politics
ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ...

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਸ਼੍ਰੋਮਣੀ ਅਕਾਲੀ ਦਲ ਨੇ 26 ਲੱਖ ਮੈਂਬਰ ਭਰਤੀ ਕੀਤੇ, ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾ ਡੈਲੀਗੇਟਾਂ ਦੀ ਚੋਣ 2 ਤੋਂ 6 ਅਪ੍ਰੈਲ ਤੱਕ

ਪਾਰਟੀ ਨੇ ਆਪ ਸਰਕਾਰ ਵੱਲੋਂ ਡਾ. ਬੀ ਆਰ ਅੰਬੇਡਕਰ ਦੇ ਬੁੱਤਾਂ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਵਿਚ ਅਸਫਲ ਰਹਿਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਦੀ ਕੀਤੀ ਜ਼ੋਰਦਾਰ ਨਿਖੇਧੀ ਚੰਡੀਗੜ੍ਹ, 1 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ 26 ਲੱਖ ਲੋਕਾਂ ਨੇ ਪਾਰਟੀ...

ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ-ਕੇਜਰੀਵਾਲ

ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ-ਕੇਜਰੀਵਾਲ

ਸਾਡਾ ਮਿਸ਼ਨ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ ਹੈ-ਕੇਜਰੀਵਾਲ ਕਿਹਾ- 'ਨਸ਼ਿਆਂ ਖਿਲਾਫ ਆਪ' ਸਰਕਾਰ ਜੰਗ ਲੜ ਰਹੀ ਹੈ, ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਤਸਕਰ ਫੜੇ ਜਾ ਚੱਕੇ ਹਨ, ਕਈ ਸੂਬਾ ਛੱਡ ਕੇ ਭੱਜ ਗਏ ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...

ਡਰੱਗ ਮਾਫੀਆ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ ਮਾਨ ਸਰਕਾਰ, ਇਕ-ਇਕ ਘਰ ‘ਤੇ ਚੱਲ ਰਹੇ ਹਨ ਬੁਲਡੋਜ਼ਰ, ਹੁਣ ਨਹੀਂ ਬਚ ਸਕੇਗਾ ਕੋਈ ਵੀ ਤਸਕਰ -ਮਨੀਸ਼ ਸਿਸੋਦੀਆ

ਡਰੱਗ ਮਾਫੀਆ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ ਮਾਨ ਸਰਕਾਰ, ਇਕ-ਇਕ ਘਰ ‘ਤੇ ਚੱਲ ਰਹੇ ਹਨ ਬੁਲਡੋਜ਼ਰ, ਹੁਣ ਨਹੀਂ ਬਚ ਸਕੇਗਾ ਕੋਈ ਵੀ ਤਸਕਰ -ਮਨੀਸ਼ ਸਿਸੋਦੀਆ

ਹੁਣ 'ਆਪ' ਸਰਕਾਰ ਅਤੇ ਸੰਗਠਨ ਮਿਲ ਕੇ ਨਸ਼ਿਆਂ ਖਿਲਾਫ ਮੁਹਿੰਮ ਚਲਾਉਣਗੇ, ਸਾਡਾ ਮਕਸਦ ਪੰਜਾਬ 'ਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ-ਮਨੀਸ਼ ਸਿਸੋਦੀਆ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ ਪੰਜਾਬ ਵਿੱਚ ਨਸ਼ਾ ਫੈਲਿਆ, 'ਆਪ' ਸਰਕਾਰ ਕਾਰਵਾਈ ਕਰ ਰਹੀ ਹੈ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਰਹੀ ਹੈ -...

ਆਮ ਆਦਮੀ ਪਾਰਟੀ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈਕੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਦਿੱਤੀ

ਆਮ ਆਦਮੀ ਪਾਰਟੀ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈਕੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਦਿੱਤੀ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ । ਇਹ ਫ਼ੈਸਲਾ 'ਆਪ' ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ...

