੇ ਰਹੀ ਹੈ ਚੰਡੀਗੜ੍ਹ, 12 ਜੁਲਾਈ ਅਬੋਹਰ ਵਿੱਚ ਕੱਪੜਾ ਵਪਾਰੀ ਸੰਜੇ ਵਰਮਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੇ ਸਮਰਥਨ ਵਿੱਚ ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਦਿੱਤੇ ਬਿਆਨਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ...

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ ਚੰਡੀਗੜ੍ਹ, 12 ਜੁਲਾਈ: ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ...

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ...

378 ਸੜਕਾਂ ਮੁਰੰਮਤ ਅਧੀਨ; 325 ਕਿਲੋਮੀਟਰ ਹਿੱਸੇ ਨੂੰ ਕੀਤਾ ਅਪਗ੍ਰੇਡ: ਹਰਭਜਨ ਸਿੰਘ ਈਟੀਓ

ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਪੀ.ਐਮ.ਜੀ.ਐਸ.ਵਾਈ. ਸਕੀਮ ਅਧੀਨ ਸੜਕ ਅਪਗ੍ਰੇਡੇਸ਼ਨ ਪ੍ਰੋਜੈਕਟਾਂ ਵਿੱਚ 14.29 ਫੀਸਦ ਲਾਗਤ ਖ਼ਰਚ ਦੀ ਬੱਚਤ ਹੋਈ ਚੰਡੀਗੜ੍ਹ, 12 ਜੁਲਾਈ: ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ...