politics
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵੱਖ ਹੋਏ ਅਕਾਲੀ ਆਗੂਆਂ ਨੂੰ ਪੰਥਕ ਏਕਤਾ ਦੀ ਅਪੀਲ ਕੀਤੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵੱਖ ਹੋਏ ਅਕਾਲੀ ਆਗੂਆਂ ਨੂੰ ਪੰਥਕ ਏਕਤਾ ਦੀ ਅਪੀਲ ਕੀਤੀ

(ਮੈਂਬਰਸ਼ਿਪ ਮੁਹਿੰਮ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਨੂੰ ਅਪੀਲ) ਚੰਡੀਗੜ੍ਹ, 27 ਮਾਰਚ – ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਵੱਖ ਹੋਏ ਅਕਾਲੀ ਆਗੂਆਂ ਨੂੰ ਪੰਥਕ ਏਕਤਾ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ...

ਆਪ ਕੱਟੜਵਾਦੀ ਅਪਰਾਧੀਆਂ ਨਾਲ ਰਲ ਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਸਰਗਰਮ: ਅਕਾਲੀ ਦਲ

ਆਪ ਕੱਟੜਵਾਦੀ ਅਪਰਾਧੀਆਂ ਨਾਲ ਰਲ ਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਸਰਗਰਮ: ਅਕਾਲੀ ਦਲ

ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਨਰਾਇਣ ਚੌੜਾ ਨੂੰ ਜ਼ਮਾਨਤ ਦੇਣ ਦੀ ਕੀਤੀ ਨਿਖੇਧੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਜਾਂਚ ਐਨ ਆਈ ਏ ਨੂੰ ਸੌਂਪਣ ਦੀ ਕੀਤੀ ਮੰਗ ਚੰਡੀਗੜ੍ਹ, 27 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ’ਤੇ ਦੋਸ਼ ਲਗਾਇਆ ਕਿ ਉਹ ਆਪਣੇ...

ਰਾਘਵ ਚੱਢਾ ਨੇ ਰਾਜ ਸਭਾ ‘ਚ ਆਮ ਜਨਤਾ ‘ਤੇ ਟੈਕਸ ਦੇ ਬੋਝ ਦਾ ਮੁੱਦਾ ਉਠਾਇਆ, ਕਿਹਾ- ‘ਜਨਮ ਤੋਂ ਲੈ ਕੇ ਮੌਤ ਤੱਕ ਹਰ ਕਦਮ ‘ਤੇ ਵਿਅਕਤੀ ਨੂੰ ਟੈਕਸ ਦੇਣਾ ਪੈਂਦਾ ਹੈ।

ਰਾਘਵ ਚੱਢਾ ਨੇ ਰਾਜ ਸਭਾ ‘ਚ ਆਮ ਜਨਤਾ ‘ਤੇ ਟੈਕਸ ਦੇ ਬੋਝ ਦਾ ਮੁੱਦਾ ਉਠਾਇਆ, ਕਿਹਾ- ‘ਜਨਮ ਤੋਂ ਲੈ ਕੇ ਮੌਤ ਤੱਕ ਹਰ ਕਦਮ ‘ਤੇ ਵਿਅਕਤੀ ਨੂੰ ਟੈਕਸ ਦੇਣਾ ਪੈਂਦਾ ਹੈ।

- ਨਵਜੰਮੇ ਬੱਚੇ ਦੇ ਟੀਕੇ ਤੋਂ ਲੈ ਕੇ ਅੰਤਿਮ ਸੰਸਕਾਰ ਤੱਕ, ਸਰਕਾਰ ਹਰ ਪੜਾਅ 'ਤੇ ਟੈਕਸ ਇਕੱਠਾ ਕਰਦੀ ਹੈ। - ਕਿਹਾ- ਭਾਰਤ ਵਿੱਚ ਟੈਕਸ ਵਿਕਸਤ ਦੇਸ਼ਾਂ ਵਾਂਗ ਹਨ, ਪਰ ਸਹੂਲਤਾਂ ਉਪ-ਸਹਾਰਨ ਦੇਸ਼ਾਂ ਵਾਂਗ ਹਨ। - ਕਿਹਾ- ਨਾ ਤਾਂ ਮਿਆਰੀ ਸਿਹਤ ਸੰਭਾਲ, ਨਾ ਵਿਸ਼ਵ ਪੱਧਰੀ ਸਿੱਖਿਆ, ਨਾ ਚੰਗੀਆਂ ਸੜਕਾਂ, ਨਾ 24 ਘੰਟੇ ਬਿਜਲੀ। - ਸਾਂਸਦ...

ਸੰਸਦ ਮੈਂਬਰ ਮਲਵਿੰਦਰ ਕੰਗ ਨੇ ‘ਇਮੀਗ੍ਰੇਸ਼ਨ ਐਂਡ ਫੌਰਨਰਜ਼ ਬਿੱਲ’ ‘ਤੇ ਚੁੱਕੇ ਸਵਾਲ, ਕਿਹਾ- ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਜ਼ਿਆਦਾ ਸ਼ਕਤੀਆਂ ਦੇਣਾ ਚਿੰਤਾਜਨਕ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ‘ਇਮੀਗ੍ਰੇਸ਼ਨ ਐਂਡ ਫੌਰਨਰਜ਼ ਬਿੱਲ’ ‘ਤੇ ਚੁੱਕੇ ਸਵਾਲ, ਕਿਹਾ- ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਜ਼ਿਆਦਾ ਸ਼ਕਤੀਆਂ ਦੇਣਾ ਚਿੰਤਾਜਨਕ

ਸਰਕਾਰ ਨੂੰ ਬਿੱਲ ਦੇ ਨਕਾਰਾਤਮਕ ਪਹਿਲੂਆਂ 'ਤੇ ਗੌਰ ਕਰਨਾ ਚਾਹੀਦਾ ਹੈ, ਜੇਕਰ ਛੋਟੇ ਅਫਸਰਾਂ ਨੂੰ ਵੀ ਕਾਰਵਾਈ ਕਰਨ ਜਾਂ ਜਾਂਚ ਕਰਨ ਦੀ ਸ਼ਕਤੀ ਮਿਲੀ ਤਾਂ ਐਨ.ਆਰ.ਆਈ ਨੂੰ ਪ੍ਰੇਸ਼ਾਨ ਕਰਨ ਦੀ ਸੰਭਾਵਨਾ ਵਧੇਗੀ - ਕੰਗ ਕਿਹਾ- ਪੰਜਾਬ ਦੇ ਲਗਭਗ ਹਰ ਪਰਿਵਾਰ ਵਿਚ ਕੋਈ ਨਾ ਕੋਈ ਮੈਂਬਰ ਵਿਦੇਸ਼ ਵਿਚ ਰਹਿੰਦਾ ਹੈ ਅਤੇ ਉਹ ਅਕਸਰ ਹਰਿਮੰਦਰ...

ਇਹ ਬਜਟ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਬਜਟ, ਸਾਰੇ ਵਰਗਾਂ ਅਤੇ ਸਮਾਜਾਂ ਦਾ ਰੱਖਿਆ ਗਿਆ ਖਿਆਲ – ਪਵਨ ਕੁਮਾਰ ਟੀਨੂੰ

ਇਹ ਬਜਟ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਬਜਟ, ਸਾਰੇ ਵਰਗਾਂ ਅਤੇ ਸਮਾਜਾਂ ਦਾ ਰੱਖਿਆ ਗਿਆ ਖਿਆਲ – ਪਵਨ ਕੁਮਾਰ ਟੀਨੂੰ