ਬਹੁਜਨ ਸਮਾਜ ਪਾਰਟੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜੋ ਬੀਤੇ ਕੱਲ ਗੁਰਪਤਵੰਤ ਸਿੰਘ ਪੰਨੂ ਵਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਬਾਰੇ ਗਲਤ ਭਾਸ਼ਾ ਦਾ ਇਸਤੇਮਾਲ ਕੀਤਾ

ਬਹੁਜਨ ਸਮਾਜ ਪਾਰਟੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜੋ ਬੀਤੇ ਕੱਲ ਗੁਰਪਤਵੰਤ ਸਿੰਘ ਪੰਨੂ ਵਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਬਾਰੇ ਗਲਤ ਭਾਸ਼ਾ ਦਾ ਇਸਤੇਮਾਲ ਕੀਤਾ

ਉਸ ਦੇ ਖਿਲਾਫ ਪੂਰੇ ਬਹੁਜਨ ਸਮਾਜ ਦੇ ਅੰਦਰ ਬਹੁਤ ਵੱਡਾ ਰੋਸ ਹੈ ਕਿ ਦੇਸ਼ ਦੀਆਂ ਉਹ ਫਿਰਕੂ ਤਾਕਤਾਂ ਜਿਹੜੀਆਂ ਸਮੇਂ ਸਮੇਂ ਤੇ ਕਦੇ ਕ੍ਰਿਸ਼ਚੀਅਨ ਤੇ ਹਮਲੇ ਕਰਦੀਆਂ ਕਦੇ ਮੁਸਲਮਾਨਾ ਤੇ ਹਮਲੇ ਕਰਦੀਆਂ ਕਿਤੇ ਸਿੱਖਾਂ ਦੀ ਨਸਲ ਕੁਸ਼ੀ ਕਰਦੀਆਂ ਇਹ ਕੇਂਦਰ ਦੀਆਂ ਏਜੰਸੀਆਂ ਜਿਹੜੀਆਂ ਨਹੀਂ ਚਾਹੁੰਦੀਆਂ ਕਿ ਦੇਸ਼ ਦੇ ਅੰਦਰ ਆਪਸੀ ਭਾਈਚਾਰਾ...

ਬਾਜਵਾ ਨੇ ਨਵੇਂ ਨਿਯੁਕਤ ਕੀਤੇ ਐਡਵੋਕੇਟ ਜਨਰਲ ਨੂੰ ਕੇਜਰੀਵਾਲ ਦੀ ਕਠਪੁਤਲੀ ਦੱਸਿਆ

ਬਾਜਵਾ ਨੇ ਨਵੇਂ ਨਿਯੁਕਤ ਕੀਤੇ ਐਡਵੋਕੇਟ ਜਨਰਲ ਨੂੰ ਕੇਜਰੀਵਾਲ ਦੀ ਕਠਪੁਤਲੀ ਦੱਸਿਆ

ਪੱਟੀ: ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਸਿਰਫ਼ ਆਪਣੇ ਮਾਲਕ ਦੀ ਆਵਾਜ਼ 'ਤੇ ਚੱਲਣਗੇ : ਬਾਜਵਾ ਚੰਡੀਗੜ੍ਹ, 31 ਮਾਰਚ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੇਂ ਨਿਯੁਕਤ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ...

ਤਰਨਤਾਰਨ ਵਿੱਚ ‘ਆਪ’ ਹੋਈ ਹੋਰ ਵੀ ਮਜ਼ਬੂਤ, ਕਈ ਸਥਾਨਕ  ਆਗੂ ਪਾਰਟੀ ਵਿੱਚ ਹੋਏ ਸ਼ਾਮਲ

ਤਰਨਤਾਰਨ ਵਿੱਚ ‘ਆਪ’ ਹੋਈ ਹੋਰ ਵੀ ਮਜ਼ਬੂਤ, ਕਈ ਸਥਾਨਕ ਆਗੂ ਪਾਰਟੀ ਵਿੱਚ ਹੋਏ ਸ਼ਾਮਲ

ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲ, ਕੀਤਾ ਸਵਾਗਤ, ਕਿਹਾ- 'ਆਪ' ਵਿੱਚ ਜਨਤਾ ਦਾ ਵਿਸ਼ਵਾਸ ਦਿਨੋ-ਦਿਨ ਮਜ਼ਬੂਤ ​​ਹੋ ਰਿਹਾ ਹੈ ਤਰਨਤਾਰਨ/ਚੰਡੀਗੜ੍ਹ, 31 ਮਾਰਚ ਆਮ ਆਦਮੀ ਪਾਰਟੀ (ਆਪ) ਨੂੰ ਤਰਨਤਾਰਨ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸਥਾਨਕ ਆਗੂ ਪਾਰਟੀ ਵਿੱਚ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਚੋਣਾਂ ਦੀਆਂ ਤਰੀਕਾਂ ਦਾ ਐਲਾਨ

2 ਤੋਂ 6 ਅਪ੍ਰੈਲ ਤੱਕ ਚੁਣੇ ਜਾਣ ਵਾਲੇ ਜ਼ਿਲ੍ਹਾ ਅਤੇ ਸੂਬਾਈ ਡੈਲੀਗੇਟ ਚੰਡੀਗੜ੍ਹ, 29 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਦੀ ਮੀਟਿੰਗ ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਬਾਅਦ ਹੋਣਗੀਆਂ ਅਤੇ ਪਹਿਲੇ ਪੜਾਅ...

ਵੱਡੀ ਖ਼ਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 11 ਜੁਲਾਈ: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ ਹਾਜ਼ਰ ਮੈਂਬਰਾਂ ਦੀ ਸਰਬਸੰਮਤੀ ਨਾਲ ਪਾਸ ਕੀਤੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਸ਼ੈਸ਼ਨ ਦੌਰਾਨ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ...

ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਦੋਵਾਂ ਵਿਚਕਾਰ ਅਹਿਮ ਮਾਮਲਿਆਂ ’ਤੇ ਹੋਈ ਵਿਚਾਰ ਚਰਚਾ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 11 ਜੁਲਾਈ- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ...

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਚੰਡੀਗੜ੍ਹ, 11 ਜੁਲਾਈ: ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।...

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਚੰਡੀਗੜ੍ਹ, 11 ਜੁਲਾਈ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ। ਦਸੂਹਾ ਦੇ ਵਿਧਾਇਕ ਵੱਲੋਂ ਬਲਾਕ ਤਲਵਾੜਾ ਦੇ ਬੱਸ ਸਟੈਂਡ ਦੀ ਬਿਲਡਿੰਗ ਦੀ...

ਅਪਰਾਧੀਆਂ ਨੂੰ ਬਚਾ ਰਹੀ ਹੈ ਭਾਜਪਾ, ਵਿਰੋਧੀ ਸੂਬਿਆਂ ਨੂੰ ਅਸਥਿਰ ਕਰਨ ਲਈ ਗੈਂਗਸਟਰਾਂ ਦੀ ਕਰ ਰਹੀ ਹੈ ਵਰਤੋਂ- ਹਰਪਾਲ ਸਿੰਘ ਚੀਮਾ

ਹਰਪਾਲ ਚੀਮਾ ਦਾ ਭਾਜਪਾ ਨੂੰ ਸਵਾਲ- ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਜੇਲ੍ਹ ਵਿੱਚ ਕਿਉਂ ਰੱਖਿਆ ਜਾ ਰਿਹਾ ਹੈ? ਉਸਨੂੰ ਉਨ੍ਹਾਂ ਰਾਜਾਂ ਨੂੰ ਕਿਉਂ ਨਹੀਂ ਸੌਂਪਿਆ ਜਾਂਦਾ ਜਿੱਥੇ ਉਸਦੇ ਵਿਰੁੱਧ ਕੇਸ ਦਰਜ ਹਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਹੀ ਪਵੇਗਾ, ਕੋਈ...