ਬਜਟ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ, ਨਸ਼ਾ ਤਸਕਰੀ ਨੂੰ ਖਤਮ ਕਰਨ ਲਈ ਐਂਟੀ ਡਰੋਨ, ਡਰਗ ਜਨਗਣਨਾ ਲਈ 150 ਕਰੋੜ ਦੀ ਵਿਵਸਥਾ - ਟੀਨੂੰ ਟੀਨੂੰ ਨੇ 4650 ਦਲਿਤ ਪਰਿਵਾਰਾਂ ਦੇ 70 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦੇ ਫੈਸਲੇ ਦੀ ਵਿਸ਼ੇਸ਼ ਤੌਰ 'ਤੇ ਕੀਤੀ ਸ਼ਲਾਘਾ, ਮੁੱਖ ਮੰਤਰੀ...

ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ ‘ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ ‘ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ ‘ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ ‘ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ

* ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਉਠਾਉਣ ਦਾ ਕੀਤਾ ਵਿਰੋਧ * ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ * ਵਿਰੋਧੀ ਧਿਰ ਦੇ ਲੀਡਰ ਨੇ ਮੁੱਖ ਮੰਤਰੀ ਬਣਨ ਦੀ ਲਾਲਸਾ ਵਿੱਚ ਮਾਨਸਿਕ ਸੰਤੁਲਨ ਗੁਆਇਆ * ਸ਼ਹੀਦ ਭਗਤ ਸਿੰਘ ਨੂੰ ਕਾਂਗਰਸ ਦੇ...

ਸੀਚੇਵਾਲ ਮੁੱਦੇ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਸੀਚੇਵਾਲ ਮੁੱਦੇ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਚੰਡੀਗੜ੍ਹ, 27 ਮਾਰਚ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਕੀਤੀਆਂ ਬੇਲੋੜੀਆਂ ਟਿੱਪਣੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਦੀ ਪੁਰਜ਼ੋਰ ਨਿਖੇਧੀ ਕੀਤੀ। ਸ਼੍ਰੀ ਗੋਇਲ ਨੇ ਜੀਰੋ...

ਮੋਹਿੰਦਰ ਭਗਤ ਵੱਲੋਂ ਬਜਟ ਵਿੱਚ ਜਲੰਧਰ ਨੂੰ ਤੋਹਫੇ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਵਿਸ਼ੇਸ਼ ਧੰਨਵਾਦ

ਮੋਹਿੰਦਰ ਭਗਤ ਵੱਲੋਂ ਬਜਟ ਵਿੱਚ ਜਲੰਧਰ ਨੂੰ ਤੋਹਫੇ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਵਿਸ਼ੇਸ਼ ਧੰਨਵਾਦ

ਬਾਗਬਾਨੀ ਵਿਭਾਗ ਲਈ ਰੱਖੇ 137 ਕਰੋੜ ਰੁਪਏ ਬਜਟ ਨੂੰ ਵਿਕਾਸ-ਮੁਖੀ ਤੇ ਲੋਕ ਪੱਖੀ ਦੱਸਿਆ ਚੰਡੀਗੜ੍ਹ, 26 ਮਾਰਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਅੱਜ ਬਜਟ ਵਿੱਚ ਜਲੰਧਰ ਸ਼ਹਿਰ ਨੂੰ ਵੱਡੇ ਤੋਹਫੇ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼...

ਪੰਜਾਬ ਨੂੰ ਤਰੱਕੀ ਦਾ ਰਾਹ ‘ਤੇ ਪਾਵੇਗਾ ਸ. ਭਗਵੰਤ ਸਿੰਘ ਮਾਨ ਸਰਕਾਰ ਦਾ ਬਜਟ :ਹਰਭਜਨ ਸਿੰਘ, ਈ.ਟੀ.ਓ

ਪੰਜਾਬ ਨੂੰ ਤਰੱਕੀ ਦਾ ਰਾਹ ‘ਤੇ ਪਾਵੇਗਾ ਸ. ਭਗਵੰਤ ਸਿੰਘ ਮਾਨ ਸਰਕਾਰ ਦਾ ਬਜਟ :ਹਰਭਜਨ ਸਿੰਘ, ਈ.ਟੀ.ਓ

ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ, ਜੋ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਪਾਵੇਗਾ। ਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ,...