‘ਆਪ’ ਸਰਕਾਰ ਨੇ ਸਿਰਫ਼ 12 ਮਿੰਟਾਂ ਵਿੱਚ ਸੈਸ਼ਨ ਖਤਮ ਕਰਕੇ ਲੋਕਾਂ ਦੇ ਕਰੋੜਾਂ ਰੁਪਏ ਬਰਬਾਦ ਕੀਤੇ: ਪਰਗਟ ਸਿੰਘ

-ਵਿਧਾਇਕ ਨੇ ਯਾਦ ਦਿਵਾਇਆ- ਅਮਨ ਅਰੋੜਾ ਵਿਰੋਧੀ ਧਿਰ ਵਿੱਚ ਰਹਿੰਦਿਆਂ ਤਾਲਾ ਲਗਾ ਕੇ ਵਿਧਾਨ ਸਭਾ ਪਹੁੰਚੇ ਸਨ, ਹੁਣ ਉਨ੍ਹਾਂ ਨੇ ਖੁਦ ਜਨਤਾ ਨਾਲ ਧੋਖਾ ਕੀਤਾ -ਆਪ ਸਰਕਾਰ ਕੰਮ ਨਹੀਂ ਕਰਦੀ, ਇਹ ਸਿਰਫ਼ ਸਮੱਗਰੀ ਤਿਆਰ ਕਰਦੀ ਹੈ ਅਤੇ ਘਟਨਾਵਾਂ ਪੈਦਾ ਕਰਦੀ ਹੈ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਅੱਜ ਭਗਵੰਤ ਮਾਨ ਦੀ ਅਗਵਾਈ...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 10 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਨੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ,...

ਨਗਰ ਨਿਗਮ ਕਮਿਸ਼ਨਰ ਨੇ ਸੈਕਟਰ 25 ਦੇ ਸੇਵਾ ਕੇਂਦਰ ਵਿਖੇ ਦੁਰਵਿਵਹਾਰ ਦਾ ਸਖ਼ਤ ਨੋਟਿਸ ਲਿਆ; ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸਪੱਸ਼ਟੀਕਰਨ ਮੰਗਿਆ

ਚੰਡੀਗੜ੍ਹ, 10 ਜੁਲਾਈ:- ਬੀਤੀ ਸ਼ਾਮ 'ਸੇਵਾ ਕੇਂਦਰ, ਸੈਕਟਰ 25 ਵਿਖੇ ਕੌਂਸਲਰ ਦੇ ਕਮਰੇ ਵਿੱਚ ਚਾਰ ਨਗਰ ਨਿਗਮ ਕਰਮਚਾਰੀਆਂ ਵੱਲੋਂ ਸ਼ਰਾਬ ਪੀਣ' ਦੇ ਮਾਮਲੇ 'ਤੇ ਸਖ਼ਤ ਕਾਰਵਾਈ ਕਰਦਿਆਂ, ਸਬੰਧਤ ਜੂਨੀਅਰ ਇੰਜੀਨੀਅਰ ਨੂੰ ਤੁਰੰਤ ਤਲਬ ਕੀਤਾ ਗਿਆ ਅਤੇ ਅੱਜ ਦੁਪਹਿਰ ਨੂੰ ਕਮਿਸ਼ਨਰ ਦਫ਼ਤਰ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਪੱਖ...

ਮੇਅਰ ਨੇ ਪ੍ਰਸ਼ਾਸਕ ਨਾਲ ਮੀਟਿੰਗ ਵਿੱਚ ਚੰਡੀਗੜ੍ਹ ਲਈ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ, 10 ਜੁਲਾਈ:- ਸਿਟੀ ਮੇਅਰ ਸ੍ਰੀਮਤੀ ਹਰਪ੍ਰੀਤ ਕੌਰ ਬਬਲਾ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਮਿਲੇ। ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਨਗਰ ਨਿਗਮ ਦੇ ਕੌਂਸਲਰਾਂ ਨਾਲ ਸ. ਸਤਿੰਦਰ ਸਿੰਘ ਸਿੱਧੂ, ਸ੍ਰੀਮਤੀ ਸ. ਬਿਮਲਾ ਦੂਬੇ ਅਤੇ ਸ਼. ਗੁਰਚਰਨਜੀਤ ਸਿੰਘ ਸ਼. ਜੀਤ ਸਿੰਘ ਬਹਿਲਾਣਾ...