ਵੱਡੀ ਖ਼ਬਰਾਂ

ਨਗਰ ਨਿਗਮ ਚੰਡੀਗੜ੍ਹ ਨੇ ਮੌਨਸੂਨ ਸੀਜ਼ਨ ਦੌਰਾਨ ਅਵਾਰਾ ਪਸ਼ੂਆਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ

ਚੰਡੀਗੜ੍ਹ, 9 ਜੁਲਾਈ:- ਮਾਨਸੂਨ ਦੇ ਮੌਸਮ ਦੌਰਾਨ ਸ਼ਹਿਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ 'ਤੇ ਘੁੰਮਦੇ ਅਵਾਰਾ ਪਸ਼ੂਆਂ ਦੇ ਵਧਦੇ ਮੁੱਦੇ ਨੂੰ ਦੇਖਦੇ ਹੋਏ, ਨਗਰ ਨਿਗਮ ਚੰਡੀਗੜ੍ਹ ਨੇ ਇਸ ਖਤਰੇ ਨੂੰ ਕੰਟਰੋਲ ਕਰਨ ਲਈ ਇੱਕ ਸਖ਼ਤ ਅਤੇ ਕੇਂਦ੍ਰਿਤ ਮੁਹਿੰਮ ਸ਼ੁਰੂ ਕੀਤੀ ਹੈ। ਮੁਹਿੰਮਾਂ ਬਾਰੇ ਬੋਲਦੇ ਹੋਏ, ਨਗਰ ਨਿਗਮ ਕਮਿਸ਼ਨਰ ਸ਼੍ਰੀ...

ਦਿੱਲੀ ਸਰਕਾਰ ਪਹਿਲੀ ਵਾਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਵਸ ਮਨਾਉਗੀ

ਚੰਡੀਗੜ੍ਹ: 9 ਜੁਲਾਈ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ 'ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਸਰਕਾਰ ਦੇ ਮੰਤਰੀ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਸਰਕਾਰ ਨੇ ਪਹਿਲੀ ਵਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਰਕਾਰੀ ਤੌਰ 'ਤੇ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ...

ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਅਤੇ ਮਨੀਸ਼ ਸਿਸੋਦੀਆ ਨੇ ਜੈਸਮੀਨ ਸ਼ਾਹ ਦੀ ਲਿਖੀ ਕਿਤਾਬ ‘ਕੇਜਰੀਵਾਲ ਮਾਡਲ’ ਦਾ ਪੰਜਾਬੀ ਐਡੀਸ਼ਨ ਕੀਤਾ ਲਾਂਚ

ਅਸੀਂ ਰਾਜਨੀਤੀ ਵਿੱਚ ਚੋਣਾਂ ਜਿੱਤਣ ਲਈ ਨਹੀਂ, ਸਗੋਂ ਆਮ ਆਦਮੀ ਲਈ ਸ਼ਾਸਨ ਦਾ ਇੱਕ ਮਾਡਲ ਬਣਾਉਣ ਲਈ ਆਏ ਹਾਂ: ਅਰਵਿੰਦ ਕੇਜਰੀਵਾਲ ਇਹ ਮਾਡਲ ਦਿੱਲੀ ਦੀਆਂ ਝੁੱਗੀਆਂ-ਝੌਂਪੜੀਆਂ ਵਿੱਚ ਪੈਦਾ ਹੋਇਆ ਸੀ, ਇਹ ਸਕੂਲਾਂ, ਹਸਪਤਾਲਾਂ, ਬਿਜਲੀ ਅਤੇ ਹਰ ਨਾਗਰਿਕ ਬਾਰੇ ਹੈ: ਅਰਵਿੰਦ ਕੇਜਰੀਵਾਲ ਇਹ ਮਾਡਲ ਸਿਰਫ ਇਮਾਨਦਾਰੀ 'ਤੇ ਕੰਮ ਕਰਦਾ ਹੈ,...