7 ਜੁਲਾਈ ਤੋਂ 11 ਜੁਲਾਈ 2025 ਤੱਕ ਭਾਰਤ ਚੋਣ ਕਮਿਸ਼ਨ (ECI) ਦੀ ਅਗਵਾਈ ਹੇਠ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼-BLOs) ਅਤੇ ਬੀਐੱਲਓ ਸੁਪਰਵਾਇਜ਼ਰਾਂ ਲਈ ਇੱਕ ਰਾਸ਼ਟਰੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ।

ਇਸ ਟ੍ਰੇਨਿੰਗ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆਵਾਂ ਦੇ ਪ੍ਰਬੰਧਨ ਵਿੱਚ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼-BLOs) ਦੀ ਸਮਰੱਥਾ ਅਤੇ ਦਕਸ਼ਤਾ ਨੂੰ ਮਜ਼ਬੂਤ ​​ਕਰਨਾ ਹੈ। ਖੇਤਰ ਦੇ ਲਗਭਗ 650 ਬੂਥ ਲੈਵਲ ਅਫ਼ਸਰ (ਬੀਐੱਲਓਜ਼-BLOs) ਅਤੇ ਬੀਐੱਲਓ ਸੁਪਰਵਾਇਜ਼ਰ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਨ। ਟ੍ਰੇਨਿੰਗ ਵਿੱਚ ਵੋਟਰ...

ਆਈਆਰਸੀਟੀਸੀ ਨੇ ਭਾਰਤ ਗੌਰਵ ਸਪੈਸ਼ਲ ਟੂਰਿਸਟ ਟ੍ਰੇਨ ਰਾਹੀਂ ਇੱਕ ਵਿਲੱਖਣ ਤੀਰਥ ਯਾਤਰਾ ਪੈਕੇਜ, “ਦੱਖਣ ਦਰਸ਼ਨ ਯਾਤਰਾ” ਸ਼ੁਰੂ ਕੀਤਾ ਹੈ।

ਦੇਸ਼ ਭਰ ਵਿੱਚ ਧਾਰਮਿਕ ਅਤੇ ਤੀਰਥ ਯਾਤਰਾ ਨੂੰ ਉਤਸ਼ਾਹਿਤ ਕਰਨ ਲਈ, ਆਈਆਰਸੀਟੀਸੀ ਨੇ ਭਾਰਤ ਗੌਰਵ ਸਪੈਸ਼ਲ ਟੂਰਿਸਟ ਟ੍ਰੇਨ ਰਾਹੀਂ ਇੱਕ ਵਿਲੱਖਣ ਤੀਰਥ ਯਾਤਰਾ ਪੈਕੇਜ, "ਦੱਖਣ ਦਰਸ਼ਨ ਯਾਤਰਾ" ਸ਼ੁਰੂ ਕੀਤਾ ਹੈ। ਇਹ 13 ਦਿਨਾਂ, 12 ਰਾਤਾਂ ਦੀ ਯਾਤਰਾ 28 ਜੁਲਾਈ 2025 ਨੂੰ ਪਠਾਨਕੋਟ ਤੋਂ ਸ਼ੁਰੂ ਹੋਵੇਗੀ ਅਤੇ ਸ਼ਰਧਾਲੂਆਂ ਨੂੰ ਦੱਖਣੀ...

ਜਾਖੜ ਦੇ ਬਿਆਨ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਤੱਥਹੀਣ, ਉਹ ਜਾਣਬੁੱਝ ਕੇ ਝੂਠ ਫੈਲਾ ਰਹੇ ਹਨ – ਬਲਤੇਜ ਪੰਨੂ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ 7000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਇਰ, ਸਾਰੇ ਦੋਸ਼ੀ ਜ਼ਮਾਨਤ 'ਤੇ ਬਾਹਰ ਹਨ - ਪੰਨੂ ਜਾਖੜ ਨੂੰ ਸਾਡੇ ਤੋਂ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਅਕਾਲੀ-ਭਾਜਪਾ ਸਰਕਾਰ ਨੇ ਹੀ ਜਾਂਚ ਨੂੰ ਦਬਾਇਆ, ਜਸਟਿਸ ਰਣਜੀਤ ਸਿੰਘ ਕਮੇਟੀ ਦੀ ਰਿਪੋਰਟ ਨੂੰ ਰੱਦੀ ਦੇ ਭਾਅ ਵੇਚਿਆ- ਪੰਨੂ...