ਜੋ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ – ਅਮਨ ਅਰੋੜਾ

ਅਬੋਹਰ ਵਿੱਚ ਮੰਤਰੀ ਅਮਨ ਅਰੋੜਾ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਦਾ ਕੀਤਾ ਪ੍ਰਗਟਾਵਾ ਸੰਜੇ ਵਰਮਾ ਦੇ ਭਰਾ ਨੇ ਪੁੱਛਿਆ - ਮੋਦੀ ਸਰਕਾਰ ਗੈਂਗਸਟਰਾਂ ਨੂੰ ਸੈਂਟਰਲ ਜੇਲ੍ਹ ਵਿੱਚ ਕਿਉਂ ਰੱਖਿਆ ਹੋਇਆ ਹੈ? ਅਬੋਹਰ ਕੱਪੜਾ ਵਪਾਰੀ ਕਤਲ ਮਾਮਲੇ ਵਿੱਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋਵਾਂ ਗੈਂਗਸਟਰਾਂ ਦਾ ਕੀਤਾ...

ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ

• ਸਾਰਿਆਂ ਲਈ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਨ ਦੀ ਇਹ ਕ੍ਰਾਂਤੀਕਾਰੀ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ • ਸਿਹਤ ਤੇ ਸਿੱਖਿਆ ਖ਼ੇਤਰ ਵਿੱਚ ਸੁਧਾਰਾਂ ਨੂੰ ਦੇਸ਼ ਦੀ ਅਸਲ ਸੇਵਾ ਦੱਸਿਆ • ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਆਮ ਲੋਕਾਂ ਦੀ ਭਲਾਈ ਦੀ ਕਦੇ ਚਿੰਤਾ ਨਹੀਂ ਕੀਤੀ...

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

— ਯੁੱਧ ਨਸ਼ਿਆਂ ਵਿਰੁੱਧ’ ਦੇ 129ਵੇਂ ਦਿਨ ਪੰਜਾਬ ਪੁਲਿਸ ਵੱਲੋਂ 111 ਨਸ਼ਾ ਤਸਕਰ ਗ੍ਰਿਫ਼ਤਾਰ; 41.3 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਬਰਾਮਦ — ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ‘ਚ ਵੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ

— ਪਾਕਿਸਤਾਨ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ ਡਰੱਗ ਸਿੰਡੀਕੇਟ: ਡੀਜੀਪੀ ਗੌਰਵ ਯਾਦਵ —ਮਾਡਿਊਲ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਜਾਰੀ: ਐਸਐਸਪੀ ਬਠਿੰਡਾ ਅਮਨੀਤ ਕੋਂਡਲ ਚੰਡੀਗੜ੍ਹ/ਬਠਿੰਡਾ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ...

ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ 2025 ਦੇ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ

ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਸੁਤੰਤਰਤਾ ਦਿਵਸ 2025 ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਹਿਤ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੇ ਦੌਰਾਨ, ਇਹ ਦੱਸਿਆ ਗਿਆ ਕਿ ਮੁੱਖ ਸਮਾਗਮ ਸੈਕਟਰ 17 ਦੇ ਪਰੇਡ ਗਰਾਊਂਡ ਵਿਖੇ ਹੋਵੇਗਾ, ਜਿੱਥੇ ਰਾਸ਼ਟਰੀ ਝੰਡਾ ਫਹਿਰਾਇਆ ਜਾਵੇਗਾ। ਇਸ...

ਡੀਰੈਗੂਲੇਸ਼ਨ ਅਤੇ ਕੰਪਲਾਇੰਸ ਰਿਡਕਸ਼ਨ ‘ਤੇ ਟਾਸਕ ਫੋਰਸ ਦੀ ਦੂਸਰੀ ਮੀਟਿੰਗ

ਚੰਡੀਗੜ੍ਹ, 08 ਜੁਲਾਈ, 2025 - ਕੈਬਨਿਟ ਸਕੱਤਰੇਤ, ਭਾਰਤ ਸਰਕਾਰ, ਨਵੀਂ ਦਿੱਲੀ ਦੁਆਰਾ ਸ਼ੁਰੂ ਕੀਤੀ ਗਈ ਡੀਰੈਗੂਲੇਸ਼ਨ ਅਤੇ ਕੰਪਲਾਇੰਸ ਰਿਡਕਸ਼ਨ ਅਭਿਆਸ 'ਤੇ ਦੂਸਰੀ ਮੀਟਿੰਗ ਅੱਜ ਯੂਟੀ ਚੰਡੀਗੜ੍ਹ ਸਕੱਤਰੇਤ, ਸੈਕਟਰ-9, ਚੰਡੀਗੜ੍ਹ ਵਿਖੇ ਬੁਲਾਈ ਗਈ। ਮੀਟਿੰਗ ਦੀ ਸਹਿ-ਪ੍ਰਧਾਨਗੀ ਸ਼੍ਰੀ ਐੱਸਸੀਐੱਲ ਦਾਸ, ਆਈਏਐੱਸ, ਸਕੱਤਰ, ਸੂਖਮ, ਲਘੂ...

ਬਾਜਵਾ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਮੰਗ

ਚੰਡੀਗੜ੍ਹ, 8 ਜੁਲਾਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਇਜਲਾਸ ਨੂੰ ਘੱਟੋ-ਘੱਟ ਦੋ ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ 'ਆਪ' ਸਰਕਾਰ ਦੀ 'ਲੈਂਡ ਪੂਲਿੰਗ ਨੀਤੀ' ਨੂੰ 'ਲੈਂਡ...

ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ

ਸ਼ਹਿਰ ਵਿਖੇ 240 ਕਰੋੜ ਰੁਪਏ ਦੇ 23 ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨਾਲ ਆਵੇਗੀ ਮਹੱਤਵਪੂਰਨ ਤਬਦੀਲੀ ਚੰਡੀਗੜ੍ਹ, 8 ਜੁਲਾਈ: ਪੰਜਾਬ ਦੀ ਮਾਨ ਸਰਕਾਰ ਦੇ ਯਤਨਾਂ ਨਾਲ ਸੁਲਤਾਨਪੁਰ ਲੋਧੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਸ਼ਹਿਰ ਵਿਖੇ ਅਤੀ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ...

ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ

• ਕੈਬਨਿਟ ਮੰਤਰੀ ਦਾ ਹਲਫ਼ਨਾਮੇ ਦੀਆਂ ਸ਼ਰਤਾਂ ਦਾ ਫੈਸਲਾ ਕਰਨ ਵਿੱਚ ਅਪਣਾਈ ਪ੍ਰਕਿਰਿਆ ਬਾਰੇ ਵਾਈਸ ਚਾਂਸਲਰ ਨੂੰ ਸਵਾਲ, "ਕੀ ਫੈਸਲਾ ਸੈਨੇਟ ਜਾਂ ਸਿੰਡੀਕੇਟ ਵੱਲੋਂ ਮਨਜ਼ੂਰ ਕੀਤਾ ਗਿਆ? • ਵਿਦਿਆਰਥੀਆਂ ਦੀ ਰਾਜਸੀ ਤੇ ਸਮਾਜਿਕ ਸਰਗਰਮੀ ਨੂੰ ਦਬਾਉਣ ਤੋਂ ਇਲਾਵਾ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰਨਗੀਆਂ ਹਲਫ਼ਨਾਮੇ...